Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    10:36:51 PM

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਕਿਤੇ ਤੁਸੀਂ ਤਾਂ ਨਹੀਂ ਢਿੱਡ ਫੁੱਲਣ ਦੀ ਸਮੱਸਿਆ ਤੋਂ ਪਰੇਸ਼ਾਨ?

HEALTH News Punjabi(ਸਿਹਤ)

ਕਿਤੇ ਤੁਸੀਂ ਤਾਂ ਨਹੀਂ ਢਿੱਡ ਫੁੱਲਣ ਦੀ ਸਮੱਸਿਆ ਤੋਂ ਪਰੇਸ਼ਾਨ?

  • Edited By Aarti Dhillon,
  • Updated: 07 Oct, 2024 05:29 PM
Health
are you not bothered by the problem of flatulence
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅੱਜ ਦੇ ਸਮੇਂ ’ਚ ਗ਼ਲਤ ਖਾਣ-ਪੀਣ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਹੋ ਰਹੀਆਂ ਹਨ। ਪਾਚਨ ਤੰਤਰ ਖ਼ਰਾਬ ਹੋਣ ਦਾ ਪਤਾ ਉਦੋਂ ਲੱਗਦਾ ਹੈ, ਜਦੋਂ ਬਦਹਜ਼ਮੀ, ਖੱਟੇ ਡਕਾਰ, ਅਪਚ ਦੀ ਸ਼ਿਕਾਇਤ ਹੁੰਦੀ ਹੈ। ਪਾਚਨ ਕਿਰਿਆ ਸਹੀ ਨਾ ਹੋਣ ’ਤੇ ਢਿੱਡ ਦਰਦ, ਗੈਸ, ਢਿੱਡ ਫੁੱਲਣਾ, ਮੂੰਹ ਦਾ ਸਵਾਦ ਖ਼ਰਾਬ ਹੋਣਾ, ਢਿੱਡ ਦੇ ਉੱਪਰੀ ਹਿੱਸੇ ਵਿੱਚ ਜਲਣ, ਉਲਟੀ ਜਿਹੇ ਲੱਛਣ ਦਿਖਾਈ ਦਿੰਦੇ ਹਨ। ਇਹ ਸਮੱਸਿਆਵਾਂ ਜ਼ਿਆਦਾਤਰ ਗਰਮੀ ਦੇ ਦਿਨਾਂ ਵਿੱਚ ਦੇਖਣ ਨੂੰ ਮਿਲਦੀਆਂ ਹਨ। ਜੇਕਰ ਤੁਹਾਡਾ ਵੀ ਹਾਜ਼ਮਾ ਕਮਜ਼ੋਰ ਹੈ ਤਾਂ ਤੁਸੀਂ ਘਰ ’ਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਕੁਝ ਚੀਜ਼ਾਂ ਦੀ ਵਰਤੋਂ ਕਰਕੇ ਹਾਜ਼ਮਾ ਮਜ਼ਬੂਤ ਕਰ ਸਕਦੇ ਹੋ.....
ਵੱਡੀ ਇਲਾਇਚੀ
ਜੇਕਰ ਤੁਹਾਡੇ ਘਰ ਵਿੱਚ ਵੱਡੀ ਇਲਾਇਚੀ ਹੈ, ਤਾਂ ਇਸ ਨੂੰ ਪੀਸ ਕੇ ਪਾਊਡਰ ਬਣਾ ਲਓ। ਇੱਕ ਚੌਥਾਈ ਚਮਚ ਵੱਡੀ ਇਲਾਇਚੀ ਪਾਊਡਰ ਅਤੇ ਅੱਧਾ ਚਮਚ ਮਿਸ਼ਰੀ ਨਾਲ ਮਿਲਾ ਕੇ ਲਓ। ਇਸ ਨਾਲ ਤੁਹਾਡਾ ਡਾਈਜੇਸ਼ਨ ਮਜ਼ਬੂਤ ਹੋ ਜਾਵੇਗਾ।
ਜੈਫਲ ਅਤੇ ਨਿੰਬੂ ਦਾ ਰਸ
ਰੋਜ਼ਾਨਾ ਦੋ ਚਮਚ ਨਿੰਬੂ ਦੇ ਰਸ ਵਿੱਚ ਚੁਟਕੀ ਭਰ ਜੈਫਲ ਦਾ ਪਾਊਡਰ ਮਿਕਸ ਕਰਕੇ ਲਓ। ਇਸ ਨਾਲ ਹਾਜ਼ਮਾ ਮਜ਼ਬੂਤ ਹੋ ਜਾਵੇਗਾ ਅਤੇ ਜੈਫਲ ਔਸ਼ਧੀਆਂ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਹ ਨੀਂਦ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ।
ਧਨੀਆ ਤੇ ਸੁੰਢ ਦਾ ਪਾਊਡਰ
ਡਾਈਜੇਸ਼ਨ ਖ਼ਰਾਬ ਹੋਣ ’ਤੇ ਪਾਣੀ ਦੇ 1 ਗਿਲਾਸ ’ਚ 2 ਚਮਚੇ ਧਨੀਆ ਪਾਊਡਰ ਅਤੇ ਅੱਧਾ ਚਮਚਾ ਸੁੰਢ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲਓ। ਜਦੋਂ ਇਹ ਪਾਣੀ ਅੱਧਾ ਗਿਲਾਸ ਰਹਿ ਜਾਵੇ, ਤਾਂ ਇਸ ਨੂੰ ਠੰਡਾ ਕਰ ਕੇ 4-4 ਚਮਚੇ ਕਰਕੇ 3 ਟਾਈਮ ਲਓ। ਇਸ ਨਾਲ ਤੁਹਾਡਾ ਖ਼ਰਾਬ ਡਾਇਜੇਸ਼ਨ ਠੀਕ ਹੋ ਜਾਵੇਗਾ।
ਸੁੰਢ ਅਤੇ ਸੌਂਫ
ਜਦੋਂ ਵੀ ਤੁਹਾਡਾ ਡਾਈਜੇਸ਼ਨ ਖ਼ਰਾਬ ਹੋਵੇ, ਤਾਂ ਇੱਕ ਚੌਥਾਈ ਚਮਚ ਸੁੰਢ ਪਾਉਡਰ, 1 ਚਮਚਾ ਸੌਂਫ ਅਤੇ ਅੱਧਾ ਚਮਚਾ ਮਿਸ਼ਰੀ ਦੇ ਦਾਣੇ ਮਿਲਾ ਕੇ ਦਿਨ ਵਿੱਚ 3 ਵਾਰ ਚਬਾਓ। ਇਸ ਨਾਲ ਪਾਚਨ ਕਿਰਿਆ ਮਜ਼ਬੂਤ ਹੋ ਜਾਵੇਗੀ।

ਇਹ ਵੀ ਪੜ੍ਹੋ-ਸਰੀਰ ਲਈ ਬੇਹੱਦ ਲਾਹੇਵੰਦ ਹੈ ਲਾਲ ਮਿਰਚ ਦੀ ਵਰਤੋਂ, ਖੂਨ ਦੀ ਘਾਟ ਸਣੇ ਕਈ ਸਮੱਸਿਆਵਾਂ ਨੂੰ ਕਰਦੀ ਹੈ ਦੂਰ
ਕੇਲਾ
ਜੇਕਰ ਤੁਸੀਂ ਨਾਸ਼ਤੇ ਵਿੱਚ ਕੇਲਾ ਖਾਂਦੇ ਹੋ, ਤਾਂ ਇਹ ਤੁਹਾਡੇ ਢਿੱਡ ਵਿੱਚ ਚੰਗੇ ਬੈਕਟੀਰੀਆ ਲਈ ਫ਼ਾਇਦੇਮੰਦ ਹੈ। ਕੇਲੇ ਵਿੱਚ ਫੈਟ ਅਤੇ ਕਾਰਬ ਜ਼ਿਆਦਾ ਹੁੰਦੇ ਹਨ। ਕੇਲੇ ਵਿੱਚ ਪ੍ਰੋਬਾਓਟਿਕਸ, ਵਿਟਾਮਿਨ, ਖਣਿਜ, ਫਾਈਬਰ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜਿਸ ਨਾਲ ਮੈਟਾਬਾਲੀਜ਼ਮ ਅਤੇ ਡਾਈਜੇਸ਼ਨ ਠੀਕ ਰਹਿੰਦਾ ਹੈ।
ਅਲਸੀ
ਅਲਸੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਵਿੱਚ ਪ੍ਰੋਟੀਨ ਫੈਟ ਐਸਿਡ ਅਤੇ ਫਾਈਬਰ ਹੁੰਦੇ ਹਨ। ਇਹ ਘੁਲਣਸ਼ੀਲ ਫਾਈਬਰ ਦੇ ਨਾਲ ਪ੍ਰੀ ਬਾਇਓਟਿਕ ਆਹਾਰ ਵੀ ਹੈ, ਜੋ ਅੰਤੜੀਆਂ ਵਿੱਚ ਜਾ ਕੇ ਗੁੱਡ ਬੈਕਟੀਰੀਆ ਨੂੰ ਐਕਟਿਵ ਕਰਦੀ ਹੈ। ਰੋਜ਼ਾਨਾ ਸਵੇਰੇ ਇਕ ਚਮਚ ਅਲਸੀ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਦਿਨ ਭਰ ਤਾਕਤ ਬਣੀ ਰਹਿੰਦੀ ਹੈ ।
ਸੇਬ
ਸੇਬ ਵਿੱਚ ਪੈਕਟਿਨ ਦੇ ਨਾਲ ਪਾਲੀਫੇਨਾਲਸ ਹੁੰਦਾ ਹੈ, ਜੋ ਢਿੱਡ ਨੂੰ ਤੰਦਰੁਸਤ ਰੱਖਣ ਲਈ ਸਭ ਤੋਂ ਚੰਗਾ ਮੰਨਿਆ ਜਾਂਦਾ ਹੈ। ਇਹ ਐਂਟੀਆਕਸੀਡੈਂਟ ਸਰੀਰ ਵਿੱਚ ਸੋਜ ਨੂੰ ਘੱਟ ਕਰਦੇ ਹਨ। ਸੇਬ ਵਿਚ ਮੌਜੂਦ ਘੁਲਣਸ਼ੀਲ ਫਾਈਬਰ ਖ਼ਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਰੋਜ਼ਾਨਾ ਸਵੇਰੇ ਇੱਕ ਸੇਬ ਖਾਣ ਨਾਲ ਸਰੀਰ ਦੀ ਸਾਰੀ ਗੰਦਗੀ ਸਾਫ਼ ਹੋ ਜਾਂਦੀ ਹੈ। ਢਿੱਡ ’ਚ ਗੈਸ, ਬਦਹਜ਼ਮੀ, ਕਬਜ਼ ਜਿਹੀਆਂ ਸਮੱਸਿਆਵਾਂ ਨਹੀਂ ਹੁੰਦੀਆਂ।
ਦਹੀਂ
ਦਹੀਂ ਇੱਕ ਪੌਸ਼ਟਿਕ ਆਹਾਰ ਹੈ। ਇਸ ਵਿੱਚ ਪ੍ਰੋਟੀਨ, ਪ੍ਰੋਬਾਇਓਟਿਕਸ ਅਤੇ ਚੰਗੇ ਕਾਰਬਸ ਹੁੰਦੇ ਹਨ। ਪ੍ਰੋਬਾਇਓਟਿਕਸ ਇੱਕ ਚੰਗੇ ਬੈਕਟੀਰੀਆਂ ਹਨ, ਜੋ ਢਿੱਡ ਦੀ ਸਿਹਤ ਲਈ ਮੁੱਖ ਯੋਗਦਾਨ ਦਿੰਦੇ ਹਨ। ਇਸ ਲਈ ਰੋਜ਼ਾਨਾ ਨਾਸ਼ਤੇ ਵਿੱਚ ਦਹੀਂ ਖਾਣ ਨਾਲ ਢਿੱਡ ਵਿੱਚ ਚੰਗੇ ਬੈਕਟੀਰੀਆ ਵਧਦੇ ਹਨ, ਜਿਸ ਨਾਲ ਮੈਟਾਬਾਲਿਜ਼ਮ ਅਤੇ ਡਾਈਜੇਸ਼ਨ ਠੀਕ ਰਹਿੰਦਾ ਹੈ।
ਅਦਰਕ
ਅਦਰਕ ਢਿੱਡ ਵਿੱਚ ਐਸਿਡ ਨੂੰ ਬਣਾਉਣ ਦਾ ਕੰਮ ਕਰਦਾ ਹੈ। ਇਹ ਖਾਣਾ ਪਚਾਉਣ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਅਦਰਕ ਦਾ ਸੇਵਨ ਜ਼ਰੂਰ ਕਰੋ। ਤੁਸੀਂ ਚਾਹੋ ਤਾਂ ਅਦਰਕ ਵਾਲੀ ਚਾਹ ਵੀ ਪੀ ਸਕਦੇ ਹੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • flatulence gas
  • problems
  • home remedies
  • Health Tips
  • ਢਿੱਡ ਫੁੱਲਣਾ
  • ਪਰੇਸ਼ਾਨ
  • ਸਮੱਸਿਆ

ਕੀ ਕੁੱਤਾ ਪਾਲਣਾ ਤੁਹਾਡੀ ਸਿਹਤ ਲਈ ਸਹੀ ਹੈ?

NEXT STORY

Stories You May Like

  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • bsp  akash anand  mayawati  apology
    ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • india canada relations
    ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • be alert if you experience pain in your feet
    ਸਵੇਰੇ ਉਠਦਿਆਂ ਹੀ ਪੈਰਾਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ ਗੰਭੀਰ ਸਮੱਸਿਆ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +