Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    6:28:55 PM

  • atmosphere in amritsar

    ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

  • famous punjabi singer dies in canada

    ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ

  • punjab government s big decision regarding pension

    ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ...

  • wedding  marriage  groom  bride

    ਮੋਗਾ ਬਰਾਤ ਲੈ ਕੇ ਪੁੱਜਿਆ ਲਾੜਾ, ਨਾ ਲਾੜੀ ਮਿਲੀ ਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਜੇਕਰ ਖ਼ੂਨ 'ਚ ਹੈ ਕਿਸੇ ਤਰ੍ਹਾਂ ਦੀ ਲਾਗ ਤਾਂ ਖਾਓ ਇਹ ਖ਼ੁਰਾਕ, ਦਵਾਈਆਂ ਦੀ ਨਹੀਂ ਪਵੇਗੀ ਲੋੜ

HEALTH News Punjabi(ਸਿਹਤ)

ਜੇਕਰ ਖ਼ੂਨ 'ਚ ਹੈ ਕਿਸੇ ਤਰ੍ਹਾਂ ਦੀ ਲਾਗ ਤਾਂ ਖਾਓ ਇਹ ਖ਼ੁਰਾਕ, ਦਵਾਈਆਂ ਦੀ ਨਹੀਂ ਪਵੇਗੀ ਲੋੜ

  • Edited By Harinder Kaur,
  • Updated: 31 Aug, 2020 12:56 PM
New Delhi
any kind of infection in the blood then take natural diet
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਗਲਤ ਤੇ ਅਣਸੁਰੱਖਿਅਤ ਭੋਜਨ ਖਾਣਾ ਅਤੇ ਦੂਸ਼ਿਤ ਪਾਣੀ ਪੀਣਾ ਖ਼ੂਨ(ਲਹੂ) 'ਚ ਲਾਗ ਦਾ ਕਾਰਨ ਬਣਦੇ ਹਨ। ਲਹੂ ਸਰੀਰ ਦੇ ਅੰਗਾਂ ਨੂੰ ਆਕਸੀਜਨ ਪ੍ਰਦਾਨ ਕਰਦਾ ਹੈ। ਅਜਿਹੀ ਸਥਿਤੀ ਵਿਚ ਇਸ ਵਿਚ ਆਈ ਗੜਬੜ ਪੂਰੇ ਸਰੀਰ 'ਤੇ ਅਸਰ ਕਰਦੀ ਹੈ। ਇਹ ਲਾਗ ਦਿਲ ਦੀਆਂ ਸਮੱਸਿਆਵਾਂ, ਸਟ੍ਰੋਕ, ਖੂਨ ਦੇ ਧੱਬੇ ਬਣਨ ਵਰਗੀਆਂ ਬਿਮਾਰੀਆਂ ਨੂੰ ਵੀ ਸੱਦਾ ਦਿੰਦੀ ਹੈ। ਲੋਕ ਖ਼ੂਨ ਨੂੰ ਪਤਲੇ ਅਤੇ ਸਾਫ਼ ਕਰਨ ਲਈ ਕਈ ਤਰ੍ਹਾਂ ਦੀਆਂ ਦਵਾਈਆਂ ਲੈਂਦੇ ਹਨ, ਪਰ ਤੁਸੀਂ ਸਹੀ ਖੁਰਾਕ ਅਤੇ ਘਰੇਲੂ ਇਲਾਜ ਨਾਲ ਵੀ ਇਸ ਸਮੱਸਿਆ ਨੂੰ ਦੂਰ ਕਰ ਸਕਦੇ ਹੋ।

ਸਭ ਤੋਂ ਪਹਿਲਾਂ ਜਾਣੋ ਖੂਨ ਅਸ਼ੁੱਧ ਹੋਣ ਦੇ ਕਾਰਨ ...

- ਲਹੂ 'ਚ ਲਾਗ ਲੱਗਣਾ
- ਲਹੂ 'ਚ ਸੋਡੀਅਮ, ਯੂਰੀਆ ਆਦਿ ਦਾ ਵਧਣਾ
- ਲੌੜੀਂਦਾ ਪਾਣੀ ਨਾ ਪੀਣਾ
- ਮਸਾਲੇਦਾਰ, ਜੰਕ ਫੂਡ ਦੀ ਵਧੇਰੇ ਮਾਤਰਾ
- ਕਸਰਤ ਨਾ ਕਰਨਾ
- ਗੁਰਦੇ 'ਚ ਲਾਗ ਲੱਗਣਾ

ਖੂਨ 'ਚ ਲਾਗ ਦੇ ਲੱਛਣ

  • ਲਗਾਤਾਰ ਬੁਖਾਰ
  • ਭੁੱਖ ਦਾ ਅਚਾਨਕ ਘੱਟ ਜਾਣਾ
  • ਭਾਰ ਘੱਟ ਹੋ ਜਾਣਾ
  • ਚਮੜੀ ਦਾ ਰੰਗ ਬਦਲਣਾ
  • ਅੱਖਾਂ ਕਮਜ਼ੋਰ ਹੋਣਾ
  • ਵਾਲਾਂ ਦਾ ਝੜਣਾ
  • ਹਾਜ਼ਮੇ ਦੀ ਕਮਜ਼ੋਰੀ
  • ਚਮੜੀ 'ਤੇ ਮੁਹਾਸੇ ਜਾਂ ਦਾਣੇ ਨਿਕਲਦੇ ਰਹਿਣਾ
  • ਇਸ ਤੋਂ ਇਲਾਵਾ ਲਹੂ ਵਿਚ ਗੰਦਗੀ ਹੋਣ ਕਾਰਨ ਨਹੁੰ-ਮੁਹਾਂਸਿਆਂ, ਚਮੜੀ ਰੋਗ ਅਤੇ ਗੁਰਦੇ ਦੀ ਲਾਗ ਦੀਆਂ ਸਮੱਸਿਆਵਾਂ ਹੋ ਸਕਦੀ ਹੈ।

ਖੂਨ ਨੂੰ ਸਾਫ ਕਰਨ ਲਈ ਕਿਸ ਕਿਸਮ ਦੀ ਖੁਰਾਕ ਲੈਣੀ ਚਾਹੀਦੀ ਹੈ?

ਤੁਲਸੀ ਦੇ ਪੱਤੇ

ਰੋਜ਼ਾਨਾ 3-4 ਤੁਲਸੀ ਦੇ ਪੱਤੇ ਚਬਾਓ। ਇਸ ਵਿਚ ਮੌਜੂਦ ਐਂਟੀ-ਬੈਕਟੀਰੀਆ ਅਤੇ ਐਂਟੀ-ਇਨਫਲਾਮੇਟਰੀ ਗੁਣ ਖ਼ੂਨ ਦੀਆਂ ਅਸ਼ੁੱਧੀਆਂ ਨੂੰ ਦੂਰ ਕਰਨਗੇ। ਜੇ ਤੁਸੀਂ ਚਾਹੋ ਤਾਂ ਤੁਸੀਂ ਤੁਲਸੀ ਦਾ ਕਾੜਾ ਬਣਾ ਕੇ ਪੀ ਸਕਦੇ ਹੋ।

ਤਰਲ ਖੁਰਾਕ ਲਓ

ਰੋਜ਼ਾਨਾ ਘੱਟੋ ਘੱਟ 8-9 ਗਲਾਸ ਪਾਣੀ ਪੀਣ ਦੇ ਨਾਲ-ਨਾਲ ਨਿੰਬੂ ਪਾਣੀ, ਨਾਰਿਅਲ ਪਾਣੀ, ਜੂਸ, ਸੂਪ ਆਦਿ ਲਓ। ਇਸ ਨਾਲ ਸਰੀਰ ਦਾ pH ਪੱਧਰ ਸੰਤੁਲਿਤ ਹੋ ਜਾਵੇਗਾ ਅਤੇ ਖੂਨ ਦੀਆਂ ਅਸ਼ੁੱਧੀਆਂ ਵੀ ਦੂਰ ਹੋ ਜਾਣਗੀਆਂ।

ਸੇਬ ਦਾ ਸਿਰਕਾ

ਰੋਜ਼ਾਨਾ 1 ਚਮਚ ਸੇਬ ਦੇ ਸਿਰਕਾ ਪਾਣੀ ਵਿਚ ਮਿਲਾ ਕੇ ਪੀਣ ਨਾਲ ਵੀ ਖੂਨ ਸਾਫ ਹੁੰਦਾ ਹੈ।

ਸੌਂਫ ਖਾਓ

ਸੌਂਫ ਵੀ ਖ਼ੂਨ ਦੀ ਸਫ਼ਾਈ 'ਚ ਬਹੁਤ ਫਾਇਦੇਮੰਦ ਹੈ। ਇਸ ਲਈ ਖਾਣੇ ਖਾਣ ਦੇ 5 ਮਿੰਟ ਬਾਅਦ ਸੌਂਫ ਅਤੇ ਮਿਸ਼ਰੀ ਮਿਲਾ ਕੇ ਖਾਓ।

ਨਿੰਮ ਦਾ ਕਾੜਾ

ਨਿੰਮ ਦੇ ਪੱਤੇ, ਨਿੰਬੂ ਦੀ ਛਾਲ ਜਾਂ ਜੜ੍ਹ ਨੂੰ 1 ਗਲਾਸ ਪਾਣੀ ਵਿਚ ਚੰਗੀ ਤਰ੍ਹਾਂ ਉਬਾਲੋ। ਇਹ ਖੂਨ ਵਿਚ ਇਕੱਠੀ ਹੋਈ ਸਾਰੀ ਮੈਲ ਨੂੰ ਵੀ ਦੂਰ ਕਰ ਦੇਵੇਗਾ।

ਲਸਣ, ਅਦਰਕ ਅਤੇ ਪਿਆਜ਼

ਖਾਣੇ ਵਿਚ ਲਸਣ, ਅਦਰਕ ਅਤੇ ਪਿਆਜ਼ ਸ਼ਾਮਲ ਕਰੋ। ਇਹ ਲਹੂ ਨੂੰ ਸਾਫ ਕਰਨ ਅਤੇ ਬਿਮਾਰੀਆਂ ਤੋਂ ਬਚਾਉਣ ਵਿਚ ਵੀ ਸਹਾਇਤਾ ਕਰਦਾ ਹੈ।

ਹਲਦੀ

ਰੋਗਾਣੂਨਾਸ਼ਕ ਹਲਦੀ ਦੀ ਵਰਤੋਂ ਭੋਜਨ ਵਿਚ ਵੀ ਵਧੇਰੇ ਕੀਤੀ ਜਾਣੀ ਚਾਹੀਦੀ ਹੈ। ਇਹ ਖੂਨ ਨੂੰ ਸਾਫ ਕਰਨ ਵਿਚ ਵੀ ਸਹਾਇਤਾ ਕਰੇਗੀ।

ਕਰੇਲਾ

ਕਰੇਲੇ ਦਾ ਜੂਸ ਜਾਂ ਇਸ ਦੀ ਸਬਜ਼ੀ ਖੁਰਾਕ 'ਚ ਸ਼ਾਮਲ ਕਰੋ। ਇਹ ਖੂਨ 'ਚ ਸ਼ੂਗਰ ਨੂੰ ਘੱਟ ਕਰਨ ਦੇ ਨਾਲ-ਨਾਲ , ਦਿਲ ਨੂੰ ਸਿਹਤਮੰਦ ਰੱਖਣ ਵਿਚ ਸਹਾਇਤਾ ਕਰਦਾ ਹੈ।

ਐਲੋਵੇਰਾ

ਰੋਜ਼ਾਨਾ 1 ਗਲਾਸ ਐਲੋਵੇਰਾ ਜੂਸ ਵਿਚ ਸ਼ਹਿਦ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਓ। ਇਹ ਖੂਨ ਦੀਆਂ ਬਿਮਾਰੀਆਂ ਨੂੰ ਦੂਰ ਕਰਨ ਵਿਚ ਵੀ ਸਹਾਇਤਾ ਕਰੇਗਾ।

  • Blood
  • infections
  • natural diet
  • blood cleansing
  • ਖ਼ੂਨ
  • ਲਾਗ
  • ਕੁਦਰਤੀ ਖੁਰਾਕ
  • ਲਹੂ ਸਾਫ਼

ਆਓ ਜਾਣੀਏ ਕਿਉਂ ਹੁੰਦਾ ਹੈ ‘ਜੋੜਾਂ ਦਾ ਦਰਦ’, ਇਨ੍ਹਾਂ ਤਰੀਕਿਆਂ ਨਾਲ ਪਾਓ ਹਮੇਸ਼ਾ ਲਈ ਛੁਟਕਾਰਾ

NEXT STORY

Stories You May Like

  • these 5 tips will increase subscribers on youtube
    YouTube 'ਤੇ ਸਬਸਕ੍ਰਾਈਬਰ ਵਧਾਉਣਗੇ ਇਹ 5 ਟਿਪਸ, ਕਿਸੇ ਵੀ ਪੇਡ ਪ੍ਰਮੋਸ਼ਨ ਦੀ ਨਹੀਂ ਪਵੇਗੀ ਜ਼ਰੂਰਤ !
  • this  is amazing  if the ticket is not confirmed then you
    ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ ਰਿਫੰਡ?
  • if you want to get rid of the problem of uric acid
    Uric acid ਦੀ ਸਮੱਸਿਆ ਨੂੰ ਕਰਨਾ ਹੈ ਦੂਰ ਤਾਂ ਜ਼ਰੂਰ ਖਾਓ ਇਹ ਚੀਜ਼ਾਂ
  • anil vij narendra modi mallikarjun kharge bjp
    PM ਨੂੰ ਕਿਸੇ ਸਥਾਨ 'ਤੇ ਜਾਣ ਲਈ ਖੜਗੇ ਦੀ ਮਨਜ਼ੂਰੀ ਦੀ ਲੋੜ ਨਹੀਂ : ਅਨਿਲ ਵਿਜ
  •   37 3 percent increase   in the number of fake rs 500 notes
    500 ਦੇ ਨਕਲੀ ਨੋਟਾਂ ਦੀ ਗਿਣਤੀ ’ਚ ‘37.3 ਫੀਸਦੀ ਦਾ ਵਾਧਾ’, ਸਖਤ ਕਦਮ ਚੁੱਕਣ ਦੀ ਲੋੜ!
  • pm modi roared from bhuj gave a strong message to pakistan
    'ਸੁੱਖ ਚੈਨ ਨਾਲ ਜੀਓ, ਰੋਟੀ ਖਾਓ ਨਹੀਂ ਤਾਂ ਮੇਰੀ ਗੋਲੀ ਤਾਂ ਹੈ ਹੀ...', ਭੁਜ ਤੋਂ PM ਮੋਦੀ ਦੀ ਪਾਕਿ ਨੂੰ ਚਿਤਾਵਨੀ
  • india  court decisions  shaheed bhagat singh
    ਹਿੰਦੋਸਤਾਨ ’ਚ ਕਿਸੇ ਵੀ ਅਦਾਲਤੀ ਫੈਸਲੇ ਦੀ ਨੁਕਤਾ ਚੀਨੀ ਕਰਨ ਦੀ ਇਜਾਜ਼ਤ ਨਹੀਂ
  • cinnamon and honey benefits
    ਕਰਨਾ ਚਾਹੁੰਦੇ ਹੋ Weightless ਤਾਂ ਦਾਲਚੀਨੀ ’ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਫਾਇਦੇ
  • canadian citizen boy used to supply drugs in jalandhar
    ਕੈਨੇਡਾ ਸਿਟੀਜ਼ਨ ਬੰਦਾ ਜਲੰਧਰ 'ਚ ਕਰਦਾ ਸੀ ਨਸ਼ਾ ਸਪਲਾਈ
  • the case of selling a woman reached the punjab women s commission
    ਔਰਤ ਨੂੰ ਖਿਡੌਣੇ ਵਾਂਗ ਵੇਚਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਤੱਕ ਪੁੱਜਾ, ਸਖ਼ਤ...
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ...
  • heat breaks records in punjab
    ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ
  • government holiday declared in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ
  • punjab new
    ਪੰਜਾਬ 'ਚ 20 ਜੂਨ ਤੋਂ ਲਾਗੂ ਹੋਣ ਜਾ ਰਿਹੈ ਨਵਾਂ ਸਿਸਟਮ! CM ਮਾਨ ਨੇ ਕਰ ਦਿੱਤਾ...
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
Trending
Ek Nazar
anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man
      ਚੌਥੇ ਦਿਨ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਲਾਲਤ ਤੋਂ ਦੁਖੀ ਹੋ ਕੇ ਚੁੱਕਿਆ...
    • successful hip transplant of a dog
      ਦੇਸ਼ ’ਚ ਪਹਿਲੀ ਵਾਰ ਸਵਦੇਸੀ ਤਕਨੀਕ ਨਾਲ ਕੁੱਤੇ ਦੇ ਚੂਲੇ ਦਾ ਸਫਲ ਟ੍ਰਾਂਸਪਲਾਂਟ
    • will elon musk provide cheapest internet in india will bangladesh pakistan
      ਕੀ ਭਾਰਤ 'ਚ ਸਭ ਤੋਂ ਸਸਤਾ ਇੰਟਰਨੈੱਟ ਦੇਣਗੇ Elon Musk? ਬੰਗਲਾਦੇਸ਼-ਪਾਕਿਸਤਾਨ...
    • fir for spreading rumors regarding bulldozer action on delhi slums
      ਭੰਨਤੋੜ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਦਰਜ ਹੋਵੇਗੀ FIR : ਰੇਖਾ ਗੁਪਤਾ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • imran khan will get bail in al qadir trust case
      ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • this  is amazing  if the ticket is not confirmed then you
      ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ...
    • ਸਿਹਤ ਦੀਆਂ ਖਬਰਾਂ
    • weight loss industry
      Weight Loss ਇੰਡਸਟਰੀ 'ਚ ਆ ਰਿਹੈ ਨਵਾਂ ਖਿਡਾਰੀ ! ਡੈਨਮਾਰਕ ਦੀ ਇਹ ਕੰਪਨੀ ਭਾਰਤ...
    • heatstroke can be fatal
      ਲੂ ਲੱਗਣਾ ਹੋ ਸਕਦਾ ਹੈ ਜਾਨਲੇਵਾ ! ਜਾਣੋ ਇਸਦੇ ਲੱਛਣ ਤੇ ਇਲਾਜ
    • people stay ac long time be careful problems
      AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...
    • 24 year old beginner at the gym suffered rhabdomyolysis muscle death
      Workout ਦੌਰਾਨ ਫਟ ਗਏ 24 ਸਾਲਾ ਕੁੜੀ ਦੇ Muscle! Gym 'ਚ ਨਾ ਕਰਿਓ ਇਹ ਗਲਤੀ
    • viral shanku video biryani anganwadi menu
      'ਉਪਮਾ ਨਹੀਂ, ਬਰਿਆਨੀ-ਚਿਕਨ ਫਰਾਈ...! ਮੁੰਡੇ ਦੀ ਮੰਗ ਨੇ ਬਦਲ 'ਤਾਂ ਆਂਗਣਵਾੜੀ ਦਾ...
    • if you want to get rid of belly fat then include this fruit in your diet
      ਪੇਟ ਦੀ ਚਰਬੀ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਡਾਈਟ ’ਚ ਸ਼ਾਮਲ ਕਰ ਲਓ ਇਹ ਫਲ
    • constipation problem
      Constipation ਦੀ ਸਮੱਸਿਆ ਤੋਂ  ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
    • if you are troubled by sleep problem
      ਨੀਂਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
    • if you want to get rid of the problem of uric acid
      Uric acid ਦੀ ਸਮੱਸਿਆ ਨੂੰ ਕਰਨਾ ਹੈ ਦੂਰ ਤਾਂ ਜ਼ਰੂਰ ਖਾਓ ਇਹ ਚੀਜ਼ਾਂ
    • this fruit is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਇਹ ਫਲ! ਜਾਣੋ ਖਾਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +