Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    6:35:02 PM

  • pre wedding shoot punjab police bikram majithia

    'ਆਪ' ਆਗੂ ਦੇ ਪ੍ਰੀ-ਵੈਡਿੰਗ ਸ਼ੂਟ 'ਚ ਲੱਗੇ ਪੁਲਸ...

  • police encounter ranjit singh allegations on punjab police

    ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦਾ...

  • pargat singh slams punjab police

    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ...

  • alert for 3 districts in punjab imd department big prediction till march 1

    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਖਾਲੀ ਢਿੱਡ ਅਦਰਕ ਦਾ ਰਸ ਪੀਣ ਦੇ ਬੇਮਿਸਾਲ ਫ਼ਾਇਦੇ, ਭਾਰ ਘਟਾਉਣ ਦੇ ਨਾਲ ਇਮਿਊਨਿਟੀ ਰੱਖੇ ਮਜ਼ਬੂਤ

HEALTH News Punjabi(ਸਿਹਤ)

ਖਾਲੀ ਢਿੱਡ ਅਦਰਕ ਦਾ ਰਸ ਪੀਣ ਦੇ ਬੇਮਿਸਾਲ ਫ਼ਾਇਦੇ, ਭਾਰ ਘਟਾਉਣ ਦੇ ਨਾਲ ਇਮਿਊਨਿਟੀ ਰੱਖੇ ਮਜ਼ਬੂਤ

  • Author Rahul Singh,
  • Updated: 23 Jul, 2023 04:06 PM
Jalandhar
benefits of drinking ginger juice on an empty stomach
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਅਦਰਕ ਦੇ ਨਾਲ-ਨਾਲ ਅਦਰਕ ਦੇ ਰਸ ਦਾ ਸੇਵਨ ਵੀ ਸਿਹਤ ਨੂੰ ਬਹੁਤ ਲਾਭ ਪਹੁੰਚਾਉਂਦਾ ਹੈ। ਜੀ ਹਾਂ ਕਿਉਂਕਿ ਅਦਰਕ ਦਾ ਰਸ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਤੁਸੀਂ ਕਿਸੇ ਵੀ ਸਮੇਂ ਅਦਰਕ ਦੇ ਰਸ ਦਾ ਸੇਵਨ ਕਰ ਸਕਦੇ ਹੋ ਪਰ ਜੇਕਰ ਤੁਸੀਂ ਖਾਲੀ ਢਿੱਡ ਅਦਰਕ ਦੇ ਰਸ ਦਾ ਸੇਵਨ ਕਰਦੇ ਹੋ ਤਾਂ ਇਹ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਖਾਲੀ ਢਿੱਡ ਅਦਰਕ ਦੇ ਰਸ ਦਾ ਸੇਵਨ ਕਰਨ ਨਾਲ ਕੋਲੈਸਟ੍ਰੋਲ ਤੋਂ ਲੈ ਕੇ ਭਾਰ ਤੱਕ ਹਰ ਚੀਜ਼ ਕੰਟਰੋਲ ਹੁੰਦੀ ਹੈ, ਨਾਲ ਹੀ ਸਿਹਤ ਨਾਲ ਜੁੜੀਆਂ ਕਈ ਹੋਰ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਅਦਰਕ ਦਾ ਰਸ ਜ਼ਿੰਕ, ਆਇਰਨ, ਵਿਟਾਮਿਨ ਸੀ, ਕੈਲਸ਼ੀਅਮ, ਫਾਸਫੋਰਸ ਦੇ ਨਾਲ-ਨਾਲ ਐਂਟੀ-ਇੰਫਲੇਮੇਟਰੀ, ਐਂਟੀ-ਵਾਇਰਲ ਤੇ ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ। ਆਓ ਜਾਣਦੇ ਹਾਂ ਖਾਲੀ ਢਿੱਡ ਅਦਰਕ ਦਾ ਰਸ ਪੀਣ ਦੇ ਫ਼ਾਇਦਿਆਂ ਬਾਰੇ–

ਖਾਲੀ ਢਿੱਡ ਅਦਰਕ ਦਾ ਰਸ ਪੀਣ ਦੇ 6 ਫ਼ਾਇਦੇ

ਇਮਿਊਨਿਟੀ ਵਧਾਏ
ਇਮਿਊਨਿਟੀ ਕਮਜ਼ੋਰ ਹੋਣ ’ਤੇ ਜੇਕਰ ਤੁਸੀਂ ਖਾਲੀ ਢਿੱਡ ਅਦਰਕ ਦੇ ਰਸ ਦਾ ਸੇਵਨ ਕਰਦੇ ਹੋ ਤਾਂ ਇਹ ਲਾਭਕਾਰੀ ਹੈ ਕਿਉਂਕਿ ਇਸ ਦੇ ਰਸ ’ਚ ਮੌਜੂਦ ਵਿਟਾਮਿਨ ਸੀ ਇਮਿਊਨਿਟੀ ਵਧਾਉਣ ’ਚ ਮਦਦ ਕਰਦਾ ਹੈ, ਜੋ ਤੁਹਾਨੂੰ ਮੌਸਮੀ ਬੀਮਾਰੀਆਂ ਤੋਂ ਬਚਾਉਂਦਾ ਹੈ।

ਪਾਚਨ ਨੂੰ ਰੱਖੇ ਸਹੀ
ਖਾਲੀ ਢਿੱਡ ਅਦਰਕ ਦੇ ਰਸ ਦਾ ਸੇਵਨ ਪਾਚਨ ਕਿਰਿਆ ਲਈ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ’ਚ ਮੌਜੂਦ ਫਾਈਬਰ ਐਸੀਡਿਟੀ, ਬਦਹਜ਼ਮੀ, ਬਲੋਟਿੰਗ, ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ ਤੇ ਪਾਚਨ ਕਿਰਿਆ ਨੂੰ ਸੁਧਾਰਦਾ ਹੈ।

ਜੋੜਾਂ ਦੇ ਦਰਦ ’ਚ ਫ਼ਾਇਦੇਮੰਦ
ਜੋੜਾਂ ਦੇ ਦਰਦ ਜਾਂ ਸੋਜ ਦੀ ਸਥਿਤੀ ’ਚ ਜੇਕਰ ਤੁਸੀਂ ਖਾਲੀ ਢਿੱਡ ਅਦਰਕ ਦੇ ਰਸ ਦਾ ਸੇਵਨ ਕਰਦੇ ਹੋ ਤਾਂ ਇਹ ਲਾਭਦਾਇਕ ਹੈ ਕਿਉਂਕਿ ਇਸ ’ਚ ਪਾਏ ਜਾਣ ਵਾਲੇ ਐਂਟੀ-ਇੰਫਲੇਮੇਟਰੀ ਗੁਣ ਜੋੜਾਂ ਦੇ ਦਰਦ ਤੇ ਸੋਜ ਨੂੰ ਘੱਟ ਕਰਨ ’ਚ ਮਦਦ ਕਰਦੇ ਹਨ।

ਕੋਲੈਸਟ੍ਰੋਲ ਕਰੇ ਕੰਟਰੋਲ
ਜੇਕਰ ਤੁਹਾਨੂੰ ਹਾਈ ਕੋਲੈਸਟ੍ਰੋਲ ਦੀ ਸਮੱਸਿਆ ਹੈ ਤਾਂ ਖਾਲੀ ਢਿੱਡ ਅਦਰਕ ਦੇ ਰਸ ਦਾ ਸੇਵਨ ਕਰਨਾ ਤੁਹਾਡੇ ਲਈ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ’ਚ ਮੌਜੂਦ ਐਂਟੀ-ਆਕਸੀਡੈਂਟ ਗੁਣ ਖ਼ਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ’ਚ ਮਦਦ ਕਰਦੇ ਹਨ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਵੀ ਕੰਟਰੋਲ ’ਚ ਰਹਿੰਦਾ ਹੈ, ਜਿਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ।

ਭਾਰ ਘਟਾਏ
ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਤੇ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਖਾਲੀ ਢਿੱਡ ਅਦਰਕ ਦੇ ਰਸ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ’ਚ ਮੌਜੂਦ ਤੱਤ ਸਰੀਰ ਦੀ ਵਾਧੂ ਚਰਬੀ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ, ਜੋ ਭਾਰ ਘਟਾਉਣ ’ਚ ਫ਼ਾਇਦੇਮੰਦ ਹੁੰਦਾ ਹੈ।

ਸਰਦੀ-ਜ਼ੁਕਾਮ ਤੋਂ ਛੁਟਕਾਰਾ
ਸਰਦੀ-ਜ਼ੁਕਾਮ ਦੀ ਸਮੱਸਿਆ ਦੇ ਕਾਰਨ ਜੇਕਰ ਤੁਸੀਂ ਖਾਲੀ ਢਿੱਡ ਅਦਰਕ ਦੇ ਰਸ ਦਾ ਸੇਵਨ ਕਰਦੇ ਹੋ ਤਾਂ ਇਹ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ’ਚ ਪਾਏ ਜਾਣ ਵਾਲੇ ਐਂਟੀ-ਵਾਇਰਲ ਗੁਣ ਜ਼ੁਕਾਮ ਤੇ ਫਲੂ ਦੇ ਲੱਛਣਾਂ ਨੂੰ ਘੱਟ ਕਰਨ ’ਚ ਮਦਦ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਹ ਸਮੱਗਰੀ ਸਿਰਫ਼ ਸਲਾਹ ਸਮੇਤ ਆਮ ਜਾਣਕਾਰੀ ਪ੍ਰਦਾਨ ਕਰਦੀ ਹੈ। ਇਹ ਕਿਸੇ ਵੀ ਤਰ੍ਹਾਂ ਯੋਗ ਡਾਕਟਰੀ ਰਾਏ ਦਾ ਬਦਲ ਨਹੀਂ ਹੈ। ਵਧੇਰੇ ਵੇਰਵਿਆਂ ਲਈ ਹਮੇਸ਼ਾ ਕਿਸੇ ਮਾਹਿਰ ਜਾਂ ਆਪਣੇ ਡਾਕਟਰ ਨਾਲ ਸਲਾਹ ਕਰੋ।

  • Ginger Juice
  • Empty Stomach
  • Health Benefits
  • Health Tips

ਇਨ੍ਹਾਂ 6 ਤਰੀਕਿਆਂ ਨਾਲ ਘੱਟ ਕਰੋ ਕੈਲਰੀ, ਭਾਰ ਘਟਾਉਣ ’ਚ ਮਿਲੇਗੀ ਮਦਦ

NEXT STORY

Stories You May Like

  • from food and drinks to detergents and shampoos  will become more expensive
    ਖਾਣ-ਪੀਣ ਦੇ ਸਾਮਾਨ ਤੋਂ ਲੈ ਕੇ ਡਿਟਰਜੈਂਟ-ਸ਼ੈਂਪੂ ਤੱਕ ਹੋਣਗੇ ਮਹਿੰਗੇ, ਜਾਣੋ FMCG ਕੰਪਨੀਆਂ ਨੇ ਕਿਉਂ ਵਧਾਏ ਰੇਟ
  • tarn taran  sarpanch did not get a chance to fire the pistol kept in the box
    ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ
  • golden spice of the kitchen is the cure for many diseases
    ਰਸੋਈ ਦਾ ‘ਗੋਲਡਨ ਮਸਾਲਾ’ ਹੈ ਕਈ ਬਿਮਾਰੀਆਂ ਦਾ ਤੋੜ, ਜਾਣੋ ਇਸ ਦੇ ਬੇਮਿਸਾਲ ਫਾਇਦੇ
  • benefits of drinking saffron water
    ਸਿਹਤ ਅਤੇ ਸੁੰਦਰਤਾ ਦਾ 'ਖ਼ਜ਼ਾਨਾ': ਕੇਸਰ ਦਾ ਪਾਣੀ ਪੀਣ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ!
  • youth commits suicide
    ਨਸ਼ੇ ਦਾ ਲਾਲਚ ਦੇ ਕੇ ਖਾਲੀ ਕਾਗਜ਼ਾਂ 'ਤੇ ਕਰਵਾਏ ਸਾਈਨ, ਨੌਜਵਾਨ ਨੇ ਕੀਤੀ ਖੁਦਕੁਸ਼ੀ
  • fall in shares of 6 companies including tcs info  rs 3 lakh crore lost
    TCS-ਇਨਫੋਸਿਸ ਸਮੇਤ 6 ਕੰਪਨੀਆਂ ਦੇ ਸ਼ੇਅਰਾਂ ’ਚ ਗਿਰਾਵਟ ਨਾਲ ਹਿੱਲੇ ਨਿਵੇਸ਼ਕ, 3 ਲੱਖ ਕਰੋੜ ਰੁਪਏ ਸੁਆਹ
  • rupee strengthens against dollar  indian currency
    ਡਾਲਰ ਦੇ ਮੁਕਾਬਲੇ ਰੁਪਿਆ ਮਜ਼ਬੂਤ, ਅੱਜ ਇੰਨੇ ਚੜ੍ਹੇ Indian Currency ਦੇ ਰੇਟ
  • canadian mp amarjit singh gill  visa
    ਕੈਨੇਡਾ ਦੇ MP ਦੀ ਨੌਜਵਾਨਾਂ ਨੂੰ ਅਪੀਲ, ਸਹੀ ਢੰਗ ਨਾਲ ਹੀ ਵਿਦੇਸ਼ ਆਓ
  • pargat singh slams punjab police
    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ:...
  • portugal and poland visa
    ਪੁਰਤਗਾਲ ਤੇ ਪੋਲੈਂਡ ਨੇ ਖੋਲ੍ਹ'ਤੇ ਕਾਮਿਆਂ ਲਈ ਦਰਵਾਜ਼ੇ, ਚੰਗੀ ਤਨਖਾਹ ਤੇ ਛੇਤੀ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ...
  • major incident outside private hospital in jalandhar boy shot
    ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ
Trending
Ek Nazar
funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • take care of pregnant working women
      Pregnancy ਦੌਰਾਨ Working women ਰੱਖਣ ਇਨ੍ਹਾਂ ਗੱਲਾਂ ਦਾ ਧਿਆਨ!
    • be careful while eating and working
      ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਆਹ ਕੰਮ ਤਾਂ ਹੋ ਜਾਓ ਸਾਵਧਾਨ! ਨਹੀਂ ਤਾਂ ...
    • 5 common medications slowly affecting your brain doctor issues warning
      ਡਾਕਟਰਾਂ ਦੀ ਚਿਤਾਵਨੀ! ਇਹ 5 ਦਵਾਈਆਂ ਖਾਣ ਤੋਂ ਪਹਿਲਾਂ ਰੱਖੋਂ ਧਿਆਨ, ਦਿਮਾਗ ਲਈ...
    • magnesium deficiency
      ਸਾਵਧਾਨ! ਮੈਗਨੀਸ਼ੀਅਮ ਦੀ ਕਮੀ ਹੋਣ 'ਤੇ ਸਰੀਰ ਦਿੰਦਾ ਹੈ ਇਹ ਵੱਡੇ ਸੰਕੇਤ
    • benefits of kalonji
      ਰਸੋਈ ਦੀ ਇਕ ਚੁਟਕੀ 'ਕਲੋਂਜੀ' 'ਚ ਛੁਪਿਆ ਹੈ ਸੈਂਕੜੇ ਬੀਮਾਰੀਆਂ ਦਾ ਇਲਾਜ
    • weakness of old age will be gone
      ਬੁਢਾਪੇ ਦੀ ਕਮਜ਼ੋਰੀ ਹੋਵੇਗੀ ਦੂਰ! AIIMS ਮਾਹਿਰ ਨੇ ਦੱਸਿਆ ਮਾਸਪੇਸ਼ੀਆਂ ਨੂੰ...
    • thyroid problem
      ਸਰੀਰ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ 'ਥਾਇਰਾਈਡ' ਦੀ ਸਮੱਸਿਆ; ਜਾਣੋ ਲੱਛਣ ਅਤੇ...
    • benefits of eating papaya
      ਸਿਹਤ ਦਾ ਖ਼ਜ਼ਾਨਾ ਹੈ 'ਪਪੀਤਾ' : ਰੋਜ਼ਾਨਾ ਖਾਣ ਨਾਲ ਮਿਲਣਗੇ ਇਹ 5 ਹੈਰਾਨੀਜਨਕ...
    • chips and cold drinks
      Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...
    • benefits of eating onions
      ਸਿਰਫ਼ ਸਬਜ਼ੀ ਨਹੀਂ, ਸਗੋਂ 'ਕੁਦਰਤੀ ਦਵਾਈ' ਹੈ ਪਿਆਜ਼! ਜਾਣੋ ਇਸ ਦੇ ਅਣਸੁਣੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +