Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:24:55 AM

  • major restrictions imposed in this district of punjab till october 9

    ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • strict action against punjabi students in canada

    ਕੈਨੇਡਾ 'ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ...

  • crossing the railway line despite the gate being closed was costly

    ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ ਦਸਤਕ

HEALTH News Punjabi(ਸਿਹਤ)

ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ ਦਸਤਕ

  • Updated: 26 Apr, 2026 11:38 AM
Health
be careful if you see such symptoms in your body
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅਕਸਰ ਜਦੋਂ ਅਸੀਂ ਬਿਮਾਰ ਹੁੰਦੇ ਹਾਂ, ਤਾਂ ਡਾਕਟਰ CBC ਦੇ ਨਾਲ ESR ਟੈਸਟ ਕਰਵਾਉਣ ਦੀ ਸਲਾਹ ਦਿੰਦੇ ਹਨ। ਬਹੁਤ ਸਾਰੇ ਲੋਕ ਇਸ ਨੂੰ ਮਾਮੂਲੀ ਰਿਪੋਰਟ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਤੁਹਾਡੀ ਸਿਹਤ ਦਾ ਉਹ 'ਅਲਾਰਮ' ਹੈ ਜੋ ਸਰੀਰ ਦੇ ਅੰਦਰ ਚੱਲ ਰਹੀ ਕਿਸੇ ਵੀ ਗੜਬੜੀ, ਸੋਜ ਜਾਂ ਇਨਫੈਕਸ਼ਨ ਦਾ ਪਰਦਾਫਾਸ਼ ਕਰਦਾ ਹੈ।

ਆਖਰ ਕੀ ਹੈ ESR ਅਤੇ ਇਹ ਕਿਉਂ ਵਧਦਾ ਹੈ?

ESR ਕੋਈ ਬੀਮਾਰੀ ਨਹੀਂ, ਬਲਕਿ ਇਕ ਸੰਕੇਤਕ ਹੈ। ਇਹ ਟੈਸਟ ਦੱਸਦਾ ਹੈ ਕਿ ਤੁਹਾਡੇ ਖੂਨ ਦੇ ਲਾਲ ਸੈੱਲ ਕਿੰਨੀ ਤੇਜ਼ੀ ਨਾਲ ਹੇਠਾਂ ਬੈਠਦੇ ਹਨ। ਜੇਕਰ ਸਰੀਰ 'ਚ ਕੋਈ ਸੋਜ (Inflammation) ਜਾਂ ਗੰਭੀਰ ਇਨਫੈਕਸ਼ਨ ਹੋਵੇ, ਤਾਂ ESR ਲੈਵਲ ਤੇਜ਼ੀ ਨਾਲ ਉੱਪਰ ਚਲਾ ਜਾਂਦਾ ਹੈ।

ਇਨ੍ਹਾਂ 5 ਲੱਛਣਾਂ ਨੂੰ ਕਦੇ ਨਾ ਕਰੋ ਇਗਨੋਰ :-

ਜੇਕਰ ਤੁਹਾਨੂੰ ਹੇਠ ਲਿਖੀਆਂ ਮੁਸ਼ਕਲਾਂ ਆ ਰਹੀਆਂ ਹਨ, ਤਾਂ ਤੁਰੰਤ ਆਪਣਾ ESR ਚੈੱਕ ਕਰਵਾਓ:

ਜੋੜਾਂ ਦੀ ਜਕੜਨ
- ਸਵੇਰੇ ਉੱਠਦੇ ਸਾਰ ਹੱਥਾਂ-ਪੈਰਾਂ ਜਾਂ ਗੋਡਿਆਂ ਵਿੱਚ ਦਰਦ ਹੋਣਾ।

ਬਿਨਾਂ ਵਜ੍ਹਾ ਥਕਾਵਟ
- ਹਰ ਵੇਲੇ ਸਰੀਰ ਵਿੱਚ ਟੁੱਟਣ ਅਤੇ ਕਮਜ਼ੋਰੀ ਮਹਿਸੂਸ ਹੋਣੀ।

ਲਗਾਤਾਰ ਬੁਖਾਰ
- ਹਲਕਾ-ਹਲਕਾ ਬੁਖਾਰ ਜੋ ਦਵਾਈ ਲੈਣ ਦੇ ਬਾਵਜੂਦ ਵਾਪਸ ਆ ਰਿਹਾ ਹੋਵੇ।

ਅਚਾਨਕ ਭਾਰ ਘਟਣਾ
- ਬਿਨਾਂ ਕਿਸੇ ਕੋਸ਼ਿਸ਼ ਦੇ ਸਰੀਰ ਦਾ ਪਤਲਾ ਹੋਣਾ।

ਸਿਰ ਅਤੇ ਗਰਦਨ 'ਚ ਦਰਦ
- ਮਾਸਪੇਸ਼ੀਆਂ 'ਚ ਖਿਚਾਅ ਅਤੇ ਭਾਰੀਪਨ ਰਹਿਣਾ।

ਇਹ ਕਿਹੜੀਆਂ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ? 
ਵਧਿਆ ਹੋਇਆ ESR ਗਠੀਆ (Arthritis), ਟੀਬੀ (TB), ਖੂਨ ਦੀ ਕਮੀ (Anemia), ਗੁਰਦਿਆਂ ਦੀ ਬੀਮਾਰੀ ਜਾਂ ਕਿਸੇ ਗੰਭੀਰ *ਅੰਦਰੂਨੀ ਸੋਜ ਦਾ ਇਸ਼ਾਰਾ ਹੋ ਸਕਦਾ ਹੈ। 

ਨੋਟ: ਇਹ ਜਾਣਕਾਰੀ ਆਮ ਤੱਥਾਂ 'ਤੇ ਅਧਾਰਿਤ ਹੈ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ। 

  • HealthAlert
  • ESRTest
  • Symptoms
  • Diagnostic

ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ ਮਹਿੰਗੀ, ਪੜ੍ਹੋ ਪੂਰੀ ਖਬਰ

NEXT STORY

Stories You May Like

  • whatsapp users alert
    WhatsApp ਯੂਜ਼ਰਸ Alert ! ਇਕਨਮ ਟੈਕਸ ਦੇ ਨਾਂ 'ਤੇ ਆਵੇ ਮੈਸੇਜ ਤਾਂ ਹੋ ਜਾਓ ਸਾਵਧਾਨ
  • be careful if you sleep with your mobile phone under your pillow
    ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ ਨੂੰ ਦੇ ਰਹੋ ਹੋ ਸੱਦਾ
  • if there is a deficiency of iodine in the body then eat these things
    ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ ਫਾਇਦੇ
  • bank account can be emptied by simply inserting usb in public places
    ਹੋ ਜਾਓ ਸਾਵਧਾਨ ! ਜਨਤਕ ਥਾਵਾਂ 'ਤੇ USB ਲਾਉਂਦੇ ਹੀ ਖ਼ਾਲੀ ਹੋ ਸਕਦੈ ਬੈਂਕ ਖ਼ਾਤਾ
  • beware  zip file can be a threat to your bank account
    ਸਾਵਧਾਨ! ਜ਼ਿਪ ਫਾਈਲ ਬਣ ਸਕਦੀ ਹੈ ਬੈਂਕ ਖਾਤੇ ਲਈ ਖ਼ਤਰਾ
  • employee salary labour code
    ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ ਹੈ ਜੇਲ੍ਹ!
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • airlines get a shock  atf rates increased
    Airlines ਨੂੰ ਝਟਕਾ, ਵਧ ਗਏ ATF ਦੇ ਰੇਟ, ਮਹਿੰਗੀ ਹੋ ਸਕਦੀ ਹੈ ਹਵਾਈ ਯਾਤਰਾ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
Trending
Ek Nazar
indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +