Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    12:18:37 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕਮਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਅਪਣਾਓ ਇਹ ਘਰੇਲੂ ਨੁਸਖੇ

HEALTH News Punjabi(ਸਿਹਤ)

ਕਮਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਅਪਣਾਓ ਇਹ ਘਰੇਲੂ ਨੁਸਖੇ

  • Edited By Rajwinder Kaur,
  • Updated: 10 Oct, 2019 05:33 PM
Jalandhar
back pain
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਕਮਰ ਦਰਦ ਹੋਣਾ ਕਈ ਲੋਕਾਂ ਨੂੰ ਆਮ ਗੱਲ ਲੱਗਦੀ ਪਰ ਜੇਕਰ ਇਹ ਦਰਦ ਕੰਟਰ੍ਰੋਲ ਤੋਂ ਬਾਹਰ ਹੋ ਜਾਵੇ ਤਾਂ ਕਈ ਬਹੁਤ ਸਾਰਿਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਈ ਵਾਰ ਘੰਟਿਆ ਤੱਕ ਬੈਠੇ ਰਹਿਣ ਨਾਲ ਕਮਰ ਦਰਦ ਹੋਣੀ ਸ਼ੁਰੂ ਹੋ ਜਾਂਦੀ ਹੈ। ਇਸ ਤੋਂ ਇਲਾਵਾ ਗਲਤ ਲਾਈਫ ਸਟਾਈਲ ਖਾਣ-ਪੀਣ 'ਚ ਪੋਸ਼ਕ ਤੱਤਾਂ ਦੀ ਕਮੀ ਹੋਣ ਨਾਲ ਵੀ ਕਮਰ ਦਰਦ ਦੀ ਸਮੱਸਿਆ ਹੋ ਜਾਂਦੀ ਹੈ, ਜਿਸ ਨਾਲ ਉੱਠਣ-ਬੈਠਣ 'ਚ ਪ੍ਰੇਸ਼ਾਨੀ ਅਤੇ ਕੰਮ ਕਰਨ 'ਚ ਦਿੱਕਤ ਆਉਣ ਲੱਗਦੀ ਹੈ। ਸਹੀਂ ਸਮੇਂ 'ਤੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਦਰਦ ਹੋਰ ਵਧਣ ਲੱਗਦਾ ਹੈ। ਅੱਜ ਅਸੀਂ ਤੁਹਾਨੂੰ ਉਹ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ, ਜਿਸ ਦੀ ਵਰਤੋਂ ਕਰਕੇ ਤੁਸੀਂ ਦਰਦ ਤੋਂ ਰਾਹਤ ਪਾ ਸਕਦੇ ਹੋ।

ਤੇਜ਼ ਪੱਤੇ ਦਾ ਕਾੜਾ
ਤੇਜ਼ ਪੱਤੇ ਦੇ ਕਾੜੇ ਦੀ ਵਰਤੋਂ ਕਰਨ ਨਾਲ ਕਮਰ ਦਰਦ ਇਕ ਘੰਟੇ ਦੇ ਅੰਦਰ-ਅੰਦਰ ਠੀਕ ਹੋ ਜਾਂਦਾ ਹੈ। ਠੰਡ 'ਚ ਹੋਣ ਵਾਲੇ ਕਮਰ ਦਰਦ ਤੋਂ ਛੁਟਕਾਰਾਂ ਪਾਉਣ ਲਈ ਵੀ ਤੇਜ਼ ਪੱਤੇ ਦਾ ਕਾੜਾ ਪੀਣਾ ਚਾਹੀਦਾ ਹੈ। ਤੇਜ਼ ਪੱਤੇ ਦਾ ਕਾੜਾ ਬਣਾਉਣ ਲਈ 10 ਗ੍ਰਾਮ ਅਜਵਾਇਨ, 5 ਗ੍ਰਾਮ ਸੌਂਫ ਅਤੇ 10 ਗ੍ਰਾਮ ਤੇਜ ਪੱਤੇ ਨੂੰ ਇਕੱਠਾ ਕਰਕੇ ਪੀਸ ਲਓ ਅਤੇ ਫਿਰ ਉਸ ਨੂੰ ਇਕ ਲੀਟਰ ਪਾਣੀ 'ਚ ਉਬਾਲ ਲਵੋਂ। ਕਾਫੀ ਸਮੇਂ ਤੱਕ ਉਬਾਲਣ 'ਤੇ 100-150 ਗ੍ਰਾਮ ਪਾਣੀ ਰਹਿ ਜਾਣ 'ਤੇ ਇਸ ਨੂੰ ਠੰਡਾ ਕਰਕੇ ਪੀ ਲਓ।

PunjabKesari

ਅਜਵਾਈਨ
ਕਮਰ ਵਿਚ ਦਰਦ ਹੈ ਤਾਂ ਇਕ ਛੋਟਾ ਜਿਹਾ ਚਮੱਚ ਅਜਵਾਈਨ ਲੈ ਕੇ ਤਵੇ 'ਤੇ ਸੇਕ ਲਓ। ਜਦੋਂ ਇਹ ਠੰਡੀ ਹੋ ਜਾਵੇ ਤਾਂ ਇਸ ਨੂੰ ਹੌਲੀ-ਹੌਲੀ ਚਬਾਉਂਦੇ ਹੋਏ ਖਾਓ। 7 ਦਿਨ ਲਗਾਤਾਰ ਇਸ ਦੀ ਵਰਤੋਂ ਕਰਨ ਨਾਲ ਦਰਦ ਤੋਂ ਰਾਹਤ ਮਿਲਦੀ ਹੈ।

ਗਰਮ ਪਾਣੀ ਦਾ ਲਵੋਂ ਸੇਕ
ਕਮਰ ਦਰਦ ਤੋਂ ਛੁਟਕਾਰਾਂ ਪਾਉਣ ਲਈ ਤੁਸੀਂ ਗਰਮ ਪਾਣੀ ਦਾ ਸੇਕ ਵੀ ਲੈ ਸਕਦੇ ਹੋ। ਪਾਣੀ 'ਚ ਲੂਣ ਮਿਲਾ ਕੇ ਉਸ ਨੂੰ ਗਰਮ ਕਰ ਲਵੋ। ਫਿਰ ਉਸ 'ਚ ਤੋਲੀਆ ਪਾ ਕੇ ਨਿਚੋੜ ਲਵੋ ਅਤੇ ਕਮਰ ਨੂੰ ਸੇਕ ਦੇਵੋਂ। ਅਜਿਹਾ ਕਰਨ ਨਾਲ ਦਰਜ ਜਲਦ ਠੀਕ ਹੋ ਜਾਵੇਗਾ।

PunjabKesari

ਸਿਕਾਈ
ਦਰਦ ਤੋਂ ਰਾਹਤ ਪਾਉਣ ਲਈ ਉਸ ਥਾਂ 'ਤੇ ਪਾਣੀ ਦੀ ਸਿਕਾਈ ਕਰੋ। ਧਿਆਨ ਰੱਖੋ ਕਿ ਪਾਣੀ ਜ਼ਿਆਦਾ ਗਰਮ ਨਾ ਹੋਵੇ। ਇਸ ਦੇ ਨਾਲ ਹੀ ਬਾਸੀ ਖਾਣੇ ਤੋਂ ਪਰਹੇਜ਼ ਕਰੋ।

ਸੈਰ ਵੀ ਜ਼ਰੂਰੀ
ਸਵੇਰ ਦੀ ਸੈਰ ਕਰਨ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਕਮਰ ਦਰਦ ਤੋਂ ਬਚਣ ਲਈ ਰੋਜ਼ਾਨਾ ਸਵੇਰੇ 2 ਮੀਲ ਸੈਰ ਜ਼ਰੂਰ ਕਰੋ।

PunjabKesari
ਸਰੋਂ ਦਾ ਤੇਲ
ਸਰੋਂ ਦੇ ਤੇਲ ਵਿਚ ਲੱਸਣ ਦੀ ਤਿੰਨ-ਚਾਰ ਕਲੀਆਂ ਪਾ ਕੇ ਗਰਮ ਕਰ ਲਓ ਅਤੇ ਠੰਡਾ ਹੋਣ 'ਤੇ ਇਸ ਤੇਲ ਨਾਲ ਕਮਰ ਦੀ ਮਾਲਿਸ਼ ਕਰੋ।

ਕੈਲਸ਼ੀਅਮ
ਕੈਲਸ਼ੀਅਮ ਦੀ ਕਮੀ ਨਾਲ ਵੀ ਕਮਰ ਵਿਚ ਦਰਦ ਹੋਣ ਲੱਗਦਾ ਹੈ। ਅਜਿਹੇ ਵਿਚ ਆਪਣੀ ਡਾਈਟ ਵਿਚ ਕੈਲਸ਼ੀਅਮ ਵਾਲੇ ਆਹਾਰ ਨੂੰ ਸ਼ਾਮਲ ਕਰੋ।

 

  • Back pain
  • Walk
  • ਕਮਰ ਦਰਦ
  • ਸੈਰ

ਡੇਂਗੂ ਤੋਂ ਬਚਾਉਂਦਾ ਹੈ ਪੀਲੀ ਮੂੰਗ ਦੀ ਦਾਲ ਦਾ ਪਾਣੀ, ਜਾਣੋ ਹੋਰ ਵੀ ਲਾਜਵਾਬ ਫਾਇਦੇ

NEXT STORY

Stories You May Like

  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • be alert if you experience pain in your feet
    ਸਵੇਰੇ ਉਠਦਿਆਂ ਹੀ ਪੈਰਾਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ ਗੰਭੀਰ ਸਮੱਸਿਆ
  • if you are troubled by dandruff  try these methods
    ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • homemade face pack to remove facial acne
    ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ ਸਪੈਸ਼ਲ ਫੇਸਪੈਕ
  • person committed suicide
    ਫਗਵਾੜਾ 'ਚ ਵਿਅਕਤੀ ਨੇ ਬੀਮਾਰੀ ਤੇ ਘਰ ਦੇ ਹਾਲਾਤ ਤੋਂ ਪਰੇਸ਼ਾਨ ਹੋ ਕੇ ਕੀਤੀ ਖ਼ੁਦਕੁਸ਼ੀ
  • follow these methods to strengthen your hair
    ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • why do we crave crunchy food when angry and soft food when anxious
      ਗੁੱਸੇ 'ਚ ਕੁਰਕੁਰਾ ਅਤੇ ਚਿੰਤਾ 'ਚ ਕਿਉਂ ਚੰਗਾ ਲੱਗਦੈ ਨਰਮ ਖਾਣਾ, ਜਾਣੋ ਅਸਲ...
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +