Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    1:52:19 AM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰਦੀਆਂ ’ਚ ਵਰਦਾਨ ਨੇ ‘ਛੁਹਾਰੇ’, ਸਰਦੀ-ਜ਼ੁਕਾਮ ਤੋਂ ਰਾਹਤ ਦੇਣ ਸਣੇ ਜਾਣੋ ਹੋਰ ਵੀ ਫ਼ਾਇਦੇ

HEALTH News Punjabi(ਸਿਹਤ)

ਸਰਦੀਆਂ ’ਚ ਵਰਦਾਨ ਨੇ ‘ਛੁਹਾਰੇ’, ਸਰਦੀ-ਜ਼ੁਕਾਮ ਤੋਂ ਰਾਹਤ ਦੇਣ ਸਣੇ ਜਾਣੋ ਹੋਰ ਵੀ ਫ਼ਾਇਦੇ

  • Author Rahul Singh,
  • Updated: 01 Feb, 2023 01:31 PM
Jalandhar
benefits of dry dates
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸਿਹਤਮੰਦ ਸਰੀਰ ਨਾਲ ਹੀ ਸਭ ਕੁਝ ਹੈ। ਇਸ ਲਈ ਜ਼ਰੂਰੀ ਹੈ ਕਿ ਅਸੀਂ ਆਪਣੇ ਸਰੀਰ ਨੂੰ ਸਿਹਤਮੰਦ ਤੇ ਰੋਗਾਂ ਤੋਂ ਬਚਾ ਕੇ ਰੱਖੀਏ। ਸਰਦੀਆਂ ’ਚ ਛੁਹਾਰੇ ਖਾਣੇ ਬੇਹੱਦ ਹੀ ਫਾਇਦੇਮੰਦ ਹੁੰਦੇ ਹਨ। ਛੁਹਾਰੇ ਬਹੁਤ ਹੀ ਪੌਸ਼ਟਿਕ ਹੁੰਦੇ ਹਨ। ਛੁਹਾਰੇ ਖੁਸ਼ਕ ਫਲਾਂ ’ਚ ਗਿਣੇ ਜਾਂਦੇ ਹਨ। ਠੰਡ ’ਚ ਇਸ ਨੂੰ ਖਾਣਾ ਬਿਹਤਰ ਮੰਨਿਆ ਜਾਂਦਾ ਹੈ। ਇਸ ਲਈ ਸਰਦੀਆਂ ’ਚ ਸਰੀਰ ਨੂੰ ਸ਼ਕਤੀ ਦੇਣ ਲਈ ਮੇਵਿਆਂ ਦੇ ਨਾਲ ਛੁਹਾਰਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਆਓ ਜਾਣਦੇ ਹਾਂ ਛੁਹਾਰੇ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ–

ਭੁੱਖ ਵਧਾਉਂਦੇ ਨੇ ਛੁਹਾਰੇ
ਭੁੱਖ ਵਧਾਉਣ ’ਚ ਛੁਹਾਰੇ ਬੇਹੱਦ ਲਾਭਦਾਇਕ ਹੁੰਦੇ ਹਨ। ਭੁੱਖ ਨਾ ਲੱਗਦੀ ਹੋਵੇ ਤਾਂ ਛੁਹਾਰਿਆਂ ਨੂੰ ਦੁੱਧ ’ਚ ਪਕਾਓ। ਉਸ ਨੂੰ ਥੋੜ੍ਹੀ ਦੇਰ ਪੱਕਣ ਤੋਂ ਬਾਅਦ ਠੰਡਾ ਕਰਕੇ ਪੀਸ ਲਓ। ਇਹ ਦੁੱਧ ਬਹੁਤ ਪੌਸ਼ਟਿਕ ਹੁੰਦਾ ਹੈ, ਇਸ ਨਾਲ ਭੁੱਖ ਵਧਦੀ ਹੈ। 

ਜ਼ੁਕਾਮ ਤੋਂ ਦਿਵਾਏ ਰਾਹਤ 
ਛੁਹਾਰੇ ਜ਼ੁਕਾਮ ਤੋਂ ਛੁਟਕਾਰਾ ਦਿਵਾਉਣ ’ਚ ਵੀ ਬੇਹੱਦ ਲਾਹੇਵੰਦ ਹੁੰਦੇ ਹਨ। ਜੇਕਰ ਤੁਸੀਂ ਜ਼ੁਕਾਮ ਤੋਂ ਪ੍ਰੇਸ਼ਾਨ ਰਹਿੰਦੇ ਹੋ ਤਾਂ ਦੁੱਧ ’ਚ ਇਲਾਇਚੀ ਪਾਊਡਰ ਤੇ 3-4 ਛੁਹਾਰੇ ਮਿਲਾ ਕੇ ਉਬਾਲ ਕੇ ਪੀਓ। ਸਰਦੀ-ਜ਼ੁਕਾਮ ਬਿਲਕੁਲ ਠੀਕ ਹੋ ਜਾਵੇਗਾ।

ਊਰਜਾ ਦਿੰਦੇ ਨੇ ਛੁਹਾਰੇ
ਸਰੀਰ ਨੂੰ ਚੁਸਤ ਰੱਖਣ ਲਈ ਤੁਸੀਂ 4 ਛੁਹਾਰਿਆਂ ਦੇ ਬੀਜ ਕੱਢ ਕੇ ਇਕ ਚੁਟਕੀ ਕੇਸਰ ਤੇ ਲੋੜ ਮੁਤਾਬਕ ਖੰਡ ਨੂੰ 500 ਮਿ. ਲੀ. ਦੁੱਧ ’ਚ ਮਿਲਾ ਕੇ ਉਬਾਲ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਕਰੋ। ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰੇਗਾ।

ਦਿਲ ਦੇ ਰੋਗਾਂ ਤੋਂ ਦਿਵਾਏ ਨਿਜਾਤ
ਛੁਹਾਰਿਆਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਦਿਲ ਨਾਲ ਸਬੰਧਤ ਰੋਗ ਨਹੀਂ ਹੁੰਦੇ ਹਨ। ਇਸ ਦੇ ਨਾਲ ਹੀ ਖ਼ੂਨ ਦੀ ਕਮੀ ਦੀ ਸਮੱਸਿਆ ਵੀ ਦੂਰ ਹੁੰਦੀ ਹੈ। 

ਬਲੱਡ ਪ੍ਰੈਸ਼ਰ ਰੱਖੇ ਕੰਟਰੋਲ
ਛੁਹਾਰੇ ਬਲੱਡ ਪ੍ਰੈਸ਼ਰ ਦੇ ਰੋਗੀਆਂ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਰੋਜ਼ਾਨਾ ਦੋ ਜਾਂ ਚਾਰ ਛੁਹਾਰੇ ਖਾਣ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

ਭਾਰ ਵਧਾਉਣ ’ਚ ਸਹਾਇਕ ਹੁੰਦੇ ਨੇ ਛੁਹਾਰੇ 
ਜੋ ਲੋਕ ਬਹੁਤ ਪਤਲੇ ਹੁੰਦੇ ਹਨ ਤੇ ਆਪਣਾ ਭਾਰ ਵਧਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਛੁਹਾਰੇ ਵਰਦਾਨ ਸਾਬਿਤ ਹੋ ਸਕਦੇ ਹਨ। ਸਰਦੀਆਂ ’ਚ ਛੁਹਾਰਿਆਂ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਭਾਰ ਵੱਧਣ ਲੱਗਦਾ ਹੈ।

ਬਵਾਸੀਰ ਦੀ ਸਮੱਸਿਆ ਤੋਂ ਦੇਵੇਂ ਛੁਟਕਾਰਾ
ਬਵਾਸੀਰ ਦੀ ਸਮੱਸਿਆ ਅੱਜ-ਕੱਲ ਆਮ ਸਮੱਸਿਆ ਬਣਦੀ ਜਾ ਰਹੀ ਹੈ ਪਰ ਇਹ ਇਕ ਬੇਹੱਦ ਗੰਭੀਰ ਬੀਮਾਰੀ ਹੈ। ਇਸ ਤੋਂ ਛੁਟਕਾਰਾ ਪਾਉਣਾ ਬੇਹੱਦ ਮੁਸ਼ਕਿਲ ਹੋ ਜਾਂਦਾ ਹੈ ਪਰ ਜੇਕਰ 4-5 ਛੁਹਾਰੇ ਦੁੱਧ ’ਚ ਉਬਾਲ ਕੇ ਖਾਦੇ ਜਾਣ ਤਾਂ ਇਸ ਨਾਲ ਤੁਹਾਨੂੰ ਬਹੁਤ ਵਧੀਆ ਨਤੀਜਾ ਮਿਲ ਸਕਦਾ ਹੈ। ਅਜਿਹਾ ਕਰਨ ਨਾਲ ਬਵਾਸੀਰ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

ਨੋਟ– ਤੁਸੀਂ ਛੁਹਾਰਿਆਂ ਦਾ ਸੇਵਨ ਕਰਦੇ ਹੋ ਜਾਂ ਨਹੀਂ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Dry Dates
  • Health Benefits
  • Health Tips
  • Winter

Cancer ਦਾ ਖ਼ਤਰਾ ਵਧਾ ਸਕਦੀਆਂ ਨੇ ਕਿਚਨ 'ਚ ਕੀਤੀਆਂ ਗਈਆਂ ਇਹ ਗ਼ਲਤੀਆਂ, ਹੋ ਜਾਵੋ ਸਾਵਧਾਨ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • bitter gourd juice is nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
  • la liga
    ਬੇਲਿੰਗਹੈਮ ਨੇ ਮੈਡ੍ਰਿਡ ਨੂੰ ਦਿਵਾਈ ਇਕ ਹੋਰ ਸ਼ਾਨਦਾਰ ਜਿੱਤ, ਚੇਲਸੀ ਨੂੰ ਵੀ ਮਿਲੀ ਆਸਾਨ ਜਿੱਤ
  • oracle preparing for another big layoff  india impact
    ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • delhi  rain  weather  imd  red alert
    ਦਿੱਲੀ 'ਚ ਪਿਆ ਮੀਂਹ, ਹੁੰਮਸ ਭਰੇ ਮੌਸਮ ਤੋਂ ਮਿਲੀ ਰਾਹਤ, IMD ਵਲੋਂ ਰੈੱਡ ਅਲਰਟ ਜਾਰੀ
  • sungal tunnel  entry of buses  begins
    ਹੁਣ ਸੁੰਗਲ ਸੁਰੰਗ ਰਾਹੀਂ ਬੱਸਾਂ ਦੀ ਐਂਟਰੀ ਵੀ ਸ਼ੁਰੂ, ਜੰਮੂ-ਪੁੰਛ ਰੂਟ ’ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ
  • sonu sood  relief materials  floods  nepal  people
    ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ban on masala
      ਤੁਸੀਂ ਵੀ ਵਰਤਦੇ ਹੋ ਇਸ ਕੰਪਨੀ ਦੇ ਮਸਾਲੇ ਤਾਂ ਹੋ ਜਾਓ ਸਾਵਧਾਨ ! FSSAI ਨੇ...
    • staying awake at night can be a habit
      ਰਾਤਾਂ ਨੂੰ ਜਾਗਣ ਦੀ ਆਦਤ ਪੈ ਸਕਦੀ ਹੈ ਭਾਰੀ! ਹੋ ਸਕਦੀਆਂ ਹਨ ਗੰਭੀਰ ਪ੍ਰੇਸ਼ਾਨੀਆਂ
    • there is always weakness in the body so be careful
      ਸਰੀਰ 'ਚ ਹਰ ਸਮੇਂ ਰਹਿੰਦੀ ਹੈ ਕਮਜ਼ੋਰੀ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ...
    • those who drink packaged juices and sugary drinks should be careful
      ਪੈਕਡ ਜੂਸ ਤੇ ਸ਼ੂਗਰੀ ਡ੍ਰਿੰਕਸ ਪੀਣ ਵਾਲੇ ਹੋ ਜਾਣ ਸਾਵਧਾਨ ! ਵਧ ਰਿਹੈ ਕੈਂਸਰ ਦਾ...
    • high cholesterol problem include these things in your diet
      High cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਡਾਈਟ 'ਚ ਸ਼ਾਮਲ ਕਰੋ ਇਹ...
    • ignoring such symptoms appearing in the body can be very dangerous
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • if you want to get rid of stomach problems then do this
      ਪੇਟ ਦੀਆਂ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ...
    • growing concern for kidney patients in india
      ਭਾਰਤ 'ਚ ਕਿਡਨੀ ਮਰੀਜ਼ਾਂ ਦੀ ਵਧੀ ਚਿੰਤਾ : 61 ਹਜ਼ਾਰ ਤੋਂ ਵੱਧ ਮਰੀਜ਼ ਇੰਤਜ਼ਾਰ...
    • avocado is nothing less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਐਵੋਕਾਡੋ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • guava leaf tea is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਮਰੂਦ ਦੇ ਪੱਤੇ ਦੀ ਚਾਹ' ! ਜਾਣੋ ਇਸ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +