Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    7:22:50 PM

  • punjab election results

    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ...

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ...

  • kewal dhillon in jalandhar

    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ...

  • big warning of rain and thunderstorm in punjab

    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਬਾਦਾਮ ਦੇ ਤੇਲ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

HEALTH News Punjabi(ਸਿਹਤ)

ਬਾਦਾਮ ਦੇ ਤੇਲ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

  • Updated: 01 Nov, 2018 03:28 PM
Health
almond oil contains
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਬਾਦਾਮ ਦੇ ਤੇਲ ਦੀ ਵਰਤੋਂ ਤੁਸੀਂ ਸਿਹਤ ਅਤੇ ਖੂਬਸੂਰਤੀ ਦੋਹਾਂ ਲਈ ਕਰ ਸਕਦੇ ਹੋ। ਬਾਦਾਮ ਦੀ ਹੀ ਤਰ੍ਹਾਂ ਬਾਦਾਮ ਦਾ ਤੇਲ ਵੀ ਪੋਸ਼ਕ ਤੱਤਾਂ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਸ ਤੇਲ ਦਾ ਇਸਤੇਮਾਲ ਤੁਸੀਂ ਖਾਣਾ ਬਣਾਉਣ ਲਈ ਵੀ ਕਰ ਸਕਦੇ ਹੋ ਅਤੇ ਚਿਹਰੇ 'ਤੇ ਲਗਾਉਣ ਲਈ ਵੀ। ਬਾਦਾਮ ਤੇਲ ਦੀ ਨਿਯਮਿਤ ਵਰਤੋਂ ਨਾਲ ਤੁਸੀਂ ਦਿਲ ਸੰਬੰਧੀ ਬੀਮਾਰੀਆਂ ਤੋਂ ਬਚੇ ਰਹੋਗੇ। ਇਹ ਦਿਮਾਗੀ ਸਿਹਤ ਲਈ ਵੀ ਬੇਹੱੱਦ ਫਾਇਦੇਮੰਦ ਹੁੰਦਾ ਹੈ। ਅਨੀਮੀਆ ਦੀ ਸ਼ਿਕਾਇਤ ਨੂੰ ਦੂਰ ਕਰ ਕੇ ਇਹ ਇਮਿਊਨ ਸਿਸਟਮ ਨੂੰ ਬੂਸਟ ਕਰਨ ਦਾ ਕੰਮ ਵੀ ਕਰਦਾ ਹੈ। ਆਮਤੌਰ 'ਤੇ ਲੋਕਾਂ ਨੂੰ ਲੱਗਦਾ ਹੈ ਕਿ ਕਿਸੇ ਚੀਜ਼ ਨੂੰ ਉਸ ਦੇ ਮੂਲ ਰੂਪ ਨਾਲ ਹੀ ਲੈਣਾ ਫਾਇਦੇਮੰਦ ਹੁੰਦਾ ਹੈ ਪਰ ਅਜਿਹਾ ਨਹੀਂ ਹੈ ਬਾਦਾਮ ਦੇ ਤੇਲ 'ਚ ਉਹ ਸਾਰੇ ਗੁਣ ਹੁੰਦੇ ਹਨ ਜੋ ਬਾਦਾਮ 'ਚ ਹੁੰਦੇ ਹਨ।
 

1. ਬਾਦਾਮ ਤੇਲ ਦੀ ਨਿਯਮਿਤ ਵਰਤੋਂ ਨਾਲ ਇਮਿਊਨ ਸਿਸਟਮ ਮਜ਼ਬੂਤ ਰਹਿੰਦਾ ਹੈ। ਇਮਿਊਨ ਸਿਸਟਮ ਜੇਕਰ ਸਹੀ ਹੈ ਤਾਂ ਬੀਮਾਰੀਆਂ ਹੋਣ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ। 
 

2. ਬਾਦਾਮ ਤੇਲ 'ਚ ਓਮੇਗਾ-6 ਫੈਟੀ ਐਸਿਡ ਹੁੰਦੇ ਹਨ, ਓਮੇਗਾ-6 ਦਿਮਾਗੀ ਸਿਹਤ ਲਈ ਇਕ ਜ਼ਰੂਰੀ ਤੱਤ ਹੈ। ਇਸ ਨਾਲ ਦਿਮਾਗ ਨੂੰ ਚੰਗਾ ਪੋਸ਼ਣ ਮਿਲਦਾ ਹੈ।
 

3. ਜੇਕਰ ਤੁਹਾਡਾ ਹੀਮੋਗਲੋਬਿਨ ਘੱਟ ਹੈ ਤਾਂ ਅੱਜ ਤੋਂ ਹੀ ਬਾਦਾਮ ਦੇ ਤੇਲ ਨੂੰ ਵੱਖ-ਵੱਖ ਰੂਪਾਂ ਨਾਲ ਲੈਣਾ ਸ਼ੁਰੂ ਕਰ ਦਿਓ। ਇਸ ਨਾਲ ਭਰਪੂਰ ਮਾਤਰਾ 'ਚ ਆਇਰਨ ਹੁੰਦਾ ਹੈ ਜੋ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ ਦਾ ਕੰਮ ਵੀ ਕਰਦੇ ਹਨ।
 

4. ਬਾਦਾਮ ਤੇਲ ਦੀ ਵਰਤੋਂ ਨਾਲ ਕੋਲੈਸਟਰੋਲ ਸੰਤੁਲਿਤ ਰਹਿੰਦਾ ਹੈ। ਬਾਦਾਮ ਦੀ ਨਿਯਮਿਤ ਵਰਤੋਂ ਨਾਲ ਦਿਲ ਸੰਬੰਧੀ ਬੀਮਾਰੀਆਂ ਹੋਣ ਦਾ ਖਤਰਾ ਘੱੱਟ ਹੋ ਜਾਂਦਾ ਹੈ। 
 

5. ਬਾਦਾਮ ਦਾ ਤੇਲ ਵਿਟਾਮਿਨ ਈ,ਵਿਟਾਮਿਨ ਡੀ ਅਤੇ ਪੋਟਾਸ਼ੀਅਮ ਦਾ ਖਜਾਨਾ ਹੈ। ਇਸ 'ਚ ਮੌਜੂਦ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਸਰੀਰ ਦੀਆਂ ਕਈ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ।
 

6. ਗਰਭ ਅਵਸਥਾ 'ਚ ਬਾਦਾਮ ਤੇਲ ਦੀ ਵਰਤੋਂ ਕਰਨਾ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਗਰਭ ਅਵਸਥਾ 'ਚ ਬਾਦਾਮ ਤੇਲ ਦੀ ਵਰਤੋਂ ਨਾਲ ਡਿਲਿਵਰੀ ਦੇ ਨਾਰਮਲ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ 'ਚ ਮੌਜੂਦ ਫਾਲਿਕ ਐਸਿਡ, ਆਇਰਨ,ਕੈਲਸ਼ੀਅਮ ਅਤੇ ਹੋਰ ਪੋਸ਼ਕ ਤੱਤ ਮਾਂ ਅਤੇ ਬੱਚੇ ਦੋਹਾਂ ਨੂੰ ਫਾਇਦਾ ਪਹੁੰਚਾਉਂਦੇ ਹਨ।

  • Almonds
  • oils
  • immune systems
  • ਬਾਦਾਮ
  • ਤੇਲ
  • ਇਮਿਊਨ ਸਿਸਟਮ

ਕੇਲੇ ਦਾ ਛਿਲਕਾ ਵੀ ਹੈ ਸਿਹਤ ਲਈ ਬੇਹੱਦ ਗੁਣਕਾਰੀ

NEXT STORY

Stories You May Like

  • these drinks are like nectar for diabetic patients
    ਸ਼ੂਗਰ ਦੇ ਮਰੀਜ਼ਾਂ ਲਈ 'ਅੰਮ੍ਰਿਤ' ਦੇ ਬਰਾਬਰ ਹਨ ਇਹ ਡਰਿੰਕਸ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • soaked almonds are no less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਭਿੱਜੇ ਹੋਏ ਬਾਦਾਮ'! ਜਾਣ ਲਓ ਇਸ ਦੇ ਜਾਦੂਈ ਫਾਇਦੇ ਬਾਰੇ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • figs are no less than a blessing for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਅੰਜੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • benefits of eating gulkand
    ਗੁਲਕੰਦ ਖਾਣ ਦੇ ਫਾਇਦੇ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • india is buying record oil from russia  oil prices expected to ease
    ਰੂਸ ਤੋਂ ਰਿਕਾਰਡ ਤੇਲ ਖ਼ਰੀਦ ਰਿਹੈ ਭਾਰਤ; ਤੇਲ ਦੀਆਂ ਕੀਮਤਾਂ ’ਚ ਨਰਮੀ ਆਉਣ ਦੀ ਉਮੀਦ
  • situations are the real villains in rajkumar hirani  s films  vikrant massey
    ਰਾਜਕੁਮਾਰ ਹਿਰਾਨੀ ਦੀਆਂ ਫ਼ਿਲਮਾਂ 'ਚ ਹਾਲਾਤ ਹੀ ਅਸਲ ਖਲਨਾਇਕ ਹੁੰਦੇ ਹਨ: ਵਿਕਰਾਂਤ ਮੈਸੀ
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
Trending
Ek Nazar
tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ Ignore ! ਹੋ ਸਕਦੀ ਹੈ ਪਾਣੀ ਦੀ...
    • ignoring these symptoms in the body can be very dangerous
      ਸਰੀਰ 'ਚ ਦਿਸ ਰਹੇ ਇਨ੍ਹਾਂ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • figs are no less than a blessing for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਅੰਜੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ...
    • adopt these habits from today
      ਅੱਜ ਤੋਂ ਹੀ ਅਪਣਾ ਲਓ ਇਹ ਆਦਤਾਂ, ਦਿਮਾਗ ਰਹੇਗਾ ਇਕ ਦਮ ਹੈਲਦੀ
    • a glass of milk is a treasure of health
      ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • why is fiber important for health
      ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • lassi is a treasure trove of virtues
      ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
    • ajwain water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ...
    • aloe vera is a natural boon for health
      ਸਿਹਤ ਲਈ ਕੁਦਰਤੀ ਵਰਦਾਨ ਹੈ 'ਐਲੋਵੇਰਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ...
    • raisins are no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +