Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    6:16:36 PM

  • government teacher jumps into canal

    SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ...

  • active number fancy number

    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001...

  • bhupesh baghel on punjab congress

    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ...

  • india and indonesia signed agreements

    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਿਰਫ਼ ਸੁਸਤੀ ਹੀ ਨਹੀਂ ਭਜਾਉਂਦੀ ਕੌਫੀ! ਰੋਜ਼ਾਨਾ ਇਕ ਕੱਪ ਪੀਣ ਨਾਲ ਸਰੀਰ 'ਚ ਹੁੰਦੇ ਨੇ ਜਾਦੂਈ ਬਦਲਾਅ

HEALTH News Punjabi(ਸਿਹਤ)

ਸਿਰਫ਼ ਸੁਸਤੀ ਹੀ ਨਹੀਂ ਭਜਾਉਂਦੀ ਕੌਫੀ! ਰੋਜ਼ਾਨਾ ਇਕ ਕੱਪ ਪੀਣ ਨਾਲ ਸਰੀਰ 'ਚ ਹੁੰਦੇ ਨੇ ਜਾਦੂਈ ਬਦਲਾਅ

  • Edited By Sunaina,
  • Updated: 15 Mar, 2026 02:58 PM
Health
benefits of drinking coffee
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਦੁਨੀਆ ਭਰ 'ਚ ਕਰੋੜਾਂ ਲੋਕ ਆਪਣੇ ਦਿਨ ਦੀ ਸ਼ੁਰੂਆਤ ਇਕ ਕੱਪ ਗਰਮ ਕੌਫੀ ਨਾਲ ਕਰਦੇ ਹਨ। ਕਈ ਲੋਕ ਇਸ ਨੂੰ ਸਿਰਫ਼ ਸੁਸਤੀ ਦੂਰ ਕਰਨ ਦਾ ਜ਼ਰੀਆ ਮੰਨਦੇ ਹਨ ਪਰ ਵਿਗਿਆਨਕ ਖੋਜਾਂ ਨੇ ਸਾਬਤ ਕਰ ਦਿੱਤਾ ਹੈ ਕਿ ਕੌਫੀ ਸਿਰਫ਼ ਇਕ ਡਰਿੰਕ ਹੀ ਨਹੀਂ, ਸਗੋਂ ਸਿਹਤ ਦਾ ਖ਼ਜ਼ਾਨਾ ਵੀ ਹੈ। ਜੇਕਰ ਇਸ ਨੂੰ ਸਹੀ ਮਾਤਰਾ 'ਚ ਪੀਤਾ ਜਾਵੇ, ਤਾਂ ਇਹ ਸਰੀਰ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾ ਸਕਦੀ ਹੈ।

ਕੌਫੀ ਪੀਣ ਦੇ ਫਾਇਦੇ :- 

ਦਿਮਾਗ ਨੂੰ ਰੱਖਦੀ ਹੈ ਸੁਪਰ-ਐਕਟਿਵ
- ਕੌਫੀ 'ਚ ਮੌਜੂਦ ਕੈਫੀਨ ਦਿਮਾਗ ਵਿੱਚ ਜਾ ਕੇ 'ਐਡੀਨੋਸਿਨ' ਨਾਮਕ ਨਿਊਰੋਟ੍ਰਾਂਸਮੀਟਰ ਨੂੰ ਰੋਕਦੀ ਹੈ, ਜਿਸ ਨਾਲ ਮੂਡ ਵਧੀਆ ਹੁੰਦਾ ਹੈ ਅਤੇ ਯਾਦਦਾਸ਼ਤ ਤੇਜ਼ ਹੁੰਦੀ ਹੈ। ਇਹ ਅਲਜ਼ਾਈਮਰ ਵਰਗੀਆਂ ਬਿਮਾਰੀਆਂ ਦੇ ਖ਼ਤਰੇ ਨੂੰ 65% ਤੱਕ ਘਟਾ ਸਕਦੀ ਹੈ।

ਤੇਜ਼ੀ ਨਾਲ ਘਟਾਉਂਦੀ ਹੈ ਭਾਰ
- ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾਤਰ ਫੈਟ-ਬਰਨਿੰਗ ਸਪਲੀਮੈਂਟਸ 'ਚ ਕੈਫੀਨ ਹੁੰਦੀ ਹੈ? ਕੌਫੀ ਪੀਣ ਨਾਲ ਸਰੀਰ ਦਾ ਮੈਟਾਬੋਲਿਜ਼ਮ ਰੇਟ 3 ਤੋਂ 11 ਫੀਸਦੀ ਤੱਕ ਵੱਧ ਜਾਂਦਾ ਹੈ, ਜੋ ਵਾਧੂ ਚਰਬੀ ਨੂੰ ਸਾੜਨ 'ਚ ਮਦਦ ਕਰਦਾ ਹੈ।

ਲਿਵਰ ਲਈ ਹੈ ਸੁਰੱਖਿਆ ਕਵਚ
- ਲਿਵਰ ਸਾਡੇ ਸਰੀਰ ਦਾ ਬਹੁਤ ਮਹੱਤਵਪੂਰਨ ਹਿੱਸਾ ਹੈ। ਖੋਜਾਂ ਅਨੁਸਾਰ, ਜੋ ਲੋਕ ਦਿਨ 'ਚ 1-2 ਕੱਪ ਕੌਫੀ ਪੀਂਦੇ ਹਨ, ਉਨ੍ਹਾਂ 'ਚ ਲਿਵਰ ਸਿਰੋਸਿਸ ਅਤੇ ਲਿਵਰ ਕੈਂਸਰ ਦਾ ਖ਼ਤਰਾ ਕਾਫ਼ੀ ਘੱਟ ਹੁੰਦਾ ਹੈ।

 ਸ਼ੂਗਰ ਦੇ ਖ਼ਤਰੇ 'ਚ ਕਮੀ
- ਅੱਜ ਦੇ ਸਮੇਂ 'ਚ ਸ਼ੂਗਰ ਇਕ ਵੱਡੀ ਸਮੱਸਿਆ ਬਣ ਚੁੱਕੀ ਹੈ। ਕੌਫੀ ਦੇ ਨਿਯਮਤ ਸੇਵਨ ਨਾਲ ਟਾਈਪ-2 ਡਾਇਬੀਟੀਜ਼ ਦਾ ਖ਼ਤਰਾ 25 ਤੋਂ 50 ਫੀਸਦੀ ਤੱਕ ਘੱਟ ਹੋ ਸਕਦਾ ਹੈ।

ਦਿਲ ਦੀ ਸਿਹਤ 'ਚ ਸੁਧਾਰ
- ਕਈ ਲੋਕ ਮੰਨਦੇ ਹਨ ਕਿ ਕੌਫੀ ਬਲੱਡ ਪ੍ਰੈਸ਼ਰ ਵਧਾਉਂਦੀ ਹੈ, ਪਰ ਸੀਮਤ ਮਾਤਰਾ 'ਚ ਇਸ ਦਾ ਸੇਵਨ ਦਿਲ ਦੇ ਦੌਰੇ ਦੇ ਖ਼ਤਰੇ ਨੂੰ ਘਟਾਉਂਦਾ ਹੈ ਅਤੇ ਦਿਲ ਨੂੰ ਮਜ਼ਬੂਤ ਰੱਖਦਾ ਹੈ।

ਕੌਫੀ ਪੀਣ ਦਾ ਸਹੀ ਤਰੀਕਾ ਕੀ ਹੈ?

ਮਾਹਿਰਾਂ ਅਨੁਸਾਰ, ਕੌਫੀ ਦਾ ਪੂਰਾ ਫਾਇਦਾ ਲੈਣ ਲਈ ਇਸ 'ਚ ਖੰਡ ਅਤੇ ਆਰਟੀਫੀਸ਼ੀਅਲ ਕਰੀਮ ਦੀ ਵਰਤੋਂ ਘੱਟ ਤੋਂ ਘੱਟ ਕਰੋ। 'ਬਲੈਕ ਕੌਫੀ' ਸਭ ਤੋਂ ਵੱਧ ਫਾਇਦੇਮੰਦ ਹੁੰਦੀ ਹੈ। ਦਿਨ 'ਚ 2 ਤੋਂ 3 ਕੱਪ ਕੌਫੀ ਪੀਣਾ ਸਿਹਤ ਲਈ ਬਿਲਕੁਲ ਸਹੀ ਮੰਨਿਆ ਜਾਂਦਾ ਹੈ।
 
ਕੌਫੀ ਨਾ ਸਿਰਫ਼ ਤੁਹਾਡੀ ਸੁਸਤੀ ਭਜਾਉਂਦੀ ਹੈ, ਸਗੋਂ ਇਹ ਤੁਹਾਨੂੰ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਜਿਊਣ 'ਚ ਵੀ ਮਦਦ ਕਰਦੀ ਹੈ। ਪਰ ਯਾਦ ਰੱਖੋ, ਕਿਸੇ ਵੀ ਚੀਜ਼ ਦੀ ਅਤਿ ਮਾੜੀ ਹੁੰਦੀ ਹੈ, ਇਸ ਲਈ ਇਸ ਨੂੰ ਸੀਮਤ ਮਾਤਰਾ 39ਚ ਹੀ ਪੀਓ।

 

  • CoffeeBenefits
  • HealthyLiving
  • CoffeeLover
  • EnergyBooster

ਮਾਪੇ ਹੋ ਜਾਣ ਸਾਵਧਾਨ! ਤੁਹਾਡੇ ਬੱਚੇ ਦੀ 'ਡਾਈਟ' ਬਣ ਰਹੀ ਹੈ ਬਿਮਾਰੀਆਂ ਦਾ ਘਰ, ਮਾਹਿਰਾਂ ਨੇ ਦਿੱਤੀ ਵੱਡੀ ਚਿਤਾਵਨੀ

NEXT STORY

Stories You May Like

  • ginger water is no less than any nectar
    ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਅਦਰਕ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ ਅਣਗਿਣਤ ਫਾਇਦੇ
  • figs are no less than a blessing for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਅੰਜੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • riyad mahrez retires after algeria  s world cup exit
    FIFA ਵਰਲਡ ਕੱਪ 'ਚੋਂ ਬਾਹਰ ਹੁੰਦੇ ਹੀ ਸਟਾਰ ਖਿਡਾਰੀ ਨੇ ਲਿਆ ਸੰਨਿਆਸ
  • eat these things for breakfast every day
    ਰੋਜ਼ਾਨਾ ਨਾਸ਼ਤੇ 'ਚ ਖਾਓ ਇਹ ਚੀਜ਼ਾਂ ! ਕਮਜ਼ੋਰੀ ਤੇ ਸੁਸਤੀ ਰਹੇਗੀ ਕੋਹਾਂ ਦੂਰ
  • lassi is a treasure trove of virtues
    ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • soaked almonds are no less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਭਿੱਜੇ ਹੋਏ ਬਾਦਾਮ'! ਜਾਣ ਲਓ ਇਸ ਦੇ ਜਾਦੂਈ ਫਾਇਦੇ ਬਾਰੇ
  • situations are the real villains in rajkumar hirani  s films  vikrant massey
    ਰਾਜਕੁਮਾਰ ਹਿਰਾਨੀ ਦੀਆਂ ਫ਼ਿਲਮਾਂ 'ਚ ਹਾਲਾਤ ਹੀ ਅਸਲ ਖਲਨਾਇਕ ਹੁੰਦੇ ਹਨ: ਵਿਕਰਾਂਤ ਮੈਸੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of eating gulkand
      ਗੁਲਕੰਦ ਖਾਣ ਦੇ ਫਾਇਦੇ
    • eat this thing mixed with milk before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ...
    • if you are following home remedies after watching reels then be careful
      Reels ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ ! ਸਿਹਤ ਨਾਲ ਕਰ...
    • this drink is no less than   nectar   for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹੈ ਇਹ ਡ੍ਰਿੰਕ ! ਜਾਣੋ...
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ Ignore ! ਹੋ ਸਕਦੀ ਹੈ ਪਾਣੀ ਦੀ...
    • ignoring these symptoms in the body can be very dangerous
      ਸਰੀਰ 'ਚ ਦਿਸ ਰਹੇ ਇਨ੍ਹਾਂ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • figs are no less than a blessing for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਅੰਜੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ...
    • adopt these habits from today
      ਅੱਜ ਤੋਂ ਹੀ ਅਪਣਾ ਲਓ ਇਹ ਆਦਤਾਂ, ਦਿਮਾਗ ਰਹੇਗਾ ਇਕ ਦਮ ਹੈਲਦੀ
    • a glass of milk is a treasure of health
      ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • why is fiber important for health
      ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +