Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    3:08:18 PM

  • summer curfew in jalandhar mercury reaches 42 degrees advisory issued

    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42...

  • advisory

    ''ਜਿੰਨੀ ਛੇਤੀ ਹੋ ਸਕੇ ਛੱਡ ਦਿਓ ਦੇਸ਼..!'' ਜੰਗ...

  • viral video of punjab police asi taking bribe on nurmahal bypass suspended

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ...

  • new twist in the case of selling newborn baby in jalandhar

    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰੀਰ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਜੜ੍ਹ ਤੋਂ ਖਤਮ ਕਰਦੀ ਹੈ 'ਐਲੋਵੇਰਾ'

HEALTH News Punjabi(ਸਿਹਤ)

ਸਰੀਰ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਜੜ੍ਹ ਤੋਂ ਖਤਮ ਕਰਦੀ ਹੈ 'ਐਲੋਵੇਰਾ'

  • Edited By Shivani Attri,
  • Updated: 25 Aug, 2019 05:20 PM
Jalandhar
aloe vera health benifits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਐਲੋਵੇਰਾ ਜਿੱਥੇ ਖੂਬਸੂਰਤ ਸਕਿਨ ਅਤੇ ਵਾਲਾਂ ਲਈ ਫਾਇਦੇਮੰਦ ਮੰਨੀ ਜਾਂਦੀ ਹੈ, ਉਥੇ ਹੀ ਇਹ ਤੁਹਾਡੀ ਸਿਹਤ ਲਈ ਵੀ ਕਿਸੇ ਵਰਦਾਨ ਨਾਲੋਂ ਘੱਟ ਨਹੀਂ ਹੁੰਦੀ। ਐਲਵੋਰਾ ਇਕ ਅਜਿਹਾ ਬੂਟਾ ਹੈ, ਜਿਸ ਨੂੰ ਘਰ 'ਚ ਲਗਾਉਣ ਨਾਲ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ। ਐਲੋਵੇਰਾ ਜੈੱਲ ਸਿਹਤ ਦੇ ਨਾਲ ਚਮੜੀ ਦੀ ਵੀ ਕਈ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਇਸ ਦੀ ਵਰਤੋਂ ਨਾਲ ਤੁਸੀਂ ਪੇਟ ਸਬੰਧੀ ਕਈ ਬੀਮਾਰੀਆਂ, ਸਿਰਦਰਦ, ਭੁੱਖ ਨਾ ਲੱਗਣਾ, ਦੰਦਾਂ ਦੀ ਸਮੱਸਿਆ ਵਰਗੀਆਂ ਤਮਾਮ ਸਮੱਸਿਆਵਾਂ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਗਰਮੀ ਦੇ ਮੌਸਮ 'ਚ ਚਮੜੀ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੋ ਜਾਂਦੀਆਂ ਹਨ। ਅਜਿਹੇ 'ਚ ਐਲੋਵੇਰਾ ਜੈੱਲ ਦਾ ਇਸਤੇਮਾਲ ਵੀ ਕੀਤਾ ਜਾ ਸਕਦਾ ਹੈ। ਇਸ 'ਚ ਮੌਜੂਦ ਵਿਟਾਮਿਨਸ ਅਤੇ ਮਿਨਰਲਸ ਚਮੜੀ ਨੂੰ ਨਿਖਾਰਣ 'ਚ ਮਦਦ ਕਰਦੇ ਹਨ। ਅੱਜ ਅਸੀਂ ਤੁਹਾਨੂੰ ਐਲੋਵੇਰਾ ਨਾਲ ਸਿਹਤ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਫਾਇਦਿਆਂ ਬਾਰੇ।
ਐਲੋਵੇਰਾ ਦਾ ਫਾਇਦੇ

PunjabKesari
ਕਬਜ਼ ਦੀ ਸਮੱਸਿਆ ਦੂਰ ਕਰੇ
ਜੇ ਤੁਹਾਡਾ ਪੇਟ ਸਾਫ ਨਹੀਂ ਰਹਿੰਦਾ ਤਾਂ ਇਸ 'ਚ ਵੀ ਐਲੋਵੇਰਾ ਜੂਸ ਦੀ ਵਰਤੋਂ ਤੁਹਾਡੇ ਲਈ ਫਾਇਦੇਮੰਦ ਹੋਵੇਗੀ। ਐਲੋਵੇਰਾ 'ਚ ਕਈ ਐਂਟੀ-ਬੈਕਟੀਰੀਅਲ ਅਤੇ ਐਂਟੀਔਕਸੀਡੈਂਟ ਪਾਏ ਜਾਂਦੇ ਹਨ, ਜੋ ਕਬਜ਼ ਨੂੰ ਦੂਰ ਕਰਦੇ ਹਨ। ਰੋਜ਼ਾਨਾ ਸਵੇਰੇ ਖਾਲੀ ਪੇਟ ਜੂਸ ਪੀਣ ਨਾਲ ਤੁਹਾਡਾ ਪੇਟ ਸਾਫ ਰਹੇਗਾ ਅਤੇ ਤੁਹਾਡੀ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ।

PunjabKesari
ਸਿਰਦਰਦ ਤੋਂ ਦੇਵੇ ਛੁਟਕਾਰਾ
ਐਲੋਵੇਰਾ ਸਿਰ ਦਰਦ ਤੋਂ ਛੁਟਕਾਰਾ ਦਿਵਾਉਣ 'ਚ ਕਾਫੀ ਲਾਹੇਵੰਦ ਹੁੰਦੀ ਹੈ। ਜੇ ਤੁਹਾਨੂੰ ਅਕਸਰ ਸਿਰਦਰਦ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਖਾਲੀ ਪੇਟ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਸਿਰਦਰਦ ਤੋਂ ਛੁਟਕਾਰਾ ਮਿਲੇਗਾ।

PunjabKesari
ਦੰਦਾਂ ਨਾਲ ਸੰਬੰਧੀ ਸਮੱਸਿਆ
ਐਲੋਵੇਰਾ 'ਚ ਐਂਟੀ-ਮਾਈਕ੍ਰੋਲਾਈਲ ਮੌਜੂਦ ਹੁੰਦੇ ਹਨ, ਜੋ ਤੁਹਾਡੇ ਦੰਦਾਂ ਨੂੰ ਸਾਫ ਰੱਖਣ 'ਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਇਹ ਦੰਦਾਂ 'ਚ ਹੋਣ ਵਾਲੇ ਬੈਕਟੀਰੀਅਲ ਇਨਫੈਕਸ਼ਨ ਨੂੰ ਵੀ ਤੁਹਾਨੂੰ ਦੂਰ ਰੱਖਦੇ ਹਨ।

PunjabKesari
ਸਰੀਰ ਦੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦਗਾਰ
ਸਹੀ ਖਾਣ-ਪੀਣ ਨਾ ਹੋਣ ਕਾਰਨ ਸਾਡੇ ਸਰੀਰ 'ਚ ਕਈ ਜ਼ਹਿਰੀਲੇ ਤੱਤ ਪੈਦਾ ਹੋ ਜਾਂਦੇ ਹਨ। ਜਿਸ ਵਜ੍ਹਾ ਨਾਲ ਸਾਨੂੰ ਬਹੁਤ ਸਾਰੀਆਂ ਪੇਟ ਅਤੇ ਸਕਿਨ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਐਲੋਵੇਰਾ ਸਰੀਰ ਦੀ ਡਿਟਾਕਸੀਫਿਕੇਸ਼ਨ ਦੀ ਪ੍ਰਕਿਰਿਆ ਦੇ ਜ਼ਰੀਏ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ।

PunjabKesari
ਭੁੱਖ ਨਾ ਲੱਗਣ ਦੀ ਸਮੱਸਿਆ
ਐਲੋਵੇਰਾ ਭੁੱਖ ਵਧਾਉਣ 'ਚ ਵੀ ਲਾਹੇਵੰਦ ਹੁੰਦੀ ਹੈ। ਜੇ ਤੁਹਾਨੂੰ ਭੁੱਖ ਨਹੀਂ ਲੱਗਦੀ ਤਾਂ ਰੋਜ਼ਾਨਾ ਐਲੋਵੇਰਾ ਦਾ ਜੂਸ ਪੀਣਾ ਚਾਹੀਦਾ ਹੈ। ਇਹ ਤੁਹਾਡੇ ਲਈ ਰਾਮਬਾਣ ਦੀ ਤਰ੍ਹਾਂ ਹੈ। ਇਸ ਦੀ ਵਰਤੋਂ ਨਾਲ ਤੁਹਾਡੀ ਭੁੱਖ ਨਾ ਲੱਗਣ ਦੀ ਸਮੱਸਿਆ ਦੂਰ ਹੋ ਜਾਵੇਗੀ।

  • aloe vera
  • health benifits
  • ਸਰੀਰ
  • ਸਮੱਸਿਆਵਾਂ
  • ਐਲੋਵੇਰਾ
  • ਫਾਇਦੇ

ਚਿੱਟੇ ਵਾਲਾਂ ਤੋਂ ਛੁਟਕਾਰਾ ਦਿਵਾਉਣਗੇ ਇਹ ਕੁਦਰਤੀ ਤਰੀਕੇ, ਇੰਝ ਕਰੋ ਸਾਂਭ-ਸੰਭਾਲ

NEXT STORY

Stories You May Like

  • thyroid problem will be eliminated from the root
    Thyroid ਦੀ ਸਮੱਸਿਆ ਜੜ੍ਹ ਤੋਂ ਹੋ ਜਾਵੇਗੀ ਖਤਮ! ਬਸ ਕਰ ਲਓ ਇਹ ਕੰਮ
  • aloe vera juice is a treasure trove of goodness
    ਗੁਣਾਂ ਦੀ ਖ਼ਾਨ ਹੈ ਐਲੋਵੇਰਾ ਦਾ ਜੂਸ ! ਸਿਹਤ ਨੂੰ ਹੋਣਗੇ ਹੈਰਾਨੀਜਨਕ ਫ਼ਾਇਦੇ
  • indigenous neem will eliminate facial pimples from root
    ਚਿਹਰੇ ਦੇ ਪਿੰਪਲਸ ਨੂੰ ਜੜ੍ਹ ਤੋਂ ਖ਼ਤਮ ਕਰਨਗੇ ਨਿੰਮ ਦੇ ਇਹ ਦੇਸੀ ਫੇਸ ਪੈਕ
  • deficiency of this one vitamin is destroying the body s nerves
    ਸਰੀਰ ਦੀਆਂ ਨਸਾਂ ਨੂੰ ਬਰਬਾਦ ਕਰ ਰਹੀ ਹੈ ਇਸ ਇਕ ਵਿਟਾਮਿਨ ਦੀ ਕਮੀ! ਅੱਜ ਹੀ ਸੁਧਾਰੋ ਇਹ ਗਲਤੀ
  • neem leaves are no less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਨਿੰਮ ਦੇ ਪੱਤੇ'! ਸਕਿਨ ਦੀਆਂ 5 ਗੰਭੀਰ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰੇਗਾ ਇਹ ਦੇਸੀ...
  • these home remedies will eradicate stomach problems
    ਕਬਜ਼ ਦੀ ਕਰੋ ਛੁੱਟੀ ! ਪੇਟ ਦੀਆਂ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ ਨੁਸਖੇ, ਅੱਜ ਤੋਂ ਹੀ ਕਰੋ ਸ਼ੁਰੂ
  • punjab surprising news regarding the allotment of liquor vends
    ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
  • plot registries  colonies of punjab
    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ ਹੁਕਮ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
Trending
Ek Nazar
famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • indian scientists achieve major breakthrough in fight against breast cancer
      ਬ੍ਰੈਸਟ ਕੈਂਸਰ ਵਿਰੁੱਧ ਲੜਾਈ ’ਚ ਭਾਰਤੀ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ,...
    • if you have a persistent headache  don  t ignore it
      ਲਗਾਤਾਰ ਹੋ ਰਿਹੈ ਸਿਰਦਰਦ ਤਾਂ ਬਿਲਕੁਲ ਨਾ ਕਰੋ ਇਗਨੋਰ ! ਹਾਰਟ ਅਟੈਕ ਦਾ ਵਧ ਸਕਦੈ...
    • these home remedies will eradicate stomach problems
      ਕਬਜ਼ ਦੀ ਕਰੋ ਛੁੱਟੀ ! ਪੇਟ ਦੀਆਂ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ...
    • life will return to lifeless limbs with electric shocks
      ਬਿਜਲੀ ਦੇ ਝਟਕਿਆਂ ਨਾਲ ਬੇਜਾਨ ਅੰਗਾਂ 'ਚ ਮੁੜ ਪਰਤੇਗੀ ਜਾਨ
    • you will get relief from daily medications
      ਰੋਜ਼-ਰੋਜ਼ ਦੀਆਂ ਦਵਾਈਆਂ ਤੋਂ ਮਿਲੇਗੀ ਮੁਕਤੀ! ਦੁੱਧ 'ਚ ਮਿਲਾ ਕੇ ਪੀਓ ਰਸੋਈ ਦੀ...
    • big warning for french fries lovers
      French fries ਦੇ ਸ਼ੌਕੀਨਾਂ ਲਈ ਵੱਡੀ ਚੇਤਾਵਨੀ! ਖੋਜ 'ਚ ਹੋਇਆ ਹੈਰਾਨੀਜਨਕ...
    • the miracle of indian scientists
      ਭਾਰਤੀ ਵਿਗਿਆਨੀਆਂ ਦਾ ਕਮਾਲ : ਨਵੀਂ ਤਕਨੀਕ ਨਾਲ ਬਿਨਾਂ ਸਾਈਡ ਇਫੈਕਟ ਖ਼ਤਮ ਹੋਵੇਗਾ...
    • gas is formed frequently in the stomach so don t ignore it
      ਢਿੱਡ 'ਚ ਵਾਰ-ਵਾਰ ਬਣਦੀ ਹੈ ਗੈਸ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ! ਹੋ ਸਕਦੈ ਵੱਡਾ...
    • jamun is no less than a boon for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜਾਮਣ'! ਜਾਣ ਲਓ ਇਸ...
    • desi ghee is no less than amrit for the body
      ਸਰੀਰ ਲਈ 'ਅੰਮ੍ਰਿਤ' ਤੋਂ ਘੱਟ ਨਹੀਂ ਦੇਸੀ ਘਿਓ! ਰੋਜ਼ਾਨਾ ਸਵੇਰੇ ਖਾਲੀ ਪੇਟ ਖਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +