Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:10:11 PM

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕਿਸੇ ਵੀ ਤਰ੍ਹਾਂ ਦੀ ਐਲਰਜੀ ਹੋਣ ’ਤੇ ਖਾਓ ਇਹ ਚੀਜ਼ਾਂ, ਹੋਣਗੇ ਕਈ ਫਾਇਦੇ

HEALTH News Punjabi(ਸਿਹਤ)

ਕਿਸੇ ਵੀ ਤਰ੍ਹਾਂ ਦੀ ਐਲਰਜੀ ਹੋਣ ’ਤੇ ਖਾਓ ਇਹ ਚੀਜ਼ਾਂ, ਹੋਣਗੇ ਕਈ ਫਾਇਦੇ

  • Edited By Rajwinder Kaur,
  • Updated: 19 Feb, 2020 03:15 PM
Jalandhar
allergies relief foods
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਐਲਰਜੀ ਇਕ ਅਜਿਹੀ ਸਮੱਸਿਆ ਹੈ ਜੋ ਕਿਸੇ ਨੂੰ ਕਦੇ ਵੀ ਹੋ ਸਕਦੀ ਹੈ। ਦੁਨੀਆਂ ’ਚ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਕਿਸੇ ਨਾ ਕਿਸੇ ਖਾਣ ਵਾਲੀ ਚੀਜ਼ ਤੋਂ ਅਲਰਜੀ ਹੋਵੇਗੀ। ਜਿਸ ਤੋਂ ਬੱਚਣ ਦੇ ਲਈ ਉਕਤ ਲੋਕ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਐਲਰਜੀ ਆਮਤੌਰ ‘ਚ ਨੱਕ,ਗਲੇ, ਕੰਨ, ਫੇਫੜੇ ਅਤੇ ਚਮੜੀ ਨੂੰ ਪ੍ਰਭਾਵਿਤ ਕਰਦੀ ਹੈ। ਕਈ ਲੋਕ ਅਜਿਹੇ ਵੀ ਹਨ, ਜਿਨ੍ਹਾਂ ਨੂੰ ਦੁੱਧ, ਦਹੀਂ, ਲੱਸੀ ਅਤੇ ਪਨੀਰ ਤੋਂ ਅਲਰਜੀ ਹੁੰਦੀ ਹੋਵੇਗੀ। ਉਕਤ ਚੀਜ਼ਾਂ ਦਾ ਸੇਵਨ ਕੀਤੇ ਬਿਨਾਂ ਰਹਿਣਾ ਬਹੁਤ ਔਖਾ ਹੈ।ਐਲਰਜੀ ਹੋਣ ‘ਤੇ ਨੱਕ ਵਹਿਣਾ, ਚਮੜੀ ‘ਤੇ ਖਾਰਸ਼, ਅੱਖਾਂ ‘ਚੋਂ ਪਾਣੀ ਨਿਕਲਣਾ, ਚਮੜੀ ‘ਤੇ ਰੈਸ਼ਜ ਪੈਣਾ, ਸਾਹ ਲੈਣ ‘ਚ ਦਿੱਕਤ ਆਉਣਾ, ਸੋਜ ਆਦਿ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਬੇਸ਼ੱਕ ਐਲਰਜੀ ਦਾ ਇਲਾਜ ਕੁਝ ਦਵਾਈਆਂ ਨਾਲ ਕੀਤਾ ਜਾ ਸਕਦਾ ਹੈ ਪਰ ਅਸੀਂ ਤੁਹਾਨੂੰ ਕੁਝ ਅਜਿਹੇ ਫੂਡਸ ਬਾਰੇ ਦੱਸਣ ਜਾ ਰਹੇ ਹਾਂ ਜਿਸ ਦੀ ਵਰਤੋਂ ਕਰਕੇ ਤੁਸੀਂ ਐਲਰਜੀ ਨੂੰ ਘੱਟ ਕਰ ਸਕਦੇ ਹੋ।

1. ਕੀਵੀ
ਕੀਵੀ ਫਰੂਟ ‘ਚ ਵਿਟਾਮਿਨ ਸੀ ਦੀ ਬਹੁਤ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ। ਜੋ ਐਲਰਜੀ ਨੂੰ ਰੋਕਣ ‘ਚ ਬਹੁਤ ਮਦਦਗਾਰ ਸਾਬਿਤ ਹੁੰਦਾ ਹੈ। ਤੁਸੀਂ ਚਾਹੋ ਤਾਂ ਕੀਵੀ ਦੀ ਥਾਂ ਸੰਤਰੇ ਤੇ ਮੁਸੰਮੀ ਖਾ ਸਕਦੇ ਹੋ।

PunjabKesari

2. ਅਨਾਨਾਸ
ਅਨਾਨਾਸ ‘ਚ ਬਰੋਮੇਲੇਨ ਨਾਮਕ ਐਂਜਾਇਮ ਹੁੰਦਾ ਹੈ। ਜੋ ਦਮੇ ਦੇ ਰੋਗੀਆਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਸੀਂ ਚਮੜੀ ਦੇ ਕਈ ਰੋਗ ਤੋਂ ਰਾਹਤ ਪਾ ਸਕਦੇ ਹੋ।

3. ਸੇਬ
ਰੋਜ਼ਾਨਾ 1 ਸੇਬ ਖਾਣ ਨਾਲ ਤੁਹਾਡੀ ਸਿਹਤ ਤੰਦਰੁਸਤ ਰਹਿੰਦੀ ਹੈ। ਡਾਕਟਰਾਂ ਦਾ ਵੀ ਕਹਿਣਾ ਹੈ ਕਿ ਜਿਹੜਾ ਵਿਅਕਤੀ ਰੋਜ਼ਾਨਾ ਸਵੇਰੇ ਇੱਕ ਸੇਬ ਦਾ ਸੇਵਨ ਕਰਦਾ ਹੈ ਉਹ ਆਪਣੇ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਚਮੜੀ ਦੀ ਐਲਰਜੀ ਦੀ ਸਮੱਸਿਆ ਹੁੰਦੀ ਹੈ। ਸੇਬ ਦੇ ਛਿਲਕੇ ‘ਚ ਉੱਚ ਮਾਤਰਾ ‘ਚ ਕੇਰਸੇਟਿਨ ਪਾਇਆ ਜਾਂਦਾ ਹੈ ਜੋ ਕਿ ਐਂਟੀਆਕਸੀਡੈਂਟ ਨਾਲ ਭਰਪੂਰ ਹੈ। ਤੁਸੀਂ ਸੇਬ ਦਾ ਜੂਸ ਵੀ ਪੀ ਸਕਦੇ ਹੋ।

4. ਐਲੋਵੇਰਾ
ਚਮੜੀ ਦੀ ਐਲਰਜੀ ਦਾ ਘਰੇਲੂ ਇਲਾਜ ਕਰਨ ਲਈ ਐਲੋਵੇਰਾ ਜੈੱਲ ‘ਚ ਕੱਚੇ ਅੰਬ ਦਾ ਪਲਪ ਮਿਲਾ ਕੇ ਲਗਾਓ। ਇਸ ਪਲਪ ਨੂੰ ਲਗਾਉਣ ਨਾਲ ਸਕਿਨ ਦੀ ਜਲਨ, ਖਾਰਿਸ਼ ਤੇ ਸੋਜ ਘੱਟ ਹੋਵੇਗੀ।

PunjabKesari

5. ਕਪੂਰ ਤੇ ਨਾਰੀਅਲ ਤੇਲ
ਕਪੂਰ ਤੇ ਨਾਰੀਅਲ ਤੇਲ ਨੂੰ ਮਿਕਸ ਕਰਕੇ ਲਗਾਉਣ ਨਾਲ ਵੀ ਚਮੜੀ ਦੀ ਐਲਰਜੀ ਤੋਂ ਰਾਹਤ ਮਿਲਦੀ ਹੈ। ਦਿਨ ‘ਚ ਘੱਟ ਤੋਂ ਘੱਟ 2 ਵਾਰ ਇਸ ਮਿਸ਼ਰਣ ਨੂੰ ਲਗਾਉਣ ਨਾਲ ਤੁਹਾਡੀ ਐਲਰਜੀ ਦੀ ਸਮੱਸਿਆ ਦੂਰ ਹੋ ਜਾਵੇਗੀ।

6. ਸ਼ਹਿਦ
ਚਮੜੀ ਨਾਲ ਸਬੰਧਿਤ ਕਿਸੇ ਵੀ ਪਰੇਸ਼ਾਨੀ ਨੂੰ ਘੱਟ ਕਰਨ ਲਈ ਸ਼ਹਿਦ ਦਾ ਇਸਤੇਮਾਲ ਕਰੋ। ਦਿਨ ‘ਚ 2 ਤੋਂ 3 ਵਾਰ ਸ਼ਹਿਦ ਦਾ ਇਸਤੇਮਾਲ ਕਰਨ ਨਾਲ ਚਮੜੀ ਦੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਣਗੀਆਂ।

7. ਹਲਦੀ
ਐਲਰਜੀ ਤੋਂ ਬਚਣ ਲਈ ਹਲਦੀ ਸਭ ਤੋਂ ਦਮਦਾਰ ਹੈ। ਹਲਦੀ ‘ਚ ਤਾਕਤਵਰ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ ਜੋ ਐਲਰਜੀ ਨਾਲ ਲੜਣ ‘ਚ ਮਦਦ ਕਰਦੇ ਹਨ। ਇਕ ਗਲਾਸ ਗਰਮ ਦੁੱਧ ‘ਚ ਇਕ ਚੱਮਚ ਹਲਦੀ ਮਿਲਾ ਕੇ ਪੀ ਸਕਦੇ ਹੋ। ਤੁਸੀਂ ਚਾਹੋ ਤਾਂ ਹਲਦੀ ਨੂੰ ਖਾਣਾ ਬਣਾਉਣ ਦੌਰਾਨ ਵੀ ਵਰਤੋਂ ਕਰ ਸਕਦੇ ਹੋ।

PunjabKesari

8. ਲਸਣ
ਲਸਣ ਵੀ ਇਕ ਅਜਿਹਾ ਐਲਰਜਿਕ ਹੈ ਜਿਸ ਨੂੰ ਤੁਹਾਨੂੰ ਆਪਣੀ ਡਾਈਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਲਸਣ ‘ਚ ਮੌਜੂਦ ਤੱਤ ਨਾਲ ਐਲਰਜੀ ਨਾਲ ਲੜਣ ‘ਚ ਮਦਦ ਮਿਲਦੀ ਹੈ। ਇਹ ਇਕ ਐਂਟੀਬਾਓਟਿਕ, ਐਂਟੀਆਕਸੀਡੈਂਟ ਅਤੇ ਇੰਮਊਨ ਸਿਸਮਟ ਵਧਾਉਣ ਵਾਲਾ ਪਦਾਰਥ ਹੈ।

9. ਨਿੰਬੂ
ਇਮਊਨ ਸਿਸਟਮ ਨੂੰ ਵਧਾਉਣ ਲਈ ਨਿੰਬੂ ਐਲਰਜੀ ਤੋਂ ਦੂਰ ਰੱਖਣ ‘ਚ ਮਦਦਗਾਰ ਸਾਬਤ ਹੁੰਦਾ ਹੈ। ਨਿੰਬੂ ‘ਚ ਭਾਰੀ ਮਾਤਰਾ ‘ਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ। ਐਲਰਜੀ ਤੋਂ ਬਚਣ ਲਈ ਰੋਜ਼ਾਨਾ ਨਿੰਬੂ ਪਾਣੀ ਪੀਣਾ ਸ਼ੁਰੂ ਕਰ ਦਿਓ। ਤੁਸੀਂ ਸਲਾਦ ਜਾਂ ਜੂਸ ਦੇ ਨਾਲ ਵੀ ਨਿੰਬੂ ਮਿਲਾ ਕੇ ਲੈ ਸਕਦੇ ਹੋ।

PunjabKesari

10. ਗ੍ਰੀਨ ਟੀ
ਜਿਨ੍ਹਾਂ ਲੋਕਾਂ ਨੂੰ ਐਲਰਜੀ ਬਹੁਤ ਜਲਦੀ ਹੋ ਜਾਂਦੀ ਹੈ ਉਨ੍ਹਾਂ ਨੂੰ ਗ੍ਰੀਨ ਟੀ ਪੀਣੀ ਚਾਹੀਦੀ ਹੈ। ਗ੍ਰੀਨ ਟੀ ਪੀਣ ਨਾਲ ਨਾ ਸਿਰਫ ਇਮਊਨ ਸਿਸਟਮ ਮਜ਼ਬੂਤ ਹੋਵੇਗਾ ਸਗੋਂ ਐਲਰਜੀ ਤੋਂ ਬਚਣ ‘ਚ ਵੀ ਮਦਦ ਮਿਲੇਗੀ।

11. ਅਦਰਕ
ਲਸਣ ਦੀ ਤਰ੍ਹਾਂ ਹੀ ਅਦਰਕ ਵੀ ਬੇਹੱਦ ਅਸਰਦਾਰ ਐਂਟੀ ਐਲਰਜਿਕ ਫੂਡ ਹੈ। ਅਦਰਕ ਦੀ ਵਰਤੋਂ ਨਾਲ ਸਾਹ ਸੰਬੰਧੀ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਅਦਰਕ ਸਾਹ ਦੀ ਬੀਮਾਰੀ ਤੋਂ ਆਰਾਮ ਦਿੰਦਾ ਹੈ। ਇਹ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦੀ ਵਰਤੋਂ ਚਾਹ ਬਣਾਉਂਦੇ ਸਮੇਂ ਅਤੇ ਖਾਣਾ ਬਣਾਉਂਦੇ ਸਮੇਂ ਕਰਨੀ ਚਾਹੀਦੀ ਹੈ।

  • Allergies
  • Relief
  • Foods
  • ਐਲਰਜੀ
  • ਛੁਟਕਾਰਾ
  • ਫੂਡਸ

ਕੀਟੋ ਡਾਈਟ ਨੂੰ ਅਪਨਾਉਣਾ ਕਿੰਨਾ ਠੀਕ?

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • keeping these things in your home will make you wealthy
    ਘਰ 'ਚ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਕਰੀਅਰ ਤੇ ਆਰਥਿਕ ਹਾਲਾਤ ਹੋਣਗੇ ਸੁਖਾਲੇ
  • mix these things into milk and drink it before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ ਹੈਰਾਨੀਜਨਕ ਫਾਇਦੇ
  • do not place these things on the kitchen slab even by mistake
    ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ ਕਾਰਨ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • benefits of applying cream
    ਚਿਹਰੇ 'ਤੇ ਆਵੇਗਾ ਨੈਚੁਰਲ ਗਲੋਅ ਤੇ ਦਾਗ-ਧੱਬੇ ਹੋਣਗੇ ਦੂਰ ! ਜਾਣੋ ਮਲਾਈ ਲਾਉਣ ਦੇ ਫਾਇਦੇ
  • desecration of the sanctity of gurdwaras will not be tolerated at any cost
    ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ ਸਿੰਘ ਢਿੱਲੋਂ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • why do we crave crunchy food when angry and soft food when anxious
      ਗੁੱਸੇ 'ਚ ਕੁਰਕੁਰਾ ਅਤੇ ਚਿੰਤਾ 'ਚ ਕਿਉਂ ਚੰਗਾ ਲੱਗਦੈ ਨਰਮ ਖਾਣਾ, ਜਾਣੋ ਅਸਲ...
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +