Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    MON, MAR 01, 2021

    4:01:30 PM

  • congress is only fighting for power

    ਸਿਰਫ਼ ਸੱਤਾ ਲਈ ਲੜ ਰਹੀ ਹੈ ਕਾਂਗਰਸ, ਉਸ ਨੂੰ ਲੋਕਾਂ...

  • akali leaders

    ਪੰਜਾਬ ਵਿਧਾਨ ਸਭਾ ਘੇਰਨ ਜਾਂਦੇ 'ਅਕਾਲੀਆਂ' 'ਤੇ...

  • third phase of the covid 19 vaccination will begin on march 1

    ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ 1 ਮਾਰਚ ਤੋਂ...

  • family dispute in ludhiana

    ਲੁਧਿਆਣਾ ਵਿਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਬਣਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2020
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਕਿਸਾਨ ਅੰਦੋਲਨ
  • BBC News
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਇਹ ਫ਼ਲ, ਕਬਜ਼ ਤੋਂ ਇਲਾਵਾ ਢਿੱਡ ਦੀਆਂ ਕਈ ਸਮੱਸਿਆਵਾਂ ਹੋਣਗੀਆਂ ਦੂਰ

HEALTH News Punjabi(ਸਿਹਤ)

ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਇਹ ਫ਼ਲ, ਕਬਜ਼ ਤੋਂ ਇਲਾਵਾ ਢਿੱਡ ਦੀਆਂ ਕਈ ਸਮੱਸਿਆਵਾਂ ਹੋਣਗੀਆਂ ਦੂਰ

  • Edited By Aarti Dhillon,
  • Updated: 11 Jan, 2021 11:26 AM
New Delhi
be sure to include this fruit in your diet apart from constipation
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਢਿੱਡ ਚੰਗੀ ਤਰ੍ਹਾਂ ਸਾਫ਼ ਨਾ ਹੋਣ ਕਾਰਨ ਸਰੀਰ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੇਟ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਆਪਣੇ ਆਹਾਰ ’ਚ ਫਾਈਬਰ ਯੁਕਤ ਚੀਜ਼ਾਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਜੇਕਰ ਤੁਹਾਨੂੰ ਕਬਜ਼ ਜਿਹੀਆਂ ਸਮੱਸਿਆਵਾਂ ਰਹਿੰਦੀਆਂ ਹਨ ਤਾਂ ਆਪਣੇ ਆਹਾਰ ’ਚ ਫਾਈਬਰ ਵਾਲੀਆਂ ਚੀਜ਼ਾਂ ਸ਼ਾਮਲ ਕਰੋ। ਕੁਝ ਫ਼ਲ ਇਸ ਤਰ੍ਹਾਂ ਦੇ ਹੁੰਦੇ ਹਨ। ਜਿਨ੍ਹਾਂ ’ਚ ਫਾਈਬਰ ਭਰਪੂਰ ਮਾਤਰਾ ’ਚ ਹੁੰਦੀ ਹੈ। ਜੇਕਰ ਅਸੀਂ ਇਨ੍ਹਾਂ ਫ਼ਲਾਂ ਦੀ ਵਰਤੋਂ ਕਰਦੇ ਹਾਂ ਤਾਂ ਇਸ ਨਾਲ ਸਾਡੇ ਢਿੱਡ ਦੀ ਚੰਗੀ ਤਰ੍ਹਾਂ ਸਫਾਈ ਹੋ ਜਾਂਦੀ ਹੈ। ਇਸ ਲਈ ਇਨ੍ਹਾਂ ਫ਼ਲਾਂ ’ਚੋਂ ਰੋਜ਼ਾਨਾ ਇਕ ਫ਼ਲ ਦੀ ਜ਼ਰੂਰ ਵਰਤੋਂ ਕਰੋ। ਜਿਸ ਨਾਲ ਸਾਡਾ ਢਿੱਡ ਚੰਗੀ ਤਰ੍ਹਾਂ ਸਾਫ਼ ਹੋ ਜਾਵੇ। ਜੇਕਰ ਅਸੀਂ ਇਹ ਫ਼ਲਾਂ ਦੀ ਵਰਤੋਂ ਕਰਦੇ ਹਾਂ ਤਾਂ ਇਸ ਨਾਲ ਸਾਡੀਆਂ ਅੰਤੜੀਆਂ ਸਾਫ ਹੋ ਜਾਂਦੀਆਂ ਹਨ ਅਤੇ ਢਿੱਡ ਦੀ ਕੋਈ ਵੀ ਸਮੱਸਿਆ ਨਹੀਂ ਹੁੰਦੀ। ਅੱਜ ਅਸੀਂ ਤੁਹਾਨੂੰ ਦੱਸਾਂਗੇ ਪੰਜ ਇਸ ਤਰ੍ਹਾਂ ਦੀ ਫ਼ਲ ਜਿਨ੍ਹਾਂ ਨਾਲ ਢਿੱਡ ਸਾਫ ਹੁੰਦਾ ਹੈ।

ਇਹ ਵੀ ਪੜ੍ਹੋ:Beauty Tips: ਟਮਾਟਰ ਵੀ ਬਣਾਉਂਦੈ ਤੁਹਾਡੇ ਚਿਹਰੇ ਨੂੰ ਚਮਕਦਾਰ, ਇੰਝ ਕਰੋ ਵਰਤੋਂ

PunjabKesari
ਪਪੀਤਾ
ਪਪੀਤਾ ਢਿੱਡ ਨੂੰ ਸਾਫ ਕਰਨ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਪਪੀਤੇ ’ਚ ਪੈਪੇਨ ਅੰਜਾਇਮ ਹੁੰਦਾ ਹੈ ਜੋ ਪ੍ਰੋਟੀਨ ਨੂੰ ਪਚਾਉਣ ’ਚ ਕਾਫ਼ੀ ਮਦਦ ਕਰਦਾ ਹੈ। ਇਸ ਦੀ ਰੋਜ਼ ਵਰਤੋਂ ਕਰਨ ਨਾਲ ਕਬਜ਼ ਅਤੇ ਇੰਟਰੀਟੇਬਲ ਜਿਹੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ। ਜੇਕਰ ਤੁਸੀਂ ਲਗਾਤਾਰ ਚਾਲੀ ਦਿਨ ਪਪੀਤੇ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੀ ਪੁਰਾਣੀ ਤੋਂ ਪੁਰਾਣੀ ਕਬਜ਼ ਦੂਰ ਹੋ ਜਾਵੇਗੀ।
ਸੰਤਰਾ
ਪਾਚਨ ਅਤੇ ਕਬਜ਼ ਜਿਹੀ ਸਮੱਸਿਆ ਨੂੰ ਦੂਰ ਕਰਨ ਲਈ ਸੰਤਰੇ ਦੀ ਵਰਤੋਂ ਜ਼ਰੂਰ ਕਰੋ ਕਿਉਂਕਿ ਸੰਤਰੇ ’ਚ ਫਾਈਬਰ ਭਰਪੂਰ ਮਾਤਰਾ ’ਚ ਹੁੰਦਾ ਹੈ। ਢਿੱਡ ਨੂੰ ਸਾਫ ਕਰਨ ਲਈ ਰੋਜ਼ਾਨਾ ਇਕ ਸੰਤਰੇ ਦੀ ਵਰਤੋਂ ਜ਼ਰੂਰ ਕਰੋ। ਇਸ ’ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਦੇ ਨਾਲ ਸੰਤਰੇ ’ਚ ਫਲੇਵੋਨੋਇਡ ਹੁੰਦਾ ਹੈ, ਜੋ ਸਾਡੀਆਂ ਅੰਤੜੀਆਂ ਨੂੰ ਸਾਫ਼ ਰੱਖਦਾ ਹੈ।

PunjabKesari
ਸੇਬ
ਰੋਜ਼ਾਨਾ ਇਕ ਸੇਬ ਖਾਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਸੇਬ ਖਾਣ ਨਾਲ ਢਿੱਡ ਨਾਲ ਜੁੜੀਆਂ ਸਭ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਜੇਕਰ ਅਸੀਂ ਰੋਜ਼ ਇਕ ਸੇਬ ਦੀ ਵਰਤੋਂ ਕਰਦੇ ਹਾਂ ਤਾਂ ਇਸ ਨਾਲ ਸਰੀਰ ’ਚ ਮੌਜੂਦ ਸਾਰੇ ਵਿਸ਼ੈਲੇ ਤੱਤ ਬਾਹਰ ਨਿਕਲ ਜਾਂਦੇ ਹਨ ਅਤੇ ਸਰੀਰ ਦੀਆਂ ਅੰਤੜੀਆਂ ਚੰਗੀ ਤਰ੍ਹਾਂ ਕੰਮ ਕਰਦੀਆਂ ਹਨ। ਇਸ ਦਾ ਦੁੱਗਣਾ ਫ਼ਾਇਦਾ ਲੈਣ ਲਈ ਸਵੇਰੇ ਖਾਲੀ ਢਿੱਡ ਇਕ ਸੇਬ ਦੀ ਵਰਤੋਂ ਜ਼ਰੂਰ ਕਰੋ।

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਨਾਸ਼ਪਾਤੀ
ਕਬਜ਼ ਜਿਹੀ ਸਮੱਸਿਆ ਨੂੰ ਠੀਕ ਕਰਨ ਲਈ ਨਾਸ਼ਪਤੀ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ’ਚ ਇਸ ਤਰ੍ਹਾਂ ਦੇ ਯੋਗਿਕ ਗੁਣ ਹੁੰਦੇ ਹਨ ਜੋ ਪਾਚਨ ਕਿਰਿਆ ਨੂੰ ਸੁਧਾਰਨ ’ਚ ਮਦਦ ਕਰਦੇ ਹਨ। ਇਸ ’ਚ ਫਾਈਬਰ, ਫਰੁਕਟੋਜ਼ ਅਤੇ ਸੋਬਰੀਟੋਲ ਮੌਜੂਦ ਹੁੰਦੇ ਹਨ। ਜੋ ਸਾਡੇ ਸਰੀਰ ’ਚ ਪਾਣੀ ਦੀ ਸਹੀ ਮਾਤਰਾ ਨੂੰ ਬਣਾ ਕੇ ਰੱਖਦੇ ਹਨ। ਇਸ ਲਈ ਢਿੱਡ ਦੀ ਸਫਾਈ ਲਈ ਨਾਸ਼ਪਤੀ ਜ਼ਰੂਰ ਖਾਓ। 

PunjabKesari
ਅਮਰੂਦ
ਅਮਰੂਦ ’ਚ ਫਾਈਬਰ ਬਹੁਤ ਜ਼ਿਆਦਾ ਮਾਤਰਾ ’ਚ ਹੁੰਦੀ ਹੈ। ਜੋ ਸਾਡੇ ਪਾਚਨ ਤੰਤਰ ਨੂੰ ਤੰਦਰੁਸਤ ਬਣਾਉਂਦੀ ਹੈ। ਅਮਰੂਦ ਦੇ ਬੀਜ ਵੀ ਸਾਡੇ ਲਈ ਬੇਹੱਦ ਲਾਭਕਾਰੀ ਹਨ। ਇਹ ਸਾਡੇ ਢਿੱਡ ’ਚ ਦਰਦ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ’ਚ ਮਦਦ ਕਰਦੇ ਹਨ। ਇਸ ਲਈ ਜੇਕਰ ਤੁਸੀਂ ਵੀ ਆਪਣੇ ਢਿੱਡ ਅਤੇ ਅੰਤੜੀਆਂ ਦੀ ਸਫਾਈ ਕਰਨਾ ਚਾਹੁੰਦੇ ਹੋ ਤਾਂ ਰੋਜ਼ ਇਕ ਅਮਰੂਦ ਜ਼ਰੂਰ ਖਾਓ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦੱਸੋ। 

  • include
  • fruit
  • diet
  • constipation
  • body
  • ਖੁਰਾਕ
  • ਫ਼ਲ
  • ਕਬਜ਼

ਰੋਜ਼ਾਨਾ ਪੀਓ 1 ਗਲਾਸ ‘ਗਾਜਰ ਦਾ ਜੂਸ’, ਬੇਮਿਸਾਲ ਫ਼ਾਇਦੇ ਅਤੇ ਇਹ ਬੀਮਾਰੀਆਂ ਹੋਣਗੀਆਂ ਦੂਰ

NEXT STORY

Stories You May Like

  • health tips chewing nails dirty habits quit dangerous
    Health Tips: ਜੇਕਰ ਤੁਹਾਨੂੰ ਵੀ ਹੈ ‘ਨਹੁੰ ਚਬਾਉਣ’ ਦੀ ਗੰਦੀ ਆਦਤ ਤਾਂ ਅੱਜ ਹੀ ਛੱਡੋ, ਹੋ ਸਕਦੀ ਹੈ ਖ਼ਤਰਨਾਕ
  • health tips khate dakar problems home remedies use
    Health Tips: ਕੀ ਤੁਸੀਂ ਵੀ ‘ਖੱਟੇ ਡਕਾਰ’ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਇਨ੍ਹਾਂ ਤਰੀਕਿਆਂ ਦੀ ਵਰਤੋ ਕਰ ਪਾਓ ਨਿਜ਼
  • cumin water is extremely beneficial for health many problems
    ਸਿਹਤ ਲਈ ਬੇਹੱਦ ਲਾਹੇਵੰਦ ਹੈ ਜੀਰੇ ਦਾ ਪਾਣੀ, ਕਬਜ਼ ਸਣੇ ਕਈ ਸਮੱਸਿਆਵਾਂ ਤੋਂ ਦਿਵਾਉਂਦੈ ਨਿਜ਼ਾਤ
  • cooking in a pressure cooker is healthy or unhealthy
    ਪ੍ਰੈਸ਼ਰ ਕੁੱਕਰ ’ਚ ਖਾਣਾ ਬਣਾਉਣਾ ਫ਼ਾਇਦੇਮੰਦ ਹੈ ਜਾਂ ਨੁਕਸਾਨਦਾਇਕ, ਜਾਣੋ ਪੂਰਾ ਸੱਚ
  • symptoms appear body due to vitamin b5 deficiency  do not ignore
    ਵਿਟਾਮਿਨ ਬੀ5 ਦੀ ਘਾਟ ਕਾਰਨ ਸਰੀਰ 'ਚ ਦਿਖਾਈ ਦਿੰਦੇ ਹਨ ਇਹ ਲੱਛਣ, ਨਾ ਕਰੋ ਨਜ਼ਰਅੰਦਾਜ਼
  • health tips morning donot mistakes overweight
    Health Tips: ਸਵੇਰੇ ਉੱਠਦੇ ਸਾਰ ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਵੱਧ ਸਕਦਾ ਹੈ ਤੁਹਾਡਾ ‘ਭਾਰ’
  • shraman health care
    ਹਰ ਰਾਤ ਹਰ ਦਿਨ ਨਾ ਥੱਕਣ ਦਏਗਾ, ਨਾ ਰੁਕਣ ਦਏਗਾ ਇਹ ਦੇਸੀ ਫਾਰਮੂਲਾ
  • foot massage joint pain headache blood pressure acid
    Health Tips: ਰੋਜ਼ਾਨਾ ਕਰੋ ਆਪਣੇ ‘ਪੈਰਾਂ ਦੀ ਮਾਲਸ਼’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ
  • nodeep kaur during her visit to gurudwara rakab ganj sahib
    ਨੌਦੀਪ ਕੌਰ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਟੇਕਿਆ ਮੱਥਾ
  • boy murder burning jalandhar
    ਜਲੰਧਰ ’ਚ ਅੱਧਸੜੀ ਮਿਲੀ ਮਜ਼ਦੂਰ ਦੀ ਲਾਸ਼ ਨੂੰ ਲੈ ਕੇ ਵੱਡਾ ਖ਼ੁਲਾਸਾ, ਕੁਕਰਮ ਕਰਕੇ...
  • the bus hit the motorcycle  killing the woman
    ਬੱਸ ਨੇ ਮੋਟਰਸਾਈਕਲ ਨੂੰ ਮਾਰੀ ਫੇਟ, ਔਰਤ ਦੀ ਮੌਤ
  • man burnt
    ਫਿਲੌਰ ’ਚ ਵੱਡੀ ਵਾਰਦਾਤ: ਸਿਵਿਆਂ ’ਚੋਂ ਵਿਅਕਤੀ ਦੀ ਮਿਲੀ ਅੱਧਸੜੀ ਲਾਸ਼, ਇਲਾਕੇ ’ਚ...
  • groom girlfriend arrived at the wedding
    ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ...
  • congress sarpanch  attack phillaur
    ਫਿਲੌਰ: ਲੰਗਰ ਖਾ ਕੇ ਵਾਪਸ ਪਰਤ ਰਹੇ ਕਾਂਗਰਸੀ ਸਰਪੰਚ ’ਤੇ ਕੀਤਾ ਹਮਲਾ, ਪਾੜੇ ਕੱਪੜੇ
  • coronavirus jalandhar positive case
    ਜਲੰਧਰ ਜ਼ਿਲ੍ਹੇ ’ਚ ਕਹਿਰ ਵਰਾਉਣ ਲੱਗਾ ਕੋਰੋਨਾ, ਸਕੂਲੀ ਬੱਚਿਆਂ ਸਣੇ 120 ਲੋਕ ਮਿਲੇ...
  • jalandhar smart city
    ਨਵੀਆਂ ਲੱਗ ਰਹੀਆਂ ਐੱਲ. ਈ. ਡੀ. ਸਟਰੀਟ ਲਾਈਟਾਂ ਤੋਂ ਵੀ ਖੁਸ਼ ਨਹੀਂ ਕਈ ਕੌਂਸਲਰ
Trending
Ek Nazar
manpreet vohra  australia

ਮਨਪ੍ਰੀਤ ਵੋਹਰਾ ਆਸਟ੍ਰੇਲੀਆ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ

australia  mother tongue day

ਅਮੈਰੀਕਨ ਕਾਲਜ ਬ੍ਰਿਸਬੇਨ ਵਿਖੇ ਮਨਾਇਆ ਗਿਆ ਮਾਂ-ਬੋਲੀ ਦਿਹਾੜਾ

prince harry  interview

ਰਾਜਸ਼ਾਹੀ ਤੋਂ ਵੱਖ ਹੋਣ ਦੀ ਪ੍ਰਕਿਰਿਆ ਬਹੁਤ ਮੁਸ਼ਕਲ ਸੀ : ਪ੍ਰਿੰਸ ਹੈਰੀ

uk smoking

ਵੇਲਜ਼ ਨੇ ਲਗਾਈ ਹਸਪਤਾਲਾਂ, ਸਕੂਲਾਂ ਅਤੇ ਖੇਡ ਮੈਦਾਨਾਂ 'ਚ ਸਿਗਰਟਨੋਸ਼ੀ 'ਤੇ...

uk  human trafficking

ਯੂਕੇ 'ਚ ਮਨੁੱਖੀ ਤਸਕਰੀ ਕਰਨ ਵਾਲਿਆਂ ਨੂੰ ਹੋ ਸਕਦੀ ਹੈ ਉਮਰ ਕੈਦ

scotland  corona virus

ਸਕਾਟਲੈਂਡ 'ਚ ਕੋਰੋਨਾ ਵਾਇਰਸ ਦੇ 'ਬ੍ਰਾਜ਼ੀਲ ਰੂਪ' ਦੇ ਤਿੰਨ ਕੇਸ ਆਏ ਸਾਹਮਣੇ

italy ravidas maharaj

ਇਟਲੀ : ਸ਼ਰਧਾ ਨਾਲ ਮਨਾਇਆ ਗਿਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 644ਵਾਂ ਪ੍ਰਕਾਸ਼...

usa facebook

ਡਾਟਾ ਚੋਰੀ ਮਾਮਲਾ : ਫੇਸਬੁੱਕ 650 ਮਿਲੀਅਨ ਡਾਲਰ ਮੁਆਵਜ਼ਾ ਦੇਣ 'ਤੇ ਸਹਿਮਤ

singer harshdeep kaur  baby shower party  photos

ਸਿੰਗਰ ਹਰਸ਼ਦੀਪ ਕੌਰ ਦੀ ਹੋਈ ਗੋਦ ਭਰਾਈ, ਤਸਵੀਰਾਂ ਆਈਆਂ ਸਾਹਮਣੇ

dubai 60 million flowers

ਦੁਬਈ 'ਚ ਖਿੜੇ 6 ਕਰੋੜ ਫੁੱਲ, ਨਿਹਾਰਨ ਲਈ ਹੈਲੀਕਾਪਟਰ 'ਚ ਘੁੰਮਦੇ ਹਨ ਮਾਲੀ

10000 frontline workers corona vaccine

NSW ਨੇ 10,000 ਫਰੰਟਲਾਈਨ ਕਰਮਚਾਰੀਆਂ ਨੂੰ ਲਗਾਇਆ ਕੋਰੋਨਾ ਟੀਕਾ

usa  doctor  court

ਅਮਰੀਕਾ ’ਚ ਡਾਕਟਰ ਆਪ੍ਰੇਸ਼ਨ ਕਰਨ ਦੌਰਾਨ ਡਿਜੀਟਲ ਮਾਧਿਅਮ ਰਾਹੀਂ ਅਦਾਲਤ ’ਚ ਪੇਸ਼

uk  world war ii bombs

ਯੂਕੇ: ਐਕਸੀਟਰ 'ਚ ਦੂਜੇ ਵਿਸ਼ਵ ਯੁੱਧ ਨਾਲ ਸੰਬੰਧਿਤ ਬੰਬ ਕੀਤਾ ਗਿਆ ਨਸ਼ਟ

sameera fazli  a kashmiri woman wearing hijab in biden administration

ਬਾਈਡੇਨ ਪ੍ਰਸ਼ਾਸਨ 'ਚ ਹਿਜ਼ਾਬ ਪਾਉਣ ਵਾਲੀ ਕਸ਼ਮੀਰੀ ਮੂਲ ਦੀ ਮਹਿਲਾ 'ਸਮੀਰਾ...

hong kong police  47 activists

ਹਾਂਗਕਾਂਗ ਪੁਲਸ ਨੇ ਹਿਰਾਸਤ 'ਚ ਲਏ ਲੋਕਤੰਤਰ ਸਮਰਥਕ 47 ਕਾਰਕੁਨ

myanmar police protesters

ਮਿਆਂਮਾਰ : ਪੁਲਸ ਨੇ ਵੱਡੀ ਗਿਣਤੀ 'ਚ ਕੀਤੀਆਂ ਗ੍ਰਿਫ਼ਤਾਰੀਆਂ, ਦਾਗੇ ਹੰਝੂ ਗੈਸ...

donald trump  golden statue

ਸ਼ਖਸ ਨੇ ਬਣਾਇਆ ਟਰੰਪ ਦਾ ਸੁਨਿਹਰੀ ਪੁਤਲਾ, ਜਾਦੂ ਦੀ ਛੜੀ ਕਾਰਨ ਸੁਰਖੀਆਂ 'ਚ

justin trudeau  indian government  corona vaccine  thanks

ਕੋਰੋਨਾ ਵੈਕਸੀਨ ਦੇ ਸਹਿਯੋਗ ਲਈ ਟਰੂਡੋ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • agriculture law crops punjab farmers
      ‘ਪੱਕ ਰਹੀਆਂ ਫ਼ਸਲਾਂ ਨੂੰ ਵੱਢਣ ਲਈ ਪੰਜਾਬ ਦੇ ਕਿਸਾਨਾਂ ਨੇ ਬਦਲੀ ਰਣਨੀਤੀ’
    • today hukamnama from sri darbar sahib 28 02 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(28-02-2021)
    • jaish ul hind bears responsibility for placing explosives outside ambani s house
      ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ
    • indians have the highest workload in the world with the lowest wages
      ਦੁਨੀਆ ’ਚ ਸਭ ਤੋਂ ਜ਼ਿਆਦਾ ਕੰਮ ਦਾ ਬੋਝ ਭਾਰਤੀਆਂ ’ਤੇ, ਤਨਖਾਹ ਵੀ ਮਿਲਦੀ ਹੈ ਸਭ...
    • the government plans to increase jewelery exports
      ਗਹਿਣਾ ਨਿਰਯਾਤ ਵਧਾਉਣ ਦੀ ਯੋਜਨਾ ਬਣਾ ਰਹੀ ਸਰਕਾਰ, ਵਿਦੇਸ਼ ਗਾਹਕ ਕਰ ਸਕਣਗੇ ਆਨਲਾਈਨ...
    • new zealand  lockdown
      ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ 'ਚ ਮੁੜ ਲੱਗੀ ਤਾਲਾਬੰਦੀ
    • groom girlfriend arrived at the wedding
      ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ...
    • school bus family death valtoha nursery class
      ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ...
    • joe biden  hurricane  review
      ਜੋਅ ਬਾਈਡੇਨ ਟੈਕਸਾਸ 'ਚ ਬਰਫ਼ੀਲੇ ਤੂਫਾਨ ਕਾਰਨ ਹੋਏ ਨੁਕਸਾਨ ਦਾ ਲੈਣਗੇ ਜਾਇਜ਼ਾ
    • delhi police  arrest  youth  dharamkot
      ਦਿੱਲੀ ਪੁਲਸ ਦੀ ਗ੍ਰਿਫ਼ਤਾਰੀ ਤੋਂ ਰਿਹਾਅ ਹੋ ਕੇ ਪਰਤਿਆ ਪਿੰਡ ਬੱਡੂਵਾਲ ਦਾ...
    • captain amarinder singh  congress  chief minister
      ਮਾਮਲਾ ਅਗਲੇ ਮੁੱਖ ਮੰਤਰੀ ਦਾ, ਪੰਜਾਬ ਕਾਂਗਰਸ ’ਚ ਵੀ ਖੜਕਾ-ਦੜਕਾ ਸ਼ੁਰੂ!
    • ਸਿਹਤ ਦੀਆਂ ਖਬਰਾਂ
    • apple cider vinegar beneficial for weight loss  learn more amazing benefits
      ਭਾਰ ਘਟਾਉਣ ਲਈ ਬੇਹੱਦ ਫ਼ਾਇਦੇਮੰਦ ਹੈ ਸੇਬ ਦਾ ਸਿਰਕਾ, ਜਾਣੋ ਹੋਰ ਵੀ ਹੈਰਾਨੀਜਨਕ...
    • garlic peels useless relieve many ailments including swelling of feet
      ਬੇਕਾਰ ਨਹੀਂ ਹਨ ਲਸਣ ਦੇ ਛਿਲਕੇ, ਪੈਰਾਂ ਦੀ ਸੋਜ ਸਣੇ ਕਈ ਪਰੇਸ਼ਾਨੀਆਂ ਤੋਂ...
    • health tips cervical pain upset people causes home remedies
      Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ...
    • stomach pain home remedies use of things benefits
      Health Tips: ਕੀ ਤੁਹਾਡੇ ਵੀ ਢਿੱਡ ’ਚ ਅਚਾਨਕ ਪੈਂਦੇ ਹਨ ‘ਵੱਟ’ ਤਾਂ ਇਨ੍ਹਾਂ...
    • include cloves  diet to get rid of many ailments including bad breath
      ਖੁਰਾਕ 'ਚ ਜ਼ਰੂਰ ਸ਼ਾਮਲ ਕਰੋ ਲੌਂਗ, ਮੂੰਹ ਦੀ ਬਦਬੂ ਸਣੇ ਅਨੇਕਾਂ ਪਰੇਸ਼ਾਨੀਆਂ ਤੋਂ...
    • headache dizziness problems neglect serious illnesses
      ਜੇਕਰ ਤੁਹਾਨੂੰ ਵੀ ਵਾਰ-ਵਾਰ ਆਉਂਦੇ ਹਨ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ...
    • health tips blood pressure anxiety patients control use things
      Health Tips: ਬਲੱਡ ਪ੍ਰੈੱਸ਼ਰ ਤੋਂ ਪਰੇਸ਼ਾਨ ਮਰੀਜ਼ਾਂ ਲਈ ਖ਼ਾਸ ਖ਼ਬਰ, ਕਾਬੂ ਪਾਉਣ...
    • drinking green tea mixed with honey will double the benefits
      ਗ੍ਰੀਨ-ਟੀ ’ਚ ਸ਼ਹਿਦ ਸਣੇ ਇਹ ਵਸਤੂਆਂ ਮਿਲਾ ਕੇ ਪੀਣ ਨਾਲ ਹੋਵੇਗਾ ਦੁੱਗਣਾ ਲਾਭ
    • caution  these people do not use ajwain  instead benefits
      ਸਾਵਧਾਨ! ਇਹ ਲੋਕ ਨਾ ਕਰਨ ਅਜਵੈਣ ਦੀ ਵਰਤੋਂ, ਫ਼ਾਇਦੇ ਦੀ ਜਗ੍ਹਾ ਹੋ ਸਕਦੈ ਨੁਕਸਾਨ
    • be sure to include custard apple in your diet  these problems  including anemia
      ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਸੀਤਾਫ਼ਲ, ਖ਼ੂਨ ਦੀ ਘਾਟ ਸਣੇ ਇਹ ਸਮੱਸਿਆਵਾਂ ਹੋਣਗੀਆਂ ਦੂਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +