Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    2:15:52 PM

  • punjabi boy usa

    ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ...

  • gold prices surge  silver becomes cheaper  gold imports fall sharply

    ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ...

  • pakistan left out of us iran mediation

    ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਕੇਲੇ ਦਾ ਛਿਲਕਾ ਵੀ ਹੈ ਸਿਹਤ ਲਈ ਬੇਹੱਦ ਗੁਣਕਾਰੀ

HEALTH News Punjabi(ਸਿਹਤ)

ਕੇਲੇ ਦਾ ਛਿਲਕਾ ਵੀ ਹੈ ਸਿਹਤ ਲਈ ਬੇਹੱਦ ਗੁਣਕਾਰੀ

  • Updated: 01 Nov, 2018 02:20 PM
Health
banana peel is extremely
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਤੁਸੀਂ ਅਕਸਰ ਲੋਕਾਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਕੇਲਾ ਸਿਹਤ ਲਈ ਬਹੁਤ ਹੀ ਲਾਭਕਾਰੀ ਹੁੰਦਾ ਹੈ ਪਰ ਸ਼ਾਇਦ ਹੀ ਕਿਸੇ ਨੂੰ ਕੇਲੇ ਦੇ ਛਿਲਕਿਆਂ ਦੇ ਫਾਇਦਿਆਂ ਬਾਰੇ ਜਾਣਕਾਰੀ ਹੋਵੇਗੀ। ਸਹੀ ਜਾਣਕਾਰੀ ਨਾ ਹੋਣ ਦੀ ਵਜ੍ਹਾ ਨਾਲ ਅਸੀਂ ਸਾਰੇ ਕੇਲਾ ਖਾਣ ਤੋਂ ਬਾਅਦ ਉਸ ਦੇ ਛਿਲਕੇ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹਾਂ। ਕੇਲਾ ਇਕ ਅਜਿਹਾ ਫਲ ਹੈ ਜੋ ਵਿਟਾਮਿਨ, ਮਿਨਰਲਸ, ਪ੍ਰੋਟੀਨ, ਐਂਟੀ-ਫੰਗਲ, ਫਾਈਬਰ ਆਦਿ ਦਾ ਸਭ ਤੋਂ ਚੰਗਾ ਸਰੋਤ ਹੁੰਦਾ ਹੈ। ਭਾਰ ਵਧਾਉਣ ਤੋਂ ਲੈ ਕੇ ਭਾਰ ਘਟਾਉਣ ਤਕ ਲਈ ਕੇਲੇ ਦੇ ਨੁਸਖਿਆਂ ਨੂੰ ਅਜ਼ਮਾਇਆ ਜਾਂਦਾ ਹੈ ਪਰ ਕੇਲੇ ਦਾ ਛਿਲਕਾ ਵੀ ਸਿਹਤ ਲਈ ਓਨ੍ਹਾ ਹੀ ਫਾਇਦੇਮੰਦ ਹੁੰਦਾ ਹੈ ਜਿਨ੍ਹਾਂ ਇਸ ਦੇ ਅੰਦਰ ਦਾ ਫਲ। 
 

1. ਕੇਲੇ ਦਾ ਛਿਲਕਾ ਸਾਡੇ ਮੂਡ ਨੂੰ ਚੰਗਾ ਰੱਖਣ 'ਚ ਮਦਦ ਕਰਦਾ ਹੈ ਕਿਉਂਕਿ ਕੇਲੇ ਦੇ ਛਿਲਕੇ 'ਚ ਸੈਰੋਟੋਨਿਨ ਹਾਰਮੋਨਜ਼ ਹੁੰਦੇ ਹਨ ਜੋ ਸਾਨੂੰ ਚੰਗਾ ਮਹਿਸੂਸ ਕਰਵਾਉਂਦੇ ਹਨ। 
 

2. ਕੇਲੇ ਦੇ ਛਿਲਕੇ 'ਚ ਟ੍ਰਿਪਟੋਫੇਨ ਨਾਂ ਦਾ ਇਕ ਕੈਮੀਕਲ ਹੁੰਦਾ ਹੈ ਜੋ ਇਕ ਚੰਗੀ ਅਤੇ ਸਕੂਨ ਦੀ ਨੀਂਦ ਲਿਆਉਣ 'ਚ ਮਦਦ ਕਰਦਾ ਹੈ।
 

3. ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੇਲੇ ਦੇ ਛਿਲਕਿਆਂ 'ਚ ਕੇਲੇ ਤੋਂ ਜ਼ਿਆਦਾ ਫਾਈਬਰ ਮੌਜੂਦ ਹੁੰਦਾ ਹੈ ਇਸ 'ਚ 2 ਤਰ੍ਹਾਂ ਦੇ ਫਾਈਬਰ ਮੌਜੂਦ ਹੁੰਦੇ ਹਨ ਜੋ ਸਰੀਰ 'ਚੋਂ ਕੋਲੈਸਟਰੋਲ ਦੀ ਮਾਤਰਾ ਨੂੰ ਘੱਟ ਕਰਦੇ ਹਨ। 
 

4. ਕੇਲੇ ਦੇ ਛਿਲਕਿਆਂ 'ਚ ਲਿਊਟਿਨ ਹੁੰਦਾ ਹੈ ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦਾ ਹੈ। 
 

5. ਕੇਲੇ ਦਾ ਛਿਲਕਾ ਸਰੀਰ 'ਚ ਲਾਲ ਖੂਨ ਕੋਸ਼ਿਕਾਵਾਂ ਨੂੰ ਟੁੱਟਣ ਤੋਂ ਰੋਕਦਾ ਹੈ ਪਰ ਇਸ 'ਚ ਪੀਲੇ ਛਿਲਕਿਆਂ ਦੇ ਮੁਕਾਬਲੇ ਕੱਚੇ ਹਰੇ ਕੇਲੇ ਦਾ ਛਿਲਕਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ।
 

6. ਕੇਲੇ ਦੇ ਛਿਲਕੇ 'ਚ ਫਾਈਬਰ ਹੋਣ ਕਾਰਨ ਇਹ ਮੋਟਾਪੇ ਨੂੰ ਵੀ ਘੱਟ ਕਰਦਾ ਹੈ।
 

7. ਕੇਲੇ ਦਾ ਛਿਲਕਾ ਖੂਨ ਸਾਫ ਕਰਨ 'ਚ ਵੀ ਮਦਦ ਕਰਦਾ ਹੈ। ਇੰਨਾ ਹੀ ਨਹੀਂ ਸਗੋਂ ਇਹ ਕਬਜ਼ ਦੀ ਬੀਮਾਰੀ ਨੂੰ ਦੂਰ ਕਰਨ ਦੇ ਨਾਲ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ਕਰਦਾ ਹੈ।
 

  • Health
  • bananas
  • peel
  • ਸਿਹਤ
  • ਕੇਲੇ
  • ਛਿਲਕਿਆਂ

ਸੌਣ ਤੋਂ ਪਹਿਲਾਂ ਭੁੰਨਿਆ ਹੋਇਆ ਲਸਣ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

NEXT STORY

Stories You May Like

  • benefits of dark chocolate
    ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ ਤੁਸੀਂ ਰਹਿ ਜਾਓਗੇ ਹੈਰਾਨ
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • heatwave in punjab
    ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ
  • why are indian youth shying away from getting health insurance
    ਸਿਹਤ ਬੀਮਾ ਕਰਵਾਉਣ ਤੋਂ ਕਿਉਂ ਪਿੱਛੇ ਹੱਟ ਰਹੇ ਨੇ ਭਾਰਤੀ ਨੌਜਵਾਨ, ਜਾਣੋ ਕੀ ਹੈ ਮੁੱਖ ਵਜ੍ਹਾ
  • fly ash tracks pose a health hazard
    ਫਲਾਈ ਐਸ਼ ਵਾਲੇ ਟਰੈਕ ਨੇ ਬਣਾਇਆ ਸਿਹਤ ਲਈ ਖ਼ਤਰਾ, ਅਪੀਲ ਦੇ ਬਾਵਜੂਦ ਪ੍ਰਸ਼ਾਸਨ ਚੁੱਪ
  • benefits of tej patta
    ਸਿਹਤ ਦਾ ਖਜ਼ਾਨਾ ਹੈ ਇਹ 'ਮਾਮੂਲੀ' ਦਿਸਣ ਵਾਲਾ ਪੱਤਾ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • benefits of eating gourd
    ਸਿਰਫ਼ ਸਬਜ਼ੀ ਨਹੀਂ, ਸਿਹਤ ਦਾ ਖ਼ਜ਼ਾਨਾ ਹੈ ਲੌਕੀ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of drinking lassi
      ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'!...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • cooking in an iron pan can be heavy
      ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ...
    • desi ghee is the nectar for health
      ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ...
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +