Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:01:00 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Chicken-Mutton ਤੋਂ ਵੀ ਜ਼ਿਆਦਾ ਤਾਕਤਵਰ, ਸ਼ਾਕਾਹਾਰੀ ਲੋਕ ਪ੍ਰੋਟੀਨ ਲਈ ਜ਼ਰੂਰ ਖਾਓ ਇਹ ਚੀਜ਼

HEALTH News Punjabi(ਸਿਹਤ)

Chicken-Mutton ਤੋਂ ਵੀ ਜ਼ਿਆਦਾ ਤਾਕਤਵਰ, ਸ਼ਾਕਾਹਾਰੀ ਲੋਕ ਪ੍ਰੋਟੀਨ ਲਈ ਜ਼ਰੂਰ ਖਾਓ ਇਹ ਚੀਜ਼

  • Edited By Aarti Dhillon,
  • Updated: 04 Nov, 2024 05:45 PM
Health
benefits of tofu protein
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਸਰੀਰ ਨੂੰ ਸਿਹਤਮੰਦ ਅਤੇ ਕਿਰਿਆਸ਼ੀਲ ਰੱਖਣ ਲਈ ਹੋਰ ਪੋਸ਼ਕ ਤੱਤਾਂ ਦੇ ਨਾਲ-ਨਾਲ ਪ੍ਰੋਟੀਨ ਦੀ ਵੀ ਲੋੜ ਹੁੰਦੀ ਹੈ। ਇਸ ਦੀ ਕਮੀ ਕਾਰਨ ਸਰੀਰ ਵਿੱਚ ਹਰ ਸਮੇਂ ਥਕਾਵਟ, ਕਮਜ਼ੋਰੀ, ਵਾਲ ਝੜਨਾ, ਕਮਜ਼ੋਰ ਪ੍ਰਤੀਰੋਧਕ ਸ਼ਕਤੀ, ਬਹੁਤ ਜ਼ਿਆਦਾ ਭੁੱਖ, ਚਮੜੀ ਖੁਸ਼ਕ ਆਦਿ ਲੱਛਣ ਦਿਖਾਈ ਦੇਣ ਲੱਗ ਪੈਂਦੇ ਹਨ।
ਸ਼ਾਕਾਹਾਰੀ ਲੋਕਾਂ ਨੂੰ ਪ੍ਰੋਟੀਨ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਉਂਕਿ ਮਾਸਾਹਾਰੀ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਅਜਿਹੇ 'ਚ ਸ਼ਾਕਾਹਾਰੀ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪਨੀਰ ਅਤੇ ਟੋਫੂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨ।

PunjabKesari
ਕੀ ਹੁੰਦਾ ਹੈ ਟੋਫੂ 
ਟੋਫੂ ਸੋਇਆ ਦੁੱਧ ਤੋਂ ਬਣਾਇਆ ਜਾਂਦਾ ਹੈ। ਇਹ ਆਪਣੇ ਬਹੁਤ ਸਾਰੇ ਸਿਹਤ ਲਾਭਾਂ ਕਾਰਨ ਦੁਨੀਆ ਭਰ ਵਿੱਚ ਪ੍ਰਸਿੱਧ ਹੈ।

ਇਹ ਵੀ ਪੜ੍ਹੋ- ਅੱਖਾਂ ਲਈ ਖਤਰਨਾਕ ਹੈ ਪਟਾਕਿਆਂ ਦਾ ਧੂੰਆਂ,ਜਲਨ ਹੋਣ 'ਤੇ ਤੁਰੰਤ ਕਰੋ ਇਹ ਕੰਮ
ਟੋਫੂ ਵਿੱਚ ਮੌਜੂਦ ਪੋਸ਼ਕ ਤੱਤ
ਡਾਕਟਰ ਮੁਤਾਬਕ100 ਗ੍ਰਾਮ ਟੋਫੂ ਵਿੱਚ ਲਗਭਗ ਅੱਠ ਗ੍ਰਾਮ ਪ੍ਰੋਟੀਨ ਹੁੰਦਾ ਹੈ। ਇਸ ਤੋਂ ਇਲਾਵਾ 100 ਗ੍ਰਾਮ ਟੋਫੂ 'ਚ ਸਿਰਫ 65 ਕੈਲੋਰੀ ਹੁੰਦੀ ਹੈ। ਟੋਫੂ ਵਿੱਚ ਮੌਜੂਦ ਸੂਖਮ ਤੱਤਾਂ ਦੀ ਗੱਲ ਕਰੀਏ ਤਾਂ 100 ਗ੍ਰਾਮ ਟੋਫੂ ਵਿੱਚ ਲਗਭਗ 7 ਮਿਲੀਗ੍ਰਾਮ ਸੋਡੀਅਮ, 121 ਮਿਲੀਗ੍ਰਾਮ ਪੋਟਾਸ਼ੀਅਮ ਅਤੇ 0.3 ਗ੍ਰਾਮ ਫਾਈਬਰ ਪਾਇਆ ਜਾਂਦਾ ਹੈ। ਇਸ ਦੇ ਨਾਲ ਹੀ ਇਸ 'ਚ ਲਗਭਗ 35 ਫੀਸਦੀ ਕੈਲਸ਼ੀਅਮ, 30 ਫੀਸਦੀ ਆਇਰਨ ਅਤੇ 7 ਫੀਸਦੀ ਮੈਗਨੀਸ਼ੀਅਮ ਵੀ ਮੌਜੂਦ ਹੁੰਦਾ ਹੈ।

PunjabKesari
ਟੋਫੂ ਖਾਣ ਦੇ ਫਾਇਦੇ-
- ਟੋਫੂ ਦਾ ਨਿਯਮਤ ਸੇਵਨ ਦਿਲ ਲਈ ਫਾਇਦੇਮੰਦ ਹੁੰਦਾ ਹੈ। ਇਹ ਧਮਨੀਆਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ ਅਤੇ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੁੰਦਾ ਹੈ।
ਟੋਫੂ ਨੂੰ ਕੈਂਸਰ ਵਰਗੀਆਂ ਜਾਨਲੇਵਾ ਬੀਮਾਰੀਆਂ ਦੀ ਰੋਕਥਾਮ 'ਚ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੇ ਐਂਟੀਆਕਸੀਡੈਂਟ ਗੁਣ ਸਰੀਰ ਵਿੱਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਣ ਵਿੱਚ ਮਦਦ ਕਰ ਸਕਦੇ ਹਨ।

ਇਹ ਵੀ ਪੜ੍ਹੋ- ਜ਼ੁਕਾਮ 'ਚ ਲਾਹੇਵੰਦ ਹੈ 'ਸੁੰਢ' ਦੀ ਵਰਤੋਂ, ਜਾਣੋ ਵਰਤੋਂ ਦੇ ਢੰਗ

PunjabKesari
- ਟੋਫੂ ਦਾ ਸੇਵਨ ਵਜ਼ਨ ਕੰਟਰੋਲ 'ਚ ਵੀ ਮਦਦਗਾਰ ਹੁੰਦਾ ਹੈ। ਇਸਦੀ ਘੱਟ ਕੈਲੋਰੀ ਸਮੱਗਰੀ ਅਤੇ ਉੱਚ ਪ੍ਰੋਟੀਨ ਇਸ ਨੂੰ ਭਾਰ ਘਟਾਉਣ ਲਈ ਇੱਕ ਆਦਰਸ਼ ਵਿਕਲਪ ਬਣਾਉਂਦੇ ਹਨ।
- ਟੋਫੂ ਹੱਡੀਆਂ ਦੀ ਸਿਹਤ ਨੂੰ ਬਿਹਤਰ ਬਣਾਉਣ 'ਚ ਮਦਦਗਾਰ ਹੈ, ਜਿਸ ਨਾਲ ਓਸਟੀਓਪੋਰੋਸਿਸ ਵਰਗੀਆਂ ਸਮੱਸਿਆਵਾਂ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।
-ਟੋਫੂ ਦੇ ਹੋਰ ਲਾਭਾਂ ਵਿੱਚ ਪਾਚਨ ਪ੍ਰਣਾਲੀ ਵਿੱਚ ਸੁਧਾਰ ਕਰਨਾ ਅਤੇ ਦਿਮਾਗ ਦੀ ਸਿਹਤ ਵਿੱਚ ਸੁਧਾਰ ਕਰਨਾ ਸ਼ਾਮਲ ਹੈ। ਇਸ 'ਚ ਮੌਜੂਦ ਫਾਈਬਰ ਪਾਚਨ ਕਿਰਿਆ ਨੂੰ ਸੁਚਾਰੂ ਬਣਾਉਂਦਾ ਹੈ, ਜਦਕਿ ਇਸ ਦੇ ਪੋਸ਼ਕ ਤੱਤ ਦਿਮਾਗੀ ਕੰਮਕਾਜ ਨੂੰ ਤੇਜ਼ ਕਰਨ 'ਚ ਮਦਦ ਕਰਦੇ ਹਨ।

ਨੋਟ : ਕਿਸੇ ਵੀ ਘਰੇਲੂ ਨੁਸਖ਼ੇ ਨੂੰ ਵਰਤਣ ਤੋਂ ਪਹਿਲਾਂ ਮਾਹਿਰ ਦੀ ਸਲਾਹ ਜ਼ਰੂਰ ਲਓ। ਕਿਸੇ ਵੀ ਬਿਮਾਰੀ ਤੋਂ ਨਿਜ਼ਾਤ ਲਈ ਡਾਕਟਰ ਨਾਲ ਸੰਪਰਕ ਲਾਜ਼ਮੀ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • powerful
  • Chicken
  • Mutton
  • protein rich veg food
  • Tofu
  • Healthy
  • benefits of Tofu
  • ਸਰੀਰ
  • ਸਿਹਤਮੰਦ
  • ਟੋਫੂ ਦੇ ਫਾਇਦੇ
  • ਪ੍ਰੋਟੀਨ

ਜ਼ੁਕਾਮ 'ਚ ਲਾਹੇਵੰਦ ਹੈ 'ਸੁੰਢ' ਦੀ ਵਰਤੋਂ, ਜਾਣੋ ਵਰਤੋਂ ਦੇ ਢੰਗ

NEXT STORY

Stories You May Like

  • protein and fiber are very important for the body even after the age of 50
    50 ਦੀ ਉਮਰ ਤੋਂ ਬਾਅਦ ਵੀ ਸਰੀਰ ਲਈ ਪ੍ਰੋਟੀਨ ਤੇ ਫਾਈਬਰ ਹੈ ਬਹੁਤ ਜ਼ਰੂਰੀ, ਜਾਣੋ ਸਹੀ ਖੁਾਕ
  • restaurant  mall  kitchen  fungus chicken
    Non-Veg ਦੇ ਸ਼ੌਕੀਨ ਹੋ ਜਾਓ ਸਾਵਧਾਨ ! WB 'ਚ ਰੈਸਟੋਰੈਂਟ ਦੇ ਕਿਚਨ 'ਚੋਂ ਸੜਿਆ ਤੇ ਉੱਲੀ ਲੱਗਾ ਚਿਕਨ ਬਰਾਮਦ
  • nepal flood death toll rises to 1252
    ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ ਵੀ ਲਾਪਤਾ
  • 9 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • zomato order of rs 250 cancelled  now the company will pay more than rs 8 250
    250 ਰੁਪਏ ਦਾ Zomato ਆਰਡਰ ਕੈਂਸਲ, ਰਿਫੰਡ ਨਹੀਂ ਮਿਲਿਆ... ਹੁਣ ਕੰਪਨੀ ਦੇਵੇਗੀ 8,250 ਰੁਪਏ ਤੋਂ ਜ਼ਿਆਦਾ
  • sikkim  floods  lakes  glacial lakes
    ਸਿੱਕਮ ’ਚ 40 ਝੀਲਾਂ ਤੋਂ ਹੜ੍ਹ ਦਾ ਖ਼ਤਰਾ, 16 ਦੇ ਫਟਣ ਦਾ ਜੋਖਮ ਜ਼ਿਆਦਾ
  • state of punjab
    'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • arabica leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • refurbished medical device policy
      ਰੀਫਰਬਿਸ਼ਡ ਮੈਡੀਕਲ ਡਿਵਾਈਸ ਨੀਤੀ: 1 ਸਾਲ ਬਾਅਦ ਵੀ ਗਾਈਡਲਾਈਨਜ਼ ਦਾ ਇੰਤਜ਼ਾਰ
    • what are the benefits of giving children less sweets
      ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • not only the brain  the stomach also gives signs of mental health
      ਦਿਮਾਗ ਹੀ ਨਹੀਂ, ਪੇਟ ਵੀ ਦਿੰਦਾ ਹੈ ਮਾਨਸਿਕ ਸਿਹਤ ਦੇ ਸੰਕੇਤ! ਜਾਣੋ ਡਿਪ੍ਰੈਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +