Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    10:47:30 AM

  • very important news for lakhs of pensioners of punjab

    ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ...

  • central jail patiala  prisoner escapes

    ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ...

  • daughter shoots father for stopping him from going to australia

    ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ...

  • june 21 neet exam new date

    21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਡਾਈਟ 'ਚ ਰੋਜ਼ ਸ਼ਾਮਲ ਕਰੋ ਇਕ ਕੇਲਾ, ਸਰੀਰ ਨੂੰ ਮਿਲਣਗੇ ਕਈ ਫਾਇਦੇ

HEALTH News Punjabi(ਸਿਹਤ)

ਡਾਈਟ 'ਚ ਰੋਜ਼ ਸ਼ਾਮਲ ਕਰੋ ਇਕ ਕੇਲਾ, ਸਰੀਰ ਨੂੰ ਮਿਲਣਗੇ ਕਈ ਫਾਇਦੇ

  • Edited By Aarti Dhillon,
  • Updated: 03 Nov, 2019 01:15 PM
Jalandhar
banana daily benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਕੇਲਾ ਨਾ ਸਿਰਫ ਇਕ ਅਥਲੀਟ ਜਾਂ ਜਿਮ ਜਾਣ ਵਾਲਿਆਂ ਲਈ ਇਕ ਚੰਗਾ ਆਹਾਰ ਹੈ ਸਗੋਂ ਇਹ ਸਾਧਾਰਣ ਵਿਅਕਤੀ ਲਈ ਵੀ ਕਾਫੀ ਫਾਇਦੇਮੰਦ ਹੁੰਦਾ ਹੈ। ਕੇਲਾ ਨਾ ਸਿਰਫ ਸਰੀਰ 'ਚ ਐਨਰਜੀ ਦਾ ਲੈਵਲ ਵਧਾਉਣਾ ਹੈ ਸਗੋਂ ਇਸ 'ਚ ਫਾਈਬਰ ਦੇ ਨਾਲ ਵਿਟਾਮਿਨ ਅਤੇ ਆਇਰਨ ਦੀ ਵੀ ਕਾਫੀ ਮਾਤਰਾ ਪਾਈ ਜਾਂਦੀ ਹੈ। ਲੋਕਾਂ ਨੂੰ ਲੱਗਦਾ ਹੈ ਕਿ ਕੇਲੇ ਦੇ ਨਾਲ ਵਰਕਆਊਟ ਕਰਨਾ ਬਹੁਤ ਹੀ ਜ਼ਰੂਰ ਹੁੰਦਾ ਹੈ ਪਰ ਜੇਕਰ ਤੁਸੀਂ ਵਰਕਆਊਟ ਘੱਟ ਕਰਦੇ ਹੋ ਅਤੇ ਤੈਅ ਮਾਤਰਾ 'ਚ ਜ਼ਿਆਦਾ ਕੇਲੇ ਦੀ ਵਰਤੋਂ ਕਰਦੇ ਹੋ ਤਾਂ ਸਰੀਰ 'ਚ ਚਰਬੀ ਦੀ ਮਾਤਰਾ ਵਧਦੀ ਹੈ।
ਕੇਲੇ ਖਾਣ ਦੇ ਫਾਇਦੇ
ਪਾਚਨ ਕਿਰਿਆ ਰਹਿੰਦੀ ਹੈ ਠੀਕ
ਕੇਲੇ 'ਚ ਰੇਸ਼ੇ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ ਜੋ ਕਿ ਪੇਟ ਨੂੰ ਸਾਫ ਕਰਕੇ ਪਾਚਨ ਕਿਰਿਆ ਠੀਕ ਰੱਖਣ 'ਚ ਕਾਫੀ ਮਦਦ ਕਰਦਾ ਹੈ। ਗੈਸ, ਬਦਹਜ਼ਮੀ ਦੀ ਸਮੱਸਿਆ 'ਚ ਕੇਲਾ ਖਾਣਾ ਕਾਫੀ ਫਾਇਦੇਮੰਦ ਹੁੰਦਾ ਹੈ। ਇਸ 'ਚ ਐਂਟੀਐਸਿਡ ਪਾਏ ਜਾਂਦੇ ਹਨ ਜੋ ਦਿਲ ਦੀ ਸੜਨ ਨੂੰ ਸ਼ਾਂਤ ਕਰਦਾ ਹੈ।  
ਡਿਪ੍ਰੈੱਸ਼ਨ 'ਚ ਫਾਇਦੇਮੰਦ
ਕੇਲੇ ਦੀ ਵਰਤੋਂ ਡਿਪ੍ਰੈੱਸ਼ਨ ਦੇ ਰੋਗੀਆਂ ਨੂੰ ਕਾਫੀ ਆਰਾਮ ਦਿੰਦੀ ਹੈ। ਇਸ 'ਚ ਪਾਏ ਜਾਣ ਵਾਲੇ ਪ੍ਰੋਟੀਨ ਨਾਲ ਤੁਸੀਂ ਕਾਫੀ ਰਿਲੈਕਸਨ ਫੀਲ ਕਰਦੇ ਹੋ।

PunjabKesari
ਸਰੀਰ ਦਾ ਵਿਕਾਸ
ਰੋਜ਼ ਕੇਲੇ ਖਾਣ ਨਾਲ ਸਰੀਰ ਅਤੇ ਦਿਮਾਗ ਦੋਵਾਂ ਨੂੰ ਲਾਭ ਮਿਲਦਾ ਹੈ। ਜੇਕਰ ਸਰੀਰ 'ਚ ਕਮਜ਼ੋਰੀ ਰਹਿੰਦੀ ਹੈ ਜਾਂ ਬੱਚਿਆਂ ਦੇ ਸਰੀਰ ਦਾ ਸਹੀ ਵਿਕਾਸ ਨਹੀਂ ਹੋ ਰਿਹਾ ਹੈ ਤਾਂ ਉਨ੍ਹਾਂ ਰੋਜ਼ ਇਕ ਕੇਲੇ ਦੇ ਨਾਲ ਦੁੱਧ ਪੀਣ ਲਈ ਦਿਓ। ਕੁਝ ਹੀ ਦਿਨਾਂ 'ਚ ਸਰੀਰ ਮਜ਼ਬੂਤ ਬਣ ਜਾਵੇਗਾ।
ਸਟ੍ਰੋਕ ਦਾ ਖਤਰਾ ਹੁੰਦਾ ਹੈ ਘੱਟ
ਰਿਸਰਚ ਮੁਤਾਬਕ ਰੋਜ਼ ਕੇਲੇ ਦੀ ਵਰਤੋਂ ਕਰਨ ਨਾਲ ਸਟ੍ਰੋਕ ਦਾ ਖਤਰਾ 40 ਫੀਸਦੀ ਤੱਕ ਘੱਟ ਹੋ ਜਾਂਦਾ ਹੈ।
ਅਮੀਨੀਆ ਦੀ ਸਮੱਸਿਆ 'ਚ ਫਾਇਦੇਮੰਦ
ਕੇਲੇ 'ਚ ਕਾਫੀ ਮਾਤਰਾ 'ਚ ਆਇਰਨ ਪਾਇਆ ਜਾਂਦਾ ਹੈ ਇਸ ਲਈ ਅਮੀਨੀਆ ਰੋਗੀ ਨੂੰ ਇਸ ਦੀ ਵਰਤੋਂ ਕਰਨ ਨਾਲ ਕਾਫੀ ਫਾਇਦਾ ਹੁੰਦਾ ਹੈ। ਖੂਨ 'ਚ ਹੀਮੋਗਲੋਬਿਨ ਦੀ ਮਾਤਰਾ ਦਾ ਪੱਧਰ ਕਾਫੀ ਵਧਦਾ ਹੈ ਅਤੇ ਹੌਲੀ-ਹੌਲੀ ਸਰੀਰ 'ਚ ਆਇਰਨ ਦੀ ਕਮੀ ਨੂੰ ਪੂਰਾ ਕਰਦਾ ਹੈ।
ਸ਼ੂਗਰ ਦੀ ਮਾਤਰਾ ਨੂੰ ਰੱਖਦਾ ਹੈ ਕੰਟਰੋਲ
ਇਸ 'ਚ ਤਿੰਨ ਤਰ੍ਹਾਂ ਦੀ ਸੂਕਰੋਜ਼, ਫਰੂਕਟੋਜ਼ ਅਤੇ ਗਲੂਕੋਜ਼ ਸ਼ਰਕਰਾ ਪਾਈ ਜਾਂਦੀ ਹੈ। ਜੋ ਕਿ ਸਰੀਰ 'ਚ ਸ਼ੂਗਰ ਦੀ ਮਾਤਰਾ ਲੋਅ ਹੋਣ ਨਾਲ ਖੂਨ 'ਚ ਸ਼ਰਕਰਾ ਦਾ ਪੱਧਰ ਸਹੀ ਰੱਖਣ 'ਚ ਮਦਦ ਕਰਦੇ ਹਨ।

  • banana daily
  • benefits
  • ਡਾਈਟ
  • ਕੇਲਾ
  • ਸਰੀਰ ਨੂੰ

ਇਹ ਘਰੇਲੂ ਨੁਸਖਾ ਕਰੇਗਾ ਸਰੀਰ ਦੀ ਹਰ ਨਾੜ ਦੀ ਸਫਾਈ

NEXT STORY

Stories You May Like

  • drink only one glass of milk at night
    ਰਾਤ ਨੂੰ ਪੀਓ ਸਿਰਫ਼ ਇਕ ਗਲਾਸ ਦੁੱਧ ! ਸਰੀਰ ਨੂੰ ਹੋਣਗੇ ਅਜਿਹੇ ਫਾਇਦੇ ਕਿ ਰਹਿ ਜਾਓਗੇ ਹੈਰਾਨ
  • these things are a boon for bone weakness
    ਗਿੱਟੇ-ਗੋਡਿਆਂ ਦੇ ਦਰਦ ਤੇ ਕਮਜ਼ੋਰੀ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ ਫੂਡ ! ਅੱਜ ਹੀ ਡਾਈਟ 'ਚ ਕਰੋ ਸ਼ਾਮਲ
  • end the tension of year long recharges
    ਸਾਲ ਭਰ ਦੇ ਰੀਚਾਰਜ ਦੀ ਟੈਂਸ਼ਨ ਖ਼ਤਮ! 365 ਦਿਨਾਂ ਦੇ ਸਸਤੇ ਪਲਾਨ ਨੇ ਮਚਾਈ ਤਬਾਹੀ, ਮਿਲਣਗੇ ਬੇਮਿਸਾਲ ਫਾਇਦੇ
  • one district one dish list non vegetarian food
    ਯੂਪੀ ’ਚ ‘ਇਕ ਜ਼ਿਲਾ, ਇਕ ਪਕਵਾਨ’ ਸੂਚੀ 'ਚ ਮਾਸਾਹਾਰੀ ਖਾਣੇ ਨੂੰ ਨਹੀਂ ਮਿਲੀ ਜਗ੍ਹਾ
  • the summer is calling for raw mangoes
    ਗਰਮੀ ਦਾ ਕਾਲ ਹੈ 'ਕੱਚਾ ਅੰਬ'! ਸਿਰਫ਼ ਸਵਾਦ ਨਹੀਂ, ਸਰੀਰ ਲਈ ਹੈ ਕੁਦਰਤੀ ਦਵਾਈ, ਜਾਣੋ ਇਸ ਦੇ ਫਾਇਦੇ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • don t ignore the lack of blood in the body
    ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ ਅਤੇ ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
Trending
Ek Nazar
avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rajmah is a powerhouse of health
      ਸਿਹਤ ਦਾ 'ਪਾਵਰਹਾਊਸ' ਹੈ ਰਾਜਮਾਂਹ ! ਇਸ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ
    • scientists warn  dental neglect can accelerate aging
      ਵਿਗਿਆਨੀਆਂ ਦੀ ਚਿਤਾਵਨੀ: ਦੰਦਾਂ ਦੀ ਅਣਦੇਖੀ ਵਧਾ ਸਕਦੀ ਹੈ ਤੇਜ਼ੀ ਨਾਲ ਬੁਢਾਪਾ
    • market mango poisonous spray health chemicals
      ਲੋਕਾਂ ਦੀ ਜਾਨ ਨਾਲ ਖਿਲਵਾੜ ! ਜ਼ਹਿਰੀਲੀ ਸਪ੍ਰੇ ਨਾਲ ਪਕਾਏ ਜਾ ਰਹੇ ਅੰਬ, ਹੋਸ਼...
    • these habits are taking away your beauty
      ਇਹ ਆਦਤਾਂ ਖੋਹ ਰਹੀਆਂ ਤੁਹਾਡੀ ਖ਼ੂਬਸੂਰਤੀ ! ਜਾਣੋ ਚਿਹਰੇ 'ਤੇ ਕਿਵੇਂ ਲਿਆਈਏ...
    • those who ignore these symptoms should be careful
      ਇਨ੍ਹਾਂ ਲੱਛਣਾਂ ਨੂੰ Ignore ਕਰਨ ਵਾਲੇ ਹੋ ਜਾਣ ਸਾਵਧਾਨ! Heart attack ਦਾ ਹੋ...
    • it can be difficult to scold children daily
      ਬੱਚਿਆਂ ਨੂੰ ਰੋਜ਼ਾਨਾ ਡਾਂਟਣਾ ਪੈ ਸਕਦਾ ਹੈ ਭਾਰੀ, ਦਿਮਾਗ 'ਤੇ ਪੈ ਰਿਹੈ ਬੁਰਾ ਅਸਰ
    • precious herbs are disappearing from the himalayan hills
      ਹਿਮਾਲਿਆ ਦੀਆਂ ਪਹਾੜੀਆਂ ਤੋਂ ਗਾਇਬ ਹੋ ਰਹੀਆਂ ਕੀਮਤੀ ਜੜ੍ਹੀਆਂ-ਬੂਟੀਆਂ ; ਹੋਇਆ...
    • unsung sacrifices of nurses
      ਨਰਸਾਂ ਦੀਆਂ ਅਣਗੌਲੀਆਂ ਕੁਰਬਾਨੀਆਂ : ਹਸਪਤਾਲ ਦਾ ਵਾਰਡ ਹੀ ਬਣਿਆ 'ਦੂਜਾ ਘਰ'
    • dope test government jobs
      ਡੋਪ ਟੈਸਟ ਤੋਂ ਬਿਨਾਂ ਹੁਣ ਨਹੀਂ ਮਿਲੇਗੀ ਸਰਕਾਰੀ ਨੌਕਰੀ, ਸੁਖੂ ਸਰਕਾਰ ਦਾ ਵੱਡਾ...
    • the dream of becoming a mother
      ਮਾਂ ਬਣਨ ਦਾ ਸੁਪਨਾ: IVF ਦੇ ਖਰਚੇ ਲਈ ਕਰਜ਼ਾ ਲੈਣ ਨੂੰ ਮਜਬੂਰ ਹੋ ਰਹੀਆਂ ਮਾਵਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +