Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    10:40:26 PM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਚਾਹ ਨਹੀਂ ਸਗੋਂ ਕੁਦਰਤ ਦਾ 'ਜਾਦੂ' ਹੈ ਬਲੂ ਟੀ! ਜਾਣੋ ਬਣਾਉਣ ਦਾ ਤਰੀਕੇ ਤੇ ਹੈਰਾਨੀਜਨਕ ਫਾਇਦੇ

HEALTH News Punjabi(ਸਿਹਤ)

ਚਾਹ ਨਹੀਂ ਸਗੋਂ ਕੁਦਰਤ ਦਾ 'ਜਾਦੂ' ਹੈ ਬਲੂ ਟੀ! ਜਾਣੋ ਬਣਾਉਣ ਦਾ ਤਰੀਕੇ ਤੇ ਹੈਰਾਨੀਜਨਕ ਫਾਇਦੇ

  • Edited By Sunaina,
  • Updated: 09 Apr, 2026 10:44 AM
Health
benefits of blue tea
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅਜੋਕੇ ਸਮੇਂ 'ਚ ਜਿੱਥੇ ਲੋਕ ਸਿਹਤ ਪ੍ਰਤੀ ਜਾਗਰੂਕ ਹੋ ਰਹੇ ਹਨ, ਉੱਥੇ ਹੀ ਖਾਣ-ਪੀਣ ਦੀਆਂ ਆਦਤਾਂ 'ਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਗ੍ਰੀਨ ਟੀ ਅਤੇ ਬਲੈਕ ਟੀ ਤੋਂ ਬਾਅਦ ਹੁਣ 'ਬਲੂ ਟੀ' ਯਾਨੀ ਨੀਲੀ ਚਾਹ ਸਿਹਤ ਜਗਤ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਪਰਾਜਿਤਾ ਦੇ ਫੁੱਲਾਂ ਤੋਂ ਤਿਆਰ ਹੋਣ ਵਾਲੀ ਇਹ ਚਾਹ ਨਾ ਸਿਰਫ਼ ਦੇਖਣ 'ਚ ਖੂਬਸੂਰਤ ਹੈ, ਸਗੋਂ ਇਸ ਦੇ ਫਾਇਦੇ ਵੀ ਹੈਰਾਨੀਜਨਕ ਹਨ।

ਕਿਉਂ ਖ਼ਾਸ ਹੈ ਬਲੂ ਟੀ?

ਬਲੂ ਟੀ 'ਚ ਭਰਪੂਰ ਮਾਤਰਾ 'ਚ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ। ਇਸ ਦੀ ਸਭ ਤੋਂ ਵੱਡੀ ਖ਼ੂਬੀ ਇਹ ਹੈ ਕਿ ਇਹ ਕੈਫੀਨ ਮੁਕਤ ਹੁੰਦੀ ਹੈ, ਜਿਸ ਕਾਰਨ ਇਹ ਸਰੀਰ ਨੂੰ ਨੁਕਸਾਨ ਪਹੁੰਚਾਏ ਬਿਨਾਂ ਤਾਜ਼ਗੀ ਪ੍ਰਦਾਨ ਕਰਦੀ ਹੈ।

ਸਰੀਰ ਨੂੰ ਮਿਲਣਗੇ ਇਹ 5 ਵੱਡੇ ਫਾਇਦੇ :-

ਤੇਜ਼ੀ ਨਾਲ ਘਟੇਗਾ ਮੋਟਾਪਾ
- ਜੇਕਰ ਤੁਸੀਂ ਵਧਦੇ ਭਾਰ ਤੋਂ ਪਰੇਸ਼ਾਨ ਹੋ, ਤਾਂ ਬਲੂ ਟੀ ਤੁਹਾਡੇ ਲਈ ਵਰਦਾਨ ਸਾਬਤ ਹੋ ਸਕਦੀ ਹੈ। ਇਹ ਸਰੀਰ ਦੇ ਮੈਟਾਬੋਲਿਜ਼ਮ ਨੂੰ ਵਧਾ ਕੇ ਵਾਧੂ ਚਰਬੀ ਨੂੰ ਸਾੜਨ 'ਚ ਮਦਦ ਕਰਦੀ ਹੈ।

ਚਮੜੀ ਅਤੇ ਵਾਲਾਂ ਲਈ ਜਾਦੂਈ ਅਸਰ
- ਇਸ 'ਚ ਮੌਜੂਦ ਐਂਟੀ-ਏਜਿੰਗ ਗੁਣ ਚਮੜੀ ਨੂੰ ਜਵਾਨ ਰੱਖਦੇ ਹਨ ਅਤੇ ਝੁਰੜੀਆਂ ਨੂੰ ਰੋਕਦੇ ਹਨ। ਇਸ ਦੇ ਸੇਵਨ ਨਾਲ ਵਾਲਾਂ ਦੀ ਗਰੋਥ ਵੀ ਵਧੀਆ ਹੁੰਦੀ ਹੈ ਅਤੇ ਵਾਲਾਂ ਦਾ ਝੜਨਾ ਘੱਟਦਾ ਹੈ।

ਤਣਾਅ ਅਤੇ ਚਿੰਤਾ ਤੋਂ ਮੁਕਤੀ
- ਮਾਹਿਰਾਂ ਅਨੁਸਾਰ, ਨੀਲੀ ਚਾਹ ਦਿਮਾਗ ਨੂੰ ਸ਼ਾਂਤ ਕਰਨ 'ਚ ਮਦਦਗਾਰ ਹੈ। ਇਹ ਦਿਨ ਭਰ ਦੀ ਥਕਾਵਟ ਅਤੇ ਮਾਨਸਿਕ ਤਣਾਅ ਨੂੰ ਦੂਰ ਕਰਕੇ ਮੂਡ ਨੂੰ ਖੁਸ਼ਗਵਾਰ ਬਣਾਉਂਦੀ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ
- ਬਲੂ ਟੀ ਖੂਨ 'ਚ ਗਲੂਕੋਜ਼ ਦੇ ਪੱਧਰ ਨੂੰ ਨਿਯੰਤਰਿਤ ਕਰਨ 'ਚ ਮਦਦ ਕਰਦੀ ਹੈ, ਜਿਸ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ।

ਅੱਖਾਂ ਦੀ ਰੌਸ਼ਨੀ ਵਧਾਏ
- ਨੀਲੀ ਚਾਹ 'ਚ ਅਜਿਹੇ ਤੱਤ ਹੁੰਦੇ ਹਨ ਜੋ ਅੱਖਾਂ ਦੀਆਂ ਨਾੜੀਆਂ 'ਚ ਖੂਨ ਦਾ ਦੌਰਾ ਵਧਾਉਂਦੇ ਹਨ, ਜਿਸ ਨਾਲ ਨਜ਼ਰ ਤੇਜ਼ ਹੁੰਦੀ ਹੈ।

ਕਿਵੇਂ ਬਣਾਈਏ 'ਮੈਜਿਕ ਟੀ'?

ਇਸ ਨੂੰ ਬਣਾਉਣਾ ਬੇਹੱਦ ਆਸਾਨ ਹੈ। ਇਕ ਕੱਪ ਪਾਣੀ ਉਬਾਲੋ ਅਤੇ ਉਸ 'ਚ 4-5 ਸੁੱਕੇ ਅਪਰਾਜਿਤਾ ਦੇ ਫੁੱਲ ਪਾ ਦਿਓ। ਜਦੋਂ ਪਾਣੀ ਦਾ ਰੰਗ ਨੀਲਾ ਹੋ ਜਾਵੇ, ਤਾਂ ਇਸ ਨੂੰ ਛਾਣ ਲਓ। ਤੁਸੀਂ ਇਸ 'ਚ ਸਵਾਦ ਅਨੁਸਾਰ ਸ਼ਹਿਦ ਮਿਲਾ ਸਕਦੇ ਹੋ। ਜੇਕਰ ਤੁਸੀਂ ਇਸ 'ਚ ਨਿੰਬੂ ਦੀਆਂ ਕੁਝ ਬੂੰਦਾਂ ਪਾਓਗੇ, ਤਾਂ ਇਸ ਦਾ ਰੰਗ ਨੀਲੇ ਤੋਂ ਬਦਲ ਕੇ ਜਾਮਨੀ ਹੋ ਜਾਵੇਗਾ।


 

  • Blue tea
  • benefits
  • how to make
  • health tips

ਸਿਹਤ ਵਿਗਾੜ ਸਕਦੀ ਹੈ ਗਲਤ ਤਰੀਕੇ ਨਾਲ ਖਾਧੀ ਸੌਗੀ ! ਜਾਣੋ ਕੀ ਹੈ ਖਾਣ ਦਾ ਸਹੀ ਤਰੀਕਾ ਤੇ ਫਾਇਦੇ

NEXT STORY

Stories You May Like

  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • tulsi leaves are a treasure of health
    ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • black magic of malangs in ajnala
    ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ ਲਾਇਆ 1 ਲੱਖ ਤੋਂ ਵੱਧ ਦਾ ਚੂਨਾ
  • cumin water is no less than any nectar
    ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
  • nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕੀਵੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • make rose water easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਗੁਲਾਬ ਜਲ ਤੇ ਜਾਣੋ ਇਸ ਫਾਇਦੇ
  • ajwain is no less a blessing for the body
    ਸਰੀਰ ਲਈ ਕਿਸੇ ਵਰਦਾਨ ਘੱਟ ਨਹੀਂ 'ਅਜਵਾਇਨ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਸਮਾਂ
  • nature  s fury continues in assam
    ਅਸਾਮ 'ਚ ਕੁਦਰਤ ਦਾ ਕਹਿਰ ਜਾਰੀ: ਹੜ੍ਹ ਕਾਰਨ ਹੁਣ ਤੱਕ 98 ਮੌਤਾਂ, 13 ਜ਼ਿਲ੍ਹਿਆਂ ਦੇ 1.55 ਲੱਖ ਲੋਕ ਪ੍ਰਭਾਵਿਤ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • microplastics entering the heart through cigarettes
      ਸਾਵਧਾਨ ! ਸਿਗਰੇਟ ਨਾਲ ਦਿਲ 'ਚ ਉਤਰ ਰਿਹਾ ਮਾਈਕ੍ਰੋਪਲਾਸਟਿਕ ! ਹੋਇਆ ਵੱਡਾ ਖੁਲਾਸਾ
    • even   desi ghee   eaten incorrectly can be harmful to the body
      ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ...
    • these things kept in the kitchen can be dangerous for the eyes
      ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
    • be careful if you sleep with your mobile phone under your pillow
      ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ...
    • ignoring the problem of eye strain can be costly
      ਅੱਖ ਫੜਕਣ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ ਤੇ ਬਚਾਅ...
    • make easy and healthy recipes with avocado
      ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
    • paneer ban
      'ਪਨੀਰ' 'ਤੇ Ban ! ਲੋਕਾਂ ਦੀ ਸਿਹਤ ਨੂੰ ਲੈ ਕੇ MH ਸਰਕਾਰ ਨੇ ਚੁੱਕਿਆ ਸਖ਼ਤ ਕਦਮ
    • women come forward in organ donation
      ਅੰਗਦਾਨ ਕਰਨ 'ਚ ਔਰਤਾਂ ਨਿਕਲੀਆਂ ਅੱਗੇ ! ਬੰਦੇ ਲੈ ਰਹੇ ਸਭ ਤੋਂ ਜ਼ਿਆਦਾ ਲਾਭ
    • school student hands roti vegetables mid day meal video viral
      ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +