Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    3:16:27 PM

  • kewal singh dhillon

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ...

  • launch of the drug free punjab yatra by the bjp

    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ...

  • punjab government  dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • nitin nabin flagged off the first drug free punjab yatra from pathankot

    ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੀ ਹੈ 'ਬੇਹੀ ਰੋਟੀ', ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

HEALTH News Punjabi(ਸਿਹਤ)

Health Tips: ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੀ ਹੈ 'ਬੇਹੀ ਰੋਟੀ', ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

  • Edited By Aarti Dhillon,
  • Updated: 03 Jul, 2022 05:53 PM
New Delhi
basi roti benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਾਤ ਦਾ ਬਚਿਆ ਭੋਜਨ ਖਾਣਾ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। 12 ਘੰਟਿਆਂ ਤੋਂ ਜ਼ਿਆਦਾ ਰੱਖਿਆ ਹੋਇਆ ਭੋਜਨ ਫੂਡ ਪੋਇਜ਼ਨਿੰਗ ਵਰਗੀਆਂ ਕਈ ਬੀਮਾਰੀਆਂ ਨੂੰ ਬੁਲਾਉਣ ਦਾ ਕੰਮ ਕਰਦਾ ਹੈ। ਬਹੁਤ ਸਾਰੇ ਲੋਕ ਮੰਨਦੇ ਹਨ ਕਿ ਬੇਹੀ ਰੋਟੀ ਖਾਣ ਨਾਲ ਪੋਸ਼ਕ ਤੱਤਾਂ ਦੀ ਮਾਤਰਾ ਘੱਟ ਹੋਣ ਲੱਗਦੀ ਹੈ। ਅਜਿਹੇ ਭੋਜਨ ਅਕਸਰ ਲੋਕ ਦੁਬਾਰਾ ਗਰਮ ਕਰਨ ਤੋਂ ਬਾਅਦ ਹੀ ਖਾਂਦੇ ਹਨ ਜਦਕਿ ਅਜਿਹਾ ਕਰਨਾ ਸਰੀਰ ਲਈ ਖਤਰਨਾਕ ਹੁੰਦਾ ਹੈ। ਅਨਾਜ ਨਾਲ ਬਣੀ ਰੋਟੀ ਇਸ ਮਾਮਲੇ 'ਚ ਬਿਲਕੁਲ ਵੱਖ ਹੈ। ਬੇਹੀ ਰੋਟੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਰੋਟੀ 'ਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਭੋਜਨ ਨੂੰ ਪਚਾਉਣ 'ਚ ਕਾਫੀ ਮਦਦ ਕਰਦਾ ਹੈ। ਅੱਜ ਅੱਸੀਂ ਤੁਹਾਨੂੰ ਬੇਹੀ ਰੋਟੀ ਖਾਣ ਨਾਲ ਸਰੀਰ ਕਿਹੜੇ-ਕਿਹੜੇ ਫਾਇਦੇ ਹੁੰਦੇ ਹਨ, ਦੇ ਬਾਰੇ ਦੱਸਾਂਗੇ...

1. ਤਣਾਅ
ਜੇਕਰ ਤੁਹਾਨੂੰ ਢਿੱਡ ਖਰਾਬ ਹੋਣ ਦੇ ਨਾਲ-ਨਾਲ ਤਣਾਅ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਹਾਨੂੰ ਦੁੱਧ ਦੇ ਨਾਲ ਬਾਸੀ ਰੋਟੀ ਖਾਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਢਿੱਡ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ।

2. ਬਲੱਡ ਪ੍ਰੈਸ਼ਰ
ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਠੰਡੇ ਦੁੱਧ 'ਚ ਬਾਸੀ ਰੋਟੀ ਨੂੰ ਭਿਓਂ ਕੇ 10 ਮਿੰਟ ਲਈ ਛੱਡ ਦਿਓ। ਸਵੇਰ ਦੇ ਨਾਸ਼ਤੇ 'ਚ ਇਸ ਨੂੰ ਖਾਓ। ਆਪਣੀ ਪਸੰਦ ਮੁਤਾਬਕ ਇਸ ’ਚ ਤੁਸੀਂ ਖੰਡ ਵੀ ਮਿਲਾ ਸਕਦੇ ਹੋ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ ਹੁੰਦੀ ਹੈ। ਰੋਜ਼ਾਨਾ ਸਵੇਰੇ ਠੰਡੇ ਦੁੱਧ ਨਾਲ 2 ਬਾਸੀ ਰੋਟੀਆਂ ਖਾਣ ਨਾਲ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ। ਗਰਮੀ ਦੇ ਮੌਸਮ 'ਚ ਇਸ ਦੀ ਵਰਤੋਂ ਕਰਨ ਨਾਲ ਸਰੀਰ ਦਾ ਤਾਪਮਾਨ ਨਾਰਮਲ ਰਹਿੰਦਾ ਹੈ।

PunjabKesari

3. ਸ਼ੂਗਰ
ਸ਼ੂਗਰ ਦੀ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਵੀ ਬਾਸੀ ਦੀ ਰੋਟੀ ਕਾਫੀ ਕਾਰਗਾਰ ਸਾਬਤ ਹੁੰਦੀ ਹੈ। ਇਸ ਦੇ ਲਈ ਹਰ ਰੋਜ਼ ਫਿੱਕੇ ਦੁੱਧ ਨਾਲ ਬਾਸੀ ਰੋਟੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ।

4. ਢਿੱਡ ਲਈ ਫਾਇਦੇਮੰਦ
ਢਿੱਡ ਨਾਲ ਜੁੜੀਆਂ ਕਈ ਸਮੱਸਿਆਵਾਂ ਲਈ ਬਾਸੀ ਰੋਟੀ ਔਸ਼ਧੀ ਦੇ ਬਰਾਬਰ ਹੁੰਦੀ ਹੈ। ਸਵੇਰ ਦੇ ਸਮੇਂ ਠੰਡੇ ਦੁੱਧ ਨਾਲ ਬਾਸੀ ਰੋਟੀ ਦੀ ਵਰਤੋਂ ਕਰੋ। ਇਸ ਨਾਲ ਕਬਜ਼,ਐਸੀਡਿਟੀ, ਪੇਟ 'ਚ ਜਲਣ ਆਦਿ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਪਾਚਨ ਸ਼ਕਤੀ ਠੀਕ ਹੁੰਦੀ ਹੈ।

5. ਚੰਗੀ ਸਿਹਤ ਲਈ
ਬਾਸੀ ਰੋਟੀ ਨੂੰ ਦੁੱਧ 'ਚ ਪਾ ਕੇ ਖਾਣ ਨਾਲ ਸਿਹਤ 'ਤੇ ਚੰਗਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਕਈ ਬੀਮਾਰੀਆਂ ਤੋਂ ਨਿਜਾਤ ਪਾਉਣ ਲਈ ਕਣਕ ਦੀ ਬਾਸੀ ਰੋਟੀ ਦੀ ਵਰਤੋਂ ਕਰਨਾ ਫਾਇਦੇਮੰਦ ਹੁੰਦਾ ਹੈ।

PunjabKesari

6. ਪੌਸ਼ਟਿਕ ਤੱਤ
ਬਾਸੀ ਰੋਟੀ ਨੂੰ 12 ਤੋਂ 15 ਘੰਟੇ ਤੱਕ ਰੱਖ ਕੇ ਖਾਣ ਵਿਚ ਕੋਈ ਮੁਸ਼ਕਲ ਨਹੀਂ ਆਉਂਦੀ। ਇਹ ਚੰਗਾ ਹੈ ਕਿ ਤੁਸੀਂ ਇਸ ਨੂੰ ਸਬਜ਼ੀਆਂ ਦੇ ਨਾਲ ਨਾ ਖਾਓ ਅਤੇ ਇਸ ਨੂੰ ਦੁੱਧ ਦੇ ਨਾਲ ਲਓ, ਕਿਉਂਕਿ ਦੁੱਧ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਵੀ ਹੁੰਦੇ ਹਨ, ਇਸ ਲਈ ਇਹ ਸੁਮੇਲ ਸਿਹਤ ਲਈ ਬਹੁਤ ਵਧੀਆ ਹੈ।

7. ਦੁਬਲੇ ਪਤਲੇ ਸਰੀਰ ਲਈ ਫਾਇਦੇਮੰਦ
ਜੇਕਰ ਕੋਈ ਵਿਅਕਤੀ ਕਾਫੀ ਦੁਬਲਾ ਪਤਲਾ ਹੈ ਤਾਂ ਉਸ ਨੂੰ ਬੇਹੀ ਰੋਟੀ ਖਾਣੀ ਚਾਹੀਦੀ ਹੈ। ਇਸ ਨਾਲ ਉਸ ਦਾ ਦੁਬਲਾਪਨ ਦੂਰ ਹੋ ਜਾਵੇਗਾ। ਇਸ ਨਾਲ ਉਸ ਦੇ ਸਰੀਰ ’ਚ ਪਾਈ ਜਾਣ ਵਾਲੀ ਕਮਜ਼ੋਰੀ ਵੀ ਦੂਰ ਹੋ ਜਾਵੇਗੀ।

  • basi roti
  • benefits
  • Health
  • diet
  • ਸਰੀਰ
  • ਬੇਹੀ ਰੋਟੀ
  • ਸਿਹਤ

ਹੁਣ ਰੋਜ਼ ਮਨਾਓ Honeymoon, ਇਨ੍ਹਾਂ ਦੇਸੀ ਨੁਸਖ਼ਿਆਂ ਨਾਲ

NEXT STORY

Stories You May Like

  • these healthy drinks will rapidly reduce the problem of fatty liver
    Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ ਡਾਈਟ 'ਚ ਸ਼ਾਮਲ
  • cinnamon is a treasure of health
    ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • fennel water is a boon for health
    ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
  • bsp  mayawati  ill  rumor  health
    ਮਾਇਆਵਤੀ ਨੇ ਬੀਮਾਰ ਹੋਣ ਦੀਆਂ ਅਫਵਾਹਾਂ ਨੂੰ ਖਾਰਜ ਕੀਤਾ, ਕਿਹਾ- ਮੈਂ ਪੂਰੀ ਤਰ੍ਹਾਂ ਸਿਹਤਮੰਦ ਹਾਂ
  • health department teams checking schools  hospitals to prevent dengue
    ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ ਲੈਬਾਰਟਰੀਆਂ ’ਚ ਚੈਕਿੰਗ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • mcd
    MCD ਅਣਦੇਖੀ ਕਰਦੀ ਹੈ, ਪੁਲਸ ਚੁੱਪ ਰਹਿੰਦੀ ਹੈ ਅਤੇ ਭੁਗਤਦਾ ਨਾਗਰਿਕ ਹੈ
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • benefits of consuming pomegranate seeds and juice
      ਅਨਾਰ ਦੇ ਦਾਣੇ ਅਤੇ ਜੂਸ ਪੀਣ ਦੇ ਫਾਇਦੇ, ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • sleep is free    yet people don  t get enough of it
      'ਨੀਂਦ ਮੁਫ਼ਤ ਹੈ... ਫਿਰ ਵੀ ਲੋਕ ਪੂਰੀ ਨਹੀਂ ਲੈਂਦੇ': ਵਿਗਿਆਨੀਆਂ ਨੇ ਦੱਸੇ...
    • ai detected errors in medicines prescribed by doctors
      AI ਨੇ ਫੜੀਆਂ ਡਾਕਟਰਾਂ ਦੀਆਂ ਲਿਖੀਆਂ ਦਵਾਈਆਂ 'ਚ ਗਲਤੀਆਂ, 28 ਲੱਖ ਪਰਚੀਆਂ 'ਚ...
    • imported dialysis solution fails quality test in himachal
      ਹਿਮਾਚਲ 'ਚ ਦਰਾਮਦ ਡਾਇਲਸਿਸ ਸਾਲਿਊਸ਼ਨ ਗੁਣਵੱਤਾ ਜਾਂਚ 'ਚ ਫੇਲ, 9 ਗੰਭੀਰ ਉਲੰਘਣਾ...
    • consuming dry fruits the wrong way can harm your health
      ਗਲਤ ਤਰੀਕੇ ਨਾਲ ਖਾਧੇ ਗਏ DryFruits ਵਿਗਾੜ ਸਕਦੇ ਨੇ ਤੁਹਾਡੀ ਸਿਹਤ! ਜਾਣੋ ਖਾਣ...
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +