Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    10:53:23 AM

  • israel attack on lebanon

    ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ...

  • vijay  tamil nadu  chief minister  oath

    CM ਬਣ ਗਏ ਥਾਲਾਪਤੀ, ਵਿਜੇ ਨੇ ਚੁੱਕੀ ਮੁੱਖ ਮੰਤਰੀ...

  • man collides with plane

    ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ...

  • uae deportations

    ਹੁਣ UAE ਵੀ ਜਹਾਜ਼ ਭਰ-ਭਰ ਕਰੇਗਾ ਡਿਪੋਰਟ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਬਾਥੂ ਦਾ ਸਾਗ ਸਿਹਤ ਲਈ ਹੈ ਵਰਦਾਨ, ਕਬਜ਼ ਸਣੇ ਕਈ ਬੀਮਾਰੀਆਂ ਨੂੰ ਕਰੇ ਦੂਰ

HEALTH News Punjabi(ਸਿਹਤ)

ਬਾਥੂ ਦਾ ਸਾਗ ਸਿਹਤ ਲਈ ਹੈ ਵਰਦਾਨ, ਕਬਜ਼ ਸਣੇ ਕਈ ਬੀਮਾਰੀਆਂ ਨੂੰ ਕਰੇ ਦੂਰ

  • Edited By Priyanka,
  • Updated: 06 Dec, 2024 01:51 PM
New Delhi
bathu s greens are a boon for health
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਦੀਆਂ 'ਚ ਬਾਥੂ ਦਾ ਸਾਗ ਖਾਣਾ ਸਿਹਤ ਲਈ ਬਹੁਤ ਜ਼ਰੂਰੀ ਹੁੰਦਾ ਹੈ। ਇਸ ਨਾਲ ਸਿਹਤ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ। ਬਾਥੂ ਦਾ ਸਾਗ ਖਾਣ ਨਾਲ ਢਿੱਡ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਬਾਥੂ ਵਿਟਾਮਿਨ-ਏ ਦਾ ਮੁੱਖ ਸਰੋਤ ਹੈ। ਵਿਟਾਮਿਨ-ਏ ਦੀ ਸਭ ਤੋਂ ਵਧ ਮਾਤਰਾ ਬਾਥੂ 'ਚ ਹੀ ਪਾਈ ਜਾਂਦੀ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ-ਬੀ ਅਤੇ ਸੀ ਵੀ ਪਾਏ ਜਾਂਦੇ ਹਨ। ਬਾਥੂ 'ਚ ਕੈਲਸ਼ੀਅਮ, ਫਾਸਫੋਰਸ ਅਤੇ ਪੋਟਾਸ਼ੀਅਮ ਵੱਡੀ ਮਾਤਰਾ 'ਚ ਪਾਏ ਜਾਂਦੇ ਹਨ। ਇਹ ਖਾਣੇ ’ਚ ਸੁਆਦ ਹੁੰਦਾ ਹੈ ਅਤੇ ਇਸ ’ਚ ਮੌਜੂਦ ਵਿਟਾਮਿਨ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਪਹੁੰਚਾਉਂਦੇ ਹਨ। ਇਸ ’ਚ ਲੋਹਾ ਭਰਪੂਰ ਮਾਤਰਾ ’ਚ ਹੁੰਦਾ ਹੈ।
ਬਾਥੂ ਦੇ ਸੇਵਨ ਤੋਂ ਹੋਣ ਵਾਲੇ ਫਾਇਦੇ...

1. ਇਮਿਊਨ ਸਿਸਟਮ ਕਰੇ ਮਜ਼ਬੂਤ 
ਇਮਿਊਨ ਸਿਸਟਮ ਕਮਜ਼ੋਰ ਹੋਣ ਨਾਲ ਕਈ ਤਰ੍ਹਾਂ ਦੇ ਰੋਗ ਪੈਦਾ ਹੋਣੇ ਸ਼ੁਰੂ ਹੋ ਜਾਂਦੇ ਹਨ। ਅਜਿਹੀ ਹਾਲਤ 'ਚ ਬਾਥੂ ਦੀ ਸਬਜ਼ੀ 'ਚ ਖਾਣ ਨਾਲ ਫਾਇਦਾ ਹੋਵੇਗਾ। ਇਸ ਨਾਲ ਰੋਗਾਂ ਦੀ ਲੜਨ ਦੀ ਸਮਰੱਥਾ ਵਧਦੀ ਹੈ।

2. ਚਮੜੀ ਰੋਗਾਂ ਲਈ ਫਾਇਦੇਮੰਦ 
ਬਾਥੂ ਚਮੜੀ ਰੋਗ ਦੂਰ ਕਰਨ 'ਚ ਕਾਫੀ ਮਦਦਗਾਰ ਹੁੰਦਾ ਹੈ। ਖੁਜਲੀ, ਦਾਦ, ਫੋੜੇ, ਕੁਸ਼ਠ ਆਦਿ ਚਮੜੀ ਰੋਗ ਹੋਣ 'ਤੇ ਨਿੱਤ ਬਾਥੂ ਉਬਾਲ ਕੇ ਇਸ ਦਾ ਰਸ ਪੀਣ ਤੇ ਸਬਜ਼ੀ ਖਾਣ ਨਾਲ ਲਾਭ ਹੁੰਦਾ ਹੈ। ਡਾਇਬਟੀਜ਼ ਵਰਗੇ ਰੋਗਾਂ ਦੇ ਫਲਸਰੂਪ ਜ਼ਿਆਦਾਤਰ ਲੋਕ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ, ਜਿਨ੍ਹਾਂ ਲਈ ਬਾਥੂ ਬਹੁਤ ਲਾਭਦਾਇਕ ਹੈ। ਬਾਥੂ ਫਾਈਬਰ ਦਾ ਪ੍ਰਮੁੱਖ ਸਰੋਤ ਹੈ, ਜੋ ਪਾਚਨ ਤੰਤਰ ਨਾਲ ਸਬੰਧਤ ਰੋਗਾਂ ਜਿਵੇਂ ਕਬਜ਼ ਆਦਿ ਨੂੰ ਦੂਰ ਕਰਨ 'ਚ ਸਹਾਇਕ ਹੁੰਦਾ ਹੈ।

3. ਚੁਸਤੀ ਲਿਆਵੇ  
ਬਾਥੂ ਪੋਸ਼ਕ ਤੱਤਾਂ ਦੀ ਖਾਨ ਹੈ। ਬਾਥੂ 'ਚ ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ ਆਦਿ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ। ਇਸ ਲਈ ਬਾਥੂ ਦੀ ਨਿਯਮਤ ਵਰਤੋਂ ਸਰੀਰ ਨੂੰ ਚੁਸਤੀ-ਫੁਰਤੀ ਅਤੇ ਤਾਕਤ ਪ੍ਰਦਾਨ ਕਰਦੀ ਹੈ।

4. ਹੀਮੋਗਲੋਬਿਨ ਦੀ ਦੂਰ ਕਰੇ ਘਾਟ 
ਬਾਥੂ 'ਚ ਆਇਰਨ ਤੇ ਫੋਲਿਕ ਐਸਿਡ ਲੋੜੀਂਦੀ ਮਾਤਰਾ 'ਚ ਪਾਏ ਜਾਂਦੇ ਹਨ। ਇਸ ਲਈ ਇਹ ਹੀਮੋਗਲੋਬਿਨ ਦੀ ਘਾਟ ਦੂਰ ਕਰਨ 'ਚ ਮਦਦਗਾਰ ਹੈ। ਬਾਥੂ ਔਰਤਾਂ ਦੇ ਮਾਸਿਕ ਧਰਮ ਦੀ ਅਨਿਯਮਤਤਾ ਤੋਂ ਰਾਹਤ ਦਿਵਾਉਣ 'ਚ ਫਾਇਦੇਮੰਦ ਹੈ।

5. ਪੱਥਰੀ ਦੀ ਸਮੱਸਿਆ 
ਪੱਥਰੀ ਦੀ ਸਮੱਸਿਆ ਹੋਣ 'ਤੇ ਬਾਥੂ ਖਾਣਾ ਬਹੁਤ ਲਾਹੇਵੰਦ ਹੈ। ਇਹੀ ਨਹੀਂ ਕਿਡਨੀ 'ਚ ਇਨਫੈਕਸ਼ਨ ਤੇ ਕਿਡਨੀ 'ਚ ਸਟੋਨ ਦੀ ਸਮੱਸਿਆ 'ਚ ਵੀ ਬਾਥੂ ਫਾਇਦੇਮੰਦ ਹੈ।

6. ਕਬਜ਼ ਦੀ ਸਮੱਸਿਆ 
ਬਾਥੂ ਪਾਚਨ ਤੰਤਰ ਨੂੰ ਤਾਕਤ ਦਿੰਦਾ ਹੈ। ਕਬਜ਼ ਵਾਲਿਆਂ ਨੂੰ ਬਾਥੂ ਦੀ ਸਬਜ਼ੀ ਜ਼ਰੂਰ ਖਾਣੀ ਚਾਹੀਦੀ ਹੈ।

7. ਪੀਲੀਏ 'ਚ ਫਾਇਦੇਮੰਦ 
ਬਾਥੂ ਦੇ ਸਾਗ ਦਾ ਸੇਵਨ ਪੀਲੀਏ ਦੇ ਮਰਜ 'ਚ ਲਾਹੇਵੰਦ ਹੈ। ਬਾਥੂ ਪੀਲੀਏ ਤੋਂ ਬਚਾਅ 'ਚ ਵੀ ਲਾਹੇਵੰਦ ਹੈ। ਪੇਟ ਲਈ ਲਾਹੇਵੰਦ ਬਾਥੂ ਦੇ ਨਿਯਮਤ ਸੇਵਨ ਨਾਲ ਹਾਜ਼ਮਾ ਦਰੁਸਤ ਰਹਿੰਦਾ ਹੈ। ਇਹ ਪੇਟ ਦਰਦ ਲਈ ਵੀ ਫਾਇਦੇਮੰਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Bathu
  • Bnefit health
  • ਬਾਥੂ ਸਾਗ
  • ਸਿਹਤ ਵਰਦਾਨ
  • ਬੀਮਾਰੀਆਂ ਦੂਰ

ਮੂਲੀ ਹੀ ਨਹੀਂ, ਇਸ ਦੇ ਪੱਤੇ ਵੀ ਕਰਦੇ ਹਨ ਕਈ ਬੀਮਾਰੀਆਂ ਨੂੰ ਦੂਰ

NEXT STORY

Stories You May Like

  • benefits of drinking sugarcane juice
    ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ ਕਰੇ ਜੜ੍ਹ ਤੋਂ ਖ਼ਤਮ
  • fasting is the cure for cancer
    ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ ਤੋਂ ਵੱਡਾ ਫਾਰਮੂਲਾ
  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • imd alert issued for many states including punjab and haryana
    3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ
  • warning about beauty products
    ਬਿਊਟੀ ਉਤਪਾਦ ਸਿਹਤ ਲਈ ‘ਜ਼ਹਿਰ’! WHO ਨੇ ਦਿੱਤੀ ਗੰਭੀਰ ਚੇਤਾਵਨੀ
  • benefits of applying onion juice to hair
    ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ ਅਸਰ
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +