Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    10:06:52 AM

  • punjab haryana highcourt  s big decision regarding pension

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ...

  • pakistan secretly helped iran

    ਪਾਕਿਸਤਾਨ ਦੀ ਖੁੱਲ੍ਹੀ ਪੋਲ ! ਚੋਰੀ-ਚੋਰੀ ਕੀਤੀ...

  • president trump big announcement

    ਪੈਟਰੋਲ-ਡੀਜ਼ਲ 'ਤੇ ਟੈਕਸ ਹੋਵੇਗਾ ਖ਼ਤਮ! ਰਾਸ਼ਟਰਪਤੀ...

  • vijay 717 liquor shops closed

    ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਕੇਲਾ ਹੈ ਸਿਹਤ ਲਈ ਵਰਦਾਨ, ਜਾਣੋ ਇਸ ਦੇ ਸੇਵਨ ਨਾਲ ਸਰੀਰ ਨੂੰ ਹੋਣ ਵਾਲੇ ਬੇਮਿਸਾਲ ਫਾਇਦਿਆਂ ਬਾਰੇ

HEALTH News Punjabi(ਸਿਹਤ)

ਕੇਲਾ ਹੈ ਸਿਹਤ ਲਈ ਵਰਦਾਨ, ਜਾਣੋ ਇਸ ਦੇ ਸੇਵਨ ਨਾਲ ਸਰੀਰ ਨੂੰ ਹੋਣ ਵਾਲੇ ਬੇਮਿਸਾਲ ਫਾਇਦਿਆਂ ਬਾਰੇ

  • Author Tarsem Singh,
  • Updated: 03 Aug, 2024 04:11 PM
New Delhi
banana is a boon for health know about its exceptional benefit
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਲਾ ਇਕ ਬਹੁਤ ਗੁਣਕਾਰੀ ਫਲ ਹੈ। ਇਹ ਤੁਹਾਨੂੰ ਬਾਜ਼ਾਰ 'ਚ ਸਾਰਾ ਸਾਲ ਮਿਲ ਜਾਵੇਗਾ। ਕੇਲੇ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਮਿਲਦੇ ਹਨ। ਇਸ 'ਚ ਕਈ ਪੌਸ਼ਕ ਤੱਤ ਤਾਂ ਪਾਏ ਜਾਂਦੇ ਹਨ। ਇਸ ਦੇ ਸੇਵਨ ਨਾਲ ਸਰੀਰ ਕਈ ਰੋਗਾਂ ਦਾ ਸ਼ਿਕਾਰ ਹੋਣ ਤੋਂ ਬਚ ਜਾਂਦਾ ਹੈ। ਇਸ ਤੋਂ ਇਲਾਵਾ ਇਹ ਕਈ ਰੋਗਾਂ ਖ਼ਿਲਾਫ਼ ਲੜਨ 'ਚ ਸਾਡੀ ਮਦਦ ਵੀ ਕਰਦਾ ਹੈ। ਅੱਜ ਅਸੀਂ ਤੁਹਾਨੂੰ ਕੇਲੇ ਦਾ ਸੇਵਨ ਕਰਨ ਨਾਲ ਸਰੀਰ ਨੂੰ ਮਿਲਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।

1. ਪਾਚਨ ਸ਼ਕਤੀ ਨੂੰ ਰੱਖਦਾ ਹੈ ਠੀਕ
ਕੇਲੇ ਦੇ ਸੇਵਨ ਨਾਲ ਕਮਜ਼ੋਰ ਵਿਅਕਤੀਆਂ ਦੀ ਪਾਚਨ ਸ਼ਕਤੀ ਠੀਕ ਹੁੰਦੀ ਹੈ। ਇਸ ਦੇ ਪ੍ਰਯੋਗ ਨਾਲ ਬੱਚਿਆਂ ਦਾ ਭਾਰ ਬਹੁਤ ਜਲਦੀ ਵਧਦਾ ਹੈ। ਕੇਲਾ ਭੁੱਖ ਨੂੰ ਵਧਾਉਂਦਾ ਹੈ। ਬੱਚਿਆਂ ਨੂੰ ਦੁੱਧ ਨਾਲ ਕੇਲਾ ਖਿਲਾਉਂਦੇ ਰਹਿਣ ਨਾਲ ਉਹ ਤੰਦਰੁਸਤ ਰਹਿੰਦੇ ਹਨ। ਸ਼ਹਿਦ ਦੇ ਨਾਲ ਕੇਲਾ ਮਿਲਾ ਕੇ ਖਿਲਾਉਂਦੇ ਰਹਿਣ ਨਾਲ ਖ਼ਤਰਨਾਕ ਰੋਗਾਂ ਤੋਂ ਬਚਾਅ ਹੁੰਦਾ ਹੈ। ਸਵੇਰੇ ਨਾਸ਼ਤੇ ਵਿਚ ਕੇਲਾ ਖਾ ਕੇ ਦੁੱਧ ਪੀ ਲੈਣ ਨਾਲ ਪਿੱਤ ਵਿਕਾਰ ਦੂਰ ਹੋ ਜਾਂਦੇ ਹਨ। 

2. ਅੰਤੜੀਆਂ ਦੇ ਰੋਗਾਂ ਨੂੰ ਕਰਦਾ ਹੈ ਠੀਕ
ਅੰਤੜੀਆਂ ਦੇ ਰੋਗਾਂ ਨੂੰ ਕੇਲਾ ਬਿਨਾਂ ਅਪਰੇਸ਼ਨ ਠੀਕ ਕਰਨ ਦੀ ਤਾਕਤ ਰਖਦਾ ਹੈ। ਪੇਟ ਦੇ ਜ਼ਖ਼ਮ ਵਿਚ ਕੇਲੇ ਦਾ ਸੇਵਨ ਜ਼ਰੂਰੀ ਤੌਰ ‘ਤੇ ਕਰਨ ਲਈ ਕਿਹਾ ਜਾਂਦਾ ਹੈ। ਇਸ ਨਾਲ ਪੇਟ ਦਾ ਅਲਸਰ ਦੂਰ ਹੋ ਜਾਂਦਾ ਹੈ

3. ਦਾਦ, ਖਾਰਸ਼ 'ਚ ਲਾਹੇਵੰਦ
ਦਾਦ ਤੇ ਖਾਰਸ਼ ਆਦਿ ਚਮੜੀ ਦੇ ਰੋਗਾਂ ਵਿਚ ਪੱਕੇ ਕੇਲੇ ਦੇ ਗੁੱਦੇ ਵਿਚ ਨਿੰਬੂ ਦਾ ਰਸ ਮਿਲਾ ਕੇ ਮੱਲ੍ਹਮ ਦੀ ਤਰ੍ਹਾਂ ਲਗਾਉਣ ਨਾਲ ਲਾਭ ਪੁੱਜਦਾ ਹੈ। 

4. ਸੋਜ ਘਟਾਵੇ ਤੇ ਜਖ਼ਮ ਜਲਦੀ ਭਰੇ
ਪੱਕੇ ਕੇਲੇ ਦੇ ਗੁੱਦੇ ਵਿਚ ਥੋੜ੍ਹਾ ਆਟਾ ਮਿਲਾ ਕੇ ਗੁੰਨ ਲਉ ਤੇ ਥੋੜ੍ਹਾ ਗਰਮ ਕਰ ਕੇ ਸੋਜ ਵਾਲੀ ਥਾਂ ‘ਤੇ ਲਗਾਉਣ ਨਾਲ ਸੋਜ ਦੂਰ ਹੋ ਜਾਂਦੀ ਹੈ। ਸੱਟ ਲੱਗਣ ‘ਤੇ ਕੇਲੇ ਦਾ ਛਿਲਕਾ ਬੰਨ੍ਹਣ ਨਾਲ ਆਰਾਮ ਮਿਲਦਾ ਹੈ। ਜ਼ਖ਼ਮ ‘ਤੇ ਕੇਲੇ ਦਾ ਰਸ ਲਗਾ ਕੇ ਪੱਟੀ ਬੰਨ੍ਹ ਦੇਣ ਨਾਲ ਜ਼ਖ਼ਮ ਛੇਤੀ ਭਰਦਾ ਹੈ

5. ਪੌਸ਼ਕ ਤੱਤਾਂ ਨਾਲ ਭਰਪੂਰ
ਕੇਲਾ ਅਜਿਹਾ ਫਲ ਹੈ, ਜਿਹੜਾ ਵਿਟਾਮਿਨ, ਪ੍ਰੋਟੀਨ ਅਤੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਕੇਲਾ ਬਾਜ਼ਾਰ ‘ਚ 12 ਮਹੀਨੇ ਉਪਲਬਧ ਰਹਿੰਦਾ ਹੈ ਕੇਲਾ ਊਰਜਾ ਦਾ ਸੱਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਕੇਲੇ ‘ਚ ਵਿਟਾਮਿਨ ‘ਸੀ’, ਵਿਟਾਮਿਨ ਏ, ਪੋਟਾਸ਼ੀਅਮ ਅਤੇ ਵਿਟਾਮਿਨ ਬੀ6 ਹੁੰਦੇ ਹਨ।

6. ਊਰਜਾ ਦਾ ਸਰੋਤ 
ਕੇਲਾ ਊਰਜਾ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਸਰੀਰ ‘ਚ ਕਿਸੇ ਵੀ ਪ੍ਰਕਾਰ ਦੀ ਕਮਜ਼ੋਰੀ ਤੋਂ ਬਚਾਉਂਦਾ ਹੈ। ਤੁਸੀਂ ਕੰਮ ਕਰਨ ਤੋਂ ਬਾਅਦ ਥੱਕ ਜਾਂਦੇ ਹੋ ਤਾਂ ਤੁਸੀਂ ਕੇਲਾ ਖਾ ਸਕਦੇ ਹੋ। ਕੇਲਾ ਸਰੀਰ ‘ਚ ਗੁਲੂਕੋਜ਼ ਦਾ ਪੱਧਰ ਵਧਾ ਕੇ ਤੁਹਾਨੂੰ ਸ਼ਕਤੀ ਦੇਵੇਗਾ।

7. ਮਾਸਪੇਸ਼ੀਆਂ ‘ਚ ਹੋਣ ਵਾਲੀਆਂ ਦਰਦਾਂ ਤੋਂ ਦੇਵੇ ਰਾਹਤ 
ਕਦੀ-ਕਦੀ ਤੁਸੀਂ ਬਹੁਤ ਜ਼ਿਆਦਾ ਕੰਮ ਕਰਦੇ ਹੋ, ਜਿਸ ਕਾਰਨ ਤੁਹਾਡੇ ਪੈਰ ਦਰਦ ਕਰਨ ਲੱਗ ਪੈਂਦੇ ਹਨ। ਇਸ ਤੋਂ ਬਚਣ ਲਈ ਤੁਸੀਂ ਕੇਲੇ ਦੀ ਵਰਤੋਂ ਕਰੋ ਕਿਉਂਕਿ ਇਸ 'ਚ ਭਰਪੂਰ ਮਾਤਰਾ ‘ਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ।

8. ਬਲੱਡ ਪ੍ਰੈਸ਼ਰ ਰੱਖੇ ਕੰਟਰੋਲ 
ਕੇਲੇ ‘ਚ ਪੋਟਾਸ਼ੀਅਮ ਦੀ ਮਾਤਰਾ ਵੱਧ ਹੁੰਦੀ ਹੈ ਅਤੇ ਸੋਡੀਅਮ ਦੀ ਮਾਤਰਾ ਵਧੇਰੇ ਹੁੰਦੀ ਹੈ। ਜਿਸ ਕਾਰਨ ਕੇਲੇ ਨੂੰ ਖਾਣ ਨਾਲ ਤੁਹਾਡਾ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ।

9. ਐਸੀਡਿਟੀ ਹੋਵੇ ਘੱਟ 
ਕੇਲਾ ਪੇਟ ‘ਚ ਅੰਦਰੂਨੀ ਪਰਤ ਚੜ੍ਹਾ ਕੇ ਅਲਸਰ ਵਰਗੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ।

10. ਕਬਜ਼ ਨੂੰ ਕਰੇ ਦੂਰ 
ਕੇਲੇ ‘ਚ ਰੇਸ਼ਾ ਪਾਇਆ ਜਾਂਦਾ ਹੈ, ਜਿਸ ਨਾਲ ਪਾਚਨ ਕਿਰਿਆ ਮਜ਼ਬੂਤ ਹੁੰਦੀ ਹੈ। ਜਿਨਾਂ ਲੋਕਾਂ ਨੂੰ ਕਬਜ਼ ਦੀ ਸ਼ਿਕਾਇਤ ਹੈ ਕੇਲੇ ਨਾਲ ਦੂਰ ਹੋ ਸਕਦੀ ਹੈ।

11. ਦਸਤ ਤੋਂ ਕਰੇ ਬਚਾਅ 
ਡਾਈਰਿਆ ਦਾ ਕਾਰਨ ਤੁਹਾਡੇ ਸਰੀਰ ‘ਚ ਪਾਣੀ ਦੀ ਘਾਟ ਹੋ ਜਾਂਦੀ ਹੈ, ਜਿਸ ਨਾਲ ਕਮਜ਼ੋਰੀ ਹੋਣ ਲਗਦੀ ਹੈ। ਕੇਲੇ ‘ਚ ਪੋਟਾਸ਼ੀਅਮ ਦੀ ਬਹੁਤ ਮਾਤਰਾ ਪਾਈ ਜਾਂਦੀ ਹੈ। ਇਸ ਲਈ ਇਹ ਦਸਤ ਤੋਂ ਬਚਾਉਂਦਾ ਹੈ।

12. ਚੰਗੀ ਨੀਂਦ ਲਈ ਸਹਾਇਕ
ਕੇਲਾ ਇਕਾਗਰਤਾ ਪੱਧਰ ਨੂੰ ਵਧਾਉਂਦਾ ਹੈ। ਜਿਸ ਨਾਲ ਤੁਹਾਨੂੰ ਵਧੀਆ ਨੀਂਦ ਆਉਂਦੀ ਹੈ।

13. ਦਿਮਾਗ ਕਰੇ ਤੇਜ਼
ਕੇਲੇ ਰਾਹੀਂ ਦਿਮਾਗ ਨੂੰ ਸੇਰੋਟੋਨਿਨ ਨਾਮਕ ਪਦਾਰਥ ਮਿਲਦਾ ਹੈ। ਇਸ ਤੱਤ ਦੀ ਘਾਟ ਕਾਰਨ ਮਾਨਸਿਕ ਪ੍ਰੇਸ਼ਾਨੀ ਪੈਦਾ ਹੋ ਜਾਂਦੀ ਹੈ। ਕੇਲਾ ਖਾਣ ਨਾਲ ਦਿਮਾਗ ਨੂੰ ਸੇਰੋਟੋਨਿਨ ਦੀ ਪੂਰੀ ਖ਼ੁਰਾਕ ਮਿਲ ਜਾਂਦੀ ਹੈ। ਕੇਲੇ 'ਚ ਵਿਟਾਮਿਨ ਬੀ 6 ਦੀ ਭਰਪੂਰ ਮਾਤਰਾ ਹੁੰਦੀ ਹੈ। ਜੋ ਦਿਮਾਗ ਨੂੰ ਤੇਜ਼ ਕਰਦਾ ਹੈ।

  • Banana
  • nutritious fruit
  • good for digestion
  • source of energy
  • ਕੇਲਾ
  • ਗੁਣਕਾਰੀ ਫਲ
  • ਪਾਚਨ ਰੱਖੇ ਠੀਕ
  • ਊਰਜਾ ਦਾ ਸਰੋਤ

ਅਰਬੀ ਹੈ ਕਈ ਪੌਸ਼ਟਿਕ ਗੁਣਾਂ ਨਾਲ ਭਰਪੂਰ ਸਬਜ਼ੀ, ਖਾਣ ਨਾਲ ਕੈਂਸਰ ਤੇ ਦਿਲ ਦੇ ਰੋਗਾਂ ਤੋਂ ਹੁੰਦੈ ਬਚਾਅ

NEXT STORY

Stories You May Like

  • these things will fulfill the deficiency of vitamin d in the body
    ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ ਬਾਰੇ
  • benefits of eating mangoes
    ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • benefits of cloves
    ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5 ਬੇਮਿਸਾਲ ਫਾਇਦੇ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • benefits of tamarind
    ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • e challan update
    ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ ਨਵੀਂ ਅਪਡੇਟ
  • the lives of those in need can be saved by donating
    ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
Trending
Ek Nazar
girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • the easiest way to reduce the risk of diabetes
      Diabetes ਦੇ ਖ਼ਤਰੇ ਨੂੰ ਘੱਟ ਕਰਨ ਦਾ ਸਭ ਤੋਂ ਆਸਾਨ ਤਰੀਕਾ, ਬਸ ਅੱਜ ਹੀ ਬਦਲੋ...
    • these things are a boon for bone weakness
      ਗਿੱਟੇ-ਗੋਡਿਆਂ ਦੇ ਦਰਦ ਤੇ ਕਮਜ਼ੋਰੀ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ ਫੂਡ !...
    • kidney health bad drinks for kidney
      Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...
    • those who drink water from a pot should be careful
      ਮਟਕੇ ਦਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ...
    • weight loss drink this tea instead of milk
      ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +