Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    12:37:14 PM

  • sachin pilot on visit to jalandhar today

    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • saudi arab helicopter incident

    ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • latest on rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਵਿਟਾਮਿਨ A, C ਨਾਲ ਭਰਪੂਰ ਹੈ ਇਹ ਫਲ, ਜਾਣ ਲਓ ਇਸ ਦੇ ਖਾਣ ਦੇ ਫਾਇਦੇ

HEALTH News Punjabi(ਸਿਹਤ)

ਵਿਟਾਮਿਨ A, C ਨਾਲ ਭਰਪੂਰ ਹੈ ਇਹ ਫਲ, ਜਾਣ ਲਓ ਇਸ ਦੇ ਖਾਣ ਦੇ ਫਾਇਦੇ

  • Edited By Sunaina,
  • Updated: 20 Feb, 2025 12:23 PM
Health
benefits of eating pineapple
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - Pineapple (ਅਨਾਨਾਸ) ਬਹੁਤ ਹੀ ਰਸੀਲਾ ਅਤੇ ਖੱਟਾ-ਮਿੱਠਾ ਫਲ ਹੈ। ਖੂਨ ਦੀ ਕਮੀ ਹੋਣ 'ਤੇ Pineapple ਦਾ ਜੂਸ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ 'ਚ ਵਿਟਾਮਿਨ ਏ, ਕੈਲਸ਼ੀਅਮ, ਪੋਟਾਸ਼ੀਅਮ, ਵਿਟਾਮਿਨ ਸੀ, ਫਾਈਬਰ, ਐਂਟੀ-ਆਕਸਜੀਡੈਂਟ, ਫਾਸਫੋਰਸ ਆਦਿ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਇਸ 'ਚ ਕੈਲੋਰੀ ਦੀ ਮਾਤਰਾ ਘੱਟ ਹੋਣ ਕਾਰਨ ਇਹ ਡਾਇਟਿੰਗ ਕਰਨ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਹ ਪਾਚਨ ਤੰਤਰ ਨੂੰ ਮਜ਼ਬੂਤ ਕਰਨ, ਰੋਗ ਪ੍ਰਤੀਰੋਧਕ ਸ਼ਮਤਾ 'ਤੇ ਬਹੁਤ ਪ੍ਰਭਾਵ ਪਾਉਂਦਾ ਹੈ। ਤੁਸੀਂ ਇਸ ਦੀ ਵਰਤੋਂ ਕੱਚਾ, ਜੂਸ ਜਾਂ ਫਿਰ ਪਕਾ ਕੇ ਵੀ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਅਨਾਨਾਸ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਨ੍ਹਾਂ ਬਾਰੇ...

Pineapple ਖਾਣ ਦੇ ਫਾਇਦੇ :-

PunjabKesari

ਅੱਖਾਂ ਦੀ ਰੌਸ਼ਨੀ ਵਧਾਏ
- ਅਨਾਨਾਸ 'ਚ ਵਿਟਾਮਿਨ ਏ ਅਤੇ ਬੀਟਾ ਕੈਰਟੀਨ ਭਰਪੂਰ ਹੋਣ ਕਾਰਨ ਇਹ ਅੱਖਾਂ ਨੂੰ ਲੰਬੇ ਸਮੇਂ ਤੱਕ ਸਿਹਤਮੰਦ ਰੱਖਣ ਅਤੇ ਰੌਸ਼ਨੀ ਨੂੰ ਵਧਾਉਣ 'ਚ ਮਦਦ ਕਰਦਾ ਹੈ। ਇਹ ਅੱਖਾਂ ਨੂੰ ਮੋਤਿਆਬਿੰਦ ਅਤੇ ਰਾਤ ਦੇ ਅੰਨੇਪਨ ਤੋਂ ਬਚਾਈ ਰੱਖਦਾ ਹੈ।

ਇੰਮਊਨ ਸਿਸਟਮ ਨੂੰ ਵਧਾਏ
- ਅਨਾਨਾਸ 'ਚ ਵਿਟਾਮਿਨ ਸੀ ਦੀ ਕਾਫੀ ਮਾਤਰਾ 'ਚ ਹੁੰਦਾ ਹੈ, ਜੋ ਇਮਿਊਨ ਸਿਸਟਮ ਦੇ ਕਾਰਜ ਦੀ ਸਮਰਥਾ ਨੂੰ ਵਧਾਉਂਦਾ ਹੈ। ਇਹ ਸਰੀਰ ਦੀ ਵੱਖ-ਵੱਖ ਤਰ੍ਹਾਂ ਦੇ ਵਾਇਰਸ ਤੋਂ ਰੱਖਿਆ ਕਰਦਾ ਹੈ ਅਤੇ ਜ਼ੁਕਾਮ ਅਤੇ ਫਲੂ ਤੋਂ ਬਚਾਉਂਦਾ ਹੈ।

PunjabKesari

ਬਲੱਡ ਸਰਕੁਲੇਸ਼ਨ ਵਧਾਏ
- ਇਸ 'ਚ ਬ੍ਰੋਮੇਲੇਨ, ਪੋਟਾਸ਼ੀਅਮ ਅਤੇ ਕਾਪਰ ਕਾਫੀ ਮਾਤਰਾ 'ਚ ਹੁੰਦਾ ਹੈ, ਜੋ ਬਲੱਡ ਸਰਕੁਲੇਸ਼ਨ ਵਧਾਉਣ ਲਈ ਵਧੀਆ ਉਪਾਅ ਹੈ। ਇਸ ਦੀ ਵਰਤੋਂ ਕਰਨ ਨਾਲ ਰੈੱਡ ਬਲੱਡ ਸੈੱਲਸ ਅਤੇ ਆਕਸੀਜ਼ਨ ਫਲੋ ਵਧਦਾ ਹੈ।

ਕੁਦਰਕੀ ਐਂਟੀ-ਇੰਫਲੀਮੇਟਰੀ
- ਅਨਾਨਾਸ ਨਾਲ ਸਰੀਰ ਨੂੰ ਬ੍ਰੋਮੇਲੇਨ ਮਿਲਦਾ ਹੈ ਜੋ ਸਰੀਰ 'ਚ ਸੋਜ ਨੂੰ ਘੱਟ ਕਰਦਾ ਹੈ। ਜੇ ਤੁਹਾਡੇ ਸਰੀਰ 'ਚ ਪੁਰਾਣੀ ਸੋਜ ਹੈ ਤਾਂ ਇਹ ਕਈ ਬੀਮਾਰੀਆਂ ਦਾ ਕਾਰਨ ਬਣ ਸਕਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਜ਼ਿਆਦਾ ਤੋਂ ਜ਼ਿਆਦਾ ਅਨਾਨਾਸ ਖਾਓ।

ਭਾਰ ਘਟਾਉਣ 'ਚ ਮਦਦ ਕਰੇ
- ਮੋਟਾਪੇ ਤੋਂ ਪ੍ਰੇਸ਼ਾਨ ਲੋਕਾਂ ਲਈ ਅਨਾਨਾਸ ਬਹੁਤ ਹੀ ਵਧੀਆ ਉਪਾਅ ਹੈ। ਇਸ 'ਚ ਬਹੁਤ ਹੀ ਘੱਟ ਮਾਤਰਾ 'ਚ ਕੈਲੋਰੀ ਅਤੇ ਬਿਲਕੁਲ ਵੀ ਫੈਟ ਨਹੀਂ ਹੁੰਦੀ। ਇਸ ਨਾਲ ਭਾਰ ਆਸਾਨੀ ਨਾਲ ਘੱਟ ਹੋ ਜਾਂਦਾ ਹੈ।

ਸਰੀਰ ਨੂੰ ਹਾਈਡ੍ਰੇਟ ਰੱਖੇ
- ਅਨਾਨਾਸ 'ਚ 87 ਫੀਸਦੀ ਪਾਣੀ ਹੁੰਦਾ ਹੈ ਜੋ ਸਰੀਰ ਨੂੰ ਹਾਈਡ੍ਰੇਟ ਕਰਨ ਦਾ ਵਧੀਆ ਸਰੋਤ ਹੈ। ਹਾਈਡ੍ਰੇਸ਼ਨ ਹੋਣ ਨਾਲ ਪਾਚਨ ਕਿਰਿਆ ਬਿਹਤਰ ਹੁੰਦੀ ਹੈ ਅਤੇ ਸਕਿਨ ਲਚਕਦਾਰ ਬਣਦੀ ਹੈ।

PunjabKesari

ਪਾਚਨ ਕਿਰਿਆ ਵਧਾਏ
- ਇਸ 'ਚ ਫਾਈਬਰ ਅਤੇ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਹ ਪਾਚਨ ਕਿਰਿਆ ਵਧਾਉਂਦਾ ਹੈ। ਇਸ ਤੋਂ ਇਲਾਵਾ ਇਸ 'ਚ ਬ੍ਰੋਮੇਲੇਨ ਹੁੰਦਾ ਹੈ, ਜੋ ਪ੍ਰੋਟੀਨ ਦੇ ਪਾਚਨ 'ਚ ਸਹਾਈ ਹੈ। ਇਸ ਲਈ ਇਸ ਨੂੰ ਰੋਜ਼ਾਨਾ ਆਪਣੀ ਡਾਈਟ 'ਚ ਸ਼ਾਮਲ ਕਰੋ।

PunjabKesari

ਹੱਡੀਆਂ ਨੂੰ ਕਰੇ ਮਜ਼ਬੂਤ
ਮੈਗਨੀਜ ਹੱਡੀਆਂ ਨੂੰ ਸਿਹਤਮੰਦ ਰੱਖਣ ਲਈ ਬਹੁਤ ਜ਼ਰੂਰੀ ਹੈ ਜੋ ਅਨਾਨਾਸ 'ਚ ਭਰਪੂਰ ਮਾਤਰਾ 'ਚ ਹੁੰਦਾ ਹੈ। 1 ਕੱਪ ਅਨਾਨਾਸ ਸਰੀਰ ਨੂੰ 158 ਫੀਸਦੀ ਮੈਗਨੀਜ ਦਿੰਦਾ ਹੈ ਜੋ ਹੱਡੀਆਂ ਦੀ ਮੁਰੰਮਤ ਕਰਦਾ ਹੈ।

ਸੋਜ ਅਤੇ ਮਸੂੜਿਆਂ ਲਈ
- ਮਸੂੜਿਆਂ 'ਚ ਸੋਜ ਕਾਰਨ ਹੋਣ ਵਾਲੀ ਦਰਦ ਨੂੰ ਹਟਾਉਣ ਲਈ ਅਨਾਨਾਸ ਇਕ ਵਧੀਆ ਐਂਟੀਡੋਟ ਹੈ। ਇਸ 'ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ ਜੋ ਸੋਜ ਹਟਾ ਕੇ ਬੈਕਟੀਰੀਆ ਨੂੰ ਖਤਮ ਕਰਦਾ ਹੈ।

ਐਨਰਜੀ
ਸਰੀਰ 'ਚ ਐਨਰਜੀ ਬਣਾਈ ਰੱਖਣ ਲਈ ਅਨਾਨਾਸ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਚਾਹੇ ਅਨਾਨਾਸ 'ਚ ਕੈਲੋਰੀ ਹੁੰਦੀ ਹੈ ਪਰ ਇਹ ਕੁਦਰਤੀ ਫਰੂਟ ਸ਼ੂਗਰ ਦਾ ਚੰਗਾ ਸਰੋਤ ਹੈ। ਇਸ ਦੇ 1 ਕੱਪ 'ਚ 82 ਕੈਲੋਰੀ ਹੁੰਦੀ ਹੈ। ਨਾਲ ਹੀ ਇਸ 'ਚ 7% ਕੁਦਰਤੀ ਕਾਰਬੋਹਾਈਡ੍ਰੇਟ ਊਰਜਾ ਹੁੰਦੀ ਹੈ।


 

  • Health
  • Health Tips
  • Healthy Lifestyle
  • Healthy Body
  • Pineapple
  • Benefits of Eating Pineapple
  • Beneficial for Health
  • A Treasure of Qualities

ਸਿਹਤ ਲਈ ਲਾਹੇਵੰਦ ਹਨ 'ਚਿੱਟੇ ਤਿਲ', ਇੰਝ ਕਰੋ ਖੁਰਾਕ 'ਚ ਸ਼ਾਮਲ

NEXT STORY

Stories You May Like

  • these items will help make up for a vitamin c deficiency
    ਸਰੀਰ 'ਚ 'ਵਿਟਾਮਿਨ- C' ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • betel leaf is a mine of virtues
    ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • gulkand is a treasure trove of benefits
    ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
  • these drinks are a boon for fatty liver patients
    Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ ਫਾਇਦੇ
  • potatoes with the skin on are a boon for the skin
    ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
  • read this full report before drinking water from a copper vessel
    ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਇਨ੍ਹਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • 85  of students in classes 6 to 12 are falling victim to stress
      6ਵੀਂ ਤੋਂ 12ਵੀਂ ਜਮਾਤ ਦੇ 85% ਬੱਚੇ ਹੋ ਰਹੇ ਤਣਾਅ ਦੇ ਸ਼ਿਕਾਰ, ਜਾਣੋ ਲੱਛਣ ਅਤੇ...
    • chemist dispensed cancer medication instead of skin medication
      Chemist ਸਕਿਨ ਦੀ ਥਾਂ ਦੇ'ਤੀ ਕੈਂਸਰ ਦੀ ਦਵਾਈ , ਲੱਗਾ 2.5 ਲੱਖ ਦਾ ਜੁਰਮਾਨਾ
    • the habit of constantly watching videos is harming your body
      ਲਗਾਤਾਰ ਵੀਡੀਓ ਦੇਖਣ ਦੀ ਆਦਤ ਕਰ ਰਹੀ ਤੁਹਾਡੇ ਸਰੀਰ ਨੂੰ ਖਰਾਬ ! ਰਹੋ ਸਾਵਧਾਨ
    • why do we crave crunchy food when angry and soft food when anxious
      ਗੁੱਸੇ 'ਚ ਕੁਰਕੁਰਾ ਅਤੇ ਚਿੰਤਾ 'ਚ ਕਿਉਂ ਚੰਗਾ ਲੱਗਦੈ ਨਰਮ ਖਾਣਾ, ਜਾਣੋ ਅਸਲ...
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +