Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    11:12:20 AM

  • govt cuts windfall tax on petrol diesel atf exports

    ਕੇਂਦਰ ਨੇ ਪੈਟਰੋਲ-ਡੀਜ਼ਲ ਨੂੰ ਲੈ ਕੇ ਕਰ'ਤਾ ਵੱਡਾ...

  • psg fans

    PSG ਦੇ ਚੈਂਪੀਅਨ ਬਣਦਿਆਂ ਹੀ ਸੜਨ ਲੱਗਾ ਪੈਰਿਸ !...

  • indian student in america

    ਅਮਰੀਕਾ 'ਚ ਪੜ੍ਹਨ ਗਏ ਭਾਰਤੀ ਵਿਦਿਆਰਥੀ ਨਾਲ ਵਾਪਰਿਆ...

  • narendra modi  mann ki baat  petrol diesel  big announcement

    ਅੱਜ 'ਮਨ ਕੀ ਬਾਤ' ਕਰਨਗੇ PM ਮੋਦੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਵਾਲਾਂ ਦੀ ਸਿੱਕਰੀ ਨੂੰ ਖਤਮ ਕਰਦੈ ਨਿੰਮ ਦਾ ਤੇਲ, ਜਾਣੋ ਹੋਰ ਵੀ ਫਾਇਦੇ

HEALTH News Punjabi(ਸਿਹਤ)

ਵਾਲਾਂ ਦੀ ਸਿੱਕਰੀ ਨੂੰ ਖਤਮ ਕਰਦੈ ਨਿੰਮ ਦਾ ਤੇਲ, ਜਾਣੋ ਹੋਰ ਵੀ ਫਾਇਦੇ

  • Edited By Rajwinder Kaur,
  • Updated: 04 Nov, 2019 05:20 PM
Jalandhar
benefits neem oil
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਨਿੰਮ ਦੀਆਂ ਪੱਤੀਆਂ ਜਿਵੇਂ ਸਾਡੀ ਸਿਹਤ ਲਈ ਫਾਇਦੇਮੰਦ ਹਨ, ਉਸੇ ਤਰ੍ਹਾਂ ਨਿੰਮ ਦਾ ਤੇਲ ਵੀ ਸਾਡੇ ਲਈ ਬਹੁਤ ਲਾਭਦਾਇਕ ਹੈ। ਨਿੰਮ ਦੇ ਪੇੜ 'ਤੇ ਲੱਗਣ ਵਾਲੇ ਫਲ ਨਿਬੋਲਿਆਂ 'ਚੋਂ ਨਿੰਮ ਦਾ ਤੇਲ ਨਿਕਲਦਾ ਹੈ। ਨਿੰਮ 'ਚ ਐਂਟੀ-ਬੈਕਟੀਰੀਆ, ਐਂਟੀ-ਫੰਗਲ, ਐਂਟੀਪਰਾਇਟਿਵ, ਐਂਟੀ-ਓਕਸਡੈਂਟ ਤੇ ਐਂਟੀਪਰੋਟੋਜੋਅਲ ਦੀਆਂ ਵਿਸ਼ੇਸ਼ਤਾਵਾਂ ਮਿਲਦੀਆਂ ਹਨ। ਆਯੂਵੈਦ 'ਚ ਨਿੰਮ ਨੂੰ ਦਵਾਈ ਦੇ ਰੂਪ ਵਜੋਂ ਵਰਤਿਆ ਜਾਂਦਾ ਹੈ। ਬਹੁਤ ਸਾਰੀਆਂ ਆਯੂਰਵੈਦਿਕ ਦਵਾਈਆਂ ਤੇ ਬਿਊਟੀ ਉਤਪਾਦਾਂ 'ਚ ਨਿੰਮ ਦੇ ਤੇਲ ਦੀ ਵਰਤੋਂ ਕੀਤੀ ਜਾਂਦੀ ਹੈ।

ਖਾਰਸ਼ ਦੀ ਸਮੱਸਿਆ
ਨਿੰਮ ਦਾ ਤੇਲ ਚਮੜੀ ਲਈ ਬਹੁਤ ਫਾਇਦੇਮੰਦ ਹੈ। ਇਹ ਚਮੜੀ ਦੀਆਂ ਕਈ ਸਮੱਸਿਆ ਜਿਵੇਂ ਮੁਹਾਸੇ, ਰੋਸੇਸੀਆ, ਖੁੱਜਲੀ, ਸੁਰਾਇਸਿਸ ਨੂੰ ਠੀਕ ਕਰ ਦਿੱਤਾ ਹੈ। ਚਮੜੀ 'ਤੇ ਖਾਰਸ਼ ਹੋ ਜਾਣ 'ਤੇ ਨਿੰਮ ਦੇ ਤੇਲ ਦੀ ਮਾਲਸ਼ ਕਰੋ, ਇਸ ਨਾਲ ਤੁਹਾਨੂੰ ਰਾਹਤ ਮਿਲੇਗੀ।
PunjabKesari
ਮੁਹਾਸਿਆਂ ਤੋਂ ਛੁਟਕਾਰਾ
ਮੁਹਾਸਿਆਂ ਤੋਂ ਛੁਟਕਾਰਾ ਪਾਉਣ ਲਈ ਦੋ ਤੋਂ ਤਿੰਨ ਨਿੰਮ ਦੇ ਤੇਲ ਦੀਆਂ ਬੂੰਦਾਂ ਨੂੰ ਪਾਣੀ 'ਚ ਮਿਲਾ ਕੇ ਰੂ ਨਾਲ ਚਿਹਰੇ ਦੇ ਮੁਹਾਸਿਆਂ ਵਾਲੀ ਥਾਂ 'ਤੇ ਲਗਾਓ। ਅਜਿਹਾ ਕਰਨ ਨਾਲ ਤੁਹਾਨੂੰ ਰਾਹਤ ਮਿਲੇਗੀ ਅਤੇ ਚਿਹਰਾ ਸਾਫ ਹੋ ਜਾਵੇਗਾ।

PunjabKesari
ਸਿੱਕਰੀ ਤੋਂ ਛੁਟਕਾਰਾ
ਨਿੰਮ ਦਾ ਤੇਲ ਵਾਲਾ ਲਈ ਕਾਫੀ ਫਾਇਦੇਬੰਦ ਹੈ, ਜੋ ਤੁਹਾਨੂੰ ਸਿੱਕਰੀ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦਾ ਹੈ। ਨਿੰਮ ਦੇ ਤੇਲ ਨੂੰ ਨਾਰੀਅਲ ਦੇ ਤੇਲ, ਨਿੰਬੂ ਦੇ ਰੱਸ ਅਤੇ ਪਾਣੀ 'ਚ ਮਿਲਾ ਕੇ ਇਕ ਮੋਟਾ ਪੇਸਟ ਬਣਾ ਲਵੋ। ਪੇਸਟ ਨੂੰ ਵਾਲਾਂ ਦੀਆਂ ਜੜ੍ਹਾਂ 'ਚ ਲਗਾਉਣ ਤੋਂ ਬਾਅਦ ਕੁਝ ਸਮਾਂ ਰੱਖ ਕੇ ਇਸ ਨੂੰ ਧੋ ਲਓ। ਹਫਤੇ 'ਚ ਅਜਿਹਾ 3 ਵਾਰ ਕਰਨ ਨਾਲ ਵਾਲਾਂ ਚੋਂ ਸਿੱਕਰੀ ਘੱਟ ਹੋ ਜਾਵੇਗੀ।
PunjabKesari
ਦੋ ਮੂੰਹੇ ਵਾਲਾ ਦੀ ਸਮੱਸਿਆ
ਸਿਰ 'ਤੇ ਨਿੰਮ ਦੇ ਤੋਲ ਦੀ ਵਰਤੋਂ ਕਰਨ ਨਾਲ ਵਾਲਾਂ 'ਚ ਨਮੀ ਬਣੀ ਰਹਿੰਦੀ ਹੈ। ਇਸ ਨਾਲ ਦੋ ਮੂੰਹੇ ਵਾਲਾਂ ਦੀ ਸਮੱਸਿਆ ਤੋਂ ਬਹੁਤ ਜਲਦ ਛੁਟਕਾਰਾ ਮਿਲ ਜਾਂਦਾ ਹੈ।

ਦਾਣਿਆਂ ਤੋਂ ਛੁਟਕਾਰਾ
ਜੇਕਰ ਤੁਹਾਡੇ ਸਰੀਰ 'ਤੇ ਦਾਣੇ ਹੋ ਰਹੇ ਹਨ ਤਾਂ ਨਿੰਮ ਦੇ ਤੇਲ ਦੀਆਂ ਕੁਝ ਬੂੰਦਾ ਆਪਣੇ ਨਹਾਉਣ ਵਾਲੇ ਗਰਮ ਪਾਣੀ 'ਚ ਪਾਓ। ਨਿੰਮ ਦੇ ਤੇਲ ਵਾਲੇ ਪਾਣੀ ਨਾਲ ਨਹਾਉਣ ਨਾਲ ਤੁਹਾਨੂੰ ਦਾਣਿਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ।
PunjabKesari
ਜ਼ਖਮ ਦੀ ਸਮੱਸਿਆ
ਨਿੰਮ ਦੇ ਤੇਲ 'ਚ ਐਂਟੀ-ਸਾਪਟਿੰਗ ਗੁਣ ਪਾਏ ਜਾਂਦੇ ਹਨ, ਜੋ ਤੁਹਾਡੇ ਸਰੀਰ 'ਤੇ ਹੋਣ ਵਾਲੇ ਜ਼ਖਮਾਂ ਨੂੰ ਠੀਕ ਕਰਨ 'ਚ ਮਦਦ ਕਰਦੇ ਹਨ। ਜ਼ਖਮ ਵਾਲੀ ਜਗ੍ਹਾ ਨੂੰ ਐਂਟੀ-ਸੈਪਟਿੰਗ ਸਾਬੁਣ ਨਾਲ ਧੋ ਕੇ ਉਸ 'ਤੇ ਨਿੰਮ ਦਾ ਤੇਲ ਲਗਾ ਲਓ। ਇਸ ਨਾਲ ਜ਼ਖਮ ਜਲਦੀ ਠੀਕ ਹੋ ਜਾਵੇਗਾ।

  • benefits
  • neem oil
  • ਨਿੰਮ ਦਾ ਤੇਲ
  • ਗੁਣ

ਦਮਾ ਸਣੇ ਕਈ ਬੀਮਾਰੀਆਂ ਨੂੰ ਦੂਰ ਕਰਦੈ ਸਿੰਘਾੜਾ, ਜਾਣੋ ਲਾਜਵਾਬ ਫਾਇਦੇ

NEXT STORY

Stories You May Like

  • benefits of applying aloe vera gel to hair
    ਝੜਦੇ ਵਾਲਾਂ ਤੋਂ ਮਿਲੇਗੀ ਨਿਜਾਤ, ਜਾਣੋ ਵਾਲਾਂ 'ਚ ਐਲੋਵੇਰਾ ਜੈੱਲ ਲਗਾਉਣ ਦੇ ਬੇਮਿਸਾਲ ਫਾਇਦੇ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • benefits of applying curd to hair
    ਵਾਲਾਂ 'ਚ ਦਹੀਂ ਲਗਾਉਣ ਦੇ ਫਾਇਦੇ ਅਤੇ ਵਰਤਣ ਦਾ ਸਹੀ ਤਰੀਕਾ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • lychee is not only delicious  it is also a treasure of health
    ਰਸੀਲੀ ਲੀਚੀ ਸਿਰਫ਼ ਸਵਾਦ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ! ਜਾਣੋ ਇਸ ਦੇ ਲਾਜਵਾਬ ਫਾਇਦੇ
  • fenugreek seeds are the cure for every hair problem
    ਵਾਲਾਂ ਦੀ ਹਰ ਸਮੱਸਿਆ ਦਾ ਇਲਾਜ ਹੈ 'ਮੇਥੀ ਦਾਣਾ', ਜਾਣੋ ਵਰਤੋਂ ਕਰਨ ਦਾ ਸਹੀ ਤਰੀਕਾ
  • 2 000 ships stuck in hormuz
    ਤੇਲ ਸੰਕਟ ਹੋ ਸਕਦੈ ਹੋਰ ਡੂੰਘਾ! ਹੋਰਮੁਜ਼ 'ਚ ਫਸੇ 2,000 ਜਹਾਜ਼; ਅਮਰੀਕਾ ਨੇ ਜਤਾਈ ਵੱਡੀ ਚਿੰਤਾ
  • iocl  s big statement on oil supply in the country
    ਦੇਸ਼ 'ਚ ਤੇਲ ਦੀ ਸਪਲਾਈ ਨੂੰ ਲੈ ਕੇ IOCL ਦਾ ਵੱਡਾ ਬਿਆਨ, ਕਿਹਾ-ਹਾਲਾਤ ਪੂਰੀ ਤਰ੍ਹਾਂ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
Trending
Ek Nazar
sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these 5 major signs of protein deficiency in the body
      ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ...
    • symptoms that could mean you re dehydrated
      ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...
    • ebola alert
      ਇਬੋਲਾ ਦਾ ਖ਼ੌਫ਼ ! ਭਾਰਤ ਦੇ ਏਅਰਪੋਰਟਾਂ 'ਤੇ Alert, ਨਿਯਮਾਂ 'ਚ ਕੀਤੀ ਸਖ਼ਤੀ
    • thyroid problem will be eliminated from the root
      Thyroid ਦੀ ਸਮੱਸਿਆ ਜੜ੍ਹ ਤੋਂ ਹੋ ਜਾਵੇਗੀ ਖਤਮ! ਬਸ ਕਰ ਲਓ ਇਹ ਕੰਮ
    • water from lice is no less than nectar for the body
      ਸਰੀਰ ਲਈ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੋਆਂ ਦਾ ਪਾਣੀ'! ਰੋਜ਼ ਸਵੇਰੇ ਪੀਣ ਨਾਲ...
    • knee pain can start at the age of 40
      40 ਦੀ ਉਮਰ ’ਚ ਸ਼ੁਰੂ ਹੋ ਸਕਦਾ ਹੈ ਗੋਡਿਆਂ ਦਾ ਦਰਦ, ਬਦਲਣੀਆਂ ਪੈਣਗੀਆਂ ਰੋਜ਼ਾਨਾ...
    • be careful if you feel dizzy as soon as you go out in summer
      ਗਰਮੀ 'ਚ ਬਾਹਰ ਨਿਕਲਦੇ ਹੀ ਆਉਂਦੇ ਨੇ ਚੱਕਰ ਤਾਂ ਹੋ ਜਾਓ ਸਾਵਧਾਨ! ਬਣ ਸਕਦੈ ਗੰਭੀਰ...
    • ebola in india
      ਭਾਰਤ ਪਹੁੰਚ ਗਿਆ ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਵਾਇਰਸ ! ਏਅਰਪੋਰਟ 'ਤੇ ਸ਼ੱਕੀ...
    • great news for heart patients
      ਦਿਲ ਦੇ ਮਰੀਜ਼ਾਂ ਲਈ ਵੱਡੀ ਖੁਸ਼ਖਬਰੀ: ਹੁਣ ਸਿਰਫ਼ ਇਕ ਵਾਰ ਦੀ ਜੀਨ ਥੈਰੇਪੀ ਨਾਲ...
    • these 5 changes taking place in the body will lead to kidney failure
      ਸਾਵਧਾਨ! ਜੇ ਸਰੀਰ 'ਚ ਮਹਿਸੂਸ ਹੋਣ ਇਹ 5 ਬਦਲਾਅ ਤਾਂ ਸਮਝੋ ਖ਼ਤਮ ਹੋਣ ਵਾਲੇ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +