Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    12:08:12 AM

  • trump is pushing america living hell iran hits back

    'ਨੇਤਨਯਾਹੂ ਦੇ ਰਾਹ ਚੱਲਿਆ ਤਾਂ ਸੜ ਕੇ ਸਵਾਹ ਹੋ...

  • lpg crisis delhi govt banned gas cylinders warehouses

    ਹੁਣ ਗੋਦਾਮਾਂ 'ਚ ਨਹੀਂ ਮਿਲੇਗਾ LPG ਸਿਲੰਡਰ! ਇਸ...

  • ipl 2026 rcb vs csk

    IPL 2026 : RCB ਦੀ ਸ਼ਾਨਦਾਰ ਜਿੱਤ, CSK ਨੂੰ 43...

  • heavy rain thunderstorms

    ਅਗਲੇ 3 ਦਿਨ ਕਹਿਰ ਵਰ੍ਹਾਏਗਾ ਮੌਸਮ! ਪੰਜਾਬ ਸਣੇ 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਦਮਾ ਹੈ ਇਕ ਬਹੁਤ ਤਕਲੀਫਦੇਹ ਬੀਮਾਰੀ, ਜਾਣੋ ਕਾਰਨ, ਬਚਾਅ ਤੇ ਰਾਹਤ ਦੇ ਉਪਾਅ ਬਾਰੇ

HEALTH News Punjabi(ਸਿਹਤ)

ਦਮਾ ਹੈ ਇਕ ਬਹੁਤ ਤਕਲੀਫਦੇਹ ਬੀਮਾਰੀ, ਜਾਣੋ ਕਾਰਨ, ਬਚਾਅ ਤੇ ਰਾਹਤ ਦੇ ਉਪਾਅ ਬਾਰੇ

  • Author Tarsem Singh,
  • Updated: 01 May, 2023 07:01 PM
Jalandhar
asthma is a very bad disease know prevention and relief measures
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਗਲਤ ਜੀਵਨ ਸ਼ੈਲੀ ਕਾਰਨ ਕਈ ਸਿਹਤ ਸਮੱਸਿਆਵਾਂ ਦਾ ਖਤਰਾ ਵਧਦਾ ਜਾ ਰਿਹਾ ਹੈ। ਦਮਾ ਇਹਨਾਂ ਵਿੱਚੋਂ ਇੱਕ ਹੈ। ਦਮਾ ਸਾਹ ਨਾਲ ਜੁੜੀ ਬੀਮਾਰੀ ਹੈ। ਇਸ ਵਿੱਚ ਮਰੀਜ਼ ਦੇ ਫੇਫੜਿਆਂ ਵਿੱਚ ਸੋਜ ਆ ਜਾਂਦੀ ਹੈ ਜਿਸ ਕਾਰਨ ਸਾਹ ਲੈਣ ਵਿੱਚ ਦਿੱਕਤ ਹੁੰਦੀ ਹੈ। ਇਸ ਤੋਂ ਇਲਾਵਾ ਅਸਥਮਾ ਦੇ ਮਰੀਜ਼ਾਂ ਨੂੰ ਸਰੀਰਕ ਗਤੀਵਿਧੀਆਂ ਕਰਨ ਵਿੱਚ ਵੀ ਦਿੱਕਤ ਆਉਂਦੀ ਹੈ। ਇਸ ਸਮੱਸਿਆਂ ਨੂੰ ਨਜ਼ਰਅੰਦਾਜ਼ ਕਰਨਾ ਜਾਨ 'ਤੇ ਵੀ ਭਾਰੀ ਪੈ ਸਕਦਾ ਹੈ। ਅੰਕੜਿਆਂ ਅਨੁਸਾਰ ਭਾਰਤ ਵਿੱਚ ਇੱਕ ਕਰੋੜ, 72 ਲੱਖ ਲੋਕ ਦਮੇ ਦੀ ਬੀਮਾਰੀ ਤੋਂ ਪੀੜਤ ਹਨ। ਇਹ ਬੀਮਾਰੀ ਕੀ ਹੈ ਅਤੇ ਇਹ ਵਿਅਕਤੀ ਨੂੰ ਕਿਉਂ ਘੇਰ ਲੈਂਦੀ ਹੈ, ਅੱਜ ਅਸੀਂ ਤੁਹਾਨੂੰ ਇਸ ਬਾਰੇ ਦੱਸਾਂਗੇ। ਤਾਂ ਆਓ ਜਾਣਦੇ ਹਾਂ...

ਜਾਣੋ ਦਮਾ ਕੀ ਹੈ ਤੇ ਇਸ ਰੋਗ ਦੇ ਕਿਹੜੇ ਕਾਰਨ ਹਨ

ਜਦੋਂ ਕੋਈ ਵਿਅਕਤੀ ਸਾਹ ਲੈਂਦਾ ਹੈ, ਤਾਂ ਹਰ ਸਾਹ ਨਾਲ ਮੂੰਹ ਜਾਂ ਨੱਕ ਰਾਹੀਂ ਹਵਾ ਅੰਦਰ ਜਾਂਦੀ ਹੈ। ਇਹ ਹਵਾ ਗਲੇ ਵਿੱਚ ਜਾਂਦੀ ਹੈ ਅਤੇ ਸਾਹ ਨਾਲੀਆਂ ਰਾਹੀਂ ਫੇਫੜਿਆਂ ਤੱਕ ਪਹੁੰਚਦੀ ਹੈ। ਫੇਫੜਿਆਂ ਵਿੱਚ ਬਹੁਤ ਸਾਰੀਆਂ ਛੋਟੀਆਂ ਸਾਹ ਨਾਲੀਆਂ ਹੁੰਦੀਆਂ ਹਨ ਜੋ ਤੁਹਾਡੇ ਖੂਨ ਦੇ ਪ੍ਰਵਾਹ ਵਿੱਚ ਹਵਾ ਤੋਂ ਆਕਸੀਜਨ ਲੈ ਜਾਣ ਵਿੱਚ ਮਦਦ ਕਰਦੀਆਂ ਹਨ। ਦਮੇ ਦੇ ਲੱਛਣ ਵਿਅਕਤੀ ਵਿੱਚ ਉਦੋਂ ਪ੍ਰਗਟ ਹੁੰਦੇ ਹਨ ਜਦੋਂ ਸਾਹ ਨਾਲੀਆਂ ਦੀ ਪਰਤ ਵਿੱਚ ਸੋਜ ਹੁੰਦੀ ਹੈ। ਇਸ ਤੋਂ ਇਲਾਵਾ ਮਾਸਪੇਸ਼ੀਆਂ 'ਚ ਤਣਾਅ ਵੀ ਆਉਣ ਲੱਗਦਾ ਹੈ। ਜਿਸ ਤੋਂ ਬਾਅਦ ਬਲਗਮ ਸਾਹ ਨਾਲੀਆਂ ਨੂੰ ਭਰ ਜਾਂਦਾ ਹੈ। ਇਸ ਕਾਰਨ ਇੱਥੋਂ ਲੰਘਣ ਵਾਲੀ ਹਵਾ ਦੀ ਮਾਤਰਾ ਘਟਣ ਲੱਗਦੀ ਹੈ। ਇਨ੍ਹਾਂ ਸਥਿਤੀਆਂ ਵਿੱਚ ਦਮੇ ਦਾ ਦੌਰਾ ਸ਼ੁਰੂ ਹੋ ਜਾਂਦਾ ਹੈ, ਜਿਸ ਕਾਰਨ ਖੰਘ ਅਤੇ ਛਾਤੀ ਵਿੱਚ ਜਕੜਨ ਮਹਿਸੂਸ ਹੋਣ ਲੱਗਦੀ ਹੈ।

ਇਹ ਵੀ ਪੜ੍ਹੋ : ਗਰਮੀਆਂ ਦੇ ਮੌਸਮ ’ਚ ਵਰਦਾਨ ਨੇ ਇਹ ਦੇਸੀ ਨੁਸਖ਼ੇ, 5 ਵੱਡੀਆਂ ਸਮੱਸਿਆਵਾਂ ਤੋਂ ਦਿਵਾਉਣਗੇ ਨਿਜ਼ਾਤ

PunjabKesari

ਦਮੇ ਦੇ ਰੋਗ ਦੇ ਲੱਛਣ

ਇਸ ਦਾ ਮੁੱਖ ਲੱਛਣ ਸਾਹ ਲੈਣ ਵੇਲੇ ਉੱਚੀ ਜਾਂ ਸੀਟੀ ਦੀ ਆਵਾਜ਼ ਹੈ। ਇਸ ਤੋਂ ਇਲਾਵਾ ਕੁਝ ਹੋਰ ਲੱਛਣ ਜਿਵੇਂ ਕਿ

- ਖੰਘ
- ਛਾਤੀ ਦੀ ਜਕੜਨ
- ਸਾਹ ਲੈਣ ਵਿੱਚ ਮੁਸ਼ਕਲ
- ਬੇਚੈਨੀ ਜਾਂ ਘਬਰਾਹਟ
- ਥਕਾਵਟ

PunjabKesari
- ਛਾਤੀ ਵਿੱਚ ਦਰਦ
- ਤੇਜ਼-ਤੇਜ਼ ਸਾਹ ਲੈਣਾ
- ਵਾਰ-ਵਾਰ ਇਨਫੈਕਸ਼ਨ ਹੋਣਾ
- ਅਨਿੰਦਰਾ 

ਕੁਝ ਸ਼ੁਰੂਆਤੀ ਲੱਛਣ

ਇਸ ਤੋਂ ਇਲਾਵਾ ਦਮੇ ਦਾ ਦੌਰਾ ਪੈਣ 'ਤੇ ਕੁਝ ਸ਼ੁਰੂਆਤੀ ਲੱਛਣ ਵੀ ਦੇਖਣ ਨੂੰ ਮਿਲਦੇ ਹਨ

- ਬਲਗਮ ਜਾਂ ਥੁੱਕ ਦਾ ਵਧ ਜਾਣਾ 
- ਵਗਦਾ ਨੱਕ

PunjabKesari
- ਗਰਦਨ ਜਾਂ ਠੋਡੀ 'ਚ ਖਾਰਸ਼ ਹੋਣਾ 
- ਥਕਾਵਟ, ਕਮਜ਼ੋਰੀ, ਜਾਂ ਘੱਟ ਊਰਜਾ ਮਹਿਸੂਸ ਕਰਨਾ

ਇਹ ਵੀ ਪੜ੍ਹੋ : ਦਵਾਈ ਨਾਲ ਨਹੀਂ, ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕਰੋ ਖ਼ੂਨ ਸਾਫ਼, ਬੀਮਾਰੀਆਂ ਰਹਿਣਗੀਆਂ ਦੂਰ

ਕਿਵੇਂ ਕਰੀਏ ਦਮੇ ਤੋਂ ਆਪਣਾ ਬਚਾਅ ?

ਰੋਗੀ ਨੂੰ ਸੰਭਾਵਿਤ ਜਾਂ ਜਾਣੇ ਪਹਿਚਾਣੇ ਐਲਰਜੀਕਾਰਕ ਪਦਾਰਥਾਂ ਤੋਂ ਬਚਣਾ ਚਾਹੀਦਾ ਹੈ ਅਤੇ ਜੇ ਸੰਭਵ ਹੋਵੇ ਤਾਂ ਐਲਰਜੀਕਾਰਕ ਪਦਾਰਥਾਂ ਜਿਵੇਂ ਧੂੜ,ਮਿੱਟੀ, ਫੱਕ, ਝਾੜਪੂੰਝ, ਪ੍ਰਾਗ ਕਣ, ਪ੍ਰਫਿਊਮ ਦੀ ਹਵਾ, ਪਾਊਡਰ,ਧੂੰਆਂ ਜਾਂ ਐਲਰਜੀਕਾਰਕ ਖੁਰਾਕੀ ਪਦਾਰਥਾਂ ਜਿਵੇਂ: ਝੀਂਗਾ ਮੱਛੀ, ਅੰਡਾ, ਮੀਟ, ਮਸ਼ਰੂਮ, ਦਹੀਂ, ਕੇਲਾ, ਖਟਿਆਈ, ਵੱਧ ਠੰਢੀਆਂ ਚੀਜ਼ਾਂ ਆਦਿ ਤੋਂ ਪ੍ਰਹੇਜ਼ ਰੱਖੋ। ਰੋਗੀ ਨੂੰ ਹਮੇਸ਼ਾ ‘ਇਨਹੇਲਰ’ ਨਾਲ ਹੀ ਰੱਖਣਾ ਚਾਹੀਦਾ ਹੈ ਅਤੇ ਉਸ ਦੀ ਦਵਾ ਸੈੱਟ ਰੱਖਣੀ ਚਾਹੀਦੀ ਹੈ। ਡਾਕਟਰ ਦੀ ਦੱਸੀ ਦਵਾ ਨਿਯਮਤ ਰੂਪ ਵਿੱਚ ਲੈਂਦੇ ਰਹੋ ਤਾਂ ਕਿ ਅਚਾਨਕ ਦਮੇ ਦਾ ਦੌਰਾ ਉੱਠਣ ਤੇ ਬਹੁਤੀ ਪ੍ਰੇਸ਼ਾਨੀ ਨਾ ਹੋਵੇ। ਖੁੱਲ੍ਹੀ ਹਵਾ ਤੇ ਸਾਫ਼ ਸੁਥਰੇ ਮਾਹੌਲ ’ਚ ਲੰਮੇ ਸਾਹ ਲਵੋ। ਤਾਂ ਹੀ ਸਾਹ/ਫੇਫੜਿਆਂ ਦੇ ਰੋਗਾਂ ਤੋਂ ਬਚਿਆ ਜਾ ਸਕਦਾ ਹੈ। ਇਨਹੇਲਰ ਦੀ ਵੀ ਵਰਤੋਂ ਕਰੋ। ਜੇਕਰ ਸਮੱਸਿਆ ਵੱਧ ਰਹੀ ਹੈ ਤਾਂ ਤੁਰੰਤ ਡਾਕਟਰ ਦੀ ਸਲਾਹ ਲਓ। ਦਮੇ ਵਰਗੀਆਂ ਖਤਰਨਾਕ ਬੀਮਾਰੀਆਂ ਤੋਂ ਬਚਣ ਲਈ ਆਪਣੀ ਸਿਹਤ ਦਾ ਧਿਆਨ ਰੱਖੋ।

PunjabKesari

ਦਮੇ ਤੋਂ ਰਾਹਤ ਦੇ ਉਪਾਅ

ਜ਼ੀਰਾ ਅਤੇ ਦੁੱਧ 

ਦਮੇ ਦੀ ਸਮੱਸਿਆ ਹੋਣ ’ਤੇ ਇਕ ਚਮਚਾ ਜੀਰਾ ਇੱਕ ਗਿਲਾਸ ਦੁੱਧ ਵਿੱਚ ਚੰਗੀ ਤਰ੍ਹਾਂ ਮਿਲਾ ਕੇ ਉਬਾਲ ਲਓ। ਬਾਅਦ ਵਿੱਚ ਇਸ ਦੁੱਧ ਨੂੰ ਛਾਣ ਲਓ। ਇਸ ਦੁੱਧ ਵਿਚ ਸੇਂਧਾ ਲੂਣ ਮਿਲਾ ਕੇ ਸਵੇਰੇ ਖਾਲੀ ਢਿੱਡ ਪੀਓ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

ਮਲੱਠੀ

ਖੰਘ ਅਤੇ ਦਮੇ ਦੀ ਸਮੱਸਿਆ ਨੂੰ ਬਿਲਕੁਲ ਠੀਕ ਕਰਨ ਲਈ 1 ਗਿਲਾਸ ਪਾਣੀ ਵਿੱਚ 1 ਚਮਚਾ ਮਲੱਠੀ ਦਾ ਚੂਰਨ ਚੰਗੀ ਤਰ੍ਹਾਂ ਉਬਾਲ ਲਓ। ਜਦੋਂ ਇਹ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਨੂੰ ਪੀ ਲਓ, ਜਿਸ ਨਾਲ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਜੇਕਰ ਰੋਜ਼ਾਨਾ ਤੁਸੀਂ ਵੀ ਜਾਂਦੇ ਹੋ ਜਿਮ ਤਾਂ ਜਾਣ ਲਓ ਇਸ ਦੇ ਫ਼ਾਇਦੇ ਤੇ ਨੁਕਸਾਨ

ਕਾਲੀ ਮਿਰਚ ਅਤੇ ਇਲਾਇਚੀ

ਸਾਹ ਫੁੱਲਣਾ, ਖੰਘ ਅਤੇ ਦਮੇ ਦੀ ਸਮੱਸਿਆ ਨੂੰ ਠੀਕ ਕਰਨ ਲਈ ਕਾਲੀ ਮਿਰਚ, ਸੁੰਢ ਅਤੇ ਹਰੀ ਇਲਾਇਚੀ ਬਰਾਬਰ ਮਾਤਰਾ ਵਿੱਚ ਲੈ ਕੇ ਪੀਸ ਲਓ। ਇਸ ਪਾਊਡਰ ਵਿੱਚ ਗੁੜ ਮਿਲਾ ਕੇ ਛੋਟੀਆਂ-ਛੋਟੀਆਂ ਗੋਲੀਆਂ ਬਣਾ ਲਓ। ਰੋਜ਼ਾਨਾ ਦਿਨ ਵਿੱਚ 3 ਵਾਰ ਇਹ ਗੋਲੀ ਲਓ। ਇਸ ਨਾਲ ਅਸਥਮਾ ਅਤੇ ਦਮਾ ਦੀ ਸਮੱਸਿਆ ਠੀਕ ਹੋ ਜਾਵੇਗੀ।

ਅਲਸੀ ਅਤੇ ਕਾਲੀ ਮਿਰਚ

ਦਮੇ ਦੀ ਸਮੱਸਿਆ ਨੂੰ ਠੀਕ ਕਰਨ ਲਈ ਭੁੰਨੀ ਹੋਈ ਅਲਸੀ ਦੇ 3 ਚਮਚੇ ਅਤੇ ਕਾਲੀ ਮਿਰਚ ਦਾ 1 ਚਮਚ ਲੈ ਕੇ ਪੀਸ ਲਓ। ਇਸ ’ਚ ਦੋ ਚਮਚੇ ਸ਼ਹਿਦ ਵਿੱਚ ਮਿਲਾ ਕੇ ਸਵੇਰੇ ਸ਼ਾਮ ਚੱਟੋ। ਇਸ ਨਾਲ ਤੁਹਾਡੇ ਦਮਾ ਅਤੇ ਅਸਥਮਾ ਦੀ ਸਮੱਸਿਆ ਕੰਟਰੋਲ ’ਚ ਰਹੇਗੀ।

ਤੁਲਸੀ ਅਤੇ ਅਦਰਕ ਦਾ ਰਸ

ਦਮਾ ਅਤੇ ਅਸਥਮਾ ਦੀ ਸਮੱਸਿਆ ਹੋਣ ਤੇ ਤੁਲਸੀ ਅਤੇ ਅਦਰਕ ਦਾ ਰਸ ਸ਼ਹਿਦ ਨਾਲ ਮਿਲਾ ਕੇ ਸਵੇਰੇ ਸ਼ਾਮ ਲਓ। ਇਸ ਨਾਲ ਦਮਾ ਖੰਘ ਅਤੇ ਬੁਖਾਰ ਠੀਕ ਹੋ ਜਾਵੇਗਾ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Asthma
  • troublesome disease
  • neglect
  • damage
  • relief measures
  • health tips
  • ਦਮਾ
  • ਤਕਲੀਫਦੇਹ ਬੀਮਾਰੀ
  • ਨਜ਼ਰਅੰਦਾਜ਼
  • ਨੁਕਸਾਨ
  • ਰਾਹਤ ਦੇ ਉਪਾਅ
  • ਹੈਲਥ ਟਿਪਸ

ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ, ਸਰੀਰ ’ਤੇ ਪੈਂਦਾ ਹੈ ਮਾੜਾ ਅਸਰ

NEXT STORY

Stories You May Like

  • the stock market will be open for only 3 days next week know reason
    ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: ਅਗਲੇ ਹਫ਼ਤੇ ਸਿਰਫ਼ 3 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਕਾਰਨ
  • stomach ulcers can become life threatening
    ਪੇਟ ਦੇ ਅਲਸਰ ਬਣ ਸਕਦੇ ਹਨ ਜਾਨਲੇਵਾ! ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਤਰੀਕੇ
  • rbi  s latest report on 2000 pink notes  how much money has been returned
    2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ ਕਿੰਨੇ ਪੈਸੇ ਹੋਏ ਵਾਪਸ ਤੇ ਕੀ ਹੈ ਨਵਾਂ...
  • hair is turning white at a young age
    ਸਾਵਧਾਨ! ਜਵਾਨੀ 'ਚ ਹੀ ਚਿੱਟੇ ਹੋ ਰਹੇ ਹਨ ਵਾਲ? ਜਾਣੋ ਇਸ ਦੇ ਪਿੱਛੇ ਦੇ ਕਾਰਨ ਅਤੇ ਬਚਾਅ ਦੇ ਤਰੀਕੇ
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • don  t ignore the problem of frequent dry mouth
    ਵਾਰ-ਵਾਰ ਮੂੰਹ ਸੁੱਕਣ ਦੀ ਸਮੱਸਿਆ ਨੂੰ ਨਾ ਕਰੋ ਨਜ਼ਰਅੰਦਾਜ਼! ਜਾਣੋ ਇਸ ਦੇ ਕਾਰਨ ਅਤੇ ਰਾਹਤ ਪਾਉਣ ਦੇ ਤਰੀਕੇ
  • jaundice rages in this village of ferozepur
    ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35 ਲੋਕ ਪੀੜਤ
  • varun dhawan on daughter  s developmental dysplasia of the hip diagnosis
    ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ ਚੱਲ ਪਾ ਰਹੀ ਸੀ ਲਾਰਾ
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
Trending
Ek Nazar
shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • there is a hidden treasure of protein in the kitchen
      ਮਹਿੰਗੇ ਸਪਲੀਮੈਂਟਸ ਦੀ ਹੋਵੇਗੀ ਛੁੱਟੀ! ਰਸੋਈ 'ਚ ਲੁਕਿਆ ਹੈ ਪ੍ਰੋਟੀਨ ਦਾ...
    • the incredible benefits of eating roasted chickpeas
      ਸ਼ੂਗਰ, ਕਬਜ਼ ਅਤੇ ਵਧਦੇ ਭਾਰ ਤੋਂ ਪਰੇਸ਼ਾਨ ਹੋ? ਭੁੱਜੇ ਹੋਏ ਛੋਲੇ ਹਨ ਰਾਮਬਾਣ ਇਲਾਜ
    • white poison is becoming the root cause of diseases
      ਰਸੋਈ 'ਚ ਮੌਜੂਦ 'ਚਿੱਟਾ ਜ਼ਹਿਰ' ਬਣ ਰਿਹੈ ਬਿਮਾਰੀਆਂ ਦੀ ਜੜ੍ਹ, ਅੱਜ ਹੀ ਬਦਲੋ...
    • disadvantages of eating olive oil
      ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਆਲਿਵ ਆਇਲ ਦੀ ਗਲਤ ਵਰਤੋਂ? ਫਾਇਦੇ ਦੀ ਜਗ੍ਹਾ...
    • pumpkin seeds are a treasure trove of health
      ਕੱਦੂ ਦੇ ਬੀਜ ਹਨ 'ਸਿਹਤ ਦਾ ਖ਼ਜ਼ਾਨਾ'! ਕੂੜੇ 'ਚ ਸੁੱਟਣ ਤੋਂ ਪਹਿਲਾਂ ਇਕ ਵਾਰ...
    • benefits of eating bitter gourd
      ਸਿਹਤ ਨੂੰ ਰੱਖਣਾ ਚਾਹੁੰਦੇ ਹੋ ਫਿੱਟ ਤਾਂ ਅੱਜ ਤੋਂ ਹੀ ਖਾਣਾ ਸ਼ੁਰੂ ਕਰੋ ਕਰੇਲਾ!...
    • what is the correct way to eat broccoli and its incredible benefits
      ਕੈਂਸਰ ਰਹੇਗਾ ਕੋਹਾਂ ਦੂਰ ਤੇ ਅੱਖਾਂ ਦੀ ਰੋਸ਼ਨੀ ਵੀ ਹੋਵੇਗੀ ਤੇਜ਼, ਜਾਣੋ ਬਰੋਕਲੀ...
    • amla is the treasure of the people
      ਗੁਣਾਂ ਦਾ ਖ਼ਜ਼ਾਨਾ ਹੈ 'ਆਂਵਲਾ'! ਰੋਜ਼ਾਨਾ ਇਕ ਆਂਵਲਾ ਖਾਣ ਨਾਲ ਸਰੀਰ ਨੂੰ...
    • taking vitamin b deficiency lightly can be costly
      ਸਾਵਧਾਨ! ਵਿਟਾਮਿਨ B ਦੀ ਕਮੀ ਨੂੰ ਹਲਕੇ 'ਚ ਲੈਣਾ ਪੈ ਸਕਦਾ ਹੈ ਮਹਿੰਗਾ, ਸਰੀਰ 'ਤੇ...
    • the risk of baldness is increasing in men
      ਮਰਦਾਂ 'ਚ ਵੱਧ ਰਿਹਾ ਗੰਜੇਪਨ ਦਾ ਖ਼ਤਰਾ! ਜਾਣੋ ਤਣਾਅ ਅਤੇ ਖ਼ੁਰਾਕ ਦੀ ਕਮੀ ਕਿਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +