Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    2:03:19 PM

  • closure of strait of hormuz  increased risk on lpg supply

    Strait of Hormuz ਨੂੰ ਬੰਦ ਕਰਨ ਦਾ ਐਲਾਨ, LPG...

  • punjab government wasting crores of rupees on advertisements sukhpal khaira

    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ...

  • punjab police dsp daljit singh

    ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ...

  • iran hit by earthquake

    ਇਰਾਨ ਨੇ ਕੀਤੀ ਪਰਮਾਣੂ ਟੈਸਟਿੰਗ ? ਜੰਗ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕਿਡਨੀਆਂ ਨੂੰ ਤੰਦਰੁਸਤ ਰੱਖਣ ਲਈ ਮੱਕੀ ਦੇ ਰੇਸ਼ੇ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਬੇਮਿਸਾਲ ਫ਼ਾਇਦੇ

HEALTH News Punjabi(ਸਿਹਤ)

ਕਿਡਨੀਆਂ ਨੂੰ ਤੰਦਰੁਸਤ ਰੱਖਣ ਲਈ ਮੱਕੀ ਦੇ ਰੇਸ਼ੇ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਬੇਮਿਸਾਲ ਫ਼ਾਇਦੇ

  • Edited By Sunita,
  • Updated: 31 Aug, 2022 04:32 PM
Jalandhar
benefits of radish leaves cure piles kidney stone and heart
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਕਿਡਨੀਆਂ ਮਨੁੱਖੀ ਸਰੀਰ ਦੇ ਮੁੱਖ ਅੰਗਾਂ ਵਿਚੋਂ ਇਕ ਹਨ। ਇਹ ਸਾਡੇ ਸਰੀਰ ਦੇ ਖੂਨ ਨੂੰ ਸਾਫ਼ ਕਰਦੀਆਂ ਹਨ ਅਤੇ ਸਰੀਰ ਵਿਚੋਂ ਟਾਕਸਿਸ ਨੂੰ ਬਾਹਰ ਕੱਢਦੀਆਂ ਹਨ। ਕਿਡਨੀਆਂ ਬਲੱਡ ਪ੍ਰੈਸ਼ਰ, ਸੋਡੀਅਮ ਅਤੇ ਪੋਟਾਸ਼ੀਅਮ ਦੀ ਮਾਤਰਾ ਕੰਟਰੋਲ ਰੱਖਦੀਆਂ ਹਨ ਅਤੇ ਬਲੱਡ ਵਿਚ ਐਸਿਡ ਦੀ ਮਾਤਰਾ ਨੂੰ ਘੱਟ ਕਰਨ ਦਾ ਕੰਮ ਕਰਦੀਆਂ ਹਨ। ਅੱਜ ਦੇ ਦੌਰ ਵਿਚ ਗਲਤ ਆਦਤਾਂ ਅਤੇ ਗਲਤ ਖਾਣ-ਪੀਣ ਕਰਕੇ ਕਿਡਨੀ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਆਰਟੀਕਲ ਵਿਚ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਡਨੀਆਂ ਨੂੰ ਲੰਮੇ ਸਮੇਂ ਤੱਕ ਤੰਦਰੁਸਤ ਕਿਵੇਂ ਰੱਖਿਆ ਜਾ ਸਕਦਾ ਹੈ।

ਕਿਡਨੀਆਂ ਨੂੰ ਸਾਫ਼ ਰੱਖਣ ਲਈ ਘਰੇਲੂ ਨੁਸਖ਼ੇ -/
ਪਾਣੀ ਜ਼ਿਆਦਾ ਪੀਓ
ਘੱਟ ਪਾਣੀ-ਪੀਣ ਨਾਲ ਕਿਡਨੀਆਂ ਦੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਘੱਟ ਪਾਣੀ ਪੀਣ ਨਾਲ ਕਿਡਨੀ ਦੀ ਇਨਫੈਕਸ਼ਨ ਅਤੇ ਕਿਡਨੀ ਸਟੋਨ ਦਾ ਸੰਭਾਵਨਾ ਵੱਧ ਜਾਂਦੀ ਹੈ। ਇਸ ਲਈ ਰੋਜ਼ਾਨਾ 8-10 ਗਿਲਾਸ ਪਾਣੀ ਜ਼ਰੂਰ ਪੀਓ ।

PunjabKesari

ਤਾਜ਼ਾ ਫਲ ਖਾਓ
ਫਲ ਕਿਡਨੀ ਦੀ ਸਫਾਈ ਦਾ ਕੰਮ ਕਰਦੇ ਹਨ ਕਿਉਂਕਿ ਫਲਾਂ ਵਿਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਪੋਟਾਸ਼ੀਅਮ ਕਿਡਨੀ ਨੂੰ ਤੰਦਰੁਸਤ ਰੱਖਣ ਲਈ ਬਹੁਤ ਫ਼ਾਇਦੇਮੰਦ ਹੈ। ਇਸ ਲਈ ਰੋਜ਼ਾਨਾ ਫਲ ਅਤੇ ਹਰੀਆਂ ਸਬਜ਼ੀਆਂ ਦਾ ਸੇਵਨ ਕਰੋ ।

PunjabKesari

ਮੱਕੀ ਦੇ ਰੇਸ਼ੇ
ਅਸੀਂ ਛੱਲੀ ਨੂੰ ਭੁੰਨਣ ਤੋਂ ਪਹਿਲਾਂ ਉਸ ਦੇ ਛਿਲਕੇ ਅਤੇ ਰੇਸ਼ੇ ਉਤਾਰ ਕੇ ਸੁੱਟ ਦਿੰਦੇ ਹਾਂ। ਇਹ ਰੇਸ਼ੇ ਕਿਡਨੀਆਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਹ ਰੇਸ਼ੇ ਹਾਈ ਬਲੱਡ ਪ੍ਰੈਸ਼ਰ, ਕਿਡਨੀ ਸਟੋਨ, ਦਿਲ ਦੀਆਂ ਬੀਮਾਰੀਆਂ ਅਤੇ ਹਾਈ ਕੋਲੈਸਟਰੋਲ ਦਾ ਲੇਵਲ ਕੰਟਰੋਲ ਰੱਖਣ ਵਿਚ ਸਹਾਇਕ ਹੁੰਦੇ ਹਨ। ਇਨ੍ਹਾਂ ਵਿਚ ਪ੍ਰੋਟੀਨ ਕਾਰਬੋਹਾਈਡ੍ਰੇਟ ਮਿਨਰਲਸ ਅਤੇ ਵਿਟਾਮਿਨਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਲਈ ਇਹ ਕਿਡਨੀ ਦੀ ਸਫਾਈ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਕੀੜ੍ਹਿਆਂ ਦੀ ਸਫਾਈ ਲਈ ਮੱਕੀ ਦੇ ਰੇਸ਼ੇ ਪਾਣੀ ਵਿਚ ਉਬਾਲ ਕੇ ਛਾਣ ਕੇ ਪਾਣੀ ਪੀਓ, ਕਿਡਨੀਆਂ ਦੀ ਸਫਾਈ ਹੋ ਜਾਵੇਗੀ ।

ਤਰਬੂਜ ਦੇ ਬੀਜ
ਤਰਬੂਜ਼ ਦੇ ਬੀਜਾਂ ਨਾਲ ਬਣੀ ਹੋਈ ਚਾਹ ਕਿਡਨੀਆਂ ਦੀ ਸਫਾਈ ਲਈ ਬਹੁਤ ਲਾਭਦਾਇਕ ਹੈ। ਇਸ ਲਈ ਕਿਡਨੀਆਂ ਦੀ ਸਫਾਈ ਲਈ ਦਿਨ ਵਿਚ ਇੱਕ ਵਾਰ ਤਰਬੂਜ਼ ਦੇ ਬੀਜਾਂ ਦੀ ਚਾਹ ਬਣਾ ਕੇ ਜ਼ਰੂਰ ਪੀਓ। ਤਰਬੂਜ਼ ਦੇ ਬੀਜਾਂ ਵਿਚ ਮੈਗਨੀਸ਼ੀਅਮ, ਮਿਨਰਲਜ਼ ਵਿਟਾਮਿਨਜ਼ ਅਤੇ ਜਿੰਕ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਨ੍ਹਾਂ ਲੋਕਾਂ ਨੂੰ ਜ਼ਿਆਦਾ ਥਕਾਵਟ, ਖੂਨ ਦੀ ਘਾਟ ਅਤੇ ਕਮਜ਼ੋਰੀ ਰਹਿੰਦੀ ਹੈ। ਉਹ ਰੋਜ਼ਾਨਾ ਤਰਬੂਜ਼ ਦੇ ਬੀਜਾਂ ਦਾ ਜ਼ਰੂਰ ਸੇਵਨ ਕਰਨ।

PunjabKesari

ਮੂਲੀ ਦੇ ਪੱਤੇ
ਮੂਲੀ ਦੇ ਪੱਤੇ ਕਿਡਨੀਆਂ ਦੀ ਸਫਾਈ ਲਈ ਬਹੁਤ ਲਾਭਦਾਇਕ ਹਨ। ਮੂਲੀ ਦੇ ਪੱਤੇ ਕਿਡਨੀ ਡਿਟਾਕਸ ਦੇ ਨਾਲ-ਨਾਲ ਪੀਲੀਆ ਅਤੇ ਬਵਾਸੀਰ ਲਈ ਵੀ ਫ਼ਾਇਦੇਮੰਦ ਹਨ। ਮੂਲੀ ਦੇ ਕੱਚੇ ਪੱਤਿਆਂ ਨੂੰ ਨਮਕ ਲਗਾ ਕੇ ਜ਼ਰੂਰ ਖਾਓ, ਜਿਸ ਨਾਲ ਤੁਹਾਨੂੰ ਕਾਫ਼ੀ ਫਾਇਦਾ ਮਿਲੇਗਾ।


ਰੋਜ਼ਾਨਾ ਦੀਆਂ ਇਨ੍ਹਾਂ ਆਦਤਾਂ ਨੂੰ ਜ਼ਰੂਰ ਬਦਲੋ -
ਸਵੇਰੇ ਉੱਠ ਕੇ ਵਾਸ਼ਰੂਮ ਜ਼ਰੂਰ ਜਾਓ
ਸਵੇਰੇ ਉੱਠ ਕੇ ਪੇਸ਼ਾਬ ਜ਼ਰੂਰ ਕਰੋ ਕਿਉਂਕਿ ਰਾਤ ਭਰ ਵਿਚ ਯੂਰਿਨ ਦੀ ਮਾਤਰਾ ਇਕੱਠੀ ਹੋ ਜਾਂਦੀ ਹੈ। ਇਸ ਨੂੰ ਸਵੇਰੇ ਉੱਠਦੇ ਖਾਲੀ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਜੇਕਰ ਸਵੇਰੇ ਉੱਠ ਕੇ ਪਿਸ਼ਾਬ ਨਹੀਂ ਕਰਦੇ ਤਾਂ ਇਸ ਦਾ ਨਤੀਜਾ ਕਿਡਨੀਆਂ ਨੂੰ ਭੁਗਤਣਾ ਪੈਂਦਾ ਹੈ ।

PunjabKesari

ਜ਼ਿਆਦਾ ਲੂਣ ਨਾ ਖਾਓ
ਲੂਣ ਖਾਣੇ ਦੇ ਸਵਾਦ ਨੂੰ ਵਧਾਉਂਦਾ ਹੈ। ਜੇਕਰ ਇਹ ਜ਼ਿਆਦਾ ਖਾਦਾ ਜਾਵੇ ਤਾਂ ਇਹ ਕਿਡਨੀਆਂ ਲਈ ਸਹੀ ਨਹੀਂ ਹੁੰਦਾ। ਜੇਕਰ ਤੁਸੀਂ ਜ਼ਿਆਦਾ ਲੂਣ ਖਾਂਦੇ ਹੋ, ਤਾਂ ਇਸ ਆਦਤ ਨੂੰ ਜ਼ਰੂਰ ਬਦਲੋ।

ਸ਼ੂਗਰ ਰੱਖੇ ਕੰਟਰੋਲ 
ਬਲੱਡ ਵਿਚ ਸ਼ੂਗਰ ਦੀ ਮਾਤਰਾ ਵਧ ਬਾਅਦ ਜਾਣ ਨਾਲ ਸਿੱਧਾ ਅਸਰ ਕਿਡਨੀਆਂ ’ਤੇ ਪੈਂਦਾ ਹੈ। ਸ਼ੂਗਰ ਦੇ 30% ਲੋਕਾਂ ਨੂੰ ਕਿਡਨੀਆਂ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਬਲੱਡ ਸ਼ੂਗਰ ਦੀ ਮਾਤਰਾ ਨੂੰ ਕੰਟਰੋਲ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ ।

  • Health Tips
  • Kidneys Clean
  • Healthy
  • Radish Leaves
  • kidney stone
  • Benefit

Health Tips: ਸਰੀਰਕ ਕਮਜ਼ੋਰੀ ਨੂੰ ਦੂਰ ਕਰਦੀ ਹੈ 'ਚਿਰੌਂਜੀ', ਜਾਣੋ ਹੋਰ ਵੀ ਬੇਮਿਸਾਲ ਫਾਇਦੇ

NEXT STORY

Stories You May Like

  • clean stubborn holi colors kitchen items
    ਰਸੋਈ ਦੀਆਂ ਇਨ੍ਹਾਂ 3 ਚੀਜ਼ਾਂ ਨਾਲ ਸਾਫ਼ ਕਰੋ ਫਰਸ਼ 'ਤੇ ਲੱਗੇ ਹੋਲੀ ਦੇ ਜ਼ਿੱਦੀ ਰੰਗ
  • natural hair spa with these kitchen items
    Beauty Tips: ਰਸੋਈ 'ਚ ਵਰਤੀਆਂ ਜਾਣ ਵਾਲੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ 'ਕੁਦਰਤੀ ਹੇਅਰ ਸਪਾ'
  • don  t forget to consume these things during pregnancy
    Pregnancy ਦੌਰਾਨ ਭੁੱਲ ਕੇ ਵੀ ਨਾਂ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ! ਨਹੀਂ ਤਾਂ...
  • do a parlor like facial with these items kept in the kitchen
    ਰਸੋਈ 'ਚ ਰੱਖੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ ਪਾਰਲਰ ਵਰਗਾ ਫੇਸ਼ੀਅਲ, ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ
  • morning wake up see these things
    Vastu : ਸਵੇਰੇ ਉੱਠਦੇ ਹੀ ਕਰੋ ਇਨ੍ਹਾਂ ਚੀਜ਼ਾਂ ਦੇ ਦਰਸ਼ਨ, ਚਮਕ ਜਾਵੇਗੀ ਕਿਸਮਤ ਤੇ ਦੂਰ ਹੋਵੇਗੀ ਹਰ ਬਲਾ
  • trump repeatedly uses tariff threats to defeat his enemies and friends
    ‘ਆਪਣੇ ਦੁਸ਼ਮਣਾਂ ਅਤੇ ਦੋਸਤਾਂ ਨੂੰ ਹਰਾਉਣ ਲਈ ਵਾਰ-ਵਾਰ’ ਟੈਰਿਫ ਦੀ ਧਮਕੀ ਦੀ ਵਰਤੋਂ ਕਰਦੇ ਟਰੰਪ!
  • good news for passport applicants
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 25 ਫਰਵਰੀ ਨੂੰ ਹੋਵੇਗਾ...
  • take care of pregnant working women
    Pregnancy ਦੌਰਾਨ Working women ਰੱਖਣ ਇਨ੍ਹਾਂ ਗੱਲਾਂ ਦਾ ਧਿਆਨ!
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
Trending
Ek Nazar
esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • do not ignore dizziness that starts as soon as you wake up in the morning
      ਸਵੇਰੇ ਉੱਠਦੇ ਹੀ ਆਉਣ ਲੱਗਦੇ ਨੇ ਚੱਕਰ ਤਾਂ ਨਾ ਕਰੋ ਨਜ਼ਰਅੰਦਾਜ਼, ਇਸ ਘਾਤਕ...
    • bad habits increase the risk of blood cancer
      ਇਹ 5 ਗਲਤ ਆਦਤਾਂ ਵਧਾਉਂਦੀਆਂ ਹਨ ਬਲੱਡ ਕੈਂਸਰ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ
    • infection in the blood can be fatal
      ਸਾਵਧਾਨ! ਖੂਨ 'ਚ ਇਨਫੈਕਸ਼ਨ ਹੋ ਸਕਦੀ ਹੈ ਜਾਨਲੇਵਾ, ਇਨ੍ਹਾਂ ਲੱਛਣਾਂ ਨੂੰ ਕਦੇ ਨਾ...
    • benefits of soybeans
      ਸ਼ਾਕਾਹਾਰੀ ਲੋਕਾਂ ਲਈ 'ਸੁਪਰਫੂਡ' ਹੈ ਸੋਇਆਬੀਨ: ਜਾਣੋ ਇਸ ਦੇ ਸ਼ਾਨਦਾਰ ਗੁਣ ਅਤੇ...
    • know these 5 tips from experts for wellness
      ਕੀ ਤੁਸੀਂ ਵੀ ਹੋ ਭੱਜ-ਦੌੜ ਭਰੀ ਜ਼ਿੰਦਗੀ ਤੋਂ ਪ੍ਰੇਸ਼ਾਨ? ਤੰਦਰੁਸਤੀ ਲਈ ਜਾਣੋ...
    • death toll due to bees increases in 4 months
      ਮਧੂ-ਮੱਖੀਆਂ ਤੋਂ ਬਚਾਓ ਜ਼ਰੂਰੀ: 4 ਮਹੀਨਿਆਂ 'ਚ ਵਧਿਆ ਮੌਤਾਂ ਦਾ ਅੰਕੜਾ, ਇੰਝ...
    • benefits of eating bananas
      ਮਹਿੰਗੇ ਸਪਲੀਮੈਂਟਸ ਛੱਡੋ, ਇਸ ਫਲ ਨੂੰ ਬਣਾਓ ਆਪਣੀ ਖੁਰਾਕ ਦਾ ਹਿੱਸਾ; ਫਾਇਦੇ ਜਾਣ...
    • which element keeps your body young
      ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗ਼ਲਤੀ? ਜਾਣੋ ਕਿਹੜਾ ਤੱਤ ਤੁਹਾਡੇ ਸਰੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +