Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    2:14:00 PM

  • two youths from tarn taran die in road accident in canada

    ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ,...

  • sukhpal khaira takes a dig at the punjab government

    'ਪੰਜਾਬ 'ਚ 42 ਝੂਠੇ ਪੁਲਸ ਐਨਕਾਊਂਟਰਾਂ ਦੀ ਹੋਵੇ...

  • kurdish dissident groups preparing to join fight against iran

    ਈਰਾਨ ਦੀ ਹੋਰ ਵਧੀ ਚਿੰਤਾ, ਵਿਰੋਧ 'ਚ ਲੜਨ ਦੀ...

  • punjab congress  senior leader

    ਵੱਡੀ ਖ਼ਬਰ : ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਰਦੀਆਂ 'ਚ ਅਦਰਕ ਦੀ ਵਰਤੋਂ : ਜਾਣੋ ਕਿਵੇਂ ਵਧਾਉਂਦੀ ਹੈ ਇਹ ਤੁਹਾਡੀ ਇਮਿਊਨਿਟੀ

HEALTH News Punjabi(ਸਿਹਤ)

ਸਰਦੀਆਂ 'ਚ ਅਦਰਕ ਦੀ ਵਰਤੋਂ : ਜਾਣੋ ਕਿਵੇਂ ਵਧਾਉਂਦੀ ਹੈ ਇਹ ਤੁਹਾਡੀ ਇਮਿਊਨਿਟੀ

  • Edited By Sunaina,
  • Updated: 30 Jan, 2026 12:59 PM
Health
benefits of eating ginger in winter
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਸਰਦੀਆਂ ਦੇ ਠੰਡੇ ਮੌਸਮ ’ਚ ਸਰੀਰ ਨੂੰ ਗਰਮ ਰੱਖਣ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਖਾਣ-ਪੀਣ ਦਾ ਖਾਸ ਖਿਆਲ ਰੱਖਣ ਦੀ ਲੋੜ ਹੁੰਦੀ ਹੈ। ਅਦਰਕ, ਜਿਸ ਨੂੰ ਇਕ ਕੁਦਰਤੀ ਦਵਾਈ ਮੰਨਿਆ ਜਾਂਦਾ ਹੈ, ਇਸ ਮੌਸਮ ’ਚ ਸਿਹਤ ਲਈ ਬੇਹੱਦ ਲਾਭਦਾਇਕ ਹੈ। ਆਪਣੀ ਗਰਮ ਤਾਸੀਰ, ਐਂਟੀ-ਵਾਇਰਲ ਅਤੇ ਐਂਟੀ-ਇੰਫਲੇਮਟਰੀ ਗੁਣਾਂ ਨਾਲ, ਅਦਰਕ ਗਲੇ ਦੀ ਖਰਾਸ਼, ਜੁਕਾਮ, ਅਤੇ ਹਾਜ਼ਮੇ ਦੀ ਸਮੱਸਿਆ ਜਿਵੇਂ ਚੋਣਾਂ ਦਾ ਇਕ ਆਦਰਸ਼ ਇਲਾਜ ਹੈ ਪਰ ਇਸਨੂੰ ਸਹੀ ਤਰੀਕੇ ਨਾਲ ਖਾਣ ਨਾਲ ਹੀ ਇਸਦੇ ਪੂਰੇ ਲਾਭ ਮਿਲ ਸਕਦੇ ਹਨ। ਆਓ ਜਾਣਦੇ ਹਾਂ ਕਿ ਸਰਦੀਆਂ ’ਚ ਅਦਰਕ ਨਾਲ ਸਾਡੇ ਸਰੀਰ ਨੂੰ ਕੀ ਫਾਇਦੇ ਮਿਲਦੇ ਹਨ ਤੇ ਕੀ ਹੈ ਇਸ ਨੂੰ ਖਾਣ ਦਾ ਸਹੀ ਤਰੀਕਾ :-

ਸਰਦੀਆਂ ’ਚ ਅਦਰਕ ਖਾਣ ਦੇ ਫਾਇਦੇ :-

ਠੰਡ ਤੇ ਜ਼ੁਕਾਮ ਦੂਰ ਕਰੇ
- ਅਦਰਕ ਵਾਤਾਵਰਣ ਨਾਲ ਜੁੜੇ ਰੋਗਾਂ ਜਿਵੇਂ ਕਿ ਜ਼ੁਕਾਮ, ਖੰਘ ਅਤੇ ਗਲੇ ਦੀ ਖਰਾਸ਼ ਨੂੰ ਦੂਰ ਕਰਨ ’ਚ ਮਦਦਗਾਰ ਹੈ। ਇਸ ਦੇ ਐਂਟੀ-ਵਾਇਰਲ ਅਤੇ ਐਂਟੀ-ਬੈਕਟੀਰੀਅਲ ਗੁਣ ਇਮਯੂਨਿਟੀ ਵਧਾਉਂਦੇ ਹਨ।

ਊਰਜਾ ਪ੍ਰਦਾਨ ਕਰਦੈ
- ਅਦਰਕ ਸਰੀਰ ਦੇ ਤਾਪਮਾਨ ਨੂੰ ਵਧਾ ਕੇ ਠੰਡ ਤੋਂ ਰਾਹਤ ਦਿੰਦੀ ਹੈ।

ਹਾਜ਼ਮੇ ’ਚ ਸਹਾਇਕ
- ਅਦਰਕ ਹਾਜ਼ਮੇ ਨੂੰ ਸੁਧਾਰਦੀ ਹੈ, ਬੇਹੱਦ- ਅਮਲਾਸ਼ ਦਾ ਨਿਜਾਤ ਦਿੰਦੀ ਹੈ ਅਤੇ ਭੁੱਖ ਵਧਾਉਂਦੀ ਹੈ।

ਮਾਸਪੇਸ਼ੀਆਂ ਦੇ ਦਰਦ ’ਚ ਰਾਹਤ
- ਸਰਦੀਆਂ ’ਚ ਮਾਸਪੇਸ਼ੀਆਂ ਦਾ ਦਰਦ ਵਧ ਜਾਂਦਾ ਹੈ। ਅਦਰਕ ਦੇ ਐਂਟੀ-ਇੰਫਲੇਮਟਰੀ ਗੁਣ ਗਠੀਆ ਅਤੇ ਮਾਸਪੇਸ਼ੀਆਂ ਦੇ ਦਰਦ ਨੂੰ ਘਟਾਉਣ ’ਚ ਮਦਦ ਕਰਦੇ ਹਨ ਅਤੇ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਥਕਾਵਟ ਜਾਂ ਮਾਸਪੇਸ਼ੀਆਂ ਦੀ ਸਖ਼ਤੀ ਮਹਿਸੂਸ ਕਰਦੇ ਹਨ। ਅਦਰਕ ਇਸਦੇ ਇਲਾਜ ’ਚ ਮਦਦਗਾਰ ਹੈ।

ਮੂਡ ਸੁਧਾਰੇ
- ਅਦਰਕ ਸਰੀਰ ’ਚ ਖੂਨ ਪਰਸੰਚਾਰ ਸੁਧਾਰਦੀ ਹੈ ਅਤੇ ਸਟ੍ਰੈਸ ਨੂੰ ਘਟਾਉਂਦੀ ਹੈ।

ਅਦਰਕ ਖਾਣ ਦਾ ਸਹੀ ਤਰੀਕਾ :-

ਅਦਰਕ ਦੀ ਚਾਹ
- ਇਕ ਗਿਲਾਸ ਪਾਣੀ 'ਚ ਕੁਝ ਤਾਜ਼ੇ ਅਦਰਕ ਦੇ ਟੁਕੜੇ ਉਬਾਲੋ।
- ਇਸ ’ਚ ਸ਼ਹਿਦ ਅਤੇ ਨਿੰਬੂ ਮਿਲਾ ਕੇ ਪੀਓ।
- ਇਹ ਗਰਮਾਹਟ ਅਤੇ ਠੰਡ ਨਾਲ ਜੁੜੀਆਂ ਸਮੱਸਿਆਵਾਂ ਲਈ ਵਧੀਆ ਹੈ।

ਅਦਰਕ ਅਤੇ ਸ਼ਹਿਦ
- ਅਦਰਕ ਨੂੰ ਕੁੱਟ ਕੇ ਇਸ ’ਚ ਸ਼ਹਿਦ ਮਿਲਾ ਕੇ ਖਾਓ।
- ਇਹ ਜ਼ੁਕਾਮ ਅਤੇ ਗਲੇ ਦੀ ਖਰਾਸ਼ ਲਈ ਫਾਇਦੇਮੰਦ ਹੈ।

ਅਦਰਕ ਵਾਲਾ ਦੁੱਧ
- ਅਦਰਕ ਦਾ ਰਸ ਦੁੱਧ ’ਚ ਮਿਲਾ ਕੇ ਠੰਡੇ ਮੌਸਮ ’ਚ ਪੀਓ।
- ਇਹ ਸਰੀਰ ਨੂੰ ਤਾਕਤ ਅਤੇ ਗਰਮਾਹਟ ਦਿੰਦਾ ਹੈ।

ਭੋਜਨ ’ਚ ਸ਼ਾਮਲ ਕਰੋ
- ਰੋਟੀ, ਸਬਜ਼ੀ ਜਾਂ ਦਾਲ ’ਚ ਕੱਟੇ ਹੋਏ ਅਦਰਕ ਨੂੰ ਪਕਾ ਕੇ ਖਾਓ।
- ਇਹ ਖਾਣੇ ਦਾ ਸਵਾਦ ਵਧਾਉਣ ਦੇ ਨਾਲ ਨਾਲ ਪਾਚਨ ਪ੍ਰਣਾਲੀ ਲਈ ਵਧੀਆ ਹੈ।

ਅਦਰਕ ਦਾ ਰਸ
- ਤਾਜ਼ੇ ਅਦਰਕ ਦਾ ਰਸ ਕੱਢ ਕੇ ਸ਼ਹਿਦ ਨਾਲ ਮਿਲਾ ਕੇ ਦਿਨ ’ਚ ਇਕ ਦੋ ਵਾਰ ਪੀ ਸਕਦੇ ਹੋ।

ਸਾਵਧਾਨੀਆਂ :-
- ਅਦਰਕ ਦੀ ਮਾਤਰਾ ਸੰਤੁਲਿਤ ਹੋਵੇ। ਵਧੇਰੇ ਸੇਵਨ ਨਾਲ ਗਰਮ ਤਾਸੀਰ ਕਾਰਨ ਪੇਟ ਦੀ ਸਮੱਸਿਆ ਹੋ ਸਕਦੀ ਹੈ।
- ਜੇ ਤੁਸੀਂ ਖੂਨ ਪਤਲ ਕਰਨ ਵਾਲੀਆਂ ਦਵਾਈਆਂ ਲੈ ਰਹੇ ਹੋ, ਤਾਂ ਅਦਰਕ ਦੀ ਮਾਤਰਾ ਘਟਾਓ।
- ਪ੍ਰੈਗਨੈਂਸੀ ਦੌਰਾਨ ਡਾਕਟਰ ਦੀ ਸਲਾਹ ਨਾਲ ਹੀ ਖਾਓ।

ਅਦਰਕ ਸਰਦੀਆਂ ’ਚ ਸਰੀਰ ਨੂੰ ਗਰਮ ਰੱਖਣ, ਇਮਿਊਨ ਸਿਸਟਮ ਮਜ਼ਬੂਤ ਕਰਨ ਅਤੇ ਠੰਡ ਨਾਲ ਜੁੜੀਆਂ ਬਿਮਾਰੀਆਂ ਨੂੰ ਦੂਰ ਕਰਨ ਲਈ ਬਹੁਤ ਫਾਇਦੇਮੰਦ ਹੈ। ਇਸਨੂੰ ਸਹੀ ਤਰੀਕੇ ਅਤੇ ਮਾਤਰਾ ਨਾਲ ਖਾਉ ਤਾਂ ਇਹ ਤੁਹਾਡੀ ਸਿਹਤ ਲਈ ਆਦਰਸ਼ ਸਿਧ ਹੋਵੇਗਾ।

ਨੋਟ : ਦੱਸ ਦਈਏ ਕਿ ਉਪਰ ਦਿੱਤੇ ਗਏ ਤੱਥ ਆਮ ਜਾਣਕਾਰੀ ਉਤੇ ਆਧਾਰਿਤ ਹਨ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ। 

  • Health Tips
  • Winter
  • Ginger
  • Benefits

ਖੰਡ ਹੀ ਨਹੀਂ, ਇਹ 4 ਸਫੈਦ ਚੀਜ਼ਾਂ ਵੀ ਸਰੀਰ ਲਈ ਬਣ ਸਕਦੀਆਂ ਨੇ ਜ਼ਹਿਰ! ਇਨ੍ਹਾਂ ਨੂੰ ਖੂਬ ਪਸੰਦ ਕਰਦੇ ਹਨ ਲੋਕ

NEXT STORY

Stories You May Like

  • how to protect your skin from chemical dyes
    ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN
  • tomatoes are a boon for getting glass skin
    Beauty Tips : ਗਲਾਸ ਸਕਿਨ ਪਾਉਣ ਲਈ ਵਰਦਾਨ ਹੈ ਟਮਾਟਰ; ਜਾਣੋ ਕਿਵੇਂ ਕਰਨਾ ਹੈ ਸਹੀ ਇਸਤੇਮਾਲ
  • it is also important to know when not to use ai
    AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ
  • the color of the curtains will change your fate
    ਪਰਦਿਆਂ ਦਾ ਰੰਗ ਬਦਲੇਗਾ ਤੁਹਾਡੀ ਕਿਸਮਤ: ਜਾਣੋ ਵਾਸਤੂ ਅਨੁਸਾਰ ਕਿਹੜਾ ਰੰਗ ਹੈ ਤੁਹਾਡੇ ਘਰ ਲਈ ਸ਼ੁਭ!
  • how did this city become rich without itax govt earns billions
    ਬਿਨਾਂ ITax ਦੇ ਇਹ ਸ਼ਹਿਰ ਕਿਵੇਂ ਬਣਿਆ ਇੰਨਾ ਅਮੀਰ? ਸਰਕਾਰ ਕਰਦੀ ਹੈ ਅਰਬਾਂ ਦੀ ਕਮਾਈ
  • home furniture can change your destiny
    ਘਰ ਦਾ ਫਰਨੀਚਰ ਬਦਲ ਸਕਦਾ ਹੈ ਤੁਹਾਡੀ ਕਿਸਮਤ, ਬਸ ਵਾਸਤੂ ਮੁਤਾਬਕ ਕਰ ਲਓ ਇਹ ਕੰਮ
  • this 5 minute task will change your destiny
    Vastu : 5 ਮਿੰਟ ਦਾ ਇਹ ਕੰਮ ਬਦਲ ਦੇਵੇਗਾ ਤੁਹਾਡੀ ਕਿਸਮਤ; ਪੈਸਿਆਂ ਦੀ ਹੋਵੇਗੀ ਵਰਖਾ
  • the right direction of the windows will change your destiny
    Vastu : ਖਿੜਕੀਆਂ ਦੀ ਸਹੀ ਦਿਸ਼ਾ ਬਦਲ ਦੇਵੇਗੀ ਤੁਹਾਡੀ ਤਕਦੀਰ! ਬਸ ਕਰ ਲਓ ਇਹ ਕੰਮ
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
Trending
Ek Nazar
government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • essential advice for pregnant women
      ਗਰਭਵਤੀ ਔਰਤਾਂ ਲਈ ਜ਼ਰੂਰੀ ਸਲਾਹ: Perfume 'ਚ ਮੌਜੂਦ ਕੈਮੀਕਲਸ ਕਿਵੇਂ ਪਹੁੰਚਾ...
    • the habit of staying up late at night is dangerous for the heart
      ਦੇਰ ਰਾਤ ਤੱਕ ਜਾਗਣ ਦੀ ਆਦਤ ਦਿਲ ਲਈ ਖਤਰਨਾਕ : ਰਿਪੋਰਟ 'ਚ 16 ਫੀਸਦੀ ਵਧੇਰੇ...
    • this fruit is a panacea for diseases like dengue
      ਡੈਂਗੂ ਵਰਗੀਆਂ ਬਿਮਾਰੀਆਂ 'ਚ ਰਾਮਬਾਣ ਹੈ ਇਹ ਫਲ, ਖ਼ੂਨ ਦੇ ਸੈੱਲ ਵਧਾਉਣ ਦੇ...
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • do not ignore dizziness that starts as soon as you wake up in the morning
      ਸਵੇਰੇ ਉੱਠਦੇ ਹੀ ਆਉਣ ਲੱਗਦੇ ਨੇ ਚੱਕਰ ਤਾਂ ਨਾ ਕਰੋ ਨਜ਼ਰਅੰਦਾਜ਼, ਇਸ ਘਾਤਕ...
    • bad habits increase the risk of blood cancer
      ਇਹ 5 ਗਲਤ ਆਦਤਾਂ ਵਧਾਉਂਦੀਆਂ ਹਨ ਬਲੱਡ ਕੈਂਸਰ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ
    • infection in the blood can be fatal
      ਸਾਵਧਾਨ! ਖੂਨ 'ਚ ਇਨਫੈਕਸ਼ਨ ਹੋ ਸਕਦੀ ਹੈ ਜਾਨਲੇਵਾ, ਇਨ੍ਹਾਂ ਲੱਛਣਾਂ ਨੂੰ ਕਦੇ ਨਾ...
    • benefits of soybeans
      ਸ਼ਾਕਾਹਾਰੀ ਲੋਕਾਂ ਲਈ 'ਸੁਪਰਫੂਡ' ਹੈ ਸੋਇਆਬੀਨ: ਜਾਣੋ ਇਸ ਦੇ ਸ਼ਾਨਦਾਰ ਗੁਣ ਅਤੇ...
    • know these 5 tips from experts for wellness
      ਕੀ ਤੁਸੀਂ ਵੀ ਹੋ ਭੱਜ-ਦੌੜ ਭਰੀ ਜ਼ਿੰਦਗੀ ਤੋਂ ਪ੍ਰੇਸ਼ਾਨ? ਤੰਦਰੁਸਤੀ ਲਈ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +