Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:25:16 PM

  • adb to provide  1 billion loan for reforms of indian cities

    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ...

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

  • big action by panjab university in jyoti s death case

    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕਮਰ ਦਰਦ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

HEALTH News Punjabi(ਸਿਹਤ)

ਕਮਰ ਦਰਦ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

  • Updated: 22 Aug, 2019 05:13 PM
Jalandhar
back pain  causes  symptoms  and treatments
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਕਈ ਵਾਰ ਘੰਟਿਆਂ ਤੱਕ ਲਗਾਤਾਰ ਬੈਠੇ ਰਹਿਣ ਨਾਲ ਕਮਰ ਦਰਦ ਹੋਣਾ ਆਮ ਗੱਲ ਹੈ। ਇਸ ਤੋਂ ਇਲਾਵਾ ਗਲਤ ਲਾਈਫ ਸਟਾਈਲ ਖਾਣ-ਪੀਣ 'ਚ ਪੋਸ਼ਕ ਤੱਤਾਂ ਦੀ ਕਮੀ ਹੋਣ ਨਾਲ ਵੀ ਕਮਰ ਦਰਦ ਦੀ ਪ੍ਰੇਸ਼ਾਨੀ ਹੋਣਾ ਆਮ ਗੱਲ ਹੈ। ਇਸ ਦਰਦ ਦੇ ਕਾਰਨ ਉੱਠਣ-ਬੈਠਣ 'ਚ ਪ੍ਰੇਸ਼ਾਨੀ ਅਤੇ ਕੰਮ ਕਰਨ 'ਚ ਔਖ ਆਉਣ ਲੱਗਦੀ ਹੈ। ਸਹੀਂ ਸਮੇਂ 'ਤੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਦਰਦ ਵਧਣ ਲੱਗਦਾ ਹੈ। ਅੱਜ ਅਸੀਂ ਤੁਹਾਨੂੰ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ, ਜਿਸ ਨੂੰ ਅਪਣਾ ਕੇ ਤੁਸੀਂ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ।

ਦਰਦ ਹੋਣ ਦੇ ਕਾਰਨ :- 
- ਗਲਤ ਤਰੀਕੇ ਨਾਲ ਬੈਠਣਾ
- ਹਾਈ ਹੀਲ ਪਹਿਣਨਾ
- ਗਰਮ ਗੱਦਿਆ ਉੱਤੇ ਸੌਂਣਾ
- ਜ਼ਿਆਦਾ ਭਾਰ ਚੱਕਣਾ

ਕਮਰ ਦਰਦ ਤੋਂ ਛੁਟਕਾਰਾ ਪਾਉਣ ਦੇ ਘਰੇਲੂ ਉਪਾਅ :-

1. ਅਜਵਾਈਨ
ਕਮਰ 'ਚ ਦਰਦ ਹੈ ਤਾਂ ਇਕ ਛੋਟਾ ਜਿਹਾ ਚਮਚ ਅਜਵਾਈਨ ਲੈ ਕੇ ਤਵੇ 'ਤੇ ਸੇਕ ਲਓ ਅਤੇ ਜਦੋਂ ਇਹ ਠੰਡੀ ਹੋ ਜਾਵੇ ਤਾਂ ਇਸ ਨੂੰ ਹੌਲੀ-ਹੌਲੀ ਚਬਾਉਂਦੇ ਹੋਏ ਖਾਓ। ਲਗਾਤਾਰ 7 ਦਿਨ ਅਜਿਹਾ ਕਰਨ ਨਾਲ ਦਰਦ ਤੋਂ ਕਾਫੀ ਰਾਹਤ ਮਿਲੇਗੀ।

2. ਸਿਕਾਈ
ਦਰਦ ਤੋਂ ਰਾਹਤ ਪਾਉਣ ਲਈ ਦਰਦ ਵਾਲੀ ਜਗ੍ਹਾ 'ਤੇ ਪਾਣੀ ਦੀ ਸਿਕਾਈ ਕਰੋ। ਧਿਆਨ ਰੱਖੋ ਕਿ ਪਾਣੀ ਜ਼ਿਆਦਾ ਗਰਮ ਨਾ ਹੋਵੇ। ਇਸ ਦੇ ਨਾਲ ਹੀ ਬਾਸੀ ਖਾਣੇ ਤੋਂ ਪਰਹੇਜ਼ ਕਰੋ।

3. ਸੈਰ ਵੀ ਜ਼ਰੂਰੀ
ਸਵੇਰ ਦੀ ਸੈਰ ਕਰਨ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਕਮਰ ਦਰਦ ਤੋਂ ਬਚਣ ਲਈ ਰੋਜ਼ਾਨਾ ਸਵੇਰੇ 2 ਮੀਲ ਸੈਰ ਜ਼ਰੂਰ ਕਰੋ।

4. ਸਰੋਂ ਦਾ ਤੇਲ 
ਸਰੋਂ ਦੇ ਤੇਲ 'ਚ ਲੱਸਣ ਦੀ ਤਿੰਨ-ਚਾਰ ਕਲੀਆਂ ਪਾ ਕੇ ਗਰਮ ਕਰ ਲਓ ਅਤੇ ਠੰਡਾ ਹੋਣ 'ਤੇ ਇਸ ਤੇਲ ਨਾਲ ਕਮਰ ਦੀ ਮਾਲਿਸ਼ ਕਰੋ।

5. ਕੈਲਸ਼ੀਅਮ
ਕੈਲਸ਼ੀਅਮ ਦੀ ਕਮੀ ਨਾਲ ਵੀ ਕਮਰ 'ਚ ਦਰਦ ਹੋਣ ਲੱਗਦਾ ਹੈ। ਅਜਿਹੇ 'ਚ ਆਪਣੀ ਡਾਈਟ 'ਚ ਕੈਲਸ਼ੀਅਮ ਵਾਲੇ ਆਹਾਰ ਨੂੰ ਸ਼ਾਮਲ ਕਰੋ।

  • Back Pain
  • Desi Nushke
  • Causes
  • Symptoms
  • Treatments
  • ਕਮਰ ਦਰਦ ਤੋਂ ਛੁਟਕਾਰਾ
  • ਤਰੀਕੇ

ਉਨੀਂਦਰੇਪਨ ਨਾਲ ਵਧਦਾ ਹੈ ਹਾਰਟ ਅਟੈਕ ਦਾ ਖਤਰਾ

NEXT STORY

Stories You May Like

  • if you want to keep your skin healthy  then try this homemade face pack
    ਮਾਨਸੂਨ ਸੀਜ਼ਨ 'ਚ ਸਕਿਨ ਨੂੰ ਰੱਖਣੈ ਹੈਲਦੀ ਤੇ ਗਲੋਇੰਗ ਤਾਂ ਅਪਣਾਓ ਇਹ ਘਰੇਲੂ ਫੇਸ ਪੈਕ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • as chinese economy slows  experts say there will be  problems for beijing
    ਚੀਨ ਦੀ GDP 3 ਸਾਲ ਦੇ ਹੇਠਲੇ ਪੱਧਰ 'ਤੇ, ਨਿਰਯਾਤ ਵਧਣ ਦੇ ਬਾਵਜੂਦ ਘਰੇਲੂ ਖਪਤ ਸੁਸਤ
  • nihang organizations launch a front to crack down on drug
    ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਨਿਹੰਗ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ
  • it will take time to recover from the   pain   of defeat  messi
    ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ
  • nehal wadhera to play domestic cricket for himachal pradesh
    ਪੰਜਾਬ ਦੀ ਬਜਾਏ ਹਿਮਾਚਲ ਪ੍ਰਦੇਸ਼ ਲਈ ਘਰੇਲੂ ਕ੍ਰਿਕਟ ਖੇਡੇਗਾ ਨੇਹਲ ਵਢੇਰਾ
  • deportation from cyprus  youth commits suicide
    ਸਾਈਪ੍ਰਸ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੇ ਕਰ ਲਈ ਖ਼ੁਦਕੁਸ਼ੀ
  • red fort closed tourist no entry
    ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
Trending
Ek Nazar
fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • bones are becoming weaker with early menopause
      ਅਰਲੀ ਮੀਨੋਪੇਜ਼ ਨਾਲ ਹੱਡੀਆਂ ਹੋ ਰਹੀਆਂ ਕਮਜ਼ੋਰ, ਦਿਲ ਵੀ ਹੈ ਬੇਹੱਦ ਖਤਰਨਾਕ,...
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • health supplement manufacturing company  rehaan healthcare  s license suspended
      ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan...
    • if you want to lose weight  then do this
      ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
    • 52 crore people in the country are being deprived of nutritious food
      ਦੇਸ਼ ਦੇ 52 ਕਰੋੜ ਲੋਕ ਪੌਸ਼ਟਿਕ ਭੋਜਨ ਤੋਂ ਹੋ ਰਹੇ ਹਨ ਵਾਂਝੇ ! ਕਾਰਨ ਜਾਣ ਉਡਣਗੇ...
    • junk food will no longer be sold outside schools
      ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ...
    • chia seeds are no less than a treasure for the body
      ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ...
    • be careful if you drink too much cold water
      ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ...
    • don  t forget to eat these things at night
      ਸਾਵਧਾਨ ! ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ ; ਹੋ ਸਕਦੈ ਵੱਡਾ ਨੁਕਸਾਨ
    • green chillies are a boon for health
      ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +