Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    7:55:09 PM

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

  • shopkeepers shops commercial units

    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਕਬਜ਼ ਤੇ ਬਵਾਸੀਰ ਸਣੇ ਕਈ ਬੀਮਾਰੀਆਂ ਦਾ ਰਾਮਬਾਣ ਇਲਾਜ ਹੈ ‘ਅੰਜੀਰ’, ਜਾਣੋ ਹੋਰ ਫ਼ਾਇਦੇ

HEALTH News Punjabi(ਸਿਹਤ)

ਕਬਜ਼ ਤੇ ਬਵਾਸੀਰ ਸਣੇ ਕਈ ਬੀਮਾਰੀਆਂ ਦਾ ਰਾਮਬਾਣ ਇਲਾਜ ਹੈ ‘ਅੰਜੀਰ’, ਜਾਣੋ ਹੋਰ ਫ਼ਾਇਦੇ

  • Edited By Aarti Dhillon,
  • Updated: 12 Sep, 2024 04:07 PM
Health
anjeer uses benefits side effects
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਅੱਜ ਦੇ ਦੌਰ ਵਿਚ ਮਨੁੱਖੀ ਸਰੀਰ ਨੂੰ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਨੇ ਜਕੜਿਆ ਹੋਇਆ ਹੈ। ਕਈ ਵਾਰ ਬਹੁਤ ਸਾਰੀਆਂ ਦਵਾਈਆਂ ਖਾਣ ਦੇ ਬਾਵਜੂਦ ਵੀ ਆਰਾਮ ਨਹੀਂ ਮਿਲਦਾ। ਇਸ ਲਈ ਅੱਜ ਅਸੀਂ ਤੁਹਾਨੂੰ ਇਸ ਖ਼ਬਰ ਰਾਹੀਂ ਅੰਜੀਰ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਵਰਤੋਂ ਨਾਲ ਬਿਮਾਰੀਆਂ ਤੁਹਾਡੇ ਤੋਂ ਦੂਰ ਰਹਿਣਗੀਆਂ। ਅੰਜੀਰ ਇੱਕ ਸੁੱਕਾ ਮੇਵਾ ਹੈ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੈ। ਇਹ ਪ੍ਰੋਟੀਨ, ਜ਼ਿੰਕ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ, ਐਂਟੀਆਕਸੀਡੈਂਟ ਅਤੇ ਫਾਈਬਰ ਸਮੇਤ ਕਈ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਅੰਜੀਰ ਦਾ ਰੋਜ਼ਾਨਾ ਸੇਵਨ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਕਰਦਾ ਹੈ। ਇਸ ਦਾ ਸੇਵਨ ਹਰ ਮੌਸਮ 'ਚ ਕੀਤਾ ਜਾ ਸਕਦਾ ਹੈ। ਹਾਲਾਂਕਿ ਬਹੁਤ ਸਾਰੇ ਲੋਕਾਂ ਨੂੰ ਇਹ ਲੱਗਦਾ ਹੈ ਕਿ ਅੰਜੀਰ ਦੀ ਵਰਤੋਂ ਸਿਰਫ਼ ਸਰਦੀਆਂ ਵਿਚ ਹੀ ਕਰਨੀ ਚਾਹੀਦੀ ਹੈ ਪਰ ਅਜਿਹਾ ਕੁਝ ਵੀ ਨਹੀਂ ਹੈ। ਆਓ ਜਾਣਦੇ ਹਾਂ ਪੌਸ਼ਟਿਕ ਤੱਤਾਂ ਨਾਲ ਭਰਪੂਰ ਅੰਜੀਰ ਦੇ ਫਾਇਦੇ -
ਕੋਸੇ ਦੁੱਧ ਨਾਲ ਅੰਜੀਰ ਦਾ ਕਰੋ ਸੇਵਨ
ਰਾਤ ਨੂੰ ਕੋਸੇ ਦੁੱਧ ਨਾਲ ਅੰਜੀਰ ਦਾ ਸੇਵਨ ਕਰਨ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ। ਇਸ ਤੋਂ ਇਲਾਵਾ ਸਵੇਰੇ ਖਾਲੀ ਪੇਟ ਅੰਜੀਰ ਨੂੰ ਰਾਤ ਭਰ ਪਾਣੀ 'ਚ ਭਿਓ ਕੇ ਖਾਣ ਨਾਲ ਕਬਜ਼, ਵਧਦਾ ਭਾਰ, ਨੀਂਦ ਨਾ ਆਉਣਾ ਵਰਗੀਆਂ ਸਮੱਸਿਆਵਾਂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। 
ਨੀਂਦ ਦੀ ਸਮੱਸਿਆ ਹੋਵੇਗੀ ਦੂਰ 
ਅੰਜੀਰ ਨੂੰ ਦੁੱਧ 'ਚ ਮਿਲਾ ਕੇ ਪੀਣਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਟਰਾਈਪਟੋਫੈਨ ਅਤੇ ਮੇਲਾਟੋਨਿਨ ਦੀ ਜ਼ਿਆਦਾ ਮਾਤਰਾ ਰਾਤ ਨੂੰ ਚੰਗੀ ਨੀਂਦ ਲੈਣ 'ਚ ਮਦਦ ਕਰਦੀ ਹੈ। ਇਹ ਠੰਡ ਦੇ ਦਿਨਾਂ ਵਿਚ ਸਰੀਰ ਵਿਚ ਊਰਜਾ ਲਿਆਉਂਦਾ ਹੈ ਅਤੇ ਜ਼ੁਕਾਮ, ਖੰਘ, ਬੁਖਾਰ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ।
ਥਕਾਵਟ ਨੂੰ ਕਰੇ ਦੂਰ
ਅੰਜੀਰ ਨੂੰ ਕੱਚੇ ਫਲ ਦੇ ਰੂਪ 'ਚ ਵੀ ਖਾਧਾ ਜਾ ਸਕਦਾ ਹੈ, ਇਸ ਤੋਂ ਇਲਾਵਾ ਸੁੱਕਾ ਕੇ ਵੀ ਇਸ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਅੰਜੀਰ ਦੀਆਂ ਦੋਵੇਂ ਕਿਸਮਾਂ ਸਰੀਰ ਨੂੰ ਬਰਾਬਰ ਪੋਸ਼ਕ ਤੱਤ ਪ੍ਰਦਾਨ ਕਰਦੀਆਂ ਹਨ। ਅੰਜੀਰ 'ਚ ਮੌਜੂਦ ਆਇਰਨ ਅਤੇ ਪੋਟਾਸ਼ੀਅਮ ਸਰੀਰ ਦਾ ਸਟੈਮਿਨਾ ਵਧਾਉਣ 'ਚ ਮਦਦਗਾਰ ਹੁੰਦੇ ਹਨ। ਜਿਹੜੇ ਲੋਕ ਦਿਨ ਭਰ ਥਕਾਵਟ ਮਹਿਸੂਸ ਕਰਦੇ ਹਨ, ਉਹ ਆਪਣੇ ਦਿਨ ਦੀ ਸ਼ੁਰੂਆਤ ਭਿੱਜੇ ਹੋਏ ਅੰਜੀਰ ਨਾਲ ਕਰ ਸਕਦੇ ਹਨ ਜਾਂ ਅੰਜੀਰ ਨੂੰ ਦੁੱਧ ਵਿਚ ਉਬਾਲ ਕੇ ਸਵੇਰੇ ਇੱਕ ਗਲਾਸ ਪੀਣ ਨਾਲ ਦਿਨ ਭਰ ਸਰੀਰ ਵਿਚ ਊਰਜਾ ਬਣੀ ਰਹਿੰਦੀ ਹੈ।
ਕਈ ਬਿਮਾਰੀਆਂ ਦਾ ਹੈ ਇਲਾਜ ਅੰਜੀਰ
ਅੰਜੀਰ ਦੇ ਸੇਵਨ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ। ਇਸ 'ਚ ਮੌਜੂਦ ਕੈਲਸ਼ੀਅਮ ਸਰੀਰ ਦੀਆਂ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ​​ਬਣਾਉਣ 'ਚ ਮਦਦ ਕਰਦਾ ਹੈ। ਇਸ ਦੇ ਲਗਾਤਾਰ ਸੇਵਨ ਨਾਲ ਗੋਡਿਆਂ ਜਾਂ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਦਮਾ, ਟੀਬੀ, ਹਾਈ ਬੀਪੀ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਲਈ ਵੀ ਅੰਜੀਰ ਦਾ ਸੇਵਨ ਲਾਭਦਾਇਕ ਮੰਨਿਆ ਜਾਂਦਾ ਹੈ। ਰਾਤ ਨੂੰ ਦੋ ਜਾਂ ਤਿੰਨ ਅੰਜੀਰ ਪਾਣੀ ਵਿਚ ਭਿਓ ਕੇ ਸਵੇਰੇ ਖਾਲੀ ਪੇਟ ਖਾਓ। ਰੋਜ਼ਾਨਾ ਅਜਿਹਾ ਕਰਨ ਨਾਲ ਕਬਜ਼, ਬਵਾਸੀਰ, ਗੈਸ, ਐਸੀਡਿਟੀ ਵਰਗੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਸਰੀਰ ਰੋਗ ਮੁਕਤ ਰਹਿੰਦਾ ਹੈ।

  • Health Tips
  • Anjeer Health Benefits
  • Anjeer Benefits
  • ਅੰਜੀਰ
  • ਸਿਹਤ
  • ਗੰਭੀਰ ਬਿਮਾਰੀਆਂ
  • ਸਰੀਰ

ਇਨ੍ਹਾਂ 3 ਪੱਤਿਆਂ 'ਚ ਲੁੱਕਿਆ ਹੈ ਯੂਰਿਕ ਐਸਿਡ ਦਾ ਇਲਾਜ, ਖਾਣ ਨਾਲ ਦੂਰ ਹੋ ਜਾਵੇਗੀ ਜੋੜਾਂ ਦੇ ਦਰਦ ਦੀ ਸਮੱਸਿਆ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • the severity of a snakebite
    ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
  • office  back pain  job  treatment
    ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ ਕਰੀਏ ਇਲਾਜ
  • now  blood pressure will be treated with music
    ਹੁਣ ਸੰਗੀਤ ਨਾਲ ਹੋਵੇਗਾ ਬੀਪੀ ਦਾ ਇਲਾਜ ! ਜਾਣੋ ਕਿਵੇਂ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • treated for back pain  but cancer was later diagnosed
    ਪਿੱਠ ਦਰਦ ਦਾ ਕਰਦੇ ਰਹੇ ਇਲਾਜ, ਮਗਰੋਂ ਸਾਹਮਣੇ ਆਇਆ ਕੈਂਸਰ, ਅਦਾਲਤ ਨੇ ਡਾਕਟਰਾਂ ’ਤੇ ਠੋਕਿਆ 5 ਲੱਖ ਜੁਰਮਾਨਾ
  • no more ai
    'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ ਸਮਝੌਤੇ 'ਤੇ ਕੀਤੇ Sign
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • mother father maternity leave
      ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ!...
    • heart disease is the leading cause of death
      ਦੁਨੀਆ ਭਰ 'ਚ ਦਿਲ ਦੀ ਬਿਮਾਰੀ ਬਣ ਰਹੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ : ਰਿਪੋਰਟ
    • diabetic patients should not eat these things even by mistake
      ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ...
    • curd is like poison for these people
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
    • serious health problems caused by weight loss drugs
      ਭਾਰ ਘਟਾਉਣ ਵਾਲੀਆਂ ਦਵਾਈਆਂ ਕਾਰਨ ਸਰੀਰ ਨੂੰ ਹੋ ਰਹੀ ਗੰਭੀਰ ਸਮੱਸਿਆ ! ਰਹੋ ਸਾਵਧਾਨ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • diabetic patients  be cautious
      Diabetic patients ਸਾਵਧਾਨ ! ਛੋਟੀ ਜਿਹੀ ਸੱਟ ਨੂੰ ਵੀ ਨਜ਼ਰਅੰਦਾਜ਼ ਕਰਨਾ ਪੈ...
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +