Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    12:13:33 PM

  • punjab  big news for drinkers

    ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ...

  • pakistan quadrilateral meeting

    ਪਾਕਿਸਤਾਨ ਕਰਵਾਏਗਾ ਅਮਰੀਕਾ-ਇਰਾਨ ਵਿਚਾਲੇ ਸੀਜ਼ਫਾਇਰ...

  • a new discussion has arisen in akali dal politics

    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ...

  • government holiday declared in punjab on tuesday

    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Heart ਤੇ cancer ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾ ਸਕਦੈ ਅਦਰਕ, ਜਾਣੋ ਖਾਣ ਦਾ ਸਹੀ ਤਰੀਕਾ

HEALTH News Punjabi(ਸਿਹਤ)

Heart ਤੇ cancer ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾ ਸਕਦੈ ਅਦਰਕ, ਜਾਣੋ ਖਾਣ ਦਾ ਸਹੀ ਤਰੀਕਾ

  • Edited By Sunaina,
  • Updated: 29 Mar, 2026 11:32 AM
Health
benefits of eating ginger
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅਜੋਕੇ ਦੌਰ 'ਚ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਸਿਹਤ ਨਾਲ ਜੁੜੀਆਂ ਮੁਸ਼ਕਲਾਂ ਆਮ ਹੋ ਗਈਆਂ ਹਨ। ਅਜਿਹੇ 'ਚ ਆਯੁਰਵੇਦ ਅਨੁਸਾਰ ਅਦਰਕ ਇਕ ਅਜਿਹੀ ਚੀਜ਼ ਹੈ ਜੋ ਸਾਡੇ ਸਰੀਰ ਦੀਆਂ ਕਈ ਗੰਭੀਰ ਸਮੱਸਿਆਵਾਂ ਨੂੰ ਜੜ੍ਹ ਤੋਂ ਖ਼ਤਮ ਕਰ ਸਕਦੀ ਹੈ। ਮਾਹਿਰਾਂ ਅਨੁਸਾਰ ਜੇਕਰ ਰੋਜ਼ਾਨਾ ਸਵੇਰੇ ਖਾਲੀ ਪੇਟ ਅਦਰਕ ਦੇ ਇਕ ਛੋਟੇ ਟੁਕੜੇ ਦਾ ਸੇਵਨ ਕੀਤਾ ਜਾਵੇ, ਤਾਂ ਇਸ ਦੇ ਹੈਰਾਨੀਜਨਕ ਨਤੀਜੇ ਦੇਖਣ ਨੂੰ ਮਿਲਦੇ ਹਨ।

ਖਾਲੀ ਪੇਟ ਅਦਰਕ ਖਾਣ ਦੇ ਮੁੱਖ ਫਾਇਦੇ :- 

ਪਾਚਨ ਸ਼ਕਤੀ 'ਚ ਸੁਧਾਰ
- ਅਦਰਕ ਪੇਟ ਦੀਆਂ ਸਮੱਸਿਆਵਾਂ ਜਿਵੇਂ ਕਿ ਗੈਸ, ਬਦਹਜ਼ਮੀ ਅਤੇ ਕਬਜ਼ ਨੂੰ ਦੂਰ ਕਰਨ 'ਚ ਬਹੁਤ ਸਹਾਇਕ ਹੈ। ਇਹ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ।

ਵਜ਼ਨ ਘਟਾਉਣ 'ਚ ਮਦਦਗਾਰ
 - ਜੇਕਰ ਤੁਸੀਂ ਵਧਦੇ ਭਾਰ ਤੋਂ ਪਰੇਸ਼ਾਨ ਹੋ, ਤਾਂ ਖਾਲੀ ਪੇਟ ਅਦਰਕ ਦਾ ਸੇਵਨ ਸਰੀਰ ਦੀ ਵਾਧੂ ਚਰਬੀ ਨੂੰ ਸਾੜਨ 'ਚ ਮਦਦ ਕਰਦਾ ਹੈ।

ਇਮਿਊਨਿਟੀ ਬੂਸਟਰ
- ਅਦਰਕ 'ਚ ਐਂਟੀ-ਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਰੀਰ ਨੂੰ ਇਨਫੈਕਸ਼ਨ, ਸਰਦੀ-ਜ਼ੁਕਾਮ ਅਤੇ ਵਾਇਰਲ ਬਿਮਾਰੀਆਂ ਨਾਲ ਲੜਨ ਦੀ ਤਾਕਤ ਦਿੰਦੇ ਹਨ।

ਚਮੜੀ ਲਈ ਫਾਇਦੇਮੰਦ
- ਇਹ ਖੂਨ ਨੂੰ ਸਾਫ ਕਰਨ 'ਚ ਮਦਦ ਕਰਦਾ ਹੈ, ਜਿਸ ਨਾਲ ਚਮੜੀ 'ਤੇ ਕੁਦਰਤੀ ਨਿਖਾਰ ਆਉਂਦਾ ਹੈ ਅਤੇ ਕਿੱਲ-ਮੁਹਾਸਿਆਂ ਦੀ ਸਮੱਸਿਆ ਘੱਟ ਹੁੰਦੀ ਹੈ।

ਸ਼ੂਗਰ ਕੰਟਰੋਲ
- ਅਦਰਕ ਬਲੱਡ ਸ਼ੂਗਰ ਦੇ ਪੱਧਰ ਨੂੰ ਸੰਤੁਲਿਤ ਰੱਖਣ 'ਚ ਮਦਦਗਾਰ ਸਾਬਤ ਹੁੰਦਾ ਹੈ, ਜੋ ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹੈ।

ਵਰਤੋਂ ਦਾ ਸਹੀ ਤਰੀਕਾ :-

ਸਵੇਰੇ ਉੱਠ ਕੇ ਅਦਰਕ ਦਾ ਇਕ ਛੋਟਾ ਜਿਹਾ ਟੁਕੜਾ ਚਬਾ ਕੇ ਖਾਓ ਜਾਂ ਫਿਰ ਇਸ ਨੂੰ ਪਾਣੀ 'ਚ ਉਬਾਲ ਕੇ 'ਅਦਰਕ ਵਾਲਾ ਪਾਣੀ' ਪੀਓ। ਸਵਾਦ ਲਈ ਤੁਸੀਂ ਇਸ 'ਚ ਥੋੜ੍ਹਾ ਜਿਹਾ ਸ਼ਹਿਦ ਵੀ ਮਿਲਾ ਸਕਦੇ ਹੋ।

 ਨੋਟ : ਜੇਕਰ ਤੁਹਾਨੂੰ ਪੇਟ ਵਿੱਚ ਜਲਣ ਜਾਂ ਕੋਈ ਹੋਰ ਗੰਭੀਰ ਐਲਰਜੀ ਹੈ, ਤਾਂ ਇਸ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।

 

  • GingerBenefits
  • CancerPrevention
  • Superfood
  • NaturalHealing

ਬੁਢਾਪੇ ਤੱਕ ਦਿਲ ਰਹੇਗਾ 'ਜਵਾਨ'! ਅੱਜ ਤੋਂ ਹੀ ਡਾਈਟ 'ਚ ਸ਼ਾਮਲ ਕਰੋ ਇਹ 5 ਸੁਪਰਫੂਡਜ਼

NEXT STORY

Stories You May Like

  • what is the correct way to eat dry fruits
    ਗਰਮੀਆਂ 'ਚ ਡਰਾਈ ਫਰੂਟਸ ਖਾਣ ਵੇਲੇ ਨਾ ਕਰੋ ਇਹ ਗਲਤੀ! ਜਾਣੋ ਸਿਹਤਮੰਦ ਰਹਿਣ ਦਾ 'ਸਹੀ ਤਰੀਕਾ'
  • changing weather  bathing method  hot water  cold water
    ਗਰਮ ਜਾਂ ਠੰਡਾ ਪਾਣੀ, ਜਾਣੋ ਕੀ ਹੈ ਨਹਾਉਣ ਦਾ ਸਹੀ ਤਰੀਕਾ!
  • is bleaching the face beneficial or harmful
    ਚਿਹਰੇ 'ਤੇ ਬਲੀਚ ਕਰਨਾ ਫਾਇਦੇਮੰਦ ਜਾਂ ਨੁਕਸਾਨਦੇਹ? ਜਾਣੋ ਨਿਖਾਰ ਪਾਉਣ ਦਾ ਸਹੀ ਤਰੀਕਾ ਅਤੇ ਸਾਵਧਾਨੀਆਂ
  • the curry leaf plant can change your destiny
    ਕੜ੍ਹੀ ਪੱਤੇ ਦਾ ਪੌਦਾ ਬਦਲ ਸਕਦੈ ਤੁਹਾਡੀ ਕਿਸਮਤ! ਜਾਣੋ ਸਹੀ ਦਿਸ਼ਾ ਤੇ...
  • a mirror placed in the wrong place can cause damage
    ਗਲਤ ਜਗ੍ਹਾ ਲੱਗਾ ਸ਼ੀਸ਼ਾ ਬਣ ਸਕਦੈ ਬਰਬਾਦੀ ਦਾ ਕਾਰਨ, ਜਾਣੋ ਵਾਸਤੂ ਮੁਤਾਬਕ ਸਹੀ ਦਿਸ਼ਾ ਤੇ ਨਿਯਮ
  • luck will shine with yellow mustard kept in the kitchen
    ਰਸੋਈ 'ਚ ਰੱਖੀ ਪੀਲੀ ਸਰ੍ਹੋਂ ਨਾਲ ਚਮਕੇਗੀ ਕਿਸਮਤ! ਵਾਸਤੂ ਮੁਤਾਬਕ ਜਾਣੋ ਵਰਤੋਂ ਦਾ ਸਹੀ ਤਰੀਕਾ
  • the correct way to apply oil to hair
    ਵਾਲਾਂ 'ਚ ਤੇਲ ਲਗਾਉਣ ਦਾ ਸਹੀ ਤਰੀਕਾ: ਸ਼ੈਂਪੂ ਤੋਂ ਪਹਿਲਾਂ ਜਾਂ ਬਾਅਦ 'ਚ? ਜਾਣੋ ਕੀ ਕਹਿੰਦੇ ਨੇ ਐਕਸਪਰਟ
  • worship maa brahmacharini on the second day of navratri
    ਨਰਾਤਿਆਂ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ ਨਾਲ ਚਮਕੇਗੀ ਕਿਸਮਤ, ਜਾਣੋ ਪੂਜਾ ਦਾ ਤਰੀਕਾ ਤੇ ਸਹੀ ਵਿਧੀ
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • good news for wine lovers
    ਪਿਆਕੜਾਂ ਲਈ ਅਹਿਮ ਖ਼ਬਰ, ਸਸਤੀ ਸ਼ਰਾਬ ਕਾਰਨ ਠੇਕਿਆਂ 'ਤੇ ਲੱਗੀ ਭੀੜ
  • weather conditions in punjab have changed from today
    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ...
  • gurjot kaur of british olivia school becomes international shooting player
    ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ
  • jalandhar police dav school principal  s mobile hacked
    ਜਲੰਧਰ ਦੇ ਪੁਲਸ DAV ਸਕੂਲ ਦੀ ਪ੍ਰਿੰਸੀਪਲ ਦਾ ਮੋਬਾਈਲ ਹੈਕ, ਠੱਗਾਂ ਨੇ ਜਾਣਕਾਰਾਂ...
  • heavy rain alert issued in punjab
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ,...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • long power cut to occur in punjab on sunday
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
Trending
Ek Nazar
imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • vitamin b 12 deficiency
      ਸਰੀਰ 'ਚ ਵਿਟਾਮਿਨ B-12 ਦੀ ਕਮੀ ਨੂੰ ਪੂਰਾ ਕਰਨੀਆਂ ਇਹ ਚੀਜ਼ਾਂ, ਅੱਜ ਹੀ ਕਰ ਲਓ...
    • benefits of eating ragi bread
      ਹੱਡੀਆਂ ਦੀ ਮਜ਼ਬੂਤੀ ਤੋਂ ਲੈ ਕੇ ਪੇਟ ਦੀ ਚਰਬੀ ਘਟਾਉਣ ਤਕ ਜਾਣੋ ਰਾਗੀ ਰੋਟੀ ਖਾਣ...
    • taking mouth ulcers lightly can lead to serious consequences
      ਮੂੰਹ ਦੇ ਛਾਲਿਆਂ ਨੂੰ ਮਾਮੂਲੀ ਸਮਝਣ ਦੀ ਭੁੱਲ ਪੈ ਸਕਦੀ ਹੈ ਭਾਰੀ! ਹੋ ਸਕਦੈ...
    • these things are like poison for high bp patients
      High BP ਦੇ ਮਰੀਜ਼ਾਂ ਲਈ 'ਜ਼ਹਿਰ' ਸਮਾਨ ਹਨ ਇਹ ਚੀਜ਼ਾਂ, ਅੱਜ ਹੀ ਆਪਣੀ ਰਸੋਈ...
    • stop your misleading ads
      ਰੋਕ ਲਓ ਆਪਣੇ ਗੁੰਮਰਾਹ ਕਰਨ ਵਾਲੇ ਇਸ਼ਤਿਹਾਰ! ਸਰਕਾਰ ਵਲੋਂ ਦਵਾ ਕੰਪਨੀਆਂ ਨੂੰ ਸਖ਼ਤ...
    • even putting 1 2 pegs can be dangerous
      1-2 ਪੈੱਗ ਲਗਾਉਣਾ ਵੀ ਹੋ ਸਕਦਾ ਖਤਰਨਾਕ ! ਅੰਦਰੋਂ ਖੋਖਲਾ ਹੋ ਜਾਵੇਗਾ ਸਰੀਰ,...
    • don t ignore the problem of frequent dry mouth
      ਵਾਰ-ਵਾਰ ਮੂੰਹ ਸੁੱਕਣ ਦੀ ਸਮੱਸਿਆ ਨੂੰ ਨਾ ਕਰੋ ਨਜ਼ਰਅੰਦਾਜ਼! ਜਾਣੋ ਇਸ ਦੇ ਕਾਰਨ...
    • benefits of betel leaves
      ਸਿਰਫ਼ ਮਾਊਥ ਫਰੈਸ਼ਨਰ ਹੀ ਨਹੀਂ, ਸਿਹਤ ਦਾ ਖ਼ਜ਼ਾਨਾ ਵੀ ਹੈ 'ਪਾਨ ਦਾ ਪੱਤਾ'! ਜਾਣੋ...
    • stomach ulcers can become life threatening
      ਪੇਟ ਦੇ ਅਲਸਰ ਬਣ ਸਕਦੇ ਹਨ ਜਾਨਲੇਵਾ! ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਤਰੀਕੇ
    • rishikesh becomes the yoga capital of the world
      ਰਿਸ਼ੀਕੇਸ਼ ਬਣਿਆ ਵਿਸ਼ਵ ਦੀ 'ਯੋਗ ਰਾਜਧਾਨੀ', 80 ਦੇਸ਼ਾਂ ਦੇ ਸਾਧਕਾਂ ਨੇ ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +