Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    7:31:25 AM

  • president trump to address nation after destroying 3 iranian nuclear sites

    ਈਰਾਨ ਦੀਆਂ 3 ਨਿਊਕਲੀਅਰ ਸਾਈਟਾਂ ਤਬਾਹ ਕਰਨ ਤੋਂ...

  • iran israel war  america  s entry into the iran israel war

    Iran-Israel War: ਈਰਾਨ-ਇਜ਼ਰਾਈਲ ਜੰਗ 'ਚ ਅਮਰੀਕਾ...

  • operation sindhu  1 117 indians safely returned from iran so far

    Operation Sindhu: ਈਰਾਨ ਤੋਂ ਹੁਣ ਤੱਕ 1,117...

  • your banking  will change from july

    ਜੁਲਾਈ ਤੋਂ ਬਦਲ ਜਾਵੇਗਾ ਤੁਹਾਡਾ ਬੈਂਕਿੰਗ ਸਿਸਟਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸੌਣ ਤੋਂ ਪਹਿਲਾਂ ਜ਼ਰੂਰ ਕਰੋ ਸਰ੍ਹੋਂ ਦੇ ਤੇਲ ਨਾਲ ਇਨ੍ਹਾਂ ਅੰਗਾਂ ਦੀ ਮਾਲਿਸ਼, ਸਰੀਰ ਨੂੰ ਹੋਣਗੇ ਕਈ ਫਾਇਦੇ

HEALTH News Punjabi(ਸਿਹਤ)

ਸੌਣ ਤੋਂ ਪਹਿਲਾਂ ਜ਼ਰੂਰ ਕਰੋ ਸਰ੍ਹੋਂ ਦੇ ਤੇਲ ਨਾਲ ਇਨ੍ਹਾਂ ਅੰਗਾਂ ਦੀ ਮਾਲਿਸ਼, ਸਰੀਰ ਨੂੰ ਹੋਣਗੇ ਕਈ ਫਾਇਦੇ

  • Edited By Aarti Dhillon,
  • Updated: 31 Oct, 2021 05:51 PM
New Delhi
be sure to massage these organs with mustard oil before going to bed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰ੍ਹੋਂ ਦਾ ਤੇਲ ਸਾਡੀ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਕਿਉਂਕਿ ਇਸ ਵਿੱਚ ਆਇਰਨ , ਕੈਲਸ਼ੀਅਮ, ਮੈਗਨੀਸ਼ੀਅਮ, ਫੈਟੀ ਐਸਿਡ ਅਤੇ ਵੀਟਾ ਕੈਰੋਟੀਨ ਬਹੁਤ ਜ਼ਿਆਦਾ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਲਈ ਬਹੁਤ ਸਾਰੇ ਲੋਕ ਸਰ੍ਹੋਂ ਦੇ ਤੇਲ 'ਚ ਖਾਣਾ ਬਣਾ ਕੇ ਖਾਂਦੇ ਹਨ। ਨਾਲ ਹੀ ਸਰ੍ਹੋਂ ਦਾ ਤੇਲ ਵਾਲਾਂ ਅਤੇ ਚਮੜੀ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਹ ਤੇਲ ਲਗਾਉਣ ਨਾਲ ਵਾਲ ਲੰਬੇ ਅਤੇ ਚਮੜੀ ਮੁਲਾਇਮ ਅਤੇ ਚਮਕਦਾਰ ਹੋ ਜਾਂਦੀ ਹੈ। ਸਰ੍ਹੋਂ ਦਾ ਤੇਲ ਅੰਗਾਂ ਅਤੇ ਲਗਾਉਣ ਨਾਲ ਵੀ ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲ ਸਕਦੇ ਹਨ।
ਡਾਕਟਰ ਸਰ੍ਹੋਂ ਦੇ ਤੇਲ 'ਚ ਖਾਣਾ ਬਣਾਉਣ ਦੀ ਸਲਾਹ ਦਿੰਦੇ ਹਨ। ਕਿਉਂਕਿ ਇਹ ਸਾਡੀ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਤੇਲ ਨੂੰ ਅੰਗਾਂ 'ਤੇ ਲਗਾਉਣ ਨਾਲ ਵੀ ਬਹੁਤ ਸਾਰੇ ਫਾਇਦੇ ਮਿਲਦੇ ਹਨ ਪਰ ਇਹ ਚਿਪਚਿਪਾ ਹੋਣ ਕਰ ਕੇ ਬਹੁਤ ਸਾਰੇ ਲੋਕ ਇਸ ਦਾ ਇਸਤੇਮਾਲ ਨਹੀਂ ਕਰਦੇ।
ਜੇਕਰ ਰੋਜ਼ਾਨਾ ਸੌਣ ਤੋਂ ਪਹਿਲਾਂ ਇਸ ਤੇਲ ਨੂੰ ਇਨ੍ਹਾਂ ਤਿੰਨ ਅੰਗਾਂ 'ਤੇ ਲਗਾਇਆ ਜਾਵੇ ਤਾਂ ਸਾਡੀ ਸਿਹਤ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ ।
ਉਹ ਤਿੰਨ ਅੰਗ ਜਿਨ੍ਹਾਂ 'ਤੇ ਸਰ੍ਹੋਂ ਦਾ ਤੇਲ ਜ਼ਰੂਰ ਲਗਾਉਣਾ ਚਾਹੀਦਾ ਹੈ

Devi Marachekku Mill Cold Pressed Mustard Oil, Speciality: Antioxidants, Rs  260 /litre | ID: 19258819288
ਧੁੰਨੀ 'ਤੇ ਸਰੋਂ ਦਾ ਤੇਲ ਲਗਾਓ
ਰੋਜ਼ਾਨਾ ਧੁੰਨੀ 'ਤੇ ਸਰੋਂ ਦਾ ਤੇਲ ਜ਼ਰੂਰ ਲਗਾਉਣਾ ਚਾਹੀਦਾ ਹੈ। ਰੋਜ਼ਾਨਾ ਧੁੰਨੀ 'ਤੇ ਸਰੋਂ ਦਾ ਤੇਲ ਲਗਾਉਣ ਨਾਲ ਬੁੱਲ੍ਹ ਫੱਟਣ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਚਮੜੀ ਤੇ ਨਿਖਾਰ ਆਉਂਦਾ ਹੈ। ਜੇਕਰ ਤੁਹਾਨੂੰ ਪਾਚਨ ਤੰਤਰ ਦੀ ਸਮੱਸਿਆ ਰਹਿੰਦੀ ਹੈ ਅਤੇ ਅੱਖਾਂ ਵਿੱਚ ਜਲਨ ਹੁੰਦੀ ਹੈ ਤਾਂ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਦੋ ਤਿੰਨ ਬੂੰਦਾਂ ਸਰ੍ਹੋਂ ਦੇ ਤੇਲ ਦੀਆਂ ਧੁੰਨੀ 'ਤੇ ਲਗਾਓ। ਇਸ ਤਰ੍ਹਾਂ ਕਰਨ ਨਾਲ ਇਹ ਸਮੱਸਿਆਵਾਂ ਹੌਲੀ-ਹੌਲੀ ਖਤਮ ਹੋ ਜਾਣਗੀਆਂ।

Foot-Massage-With-Mustard-Oil | GANG SLANGS
ਪੈਰਾਂ ਦੀਆਂ ਤਲੀਆਂ 'ਤੇ ਕਰੋ ਮਾਲਿਸ਼ 
ਜੇਕਰ ਤੁਹਾਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ਾਨਾ ਸਰ੍ਹੋਂ ਦੇ ਤੇਲ ਦੀ ਮਸਾਜ ਪੈਰਾਂ ਦੀਆਂ ਤਲੀਆਂ 'ਤੇ ਕਰੋ। ਰੋਜ਼ਾਨਾ ਰਾਤ ਨੂੰ ਪੈਰਾਂ ਦੀਆਂ ਤਲੀਆਂ 'ਤੇ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰਨ ਨਾਲ ਨੀਂਦ ਚੰਗੀ ਆਉਂਦੀ ਹੈ ਅਤੇ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੁੰਦੀ ਹੈ। ਜੇਕਰ ਤੁਸੀਂ ਮੋਟਾਪੇ ਦਾ ਸ਼ਿਕਾਰ ਹੋ ਰਹੇ ਹੋ ਤਾਂ ਰੋਜ਼ਾਨਾ ਪੈਰਾਂ ਦੀਆਂ ਤਲੀਆਂ 'ਤੇ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰੋ ਇਸ ਤਰ੍ਹਾਂ ਕਰਨ ਨਾਲ ਸਰੀਰ ਵਿੱਚ ਮੌਜੂਦ ਫੈਟ ਘੱਟ ਹੋ ਜਾਂਦੀ ਹੈ ਅਤੇ ਸਰੀਰ ਵਿਚ ਤਾਜ਼ਗੀ ਬਣੀ ਰਹਿੰਦੀ ਹੈ ਅਤੇ ਬਲੱਡ ਸਰਕੁਲੇਸ਼ਨ ਵੀ ਠੀਕ ਰਹਿੰਦਾ ਹੈ।

Best massage oils for your baby - BabyCenter India
ਵਾਲਾਂ 'ਚ ਸਰ੍ਹੋਂ ਦੇ ਤੇਲ ਦੀ ਮਾਲਿਸ਼
ਰਾਤ ਨੂੰ ਸੌਣ ਤੋਂ ਪਹਿਲਾਂ ਸਿਰ 'ਤੇ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰਨ ਨਾਲ ਵਾਲ ਮਜ਼ਬੂਤ ਹੁੰਦੇ ਹਨ ਸਰ੍ਹੋਂ ਦੇ ਤੇਲ ਵਿੱਚ ਐਂਟੀ-ਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣ ਵੀ ਹੁੰਦੇ ਹਨ। ਜੋ ਚਮੜੀ ਦੀ ਕਿਸੇ ਵੀ ਇਨਫੈਕਸ਼ਨ ਤੋਂ ਬਚਾਉਣ ਦਾ ਕੰਮ ਕਰਦੇ ਹਨ। ਸਰ੍ਹੋਂ ਦੇ ਤੇਲ 'ਚ ਇਸ ਤਰ੍ਹਾਂ ਦੇ ਤੱਤ ਹੁੰਦੇ ਹਨ ਜੋ ਵਾਲਾਂ ਨੂੰ ਲੰਮੇ ਸਮੇਂ ਤੱਕ ਕਾਲਾ ਬਣਾ ਕੇ ਰੱਖਦੇ ਹਨ। ਸਿੱਕਰੀ, ਖਾਰਸ਼, ਵਾਲਾਂ ਦਾ ਝੜਨਾ ਜਿਹੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਲਈ ਰਾਤ ਨੂੰ ਤੇਲ ਨੂੰ ਹਲਕਾ ਗਰਮ ਕਰਕੇ ਵਾਲਾਂ ਦੀਆਂ ਜੜ੍ਹਾਂ 'ਚ ਮਸਾਜ ਕਰੋ।

  • massage
  • mustard oil
  • health
  • body
  • ਸਰ੍ਹੋਂ ਦੇ ਤੇਲ
  • ਮਾਲਿਸ਼
  • ਸਰੀਰ
  • ਫਾਇਦੇ

ਕੈਲਸ਼ੀਅਮ ਦੀ ਘਾਟ ਹੋਣ 'ਤੇ ਸਰੀਰ 'ਚ ਦਿਖਾਈ ਦਿੰਦੇ ਹਨ ਇਹ ਲੱਛਣ, ਕਦੇ ਨਾ ਕਰੋ ਨਜ਼ਰਅੰਦਾਜ਼

NEXT STORY

Stories You May Like

  • do this before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਕਰ ਲਓ ਇਹ ਕੰਮ ਨਹੀਂ ਹੋਵੇਗੀ ਕੋਈ ਵੀ ਸਮੱਸਿਆ
  • these apps from your phone immediately
    ਇਨ੍ਹਾਂ Apps ਨੂੰ ਤੁਰੰਤ ਆਪਣੇ Phone 'ਚੋਂ ਕਰੋ Delete! ਨਹੀਂ ਤਾਂ...
  • prices of these items including oil  dry fruits will increase
    ਭਾਰਤ 'ਤੇ ਮੰਡਰਾ ਰਿਹਾ ਖ਼ਤਰਾ! ਤੇਲ, ਸੁੱਕੇ ਮੇਵਿਆਂ ਸਮੇਤ ਇਨ੍ਹਾਂ ਵਸਤੂਆਂ ਦੀਆਂ ਵਧਣਗੀਆਂ ਕੀਮਤਾਂ
  • iran israel war major impact on india
    ਈਰਾਨ-ਇਜ਼ਰਾਈਲ ਜੰਗ: ਭਾਰਤ 'ਚ ਤੇਲ ਤੋਂ ਇਲਾਵਾ ਇਨ੍ਹਾਂ ਚੀਜ਼ਾਂ ਦੀਆਂ ਵਧਣਗੀਆਂ ਕੀਮਤਾਂ
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ
  • reducing duty on palm oil will help improve margins  stabilize prices
    ਪਾਮ ਤੇਲ 'ਤੇ ਡਿਊਟੀ ਘਟਾਉਣ ਨਾਲ ਮਾਰਜਿਨ ਸੁਧਾਰਨ, ਕੀਮਤਾਂ ਨੂੰ ਸਥਿਰ ਕਰਨ 'ਚ ਮਿਲੇਗੀ ਮਦਦ
  • vitamin e deficiency
    ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ ਇਗਨੋਰ! ਹੋ ਸਕਦੀ ਹੈ ਗੰਭੀਰ ਸਮੱਸਿਆ
  • trains cancelled route  change
    ਯਾਤਰੀ ਧਿਆਨ ਦੇਣ! ਰੇਲਵੇ ਸਟੇਸ਼ਨ 'ਤੇ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ...
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
Trending
Ek Nazar
eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਸਿਹਤ ਦੀਆਂ ਖਬਰਾਂ
    • this drink is the food of virtues
      ਗੁਣਾਂ ਦੀ ਖਾਣ ਹੈ ਇਹ Drink! ਜਾਣੋ ਇਸ ਨੂੰ ਪੀਣ ਦੇ ਫਾਇਦੇ
    • this vegetable is rich in nutrients
      ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਸਬਜ਼ੀ! ਜਾਣੋ ਖਾਣ ਦੇ ਫਾਇਦੇ
    • fda approves lenacapavir injection for hiv preventive drug
      HIV ਦੀ ਰੋਕਥਾਮ 'ਚ ਵੱਡੀ ਸਫਲਤਾ! FDA ਨੇ lenacapavir ਟੀਕੇ ਨੂੰ ਮਨਜ਼ੂਰੀ ਪਰ...
    • new deadly disease
      ਲੱਗਦੀ ਐ ਨਿਰੀ ਥਕਾਵਟ, ਪਰ ਅਸਲ ‘ਚ ਫੰਗਸ ਅੰਦਰੋਂ ਖਾ ਰਹੀ ਸਰੀਰ ! ਹੋ ਜਾਓ ਸਾਵਧਾਨ
    • is drinking black tea in summer good for health
      ਕੀ ਗਰਮੀਆਂ 'ਚ ਬਲੈਕ ਟੀ ਪੀਣਾ ਸਿਹਤ ਲਈ ਹੈ ਲਾਹੇਵੰਦ
    • disadvantages of drinking tea in disposable glass
      ਸਾਵਧਾਨ! Disposable Glass ’ਚ ਚਾਹ ਪੀਣ ਨਾਲ ਸਿਹਤ ਨੂੰ ਹੋ ਸਕਦੈ ਹਨ ਗੰਭੀਰ...
    • drinking warm water on an empty stomach
      ਖਾਲੀ ਪੇਟ ਕੋਸਾ ਪਾਣੀ ਪੀਣ ਦੇ ਫਾਇਦੇ
    • these things kept in the fridge are equal to poison
      ਜ਼ਹਿਰ ਦੇ ਬਰਾਬਰ ਹਨ ਇਹ ਫਰਿਜ 'ਚ ਰੱਖੀਆਂ ਇਹ ਚੀਜ਼ਾਂ
    • vitamin e deficiency
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ ਇਗਨੋਰ! ਹੋ ਸਕਦੀ ਹੈ ਗੰਭੀਰ ਸਮੱਸਿਆ
    • if you make mistakes while drinking milk  be careful
      ਦੁੱਧ ਪੀਂਦੇ ਸਮੇਂ ਕਰਦੇ ਹੋ ਗਲਤੀਆਂ ਤਾਂ ਹੋ ਜਾਓ ਸਾਵਧਾਨ! ਜਾਣੋ ਦੁੱਧ ਪੀਣ ਦਾ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +