Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:14:53 PM

  • ipl 2026 watch the clash between punjab and gujarat toss and playing xi

    GT vs PBKS : ਗੁਜਰਾਤ ਨੇ ਟਾਸ ਜਿੱਤ ਚੁਣੀ...

  • ipl 2026 kkr vs srh

    IPL 2026 KKR vs SRH :ਕੋਲਕਾਤਾ ਨੇ ਹੈਦਰਾਬਾਦ ਨੂੰ...

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

  • heavy rain and storm in punjab alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਲੱਕ ਦਰਦ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖਾ, 1 ਹਫ਼ਤੇ 'ਚ ਮਿਲੇਗੀ ਰਾਹਤ!

HEALTH News Punjabi(ਸਿਹਤ)

ਲੱਕ ਦਰਦ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖਾ, 1 ਹਫ਼ਤੇ 'ਚ ਮਿਲੇਗੀ ਰਾਹਤ!

  • Edited By Disha,
  • Updated: 20 Sep, 2025 01:56 PM
Health
back pain home remedies health lifestyle
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਉਮਰ ਵਧਣ ਦੇ ਨਾਲ ਸਰੀਰ 'ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਆਉਣ ਲੱਗਦੀਆਂ ਹਨ। ਇਸ 'ਚੋਂ ਸਭ ਤੋਂ ਆਮ ਅਤੇ ਪਰੇਸ਼ਾਨ ਕਰਨ ਵਾਲਾ ਦਰਦ ਹੈ ਲੱਕ ਦਰਦ। ਇਹ ਕਿਸੇ ਨੂੰ ਵੀ ਹੋ ਸਕਦਾ ਹੈ, ਜਵਾਨ ਹੋਵੇ ਜਾਂ ਬਜ਼ੁਰਗ। ਅੱਜ ਦੀ ਆਧੁਨਿਕ ਲਾਈਫਸਟਾਈਲ 'ਚ ਇਹ ਸਮੱਸਿਆ ਨੌਜਵਾਨਾਂ 'ਚ ਵੀ ਤੇਜ਼ੀ ਨਾਲ ਵਧ ਰਹੀ ਹੈ। ਖਾਸ ਕਰਕੇ ਔਰਤਾਂ 'ਚ ਉਮਰ ਵੱਧਣ ਦੇ ਨਾਲ ਲੱਕ ਦਰਦ ਜ਼ਿਆਦਾ ਦੇਖਣ ਨੂੰ ਮਿਲਦਾ ਹੈ। ਅਸੀਂ ਤੁਹਾਨੂੰ ਕੁਝ ਅਸਰਦਾਰ ਘਰੇਲੂ ਉਪਾਅ ਦੱਸਾਂਗੇ, ਜਿਸ ਨਾਲ ਤੁਸੀਂ ਸਿਰਫ਼ 1 ਹਫ਼ਤੇ 'ਚ ਲੱਕ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ।

ਲੱਕ ਦਰਦ ਦੇ 5 ਮੁੱਖ ਕਾਰਨ

  • ਸਰੀਰ ਦਾ ਵੱਧਦਾ ਭਾਰ- ਜਦੋਂ ਤੁਹਾਡਾ ਭਾਰ ਵੱਧ ਜਾਂਦਾ ਹੈ ਤਾਂ ਤੁਹਾਡਾ ਜ਼ਿਆਦਾ ਭਾਰ ਤੁਹਾਡੇ ਲੱਕ 'ਤੇ ਪੈਂਦਾ ਹੈ, ਜਿਸ ਨਾਲ ਲੱਕ ਦਰਦ ਦੀ ਸਮੱਸਿਆ ਹੋ ਜਾਂਦੀ ਹੈ।
  • ਭਾਰੀ ਵਜ਼ਨ ਚੁੱਕਣਾ- ਸਰੀਰ ਦੀ ਸਮਰੱਥਾ ਤੋਂ ਵੱਧ ਭਾਰ ਚੁੱਕਣਾ ਦਰਦ ਦਾ ਕਾਰਨ ਬਣ ਸਕਦਾ ਹੈ।
  • ਗਲਤ ਪੋਜ਼ੀਸ਼ਨ 'ਚ ਸੌਂਣਾ- ਜੇਕਰ ਤੁਸੀਂ ਸੌਂਦੇ ਸਮੇਂ ਅਜਿਹੀ ਪੋਜ਼ੀਸ਼ਨ 'ਚ ਸੌਂਦੇ ਹੋ, ਜੋ ਤੁਹਾਡੇ ਲੱਕ ਲਈ ਸਹੀ ਨਹੀਂ ਹੈ ਤਾਂ ਇਸ ਨਾਲ ਲੱਕ ਦਰਦ ਹੋ ਸਕਦਾ ਹੈ।
  • ਗਲਤ ਢੰਗ ਨਾਲ ਉਠਣਾ, ਬੈਠਣਾ ਜਾਂ ਝੁਕਣਾ- ਰੋਜ਼ ਦੇ ਕੰਮਾਂ 'ਚ ਸਰੀਰ ਦੀ ਸਹੀ ਪੋਜ਼ੀਸ਼ਨ ਨਾ ਹੋਣ ਨਾਲ ਲੱਕ ਖਿੱਚ ਜਾਂਦਾ ਹੈ।
  • ਮਾਸਪੇਸ਼ੀਆਂ 'ਚ ਖਿਚਾਅ- ਕਦੇ-ਕਦੇ ਅਚਾਨਕ ਕੋਈ ਕੰਮ ਕਰਦੇ ਸਮੇਂ ਮਾਸਪੇਸ਼ੀਆਂ ਖਿਚ ਜਾਂਦੀਆਂ ਹਨ, ਜੋ ਦਰਦ ਦਾ ਕਾਰਨ ਬਣਦੀਆਂ ਹਨ।

ਲੱਕ ਦਰਦ ਲਈ 5 ਘਰੇਲੂ ਉਪਾਅ

  • ਸਰ੍ਹੋਂ ਦਾ ਤੇਲ ਅਤੇ ਲਸਣ- 3 ਤੋਂ 5 ਚਮਚ ਤੇਲ 'ਚ 5 ਲਸਣ ਦੀਆਂ ਕਲੀਆਂ ਭੁੰਨ ਕੇ ਰਾਤ ਨੂੰ ਦਰਦ ਵਾਲੀ ਜਗ੍ਹਾ ‘ਤੇ ਮਾਲਿਸ਼ ਕਰੋ।
  • ਗਰਮ ਪਾਣੀ ਨਾਲ ਸਿਕਾਈ- ਦਿਨ 'ਚ 2-3 ਵਾਰੀ ਗਰਮ ਪਾਣੀ ਨਾਲ ਸਿਕਾਈ ਕਰਨ ਨਾਲ ਮਾਸਪੇਸ਼ੀਆਂ ਰਿਲੈਕਸ ਹੁੰਦੀਆਂ ਹਨ।
  • ਅਜਵਾਇਨ ਖਾਣਾ- ਅੱਧਾ ਚਮਚ ਅਜਵਾਇਨ ਤਵੇ ‘ਤੇ ਭੁੰਨ ਕੇ ਹੌਲੀ-ਹੌਲੀ ਚਬਾ ਕੇ ਕੋਸਾ ਪਾਣੀ ਨਾਲ ਪੀਓ।
  • ਗਰਮ ਲੂਣ ਨਾਲ ਸਿਕਾਈ- ਗਰਮ ਲੂਣ ਨੂੰ ਕਪੜੇ 'ਚ ਲਪੇਟ ਕੇ ਦਰਦ ਵਾਲੀ ਕਮਰ ‘ਤੇ ਰੱਖੋ।
  • ਗਰਮ ਅਤੇ ਠੰਡਾ ਸਿਕਾਈ (Hot & Cold Therapy)- ਪਹਿਲਾਂ ਗਰਮ ਪਾਣੀ ਨਾਲ, ਫਿਰ ਬਰਫ ਨਾਲ ਸਿਕਾਈ ਕਰਨ ਨਾਲ ਦਰਦ ਅਤੇ ਸੋਜ ਦੋਵੇਂ ਘਟਦੇ ਹਨ।

ਸਹੀ ਆਦਤਾਂ ਅਪਣਾਓ

ਲੱਕ ਦਰਦ ਤੋਂ ਰਾਹਤ ਲਈ ਸਹੀ ਪੋਜ਼ੀਸ਼ਨ 'ਚ ਬੈਠਣਾ, ਠੀਕ ਢੰਗ ਨਾਲ ਉਠਣਾ-ਝੁਕਣਾ, ਭਾਰੀ ਚੀਜ਼ਾਂ ਸਾਵਧਾਨੀ ਨਾਲ ਚੁੱਕਣਾ ਅਤੇ ਉਪਰ ਦੱਸੇ ਘਰੇਲੂ ਉਪਾਅ ਦਾ ਨਿਯਮਿਤ ਪਾਲਣ ਕਰਨਾ ਬਹੁਤ ਜ਼ਰੂਰੀ ਹੈ। ਜੇ ਦਰਦ ਜ਼ਿਆਦਾ ਹੋ ਜਾਂ ਲੰਬੇ ਸਮੇਂ ਤੱਕ ਰਹੇ, ਤਾਂ ਡਾਕਟਰ ਦੀ ਸਲਾਹ ਲੈਣਾ ਮਹੱਤਵਪੂਰਨ ਹੈ।

ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Back pain
  • Home remedies
  • Health
  • Lifestyle
  • ਲੱਕ ਦਰਦ
  • ਘਰੇਲੂ ਨੁਸਖਾ
  • ਸਿਹਤ
  • ਲਾਈਫਸਟਾਈਲ

ਇਨ੍ਹਾਂ ਲੋਕਾਂ ਨੂੰ ਨਹੀਂ ਕਰਨਾ ਚਾਹੀਦਾ ਅਮਰੂਦ ਦਾ ਸੇਵਨ, ਨਹੀਂ ਤਾਂ ਵਿਗੜ ਸਕਦੀ ਹੈ ਸਿਹਤ

NEXT STORY

Stories You May Like

  • bothered by dark underarms try this home remedy
    ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ ਨਿਖਰੀ ਹੋਈ ਸਕਿਨ
  • if you are troubled by uric acid  then mix this thing in the flour
    Uric Acid ਤੋਂ ਹੋ ਪਰੇਸ਼ਾਨ ਤਾਂ ਆਟੇ 'ਚ ਮਿਲਾਓ ਇਹ ਚੀਜ਼ ! ਛੇਤੀ ਮਿਲੇਗੀ ਰਾਹਤ
  • follow these home remedies to get instant relief from sunburn
    ਸਨਬਰਨ ਤੋਂ ਤੁਰੰਤ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ, ਸਕਿਨ ਨੂੰ ਮਿਲੇਗੀ ਠੰਡਕ
  • may 1 deadline trump
    1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ! ਈਰਾਨ ਤੋਂ ਵਾਪਸ ਬੁਲਾਉਣੀ ਪਵੇਗੀ ਫੌਜ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • sri lankan government orders sri lanka cricket board
    ਖ਼ਤਮ ਹੋ ਜਾਵੇਗਾ ਸ਼੍ਰੀਲੰਕਾ ਕ੍ਰਿਕਟ ਬੋਰਡ! ਅਧਿਕਾਰੀਆਂ ਨੂੰ ਮਿਲਿਆ 1 ਹਫ਼ਤੇ ਦਾ ਸਮਾਂ
  • how to make sattu syrup
    ਗਰਮੀ ਤੋਂ ਪਾਉਣਾ ਚਾਹੁੰਦੇ ਹੋ ਰਾਹਤ ਤਾਂ ਇਸ ਤਰੀਕੇ ਨਾਲ ਬਣਾਓ ਸੱਤੂ ਦਾ ਸ਼ਰਬਤ
  • punjabis will soon get relief from the heat
    ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਬੁਲੇਟਿਨ
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +