Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    12:55:25 AM

  • air india  s big decision after ahmedabad plane crash  announces 15  reduction

    ਅਹਿਮਦਾਬਾਦ ਜਹਾਜ਼ ਹਾਦਸੇ ਪਿੱਛੋਂ Air India ਦਾ...

  • strict action on fake cancer drugs

    ਨਕਲੀ ਕੈਂਸਰ ਦਵਾਈਆਂ 'ਤੇ ਸਖ਼ਤ ਕਾਰਵਾਈ, ਜਾਂਚ ਲਈ...

  • congress   questioning of census is condemnable  chugh

    ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ...

  • video of daughter crying for father imprisoned in tehran jail goes viral

    ਤਹਿਰਾਨ ਦੀ ਜੇਲ੍ਹ 'ਚ ਕੈਦ ਪਿਤਾ ਲਈ ਰੋ ਰਹੀ ਧੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਦਿਲ ਦੇ ਰੋਗੀਆਂ ਲਈ ਲਾਭਕਾਰੀ ਹੈ 'ਬੈਂਗਣ ਦੀ ਸਬਜ਼ੀ', ਜ਼ਰੂਰ ਕਰਨ ਖੁਰਾਕ 'ਚ ਸ਼ਾਮਲ

HEALTH News Punjabi(ਸਿਹਤ)

ਦਿਲ ਦੇ ਰੋਗੀਆਂ ਲਈ ਲਾਭਕਾਰੀ ਹੈ 'ਬੈਂਗਣ ਦੀ ਸਬਜ਼ੀ', ਜ਼ਰੂਰ ਕਰਨ ਖੁਰਾਕ 'ਚ ਸ਼ਾਮਲ

  • Edited By Aarti Dhillon,
  • Updated: 14 Jul, 2022 02:06 PM
New Delhi
bangan is beneficial for heart patients
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਬਜ਼ੀਆਂ ਦਾ ਰਾਜਾ ਕਹੇ ਜਾਣ ਵਾਲੇ ਬੈਂਗਣ ਦੀ ਵਰਤੋਂ ਘਰ ਵਿਚ ਹੁੰਦੀ ਹੈ। ਬੈਂਗਣ ਦੀ ਸਬਜ਼ੀ ਜਿਥੇ ਖਾਣ ’ਚ ਸੁਆਦ ਹੁੰਦੀ ਹੈ, ਉਥੇ ਹੀ ਬੈਂਗਣ 'ਚ ਔਸ਼ਦੀ ਗੁਣ ਵੀ ਪਾਏ ਜਾਂਦੇ ਹਨ। ਬੈਂਗਣ ਨਾਲ ਸਰੀਰ ਨੂੰ ਫਾਇਦਾ ਹੁੰਦਾ ਹੈ, ਦੇ ਬਾਰੇ ਬਹੁਤ ਘੱਟ ਲੋਕ ਜਾਣਦੇ ਹੋਣਗੇ। ਹਿੰਦੁਸਤਾਨ ਦੀ ਲਗਭਗ ਹਰ ਰਸੋਈ 'ਚ ਬੈਂਗਣ ਨੂੰ ਸਬਜ਼ੀ ਦੇ ਤੌਰ 'ਤੇ ਪਕਾਇਆ ਜਾਂਦਾ ਹੈ ਪਰ ਆਦਿ-ਵਾਸੀ ਇਸ ਨੂੰ ਅਨੇਕ ਹਰਬਲ ਨੁਸਖ਼ਿਆਂ ਦੇ ਤੌਰ 'ਤੇ ਅਪਣਾਉਂਦੇ ਹਨ। ਚੱਲੋ ਜਾਣਦੇ ਹਾਂ ਬੈਂਗਣ ਨਾਲ ਜੁੜੇ ਕੁੱਝ ਹਰਬਲ ਨੁਸਖ਼ਿਆਂ ਦੇ ਬਾਰੇ.
1. ਮੋਟਾਪਾ ਨਹੀਂ ਆਉਂਦਾ 
ਬੈਂਗਣ ਦੀ ਸਬਜ਼ੀ ਇੱਕ ਅਜਿਹੀ ਸਬਜ਼ੀ ਹੈ, ਜਿਸ ਦੇ ਅੰਦਰ ਕੈਲਰੀ ਨਾਂਹ ਦੇ ਬਰਾਬਰ ਹੁੰਦੀ ਹੈ। ਲੱਗਭੱਗ 100 ਗ੍ਰਾਮ ਬੈਂਗਣ ਵਿੱਚ ਸਿਰਫ਼ 25 ਕੈਲਰੀਆਂ ਹੀ ਹੁੰਦੀਆਂ ਹਨ। ਜਿਸ ਦੇ ਚੱਲਦੇ ਢਿੱਡ ਭਰ ਜਾਂਦਾ ਹੈ ਪਰ ਮੋਟਾਪਾ ਨਹੀਂ ਆਉਂਦਾ।
2. ਨੀਂਦ ਨਾ ਆਉਣ ਦੀ ਸਮੱਸਿਆ ਨੂੰ ਕਰੇ ਦੂਰ 
ਅੱਗ 'ਤੇ ਭੁੰਨੇ ਹੋਏ ਬੈਂਗਣ 'ਚ ਸੁਆਦ ਅਨੁਸਾਰ ਸ਼ਹਿਦ ਪਾ ਕੇ ਰਾਤ ਨੂੰ ਖਾਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਨੀਂਦ ਚੰਗੀ ਤਰ੍ਹਾਂ ਆਉਂਦੀ ਹੈ। ਆਦਿਵਾਸੀਆਂ ਅਨੁਸਾਰ ਬੈਂਗਣ ਨੀਂਦ ਨਾ ਆਉਣ ਦੀ ਬਿਮਾਰੀ ਨੂੰ ਦੂਰ ਕਰਨ 'ਚ ਕਾਫ਼ੀ ਲਾਭਦਾਇਕ ਸਿੱਧ ਹੁੰਦਾ ਹੈ।

PunjabKesari
3. ਢਿੱਡ ਫੁੱਲਣ ਅਤੇ ਬਦਹਜ਼ਮੀ ਦੀ ਸਮੱਸਿਆ 
ਗੁਜਰਾਤ ਦੇ ਹਰਬਲ ਜਾਣਕਾਰਾਂ ਅਨੁਸਾਰ ਬੈਂਗਣ ਦਾ ਸੂਪ ਤਿਆਰ ਕਰਨ ਲਈ ਉਸ ਵਿੱਚ ਹਿੰਗ ਅਤੇ ਲਸਣ ਸੁਆਦ ਅਨੁਸਾਰ ਮਿਲਾਉਣਾ ਚਾਹੀਦਾ ਹੈ। ਸੂਪ ਬਣ ਜਾਣ ’ਤੇ ਇਸ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਢਿੱਡ ਫੁੱਲਣਾ, ਗੈੱਸ, ਬਦਹਜ਼ਮੀ ਅਤੇ ਅਪਚਨ ਵਰਗੀਆਂ ਸਮੱਸਿਆਵਾਂ ਤੋਂ ਕਾਫ਼ੀ ਰਾਹਤ ਦਿੰਦਾ ਹੈ। 
4. ਕਫ਼ ਤੋਂ ਮਿਲੇ ਰਾਹਤ
ਪਾਤਾਲਕੋਟ 'ਚ ਆਦਿ-ਵਾਸੀ ਬੈਂਗਣ ਨੂੰ ਭੁੰਨ੍ਹ ਲੈਂਦੇ ਹਨ। ਫਿਰ ਇਸ 'ਚ ਸੁਆਦ ਅਨੁਸਾਰ ਨਮਕ ਪਾ ਕੇ ਖਾਂਦੇ ਹਨ। ਇਨ੍ਹਾਂ ਆਦਿਵਾਸੀਆਂ ਅਨੁਸਾਰ ਬੈਂਗਣ ਨੂੰ ਇਸ ਤਰ੍ਹਾਂ ਚਬਾਉਣਾ ਖੰਘ ਨੂੰ ਠੀਕ ਕਰ ਦਿੰਦਾ ਹੈ ਅਤੇ ਕਫ਼ ਵੀ ਬਾਹਰ ਨਿਕਲ ਆਉਂਦੀ ਹੈ।

PunjabKesari
5. ਖ਼ੂਨ ਦੀ ਘਾਟ ਦੂਰ ਕਰੇ
ਆਦਿ-ਵਾਸੀ ਭੁੰਨੇ ਹੋਏ ਬੈਂਗਣ 'ਚ ਥੋੜ੍ਹਾ ਜਿਹੀ ਸ਼ੱਕਰ ਪਾ ਕੇ ਸਵੇਰੇ ਖ਼ਾਲੀ ਢਿੱਡ ਖਾਣ ਦੀ ਸਲਾਹ ਦਿੰਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹਾ ਕਰਨ ਨਾਲ ਸਰੀਰ 'ਚ ਖ਼ੂਨ ਦੀ ਘਾਟ ਦੂਰ ਹੋ ਜਾਂਦੀ ਹੈ। ਉਂਝ ਹਮੇਸ਼ਾ ਆਦਿ-ਵਾਸੀ ਹਰਬਲ ਜਾਣ ਕੇ ਇਸ ਫਾਰਮੁੱਲੇ ਨੂੰ ਮਲੇਰੀਆ ਰੋਗ ਦੇ ਇਲਾਜ ਦੇ ਬਾਅਦ ਦਿੰਦੇ ਹਨ।
6. ਮਸ਼ਰੂਮ ਦੇ ਜ਼ਹਿਰੀਲੇ ਅਸਰ ਨੂੰ ਕਰੇ ਖ਼ਤਮ 
ਜੇਕਰ ਕਿਸੇ ਕਾਰਨ ਨਾਲ ਜ਼ਹਿਰੀਲੇ ਮਸ਼ਰੂਮ ਦੀ ਵਰਤੋਂ ਕਰ ਲਈ ਜਾਵੇ ਤਾਂ ਵਿਅਕਤੀ ਨੂੰ ਤੁਰੰਤ ਹੀ ਭੁੰਨੇ ਹੋਏ ਬੈਂਗਣ ਨੂੰ ਮਸਲ ਕੇ ਖਵਾਉਣਾ ਚਾਹੀਦਾ ਹੈ। ਇਸ ਨਾਲ ਮਸ਼ਰੂਮ ਦਾ ਜ਼ਹਿਰੀਲਾ ਅਸਰ ਖ਼ਤਮ ਹੋ ਜਾਂਦਾ ਹੈ। 

PunjabKesari
7. ਸ਼ੂਗਰ ਲਈ ਫਾਇਦੇਮੰਦ
ਬੈਂਗਣ 'ਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਅਤੇ ਇਸ 'ਚ ਪਾਏ ਜਾਣ ਵਾਲੇ ਕਾਰਬੋਹਾਈਡ੍ਰੇਟਸ ਮਾਤਰਾ 'ਚ ਘੁਲ਼ਨਸ਼ੀਲ ਗੁਣ ਹੁੰਦੇ ਹਨ। ਇਸ ਲਈ ਇਸ ਨੂੰ ਸ਼ੂਗਰ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾਂਦਾ ਹੈ।
8. ਦਿਲ ਦੇ ਰੋਗੀਆਂ ਲਈ ਉੱਤਮ
ਬੈਂਗਣ ਦੀ ਵਰਤੋਂ ਉੱਚ ਖ਼ੂਨ ਸੰਚਾਰ ਅਤੇ ਦਿਲ ਦੇ ਰੋਗੀਆਂ ਲਈ ਉੱਤਮ ਮੰਨੀ ਜਾਂਦੀ ਹੈ। ਆਧੁਨਿਕ ਵਿਗਿਆਨ ਵੀ ਇਸ ਗੱਲ ਦੀ ਪੈਰਵੀ ਕਰਦਾ ਹੈ। ਹਮੇਸ਼ਾ ਦੇਖਿਆ ਗਿਆ ਹੈ ਕਿ ਸਰੀਰ 'ਚ ਲੋਹ ਤੱਤ ਜ਼ਿਆਦਾ ਨੁਕਸਾਨ ਕਰਦੇ ਹਨ ਅਤੇ ਅਜਿਹੇ 'ਚ ਨਾਸੁਨਿਨ ਨਾਂ ਰਸਾਇਣ ਜੋ ਬੈਂਗਣ 'ਚ ਪਾਇਆ ਜਾਂਦਾ ਹੈ ਇਹ ਸਰੀਰ ਦੇ ਲੋਹ ਤੱਤਾਂ ਦੀ ਅਧਿਕਤਾ ਨੂੰ ਕੰਟਰੋਲ ਕਰਦਾ ਹੈ ਅਤੇ ਇਸ ਨੂੰ ਆਮ ਬਣਾਉਣ 'ਚ ਮਦਦ ਕਰਦਾ ਹੈ।
9. ਹੱਡੀਆਂ ਮਜ਼ਬੂਤ
ਬੈਂਗਣ ਦੇ ਅੰਦਰ ਆਇਰਨ ਅਤੇ ਕੈਲਸ਼ੀਅਮ ਹੁੰਦਾ ਹੈ, ਜੋ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਹੱਡੀਆਂ ਮਜ਼ਬੂਤ ਬਣਾ ਕੇ ਸਰੀਰ ਨੂੰ ਕਮਜ਼ੋਰੀ ਨਹੀਂ ਆਉਣ ਦਿੰਦਾ।

  • Bangan
  • beneficial
  • heart patients
  • ਦਿਲ ਦੇ ਰੋਗੀ
  • ਲਾਭਕਾਰੀ
  • ਬੈਂਗਣ

Health Tips: ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਧੋਵੋ ਪੈਰ, ਸਰੀਰ ਨੂੰ ਹੋਣਗੇ ਅਨੇਕਾਂ ਫਾਇਦੇ

NEXT STORY

Stories You May Like

  • health tips sugarcane juice
    Health Tips : ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹੈ ''ਗੰਨੇ ਦਾ ਰਸ'', ਪੀਣ ਨਾਲ ਹੋਣਗੇ ਹੋਰ ਵੀ ਫ਼ਾਇਦੇ
  • indian american teen develops app heart disease
    14 ਸਾਲਾ ਮੁੰਡੇ ਨੇ ਬਣਾਈ ਗਜ਼ਬ ਦੀ ਐਪ! ਦਿਲ ਦੀ ਬਿਮਾਰੀ ਦੱਸਣ ਨੂੰ ਲਾਉਂਦੀ 7 ਸਕਿੰਟ
  • shopkeeper punishment chips kurkure theft
    Chips-Kurkure ਚੋਰੀ ਕਰਨ ਦੇ ਦੋਸ਼ 'ਚ ਦਿੱਤੀ ਤਾਲਿਬਾਨ ਦੀ ਸਜ਼ਾ, ਮਾਮਲਾ ਸੁਣ ਕੰਬ ਜਾਵੇਗਾ ਦਿਲ
  • stuffed bitter gourd vegetable
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਭਰਵੇਂ ਕਰੇਲੇ ਦੀ ਸਬਜ਼ੀ
  • keep these things in mind when preparing vegetables
    ਗਰਮੀਆਂ 'ਚ ਸਬਜ਼ੀ ਬਣਾਉਂਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
  • important news  travel to europe
    ਯੂਰਪ ਦੀ ਯਾਤਰਾ ਕਰਨ ਦੇ ਚਾਹਵਾਨਾਂ ਲਈ ਅਹਿਮ ਖ਼ਬਰ
  • woman arrested for trafficking students
    ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ
  • man america heart attack
    ਦਿਲ ਦਾ ਦੌਰਾ ਪੈਣ ਨਾਲ ਭਾਰਤੀ ਦੀ ਮੌਤ, 7 ਸਾਲ ਪਹਿਲਾਂ ਗਿਆ ਸੀ ਅਮਰੀਕਾ
  • congress   questioning of census is condemnable  chugh
    ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ ਨਿੰਦਣਯੋਗ : ਚੁੱਘ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • today s top 10 news
    ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
  • furniture shops will remain closed in jalandhar from 19 to 22 june
    Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...
  • dr ravjot s big statement on viral personal pictures with ex wife
    ਵਾਇਰਲ ਹੋਈਆਂ ਨਿੱਜੀ ਤਸਵੀਰਾਂ 'ਤੇ ਡਾ. ਰਵਜੋਤ ਦਾ ਵੱਡਾ ਬਿਆਨ
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਸਿਹਤ ਦੀਆਂ ਖਬਰਾਂ
    • follow these home remedies for stomach pain
      ਪੇਟ ਦਰਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖੇ
    • home remedies summer health
      ਇਨ੍ਹਾਂ 4 ਘਰੇਲੂ ਨੁਸਖ਼ਿਆਂ ਨਾਲ ਕਰੋ ਪਿੱਤ ਦਾ ਇਲਾਜ, ਕੁਝ ਘੰਟਿਆਂ ’ਚ ਮਿਲੇਗੀ...
    • health tips ac
      ਰਾਤ ਭਰ ਚਲਾਉਂਦੇ ਹੋ AC ਤਾਂ ਕਮਰੇ 'ਚ ਜ਼ਰੂਰ ਰੱਖੋ ਇਹ ਚੀਜ਼
    • cancer will remain far away
      ਕੈਂਸਰ ਰਹੇਗਾ ਕੋਹਾਂ ਦੂਰ, ਬਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
    • using smartphone while eating is dangerous for health
      ਖਾਣਾ ਖਾਂਦੇ ਵੇਲੇ ਛੱਡ ਦਿਓ Mobile ਦੇਖਣਾ! ਨਹੀਂ ਤਾਂ ਭੁਗਤਣੇ ਪੈ ਸਕਦੇ ਨੇ...
    • this fruit is rich in nutrients
      Fiber ਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਫਲ! ਜਾਣੋ ਖਾਣ ਦੇ ਫਾਇਦੇ
    • this juice is nothing less than nectar
      ਅੰਮ੍ਰਿਤ ਤੋਂ ਘੱਟ ਨਹੀਂ ਇਹ ਜੂਸ! ਜਾਣੋ ਇਸ ਦੇ ਪੀਣ ਦੇ ਫਾਇਦੇ
    • what is the correct way to eat jaggery in summer
      ਗਰਮੀਆਂ ’ਚ ਗੁੜ ਖਾਣ ਦਾ ਕੀ ਹੈ ਸਹੀ ਤਰੀਕਾ
    • if you want to control diabetes then follow these home remedies
      Diabetes ਨੂੰ ਕਰਨਾ ਚਾਹੁੰਦੇ ਹੋ Control ਤਾਂ ਅਪਣਾਓ ਇਹ ਦੇਸੀ ਨੁਸਖੇ
    • benefits of drinking ginger juice
      ਗਰਮੀਆਂ 'ਚ ਅਦਰਕ ਦਾ ਰਸ ਪੀਣ ਦੇ ਫਾਇਦੇ ਤੇ ਬਣਾਉਣ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +