Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    6:03:18 PM

  • ajnala around 15 robbers rob government godown

    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ...

  • india won the toss and decided to bowl first

    India vs Ireland : ਭਾਰਤ ਨੇ ਟਾਸ ਜਿੱਤ ਕੇ...

  • major disaster hits villages due to release of water into ravi river

    ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ...

  • punjabi truck driver in canada

    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਰਸੋਈ ਦਾ ‘ਗੋਲਡਨ ਮਸਾਲਾ’ ਹੈ ਕਈ ਬਿਮਾਰੀਆਂ ਦਾ ਤੋੜ, ਜਾਣੋ ਇਸ ਦੇ ਬੇਮਿਸਾਲ ਫਾਇਦੇ

HEALTH News Punjabi(ਸਿਹਤ)

ਰਸੋਈ ਦਾ ‘ਗੋਲਡਨ ਮਸਾਲਾ’ ਹੈ ਕਈ ਬਿਮਾਰੀਆਂ ਦਾ ਤੋੜ, ਜਾਣੋ ਇਸ ਦੇ ਬੇਮਿਸਾਲ ਫਾਇਦੇ

  • Edited By Sunaina,
  • Updated: 12 Feb, 2026 01:39 PM
Health
benefits of turmeric
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਭਾਰਤੀ ਰਸੋਈ 'ਚ ਹਲਦੀ ਦਾ ਇਸਤੇਮਾਲ ਸਦੀਆਂ ਤੋਂ ਸਿਰਫ਼ ਖਾਣੇ ਦਾ ਰੰਗ ਅਤੇ ਸਵਾਦ ਵਧਾਉਣ ਲਈ ਹੀ ਨਹੀਂ, ਸਗੋਂ ਇਕ ਰਾਮਬਾਣ ਦਵਾਈ ਵਜੋਂ ਵੀ ਕੀਤਾ ਜਾ ਰਿਹਾ ਹੈ। ਆਧੁਨਿਕ ਵਿਗਿਆਨ ਨੇ ਵੀ ਹੁਣ ਮੰਨ ਲਿਆ ਹੈ ਕਿ ਹਲਦੀ 'ਚ ਮੌਜੂਦ 'ਕਰਕਿਊਮਿਨ' ਨਾਮਕ ਤੱਤ ਸਰੀਰ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਣ ਦੀ ਸਮਰੱਥਾ ਰੱਖਦਾ ਹੈ। ਆਓ ਜਾਣਦੇ ਹਾਂ ਕਿ ਰੋਜ਼ਾਨਾ ਚੁਟਕੀ ਭਰ ਹਲਦੀ ਤੁਹਾਡੀ ਸਿਹਤ ਲਈ ਕਿਵੇਂ ਚਮਤਕਾਰੀ ਸਾਬਤ ਹੋ ਸਕਦੀ ਹੈ :-

ਕੁਦਰਤੀ ਦਰਦ ਨਿਵਾਰਕ 
- ਹਲਦੀ 'ਚ ਐਂਟੀ-ਇਨਫਲੇਮੇਟਰੀ ਗੁਣ ਹੁੰਦੇ ਹਨ, ਜੋ ਸਰੀਰ ਦੀ ਸੋਜ ਨੂੰ ਘੱਟ ਕਰਦੇ ਹਨ। ਖਾਸ ਤੌਰ 'ਤੇ ਜੋੜਾਂ ਦੇ ਦਰਦ ਅਤੇ ਗਠੀਏ ਦੇ ਮਰੀਜ਼ਾਂ ਲਈ ਹਲਦੀ ਵਾਲਾ ਦੁੱਧ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।

ਇਮਿਊਨਿਟੀ ਬੂਸਟਰ 
- ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਅਤੇ ਵਾਇਰਲ ਇਨਫੈਕਸ਼ਨਾਂ ਤੋਂ ਬਚਣ ਲਈ ਹਲਦੀ ਸਭ ਤੋਂ ਵਧੀਆ ਸਹਾਰਾ ਹੈ। ਇਹ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਇੰਨਾ ਮਜ਼ਬੂਤ ਕਰ ਦਿੰਦੀ ਹੈ ਕਿ ਸਰੀਰ ਬਿਮਾਰੀਆਂ ਨਾਲ ਲੜਨ ਦੇ ਕਾਬਲ ਹੋ ਜਾਂਦਾ ਹੈ।

ਚਮੜੀ ਲਈ ‘ਬਿਊਟੀ ਪਾਰਲਰ’
- ਜੇਕਰ ਤੁਸੀਂ ਕੁਦਰਤੀ ਨਿਖਾਰ ਚਾਹੁੰਦੇ ਹੋ, ਤਾਂ ਹਲਦੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਹ ਖੂਨ ਨੂੰ ਸਾਫ਼ ਕਰਦੀ ਹੈ, ਜਿਸ ਨਾਲ ਚਿਹਰੇ 'ਤੇ ਮੁਹਾਸੇ, ਕਾਲੇ ਧੱਬੇ ਅਤੇ ਛਾਈਆਂ ਦੂਰ ਹੁੰਦੀਆਂ ਹਨ ਅਤੇ ਚਮੜੀ ਚਮਕਦਾਰ ਬਣਦੀ ਹੈ।

ਦਿਲ ਦੀ ਸਿਹਤ ਅਤੇ ਕੋਲੈਸਟ੍ਰੋਲ
- ਹਲਦੀ ਖੂਨ ਦੀਆਂ ਨਾੜੀਆਂ 'ਚ ਜੰਮੇ ਹੋਏ ਗੰਦੇ ਕੋਲੈਸਟ੍ਰੋਲ ਨੂੰ ਘਟਾਉਣ 'ਚ ਮਦਦ ਕਰਦੀ ਹੈ। ਇਹ ਖੂਨ ਦੇ ਸੰਚਾਰ ਨੂੰ ਸੁਧਾਰ ਕੇ ਦਿਲ ਦੇ ਦੌਰੇ ਵਰਗੇ ਖਤਰਿਆਂ ਨੂੰ ਘੱਟ ਕਰਨ 'ਚ ਸਹਾਇਕ ਹੈ।

ਮਾਨਸਿਕ ਸਿਹਤ ਅਤੇ ਪਾਚਨ
- ਕਈ ਖੋਜਾਂ ਅਨੁਸਾਰ ਹਲਦੀ ਦਿਮਾਗ ਦੀ ਕਾਰਜਕੁਸ਼ਲਤਾ ਨੂੰ ਵਧਾਉਂਦੀ ਹੈ ਅਤੇ ਅਲਜ਼ਾਈਮਰ ਵਰਗੀਆਂ ਬਿਮਾਰੀਆਂ ਤੋਂ ਬਚਾਉਂਦੀ ਹੈ। ਇਸ ਤੋਂ ਇਲਾਵਾ, ਇਹ ਪੇਟ ਦੀ ਗੈਸ ਅਤੇ ਬਦਹਜ਼ਮੀ ਨੂੰ ਠੀਕ ਕਰਕੇ ਪਾਚਨ ਤੰਤਰ ਨੂੰ ਦਰੁਸਤ ਰੱਖਦੀ ਹੈ।

ਮਾਹਿਰਾਂ ਦੀ ਸਲਾਹ :-
- ਹਲਦੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਸ ਨੂੰ ਕੋਸੇ ਦੁੱਧ 'ਚ ਚੁਟਕੀ ਭਰ ਕਾਲੀ ਮਿਰਚ ਦੇ ਨਾਲ ਲਓ। ਕਾਲੀ ਮਿਰਚ ਹਲਦੀ ਦੇ ਗੁਣਾਂ ਨੂੰ ਸਰੀਰ 'ਚ ਜਜ਼ਬ ਕਰਨ 'ਚ ਮਦਦ ਕਰਦੀ ਹੈ।
 

  • Turmeric
  • benefits
  • health benefits
  • prevention of diseases

ਸਿਹਤ ਅਤੇ ਸੁੰਦਰਤਾ ਦਾ 'ਖ਼ਜ਼ਾਨਾ': ਕੇਸਰ ਦਾ ਪਾਣੀ ਪੀਣ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ!

NEXT STORY

Stories You May Like

  • this oil kept in the kitchen is equivalent to poison
    'ਜ਼ਹਿਰ' ਦੇ ਬਰਾਬਰ ਹੈ ਰਸੋਈ 'ਚ ਰੱਖਿਆ ਇਹ ਤੇਲ ! ਹਾਰਟ ਅਟੈਕ ਦੇ ਵਰਗੀਆਂ ਕਈ ਗੰਭੀਰ ਬਿਮਾਰੀਆਂ ਨੂੰ ਦੇ ਰਿਹਾ ਸੱਦਾ
  • the summer heat has skyrocketed the prices of vegetables
    ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ ਵਿਗੜਿਆ ਬਜਟ
  • tomatoes ruin kitchen budget  price crosses 70  government announces plan
    ਟਮਾਟਰ ਨੇ ਵਿਗਾੜਿਆ ਰਸੋਈ ਦਾ ਬਜਟ,70 ਦੇ ਪਾਰ ਪਹੁੰਚੀ ਕੀਮਤ, ਸਰਕਾਰ ਨੇ ਕੀਤਾ ਯੋਜਨਾ ਦਾ ਐਲਾਨ
  • beetroot is a panacea for diseases
    BP ਦੀ ਸਮੱਸਿਆ ਹੋਵੇ ਜਾਂ ਖ਼ੂਨ ਦੀ ਕਮੀ, ਕਈ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ 'ਚੁਕੰਦਰ'
  • fenugreek seeds are beneficial for diabetes and weight loss
    Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ ਹੈਰਾਨੀਜਨਕ ਫਾਇਦੇ
  • gourd is a boon for health
    ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • stale bread is no less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਬਾਸੀ ਰੋਟੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • fenugreek seeds are beneficial for diabetes and weight loss
      Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ...
    • black coffee drinkers should be careful
      Black coffee ਪੀਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਗੰਭੀਰ...
    • stop eating these vegetables from today
      ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ...
    •   sprouted food   is a storehouse of vitamins
      ਵਿਟਾਮਿਨਾਂ ਦਾ ਭੰਡਾਰ ਹੈ ‘ਪੁੰਗਰਿਆ ਹੋਇਆ ਭੋਜਨ'
    • what are the causes of rapid heartbeat
      ਦਿਲ ਦੀ ਧੜਕਣ ਤੇਜ਼ ਹੋਣ ਦੇ ਕੀ ਹਨ ਕਾਰਨ ! ਪੜ੍ਹੋ ਪੂਰੀ ਖਬਰ
    • rice is not only delicious it is also full of health benefits
      ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ...
    • stale bread is no less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਬਾਸੀ ਰੋਟੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • medicine samples failed
      ਮਰੀਜ਼ਾਂ ਲਈ ਖ਼ਤਰੇ ਲਈ ਘੰਟੀ ! ਦੇਸ਼ 'ਚ 159 ਦਵਾਈਆਂ ਦੇ ਸੈਂਪਲ ਫੇਲ੍ਹ
    • green tea drinkers should be careful
      Green tea ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੀਆਂ ਨੇ ਗੰਭੀਰ...
    • if you also have pain in your heels in the morning then be careful
      ਜੇ ਸਵੇਰੇ-ਸਵੇਰੇ ਤੁਹਾਡੀਆਂ ਵੀ ਅੱਡੀਆਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +