Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:31:45 AM

  • prime minister modi to visit canada

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ,...

  • petrol diesel

    ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ !...

  • powerful earthquake struck

    ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ !...

  • gold  silver  expensive  latest rates  business

    ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਖੁਰਾਕ 'ਚ ਜ਼ਰੂਰ ਸ਼ਾਮਲ ਕਰੋ ਕਾਲੀ ਮਿਰਚ, ਢਿੱਡ ਦੀ ਗੈਸ ਸਣੇ ਦਿਵਾਉਂਦੀ ਹੈ ਕਈ ਸਮੱਸਿਆਵਾਂ ਤੋਂ ਨਿਜ਼ਾਤ

HEALTH News Punjabi(ਸਿਹਤ)

ਖੁਰਾਕ 'ਚ ਜ਼ਰੂਰ ਸ਼ਾਮਲ ਕਰੋ ਕਾਲੀ ਮਿਰਚ, ਢਿੱਡ ਦੀ ਗੈਸ ਸਣੇ ਦਿਵਾਉਂਦੀ ਹੈ ਕਈ ਸਮੱਸਿਆਵਾਂ ਤੋਂ ਨਿਜ਼ਾਤ

  • Edited By Aarti Dhillon,
  • Updated: 02 Mar, 2021 10:23 AM
New Delhi
be sure to include black pepper in your diet  it cures many problems
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਆਮ ਤੌਰ 'ਤੇ ਮਸਾਲਿਆਂ ਦੇ ਰੂਪ 'ਚ ਵਰਤੋਂ ਹੋਣ ਵਾਲੀ ਕਾਲੀ ਮਿਰਚ ਖਾਣ ਦੇ ਕਈ ਫ਼ਾਇਦੇ ਹਨ ਪਰ ਕਾਲੀ ਮਿਰਚ ਦੀ ਜ਼ਿਆਦਾ ਵਰਤੋਂ ਤੁਹਾਡੀ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦੀ ਹੈ। ਇਸ ਲਈ ਜ਼ਰੂਰੀ ਹੈ ਕਿ ਤੁਸੀਂ ਕਾਲੀ ਮਿਰਚ ਦੀ ਵਰਤੋਂ ਸਹੀ ਮਾਤਰਾ 'ਚ ਕਰੋ। ਹਰ ਰੋਜ਼ 2 ਤੋਂ 3 ਕਾਲੀਆਂ ਮਿਰਚਾਂ ਦੇ ਦਾਣੇ ਤੁਹਾਡੀ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਇੰਨਾ ਹੀ ਨਹੀਂ ਤੁਸੀਂ ਕਾਲੀ ਮਿਰਚ ਦੀ ਵਰਤੋਂ ਨਾਲ ਕਈ ਬੀਮਾਰੀਆਂ ਦਾ ਇਲਾਜ ਘਰ ਬੈਠੇ ਹੀ ਕਰ ਸਕਦੇ ਹੋ। ਆਯੁਰਵੇਦ 'ਚ ਕਾਲੀ ਮਿਰਚ ਨੂੰ ਔਸ਼ਧੀ ਦੱਸਿਆ ਗਿਆ ਹੈ। ਅੱਜ ਅਸੀਂ ਤੁਹਾਨੂੰ ਕਾਲੀ ਮਿਰਚ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਇਸ ਬਾਰੇ...

ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ
1. ਕੈਂਸਰ ਤੋਂ ਬਚਾਅ
ਔਰਤਾਂ ਲਈ ਕਾਲੀ ਮਿਰਚ ਖਾਣੀ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਕਾਲੀ ਮਿਰਚ 'ਚ ਵਿਟਾਮਿਨ ਸੀ, ਵਿਟਾਮਿਨ ਏ, ਕਾਰੋਟੇਨਸ ਅਤੇ ਹੋਰ ਐਂਟੀ-ਆਕਸੀਡੈਂਟ ਹੁੰਦੇ ਹਨ। ਜਿਸ ਨਾਲ ਔਰਤਾਂ 'ਚ ਬ੍ਰੈਸਟ ਕੈਂਸਰ ਦਾ ਖ਼ਤਰਾ ਕਾਫ਼ੀ ਘੱਟ ਹੋ ਜਾਂਦਾ ਹੈ।

PunjabKesari
2. ਤਣਾਅ ਨੂੰ ਦੂਰ ਕਰੇ 
ਕਾਲੀ ਮਿਰਚ 'ਚ ਪਿਪਰਾਈਨ ਮੌਜੂਦ ਹੁੰਦੀ ਹੈ ਇਹ ਡਿਪ੍ਰੈਸ਼ਰ ਨੂੰ ਦੂਰ ਕਰਨ 'ਚ ਮਦਦ ਕਰਦੀ ਹੈ। ਪੁਰਾਣੇ ਲੋਕ ਕਾਲੀ ਮਿਰਚ ਦੀ ਵਰਤੋਂ ਨੂੰ ਕਾਫ਼ੀ ਅਹਿਮੀਅਤ ਦਿੰਦੇ ਹਨ।
3. ਦੰਦਾਂ ਲਈ ਫ਼ਾਇਦੇਮੰਦ 
ਕਾਲੀ ਮਿਰਚ ਦੀ ਵਰਤੋਂ ਦੰਦਾਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਂਦੀ ਹੈ। ਕਾਲੀ ਮਿਰਚ ਨਾਲ ਮਸੂੜਿਆਂ ਦੇ ਦਰਦ 'ਚ ਬਹੁਤ ਜਲਦੀ ਆਰਾਮ ਮਿਲਦਾ ਹੈ। ਜੇਕਰ ਤੁਸੀਂ ਕਾਲੀ ਮਿਰਚ, ਸੇਂਧਾ ਨਮਕ ਅਤੇ ਕੁਝ ਬੂੰਦਾਂ ਸਰ੍ਹੋਂ ਦੇ ਤੇਲ ਦੀਆਂ ਮਿਲਾ ਕੇ ਦੰਦਾਂ ਅਤੇ ਮਸੂੜਿਆਂ 'ਤੇ ਲਗਾਉਂਦੇ ਹੋ ਤਾਂ ਇਸ ਨਾਲ ਤੁਹਾਨੂੰ ਦੰਦਾਂ ਅਤੇ ਮਸੂੜਿਆਂ ਦੇ ਦਰਦ ਤੋਂ ਰਾਹਤ ਮਿਲੇਗੀ। 

PunjabKesari
4. ਹਿਚਕੀ ਦੂਰ ਕਰੇ 
ਹਰੇ ਪੁਦੀਨੇ ਦੀਆਂ 30 ਪੱਤੀਆਂ, 2 ਚਮਚੇ ਸੌਂਫ, ਮਿਸ਼ਰੀ ਅਤੇ ਕਾਲੀ ਮਿਰਚ ਨੂੰ ਪੀਸ ਕੇ ਇਕ ਗਿਲਾਸ ਪਾਣੀ 'ਚ ਉਬਾਲ ਲਓ। ਇਸ ਮਿਸ਼ਰਣ ਨੂੰ ਪੀਣ ਨਾਲ ਹਿਚਕੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ। 5 ਕਾਲੀਆਂ ਮਿਰਚਾਂ ਨੂੰ ਸਾੜ ਕੇ ਪੀਸ ਕੇ ਵਾਰ-ਵਾਰ ਸੂੰਘਣ ਨਾਲ ਵੀ ਹਿਚਕੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਇਹ ਵੀ ਪੜ੍ਹੋ:ਬੇਕਾਰ ਨਾ ਸਮਝੋ ਭਿੱਜੇ ਹੋਏ ਛੋਲਿਆਂ ਦਾ ਪਾਣੀ, ਸ਼ੂਗਰ ਦੇ ਮਰੀਜ਼ਾਂ ਸਣੇ ਇਨ੍ਹਾਂ ਲਈ ਵੀ ਹੈ ਲਾਹੇਵੰਦ
5. ਢਿੱਡ 'ਚ ਗੈਸ ਹੋਣ ਤੇ ਲਾਹੇਵੰਦ

ਅੱਜ ਕੱਲ ਆਮ ਲੋਕਾਂ ਨੂੰ ਢਿੱਡ 'ਚ ਗੈਸ ਦੀ ਸਮੱਸਿਆ ਹੈ। ਜੇਕਰ ਤੁਹਾਨੂੰ ਵੀ ਇਹ ਪ੍ਰੇਸ਼ਾਨੀ ਹੈ ਤਾਂ ਨਿੰਬੂ ਦੇ ਰਸ 'ਚ ਕਾਲਾ ਲੂਣ ਅਤੇ ਕਾਲੀ ਮਿਰਚ ਦਾ ਪਾਊਡਰ ਮਿਲਾ ਕੇ ਇਕ ਚੁਟਕੀ ਰੋਜ਼ ਖਾਣ ਨਾਲ ਢਿੱਡ ਦੀ ਗੈਸ ਅਤੇ ਇਸ ਨਾਲ ਹੋਣ ਵਾਲੇ ਦਰਦ ਤੋਂ ਤੁਹਾਨੂੰ ਤੁਰੰਤ ਆਰਾਮ ਮਿਲ ਜਾਵੇਗਾ।

PunjabKesari
6. ਢਿੱਡ ਦੇ ਕੀੜਿਆਂ ਦੀ ਸਮੱਸਿਆ 
ਕਾਲੀ ਮਿਰਚ ਦੇ ਪਾਊਡਰ ਨੂੰ ਖਾਣੇ 'ਚ ਵਰਤੋਂ ਕਰਨ ਨਾਲ ਢਿੱਡ ਦੇ ਕੀੜਿਆਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਕਾਲੀ ਮਿਰਚ ਦੇ ਨਾਲ ਸੌਗੀ ਖਾਣ ਨਾਲ ਵੀ ਢਿੱਡ ਦੇ ਕੀੜੇ ਮਰ ਜਾਂਦੇ ਹਨ।

PunjabKesari
7. ਖੰਘ ਅਤੇ ਜ਼ੁਕਾਮ ਤੋਂ ਰਾਹਤ
ਕਾਲੀ ਮਿਰਚ ਦੀ ਵਰਤੋਂ ਕਰਨ ਨਾਲ ਸਰਦੀ ਦੇ ਮੌਸਮ 'ਚ ਹੋਣ ਵਾਲੀ ਖੰਘ ਅਤੇ ਜ਼ੁਕਾਮ ਤੋਂ ਤੁਹਾਨੂੰ ਰਾਹਤ ਮਿਲੇਗੀ। ਨਾਲ ਹੀ ਇਸ ਦੀ ਵਰਤੋਂ ਨਾਲ ਤੁਹਾਡਾ ਗਲ੍ਹਾ ਵੀ ਸਾਫ਼ ਹੋਵੇਗਾ। ਇਸ ਲਈ ਸਰਦੀਆਂ 'ਚ ਇਸ ਦੀ ਵਰਤੋਂ ਜ਼ਰੂਰ ਕਰੋ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

 

  • include black pepper
  • diet
  • problems
  • Health
  • ਖੁਰਾਕ
  • ਢਿੱਡ
  • ਗੈਸ
  • ਕਾਲੀ ਮਿਰਚ

Health Tips: ਜੇਕਰ ਤੁਹਾਨੂੰ ਵੀ ਹੈ ‘ਨਹੁੰ ਚਬਾਉਣ’ ਦੀ ਗੰਦੀ ਆਦਤ ਤਾਂ ਅੱਜ ਹੀ ਛੱਡੋ, ਹੋ ਸਕਦੀ ਹੈ ਖ਼ਤਰਨਾਕ

NEXT STORY

Stories You May Like

  • climate change has become a major threat to pakistan  s food security
    ਜਲਵਾਯੂ ਪਰਿਵਰਤਨ ਪਾਕਿਸਤਾਨ ਦੀ ਖੁਰਾਕ ਸੁਰੱਖਿਆ ਲਈ ਬਣਿਆ ਵੱਡਾ ਖ਼ਤਰਾ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • aam aadmi party  bahujan samaj party  congress  leaders
    ‘ਆਪ’ ਤੇ ਬਸਪਾ ਦੇ ਕਈ ਆਗੂ ਕਾਂਗਰਸ 'ਚ ਹੋਏ ਸ਼ਾਮਲ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • palm oil  cheese  food department raid
    ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ, ਲਾਇਸੈਂਸ ਕੀਤਾ ਮੁਅੱਤਲ
  • cng prices hiked
    CNG ਦੀਆਂ ਕੀਮਤਾਂ 'ਚ ਵਾਧਾ, UP ਦੇ ਕਈ ਸ਼ਹਿਰਾਂ 'ਚ ਮਹਿੰਗੀ ਹੋਈ ਗੈਸ
  • accident due to gas leak at iit powai campus
    IIT ਪਵਈ ਕੈਂਪਸ 'ਚ ਗੈਸ ਲੀਕ ਹੋਣ ਕਾਰਨ ਵਾਪਰਿਆ ਹਾਦਸਾ, 2 ਬੱਚਿਆਂ ਸਣੇ 5 ਲੋਕ ਝੁਲਸੇ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +