Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    11:24:20 AM

  • security increased in punjab  special dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ...

  • supersonic flights

    ਹਟੇਗੀ 53 ਸਾਾਲ ਪੁਰਾਣੀ ਪਾਬੰਦੀ ! ਅਮਰੀਕਾ 'ਚ...

  • 7 major schools in chandigarh receive bomb threats

    ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਮਚਿਆ ਹੜਕੰਪ,...

  • chotu lpg cylinder becomes cheaper know the price

    ਪੱਛਮੀ ਏਸ਼ੀਆ ਤਣਾਅ ਘੱਟ ਹੋਣ ਕਾਰਨ Chotu LPG...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5 ਬੇਮਿਸਾਲ ਫਾਇਦੇ

HEALTH News Punjabi(ਸਿਹਤ)

ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5 ਬੇਮਿਸਾਲ ਫਾਇਦੇ

  • Edited By Sunaina,
  • Updated: 03 May, 2026 03:49 PM
Health
benefits of cloves
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਲੋਂਗ, ਜਿਸ ਨੂੰ ਅੰਗਰੇਜ਼ੀ ’ਚ clove ਕਿਹਾ ਜਾਂਦਾ ਹੈ, ਇਕ ਮਹੱਤਵਪੂਰਨ ਮਸਾਲਾ ਹੈ ਜੋ ਖਾਣ-ਪੀਣ ਦੇ ਸਾਧਨ ਤੋਂ ਇਲਾਵਾ ਆਯੁਰਵੇਦ ਅਤੇ ਦਵਾਈ ’ਚ ਵੀ ਵਰਤਿਆ ਜਾਂਦਾ ਹੈ। ਇਸ ਦੀ ਵੱਖਰੀ ਸੁਗੰਧ ਅਤੇ ਸਵਾਦ ਇਸਨੂੰ ਕਈ ਪਕਵਾਨਾਂ ’ਚ ਖਾਸ ਤੌਰ 'ਤੇ ਸ਼ਾਮਲ ਕਰਦਾ ਹੈ। ਲੋਂਗ ’ਚ ਖ਼ਾਸ ਕਰਕੇ ਐਂਟੀ-ਆਕਸੀਡੈਂਟ, ਐਂਟੀ-ਇਨਫਲੇਮਟਰੀ ਅਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਸਿਹਤ ਲਈ ਕਈ ਤਰੀਕਿਆਂ ਨਾਲ ਲਾਭਕਾਰੀ ਹੁੰਦੇ ਹਨ। ਇਸ ਦੀ ਵਰਤੋਂ ਸਦੀਆਂ ਤੋਂ ਹਜ਼ਮ ਪ੍ਰਣਾਲੀ ਦੀ ਸੁਧਾਰ, ਦਰਦ ਤੋਂ ਰਾਹਤ ਅਤੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ ਕੀਤੀ ਜਾਂਦੀ ਆ ਰਹੀ ਹੈ।

ਲੌਂਗ ਖਾਣ ਦੇ ਫਾਇਦੇ :-

ਹਾਜ਼ਮਾ ਲਈ ਫਾਇਦੇਮੰਦ 
- ਲੋਂਗ ਹਜ਼ਮ ਪ੍ਰਣਾਲੀ ਨੂੰ ਸੁਧਾਰਦਾ ਹੈ। ਇਹ ਅਮਲ ਨੂੰ ਤੇਜ਼ ਕਰਦਾ ਹੈ ਅਤੇ ਪੇਟ ’ਚ ਗੈਸ, ਅਜੀਰਣ ਅਤੇ ਅਸਿਡਿਟੀ ਤੋਂ ਰਾਹਤ ਦਿੰਦਾ ਹੈ।

ਐਂਟੀ-ਬੈਕਟੀਰੀਅਲ ਗੁਣ
- ਲੋਂਗ ’ਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਸਾਡੇ ਸ਼ਰੀਰ ਨੂੰ ਬੈਕਟੀਰੀਆ ਅਤੇ ਇਨਫੈਕਸ਼ਨ ਤੋਂ ਬਚਾਉਂਦੇ ਹਨ, ਖ਼ਾਸ ਕਰ ਕੇ ਮੂੰਹ ਦੀ ਸਿਹਤ ਲਈ ਇਹ ਫਾਇਦੇਮੰਦ ਹੈ।

ਦੰਦਾਂ ਦੇ ਦਰਦ ’ਚ ਰਾਹਤ 
- ਲੋਂਗ ਦਾ ਤੇਲ (clove oil) ਦੰਦਾਂ ਦੇ ਦਰਦ ਨੂੰ ਕਮ ਕਰਨ ’ਚ ਮਦਦ ਕਰਦਾ ਹੈ। ਇਸ ’ਚ ਮੌਜੂਦ ਯੂਜੀਨੋਲ ਇਕ ਕੁਦਰਤੀ ਪੇਨਕਿਲਰ ਹੈ।

ਇਮਿਊਨ ਸਿਸਟਮ ਕਰੇ ਮਜ਼ਬੂਤ 
- ਲੋਂਗ ’ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦੇ ਹਨ ਅਤੇ ਸ਼ਰੀਰ ਨੂੰ ਬਿਮਾਰੀਆਂ ਨਾਲ ਲੜਨ ਦੇ ਯੋਗ ਬਣਾਉਂਦੇ ਹਨ।

ਸੁੰਦਰਤਾ ਲਈ ਫਾਇਦੇਮੰਦ 
- ਲੋਂਗ ਦੀਆਂ ਐਂਟੀ-ਆਕਸੀਡੈਂਟ ਪ੍ਰਾਪਰਟੀਆਂ ਸਕਿਨ ਨੂੰ ਨਵੀਂ ਤਾਜ਼ਗੀ ਦਿੰਦੀਆਂ ਹਨ ਅਤੇ ਇਸਨੂੰ ਹਾਨੀਕਾਰਕ ਫ੍ਰੀ ਰੈਡੀਕਲਸ ਤੋਂ ਬਚਾਉਂਦੀਆਂ ਹਨ, ਜਿਸ ਨਾਲ ਜ਼ਰੂਰਤ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੀਆਂ ਬੁਢਾਪੇ ਦੀਆਂ ਨਿਸ਼ਾਨੀਆਂ ਨੂੰ ਘਟਾਇਆ ਜਾ ਸਕਦਾ ਹੈ।

ਕੈਂਸਰ ਰੋਕਥਾਮ ’ਚ ਮਦਦ 
- ਕੁਝ ਅਧਿਐਨਾਂ ਦੇ ਅਨੁਸਾਰ, ਲੋਂਗ ’ਚ ਮੌਜੂਦ ਯੂਜੀਨੋਲ ਅਤੇ ਵਧੇਰੇ ਐਂਟੀ-ਆਕਸੀਡੈਂਟ ਸੈਲਾਂ ਨੂੰ ਸੁਰੱਖਿਅਤ ਰੱਖਣ ਅਤੇ ਕੈਂਸਰ ਸੈਲਾਂ ਦੇ ਵਿਕਾਸ ਨੂੰ ਰੋਕਣ ’ਚ ਮਦਦ ਕਰ ਸਕਦੇ ਹਨ।
  
ਜਲਨ ਅਤੇ ਸੋਜ ਤੋਂ ਮਿਲੇ ਰਾਹਤ
- ਇਸ ਦੇ ਐਂਟੀ-ਇਨਫਲੇਮਟਰੀ ਗੁਣ ਸਰੀਰ ’ਚ ਸੋਜ ਅਤੇ ਦਰਦ ਘਟਾਉਣ ’ਚ ਮਦਦ ਕਰਦੇ ਹਨ, ਜਿਸ ਨਾਲ ਜੋੜਾਂ ਦੇ ਦਰਦ ਜਾਂ ਅਰਥਰਾਈਟਸ ’ਚ ਲਾਭ ਹੋ ਸਕਦਾ ਹੈ।

ਨਜ਼ਲਾ ਅਤੇ ਖੰਘ ’ਚ ਰਾਹਤ
- ਲੋਂਗ ਦੀ ਗਰਮ ਤਾਸੀਰ ਖੰਘ ਅਤੇ ਨਜ਼ਲਾ ਨੂੰ ਠੀਕ ਕਰਨ ’ਚ ਮਦਦ ਕਰਦੀ ਹੈ। ਇਸ ਦੇ ਵਾਇਰਸ ਨਾਸ਼ਕ ਗੁਣ ਰੋਕਥਾਮ ’ਚ ਫਾਇਦੇਮੰਦ ਹੁੰਦੇ ਹਨ।

ਮੈਂਟਲ ਸਿਹਤ ’ਚ ਸੁਧਾਰ
- ਲੋਂਗ ਦੀ ਸੁਗੰਧ ਦਿਮਾਗ ਨੂੰ ਤਾਜ਼ਗੀ ਦਿੰਦੀ ਹੈ ਅਤੇ ਤਣਾਅ, ਚਿੰਤਾ ਅਤੇ ਥਕਾਵਟ ਤੋਂ ਰਾਹਤ ਦਿੰਦੀ ਹੈ।

  • Health Tips
  • Clove Benefits
  • Health Benefits
  • Healthy Lifestyle

ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀ

NEXT STORY

Stories You May Like

  • ajwain water is no less than any nectar
    ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • 5 billion dollar opportunity for indian pharma companies
    ਭਾਰਤੀ ਫਾਰਮਾ ਕੰਪਨੀਆਂ ਲਈ 5 ਅਰਬ ਡਾਲਰ ਦਾ ਮੌਕਾ
  • the summer heat has skyrocketed the prices of vegetables
    ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ ਵਿਗੜਿਆ ਬਜਟ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • tomatoes ruin kitchen budget  price crosses 70  government announces plan
    ਟਮਾਟਰ ਨੇ ਵਿਗਾੜਿਆ ਰਸੋਈ ਦਾ ਬਜਟ,70 ਦੇ ਪਾਰ ਪਹੁੰਚੀ ਕੀਮਤ, ਸਰਕਾਰ ਨੇ ਕੀਤਾ ਯੋਜਨਾ ਦਾ ਐਲਾਨ
  • fenugreek seeds are beneficial for diabetes and weight loss
    Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ ਹੈਰਾਨੀਜਨਕ ਫਾਇਦੇ
  • 5 trends that will determine india  s future
    ਭਾਰਤ ਦਾ ਭਵਿੱਖ ਤੈਅ ਕਰਨਗੇ 5 ਰੁਝਾਨ
  • gourd is a boon for health
    ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • security increased in punjab  special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
Trending
Ek Nazar
gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • if you are suffering from fatty liver then eat these things
      ਫੈਟੀ ਲੀਵਰ ਤੋਂ ਹੋ ਪਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! 'ਵਰਦਾਨ' ਵਾਂਗ ਕਰਨਗੀਆਂ ਅਸਰ
    • these pulses are equally poisonous for uric acid patients
      Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਿਹਤ ਨੂੰ ਹੋ...
    • take this advice from experts
      ਮੰਨ ਲਓ ਮਾਹਿਰਾਂ ਦੀ ਇਹ ਸਲਾਹ ! 60 ਸਾਲ ਦੀ ਉਮਰ ਤੱਕ ਨਹੀਂ ਆਵੇਗਾ ਹਾਰਟ ਅਟੈਕ
    • fenugreek seeds are beneficial for diabetes and weight loss
      Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ...
    • black coffee drinkers should be careful
      Black coffee ਪੀਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਗੰਭੀਰ...
    • stop eating these vegetables from today
      ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ...
    •   sprouted food   is a storehouse of vitamins
      ਵਿਟਾਮਿਨਾਂ ਦਾ ਭੰਡਾਰ ਹੈ ‘ਪੁੰਗਰਿਆ ਹੋਇਆ ਭੋਜਨ'
    • what are the causes of rapid heartbeat
      ਦਿਲ ਦੀ ਧੜਕਣ ਤੇਜ਼ ਹੋਣ ਦੇ ਕੀ ਹਨ ਕਾਰਨ ! ਪੜ੍ਹੋ ਪੂਰੀ ਖਬਰ
    • rice is not only delicious it is also full of health benefits
      ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ...
    • stale bread is no less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਬਾਸੀ ਰੋਟੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +