Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    7:11:42 PM

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

  • famous punjabi bollywood singer was named after a dacoit  reason

    ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ...

  • marriage in punjab

    ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ...

  • free petrol chandigarh

    ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਨਹਾਉਂਦੇ ਸਮੇਂ ਕਦੇ ਨਾ ਕਰੋ ਇਹ ਗ਼ਲਤੀਆਂ, ਤੁਹਾਡੀ ਚਮੜੀ ਨੂੰ ਹੋ ਸਕਦਾ ਨੁਕਸਾਨ

HEALTH News Punjabi(ਸਿਹਤ)

ਨਹਾਉਂਦੇ ਸਮੇਂ ਕਦੇ ਨਾ ਕਰੋ ਇਹ ਗ਼ਲਤੀਆਂ, ਤੁਹਾਡੀ ਚਮੜੀ ਨੂੰ ਹੋ ਸਕਦਾ ਨੁਕਸਾਨ

  • Edited By Rajwinder Kaur,
  • Updated: 30 Aug, 2020 12:12 PM
Jalandhar
bathing mistake skin damage
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਹਰੇਕ ਇਨਸਾਨ ਨੂੰ ਰੋਜ਼ ਨਹਾਉਣਾ ਚਾਹੀਦਾ ਹੈ। ਇਸ ਨਾਲ ਸਰੀਰ ਸਾਫ ਰਹਿੰਦਾ ਹੈ ਅਤੇ ਕਈ ਤਰ੍ਹਾਂ ਦੇ ਜ਼ਹਿਰੀਲੇ ਕੀਟਾਣੂ ਮਰ ਜਾਂਦੇ ਹਨ। ਨਹਾਉਣ ਨਾਲ ਸਰੀਰ ’ਤੋਂ ਕਿਸੇ ਤਰ੍ਹਾਂ ਦੀ ਪਸੀਨੇ ਦੀ ਬਦਬੂ ਨਹੀਂ ਆਉਂਦੀ। ਇਸ ਦੇ ਨਾਲ-ਨਾਲ ਨਹਾਉਂਦੇ ਸਮੇਂ ਤੁਹਾਨੂੰ ਆਪਣੀ ਸਕਿਨ ਦੀ ਜ਼ਿਆਦਾ ਸਫ਼ਾਈ ਨਹੀਂ ਕਰਨੀ ਚਾਹੀਦੀ, ਕਿਉਂਕਿ ਅਜਿਹਾ ਕਰਨ ਨਾਲ ਤੁਹਾਡੀ ਸਕਿਨ ਨੂੰ ਨੁਕਸਾਨ ਹੋ ਸਕਦਾ ਹੈ। ਇਸ ਨਾਲ ਤੁਹਾਡੀ ਸਕਿਨ ’ਤੇ ਲਾਲ ਰੰਗ ਦੇ ਨਿਸ਼ਾਨ ਵੀ ਪੈ ਜਾਂਦੇ ਹਨ ਜਾਂ ਕੋਈ ਸਮੱਸਿਆ ਹੋ ਸਕਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਜ਼ਰੂਰੀ ਗੱਲਾਂ ਦੱਸਣ ਦਾ ਰਹੇ ਹਾਂ, ਜੋ ਨਹਾਉਂਦੇ ਸਮੇਂ ਜਾਂ ਨਹਾਉਣ ਤੋਂ ਪਹਿਲਾਂ ਤੁਹਾਡੇ ਲਈ ਕੰਮ ਆ ਸਕਦੀਆਂ ਹਨ। 

ਸ਼ੇਵਿੰਗ ਕਰਨ ਸਮੇਂ ਵਰਤੋਂ ਸਾਵਧਾਨੀ
ਜੇਕਰ ਤੁਸੀਂ ਸ਼ਾਵਰ ਨਾਲ ਨਹਾਉਣ ਦੇ ਵਿਚ ਸ਼ੇਵਿੰਗ ਕਰਦੇ ਹਨ ਪਰ ਇਸ ਨਹੀਂ ਕਰਨਾ ਚਾਹੀਦਾ ਹੈ। ਸ਼ੇਵਿੰਗ ਕਰਨ ਤੋਂ ਪਹਿਲਾ ਕਈ ਵਾਰ ਆਪਣੀ ਸਕਿਨ ਨੂੰ ਧੋਣਾ ਚਾਹੀਦਾ ਹੈ, ਜਿਸ ਨਾਲ ਸਾਡੀ ਸਕਿਨ ਮੁਲਾਇਮ ਹੋ ਜਾਵੇ। ਜੇਕਰ ਤੁਸੀਂ ਸ਼ੇਵਿੰਗ ਕਰਨ ਵੇਲੇ ਜਲਦੀ ਕਰੋਗੇ ਤਾਂ ਤੁਹਾਡੀ ਸਕਿਨ ਕੱਟੀ ਜਾ ਸਕਦੀ ਹੈ। ਇਸ ਨਾਲ ਇਨਫੈਕਸ਼ਨ ਹੋਣ ਦਾ ਵੀ ਖ਼ਤਰਾ ਫੈਲਦਾ ਹੈ।

PunjabKesari

ਮੇਕ-ਅਪ ਉਤਾਰਨ ਦੀ ਗ਼ਲਤੀ
ਬਹੁਤ ਸਾਰੀਆ ਜਨਾਨੀਆਂ ਅਜਿਹੀਆਂ ਹਨ, ਜੋ ਆਪਣਾ ਮੇਕਅਪ ਨਹੀਂ ਉਤਾਰਦੀਆਂ। ਉਹ ਜਨਾਨੀਆਂ ਨਹਾਉਂਦੇ ਸਮੇਂ ਹੀ ਮੇਕਅਪ ਨੂੰ ਉਤਾਰਦੀਆਂ ਹਨ। ਜਾਂ ਫਿਰ ਉਸ ਨੂੰ ਉਤਾਰਨ ਲਈ ਕਿਸੇ ਫੇਸਵਾਸ਼ ਦੀ ਵਰਤੋ ਕਰਦੀਆਂ ਹਨ, ਜਿਸ ਕਰਕੇ ਸ਼ਾਵਰ ਨਾਲ ਮੇਕਅਪ ਪੂਰੀ ਤਰਾਂ ਨਾਲ ਨਹੀਂ ਉੱਤਰਦਾ। ਅਜਿਹਾ ਹੋਣ ’ਤੇ ਤੁਹਾਡੀ ਸਕਿਨ ਖਰਾਬ ਹੋ ਸਕਦੀ ਹੈ। 

ਜੇਕਰ ਤੁਸੀਂ ਵੀ ਪਤਨੀ ਦੇ ਗੁੱਸੇ ’ਤੇ ਕਾਬੂ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਫੋਮਿੰਗ ਜੈੱਲ ਦੀ ਵਰਤੋਂ ਨਾ ਕਰੋ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਨਹਾਉਂਦੇ ਸਮੇਂ ਫੋਮਿੰਗ ਜੈੱਲ ਦਾ ਇਸਤੇਮਾਲ ਕਰਦੇ ਹਨ। ਫੋਮਿੰਗ ਜੈੱਲ ਦੀ ਵਰਤੋਂ ਤੁਹਾਡੀ ਸਕਿਨ ਲਈ ਨੁਕਸਾਨਦਾਇਕ ਹੋ ਸਕਦੀ ਹੈ। ਇਸ ਨਾਲ ਤੁਹਾਡੀ ਚਮੜੀ ਪੂਰੀ ਤਰਾਂ ਸਾਫ਼ ਨਹੀਂ ਹੁੰਦੀ ਹੈ। ਇਸ ਨਾਲ ਤੁਹਾਡੀ ਸਕਿਨ ਖ਼ੁਸ਼ਕ ਹੋ ਜਾਂਦੀ ਹੈ।

ਵਾਸਤੂ ਸ਼ਾਸ਼ਤਰ ਮੁਤਾਬਕ ਇਕ ਚੁਟਕੀ ਲੂਣ ਤੁਹਾਨੂੰ ਕਰ ਸਕਦਾ ਹੈ ‘ਮਾਲਾਮਾਲ’, ਜਾਣੋ ਕਿਵੇਂ

PunjabKesari

ਬਾਡੀ ਸਪੰਜ
ਬਹੁਤ ਸਾਰੇ ਲੋਕ ਹਨ, ਜਿਹੜੇ ਮੈਲ ਸਾਪ ਕਰਨ ਦੇ ਲਈ ਬਾਡੀ ਸਪੰਜ ਵਰਤਦੇ ਹਨ ਪਰ ਅਜਿਹਾ ਕਰਨਾ ਸਹੀ ਨਹੀਂ ਹੈ। ਸਰੀਰ ਤੋਂ ਗੰਦਗੀ ਲਾਉਂਦੇ ਸਮੇਂ ਤੁਹਾਡੀ ਗਰਮੀ ਉਸ ਵਿਚ ਸੁੱਕ ਜਾਂਦੀ ਹੈ, ਜਿਸ ਨਾਲ ਤੁਹਾਡਾ ਨੁਕਸਾਨ ਹੁੰਦਾ ਹੈ। ਸਪੰਜ ਸਰੀਰ ਉੱਤੇ ਮਲਣ ਨਾਲ ਇਨਫੈਕਸ਼ਨ ਦਾ ਵੀ ਖ਼ਤਰਾ ਹੋ ਸਕਦਾ ਹੈ।

 ਇਸ ਵਜ੍ਹਾ ਕਰਕੇ ਬਣਦੀ ਹੈ ਢਿੱਡ 'ਚ ਗੈਸ, ਦੂਰ ਕਰਨ ਲਈ ਜਾਣੋ ਘਰੇਲੂ ਨੁਸਖ਼ੇ

ਗਰਮ ਪਾਣੀ ਨਾਲ ਨਹੀਂ ਨਹਾਉਣਾ
ਕਈ ਲੋਕ ਸਰੀਰ ਦੀ ਮੇਲ ਸਾਫ਼ ਕਰਨ ਲਈ ਉਹ ਗਰਮੀ ਪਾਣੀ ਨਾਲ ਨਹਾਉਂਦੇ ਹਨ ਜਿਸ ਨਾਲ ਤੁਹਾਡੀ ਸਕਿਨ ਡੈਡ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਇਸ ਨਾਲ ਚਮੜੀ ਨੂੰ ਨੁਕਸਾਨ ਹੁੰਦਾ ਹੈ।

ਕੀ ਤੁਸੀਂ ਵੀ ਵਧਦੇ ਭਾਰ ਤੋਂ ਹੋ ਪਰੇਸ਼ਾਨ ਤਾਂ ਦਹੀਂ ਨਾਲ ਖਾਓ ਇਹ ਫ਼ਲ, 15 ਦਿਨਾਂ 'ਚ ਦਿਖੇਗਾ ਅਸਰ

PunjabKesari

  • Bathing
  • mistake
  • skin
  • damage
  • ਨਹਾਉਂਦੇ
  • ਗਲਤੀ
  • ਸਕਿਨ
  • ਨੁਕਸਾਨ

‘ਸਰੋਂ ਦਾ ਤੇਲ’ ਖਾਣਾ ਬਣਾਉਣ ਤੋਂ ਇਲਾਵਾ ਇਨ੍ਹਾਂ ਬੀਮਾਰੀਆਂ ਲਈ ਹੈ ਰਾਮਬਾਣ ਇਲਾਜ, ਇੰਝ ਕਰੋ ਵਰਤੋਂ

NEXT STORY

Stories You May Like

  • the right way to sleep can change your health
    ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ ਬਿਹਤਰ
  • if you are bothered by mosquitoes  don  t panic
    ਮੱਛਰਾਂ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਘਬਰਾਓ ਨਾ ! ਘਰ 'ਚ ਲਗਾਓ ਇਹ ਬੂਟੇ, ਮਿਲੇਗਾ ਛੁਟਕਾਰਾ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • women  s asia cup may be held in uae
    ਯੂਏਈ ਵਿੱਚ ਆਯੋਜਿਤ ਹੋ ਸਕਦਾ ਹੈ ਮਹਿਲਾ ਏਸ਼ੀਆ ਕੱਪ
  • if your makeup gets ruined repeatedly during the monsoon season  then do this
    Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ 'ਤੇ ਆਵੇਗਾ ਨਿਖਾਰ
  • deal to open strait of hormuz
    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ ਵੱਡਾ ਸਮਝੌਤਾ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • credit card users can make a small mistake can damage credit record
    Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • sabudana is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਾਬੂਦਾਣਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਹ 'ਪੱਤੇ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • 20 years old kidney test every 6 months
      20 ਸਾਲ ਦੀ ਉਮਰ ਤੋਂ ਬਾਅਦ ਹਰ 6 ਮਹੀਨੇ ਕਰਾਉਣਾ ਪਵੇਗਾ Kidney test !
    • pineapple juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ‘ਅਨਾਨਾਸ ਦਾ ਜੂਸ’ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • do you know these 5 truths about cancer
      ਕੀ ਤੁਸੀਂ ਜਾਣਦੇ ਹੋ ਕੈਂਸਰ ਦੇ ਇਹ 5 ਸੱਚ ! ਹੋਇਆ ਵੱਡਾ ਖੁਲਾਸਾ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +