Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    12:28:43 PM

  • us military activity increased near cuba

    ਨਵੀਂ ਜੰਗ ਦੀ ਤਿਆਰੀ 'ਚ ਟਰੰਪ! ਕਿਊਬਾ ਨੇੜੇ ਵਧੀਆਂ...

  • 3 suspects arrested with fake police id cards near pathankot airbase

    ਪਠਾਨਕੋਟ ਦੇ ਏਅਰਬੇਸ ਨੇੜੇ ਪੁਲਸ ਦੇ ਜਾਅਲੀ ID ਕਾਰਡ...

  • village ghaniyewala  sukhvir kaur

    ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ...

  • punjab police video

    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਸਰਕਾਰੀ ਗੱਡੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਭੋਜਨ ਨੂੰ ਸਵਾਦਿਸ਼ਟ ਬਣਾਉਣ ਵਾਲੀ ਹਿੰਗ ਸਿਹਤ ਲਈ ਵੀ ਹੈ ਵਰਦਾਨ, ਜ਼ਬਰਦਸਤ ਫਾਇਦੇ ਜਾਣ ਹੋ ਜਾਵੋਗੇ ਹੈਰਾਨ

HEALTH News Punjabi(ਸਿਹਤ)

ਭੋਜਨ ਨੂੰ ਸਵਾਦਿਸ਼ਟ ਬਣਾਉਣ ਵਾਲੀ ਹਿੰਗ ਸਿਹਤ ਲਈ ਵੀ ਹੈ ਵਰਦਾਨ, ਜ਼ਬਰਦਸਤ ਫਾਇਦੇ ਜਾਣ ਹੋ ਜਾਵੋਗੇ ਹੈਰਾਨ

  • Author Tarsem Singh,
  • Updated: 21 Feb, 2023 06:34 PM
New Delhi
asafoetida makes food tasty and also a boon for health know its benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ ਬਿਊਰੋ)- ਹਿੰਗ ਜ਼ਿਆਦਾਤਰ ਸਬਜ਼ੀਆਂ 'ਚ ਵਰਤੀ ਜਾਂਦੀ ਹੈ। ਹਿੰਗ ਨੂੰ ਮਸਾਲਿਆਂ 'ਚ ਸਭ ਤੋਂ ਜ਼ਿਆਦਾ ਗੁਣਕਾਰੀ ਮੰਨਿਆ ਜਾਂਦਾ ਹੈ ਅਤੇ ਇਹ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦੀ ਤਿੱਖੀ ਖੂਸ਼ਬੂ ਕੁਝ ਲੋਕ ਪਸੰਦ ਨਹੀਂ ਕਰਦੇ ਪਰ ਇਸ ਦੇ ਗੁਣਾਂ ਦੇ ਸਾਹਮਣੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਸਿਹਤ ਦੇ ਨਜ਼ਰੀਏ ਨਾਲ ਜੇਕਰ ਦੇਖਿਆ ਜਾਵੇ ਤਾਂ ਪ੍ਰਾਚੀਨ ਸਮੇਂ ਤੋਂ ਹੀ ਇਸ ਨੂੰ ਆਯੁਰਵੇਦ 'ਚ ਖਾਸ ਥਾਂ ਦਿੱਤੀ ਗਈ ਹੈ। ਸਬਜ਼ੀਆਂ 'ਚ ਇਸ ਦਾ ਤੜਕਾ ਲਗਾਉਣ ਨਾਲ ਜਾਇਕਾ ਤਾਂ ਵਧ ਹੀ ਜਾਂਦਾ ਹੈ ਨਾਲ ਹੀ ਇਸ ਨਾਲ ਸਿਹਤ ਵੀ ਦਰੁਸਤ ਰਹਿੰਦੀ ਹੈ। ਅੱਜ ਅਸੀਂ ਇਸ ਤੋਂ ਹੋਣ ਵਾਲੇ ਹੋਰ ਫਾਇੰਦਿਆਂ ਬਾਰੇ ਗੱਲ ਕਰਾਂਗੇ।

ਹਿੰਗ ਦੇ ਸੇਵਨ ਨਾਲ ਹੋਣ ਵਾਲੇ ਜ਼ਬਰਦਸਤ ਫਾਇਦੇ

ਢਿੱਡ ਤੇ ਪਾਚਨ ਰੱਖੇ ਦਰੁਸਤ

ਜੇਕਰ ਤੁਹਾਡਾ ਢਿੱਡ ਤੇ ਹਾਜ਼ਮਾ ਠੀਕ ਨਾ ਹੋਵੇ ਤਾਂ ਸਿਹਤ ਨਾਲ ਜੁੜੀਆਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਢਿੱਡ ਨੂੰ ਸਿਹਤਮੰਦ ਅਤੇ ਪ੍ਰਤੀਰੋਧਕ ਸਮਰਥਾ ਮਜ਼ਬੂਤ ਬਣਾਉਣ ਲਈ ਸਬਜ਼ੀ-ਦਾਲ 'ਚ ਹਿੰਗ ਦਾ ਤੜਕਾ ਲਗਾਓ। ਹਿੰਗ ਦੇ ਚੂਰਨ ਦੀ ਵਰਤੋਂ ਕਰਨ ਨਾਲ ਹਾਜਮਾ ਠੀਕ ਰਹਿੰਦਾ ਹੈ।

PunjabKesari

ਖੂਨ ਦੀ ਕਮੀ ਕਰੇ ਦੂਰ

ਸਰੀਰ 'ਚ ਖੂਨ ਦੀ ਕਮੀ ਹੋਣ 'ਤੇ ਅਨੀਮੀਆ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੀ ਹਾਲਤ 'ਚ ਹਿੰਗ ਦੀ ਵਰਤੋਂ ਕਰਨੀ ਚਾਹੀਦੀ ਹੈ, ਕਿਉਂਕਿ ਹਿੰਗ 'ਚ ਮੌਜੂਦ ਆਇਰਨ ਨਾਲ ਸਰੀਰ 'ਚ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ।

ਡਾਈਬਿਟੀਜ਼ ਤੋਂ ਦੇਵੇ ਰਾਹਤ

ਹਿੰਗ ਦੀ ਵਰਤੋਂ ਨਾਲ ਸਰੀਰ 'ਚ ਬਲੱਡ ਸ਼ੂਗਰ ਲੈਵਲ ਸੰਤੁਲਿਤ ਹੁੰਦਾ ਹੈ, ਜਿਸ ਨਾਲ ਡਾਈਬਿਟੀਜ਼ ਹੋਣ ਦਾ ਖਤਰਾ ਨਹੀਂ ਰਹਿੰਦਾ। ਡਾਈਬਿਟੀਜ਼ ਦੇ ਰੋਗੀਆਂ ਨੂੰ ਰੋਜ਼ਾਨਾ ਹਿੰਗ ਦਾ ਪਾਣੀ ਪੀਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਨੂੰ ਕਾਫੀ ਲਾਭ ਮਿਲੇਗਾ।

PunjabKesari

ਹਿਚਕੀ ਅਤੇ ਡਕਾਰ ਕਰੇ ਦੂਰ

ਕੁਝ ਲੋਕਾਂ ਨੂੰ ਇਕ ਵਾਰ ਹਿਚਕੀ ਸ਼ੁਰੂ ਹੋ ਜਾਵੇ ਤਾਂ ਬੰਦ ਹੋਣ ਦਾ ਨਾਂ ਹੀ ਨਹੀਂ ਲੈਂਦੀ। ਇਸ ਨੂੰ ਹਟਾਉਣ ਲਈ ਕੇਲੇ ਦੇ ਗੂਦੇ 'ਚ ਮਸੂਰ ਦੀ ਦਾਲ ਦੇ ਦਾਣੇ ਬਰਾਬਰ ਹਿੰਗ ਦੀ ਵਰਤੋਂ ਕਰਨ ਨਾਲ ਹਿਚਕੀ ਅਤੇ ਡਕਾਰ ਆਉਣਾ ਬੰਦ ਹੋ ਜਾਂਦੇ ਹਨ।

ਇਹ ਵੀ ਪੜ੍ਹੋ : ਦਿਮਾਗ ਨੂੰ ਤੰਦਰੁਸਤ ਅਤੇ ਤੇਜ਼ ਰੱਖਣ ਲਈ ਖੁਰਾਕ 'ਚ ਸ਼ਾਮਲ ਕਰੋ ਇਹ 5 ਸੂਪਰਫੂਡ, ਦਿਸੇਗਾ ਹੈਰਾਨੀਜਨਕ ਅਸਰ

ਯਾਦਦਾਸ਼ਤ ਕਰੇ ਤੇਜ਼

ਜਿਨ੍ਹਾਂ ਲੋਕਾਂ ਦੀ ਸੋਚਣ ਅਤੇ ਯਾਦ ਰੱਖਣ ਦੀ ਤਾਕਤ ਕਮਜ਼ੋਰ ਹੁੰਦੀ ਹੈ, ਉਨ੍ਹਾਂ ਲਈ ਹਿੰਗ ਦੀ ਵਰਤੋ ਬੇਹੱਦ ਫਾਇਦੇਮੰਦ ਹੈ। ਹਿੰਗ ਦੀ ਵਰਤੋਂ ਕਰਨ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ।

PunjabKesari

ਬਲਗਮ ਦੀ ਸਮੱਸਿਆ ਤੋਂ ਮਿਲੇ ਛੁਟਕਾਰਾ

ਮੌਸਮ 'ਚ ਬਦਲਾਅ ਆਉਣ ਨਾਲ ਬਲਗਮ ਦੀ ਪ੍ਰੇਸ਼ਾਨੀ ਹੋਣਾ ਆਮ ਗੱਲ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਪਾਣੀ 'ਚ ਹਿੰਗ ਪਾ ਕੇ ਪੇਸਟ ਤਿਆਰ ਕਰ ਲਓ। ਪੇਸਟ ਨੂੰ ਛਾਤੀ 'ਤੇ ਹੋਲੀ-ਹੋਲੀ ਮਲੋ। ਲਗਾਤਾਰ 2-3 ਦਿਨ ਅਜਿਹਾ ਕਰਨ ਨਾਲ ਕਫ ਬਾਹਰ ਨਿਕਲਣ ਲੱਗਦੀ ਹੈ।

ਅੱਖਾਂ ਦੀ ਰੋਸ਼ਨੀ ਵਧਾਏ

ਹਿੰਗ ਦੇ ਪਾਣੀ 'ਚ ਮੌਜੂਦ ਵੀਟਾ ਕੈਰੋਟੀਨ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਰੋਜ਼ਾਨਾ ਇਸ ਦਾ ਵਰਤੋ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ।

PunjabKesari

ਯੂਰਿਨ ਦੀ ਸਮੱਸਿਆ ਕਰੇ ਦੂਰ

ਜਿਨ੍ਹਾਂ ਲੋਕਾਂ ਨੂੰ ਯੂਰਿਨ ਇੰਫੈਕਸ਼ਨ ਜਾਂ ਇਸ ਨਾਲ ਜੁੜੀਆਂ ਕੋਈ ਹੋਰ ਸਮੱਸਿਆ ਹੁੰਦੀ ਹੈ, ਉਨ੍ਹਾਂ ਲਈ ਹਿੰਗ ਕਾਫੀ ਫਾਇਦੇਮੰਦ ਹੈ।

ਮਜ਼ਬੂਤ ਕਰੇ ਹੱਡੀਆਂ

ਹਿੰਗ 'ਚ ਐਂਟੀ-ਇੰਫਲੇਮੇਟਰੀ ਦੇ ਗੁਣ ਹੁੰਦੇ ਹਨ, ਜੋ ਸਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਦੇ ਹਨ। ਹਿੰਗ ਦੀ ਵਰਤੋਂ ਕਰਨ ਨਾਲ ਜੋੜਾਂ ਦੇ ਦਰਦ ਨੂੰ ਰਾਹਤ ਮਿਲਦੀ ਹੈ।

PunjabKesari

ਅਸਥਮਾ 'ਚ ਲਾਹੇਵੰਦ

ਅਸਥਮਾ ਦੇ ਰੋਗੀਆਂ ਲਈ ਵੀ ਹਿੰਗ ਬੇਹੱਦ ਫਾਇਦੇਮੰਦ ਹੁੰਦੀ ਹੈ। ਇਸ 'ਚ ਮਜ਼ਬੂਤ ਐਂਟੀ-ਬੈਕਟੀਰਿਅਲ ਗੁਣ ਸਾਹ ਫੁੱਲਣ ਦੀ ਸਮੱਸਿਆ ਨੂੰ ਘੱਟ ਕਰਦੇ ਹਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


 

  • Asafoetida
  • Virtuous Spice
  • Make food tasty
  • Health Benefits
  • Health Tips
  • ਹਿੰਗ
  • ਗੁਣਕਾਰੀ ਮਸਾਲਾ
  • ਭੋਜਨ ਬਣਾਏ ਸਵਾਦਿਸ਼ਟ
  • ਸਿਹਤ ਲਈ ਲਾਹੇਵੰਦ
  • ਹੈਲਥ ਟਿਪਸ

Health Tips: ਕੋਲੈਸਟ੍ਰਾਲ ਲੈਵਲ ਨੂੰ ਵਧਣ ਤੋਂ ਰੋਕਦੀਆਂ ਹਨ 'ਪਾਲਕ' ਸਣੇ ਇਹ ਸਬਜ਼ੀਆਂ, ਜਾਣੋ ਹੋਰ ਵੀ ਲਾਭ

NEXT STORY

Stories You May Like

  • benefits of dark chocolate
    ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ ਤੁਸੀਂ ਰਹਿ ਜਾਓਗੇ ਹੈਰਾਨ
  • benefits of tamarind
    ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • benefits of nutri
    ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • this shiva temple in india is taller than qutub minar
    ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ ਜਾਓਗੇ ਹੈਰਾਨ
  • benefits of mustard
    ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' ! ਫਾਇਦੇ ਜਾਣ ਉਡਣਗੇ ਹੋਸ਼
  • those who drink water from a pot should be careful
    ਮਟਕੇ ਦਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਤੁਹਾਡੀ ਸਿਹਤ 'ਤੇ ਭਾਰੀ
  • drink only one glass of milk at night
    ਰਾਤ ਨੂੰ ਪੀਓ ਸਿਰਫ਼ ਇਕ ਗਲਾਸ ਦੁੱਧ ! ਸਰੀਰ ਨੂੰ ਹੋਣਗੇ ਅਜਿਹੇ ਫਾਇਦੇ ਕਿ ਰਹਿ ਜਾਓਗੇ ਹੈਰਾਨ
  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • terrible accident on jalandhar phagwara highway  a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
Trending
Ek Nazar
dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • weight loss drink this tea instead of milk
      ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +