Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    5:40:21 PM

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

  • 11 people from 3 gangs arrested in amritsar

    ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸਿਹਤ ਲਈ ਬੇਹੱਦ ਗੁਣਕਾਰੀ ਹਨ 'ਪਾਨ ਦੇ ਪੱਤੇ', ਮੂੰਹ ਦੀ ਬਦਬੂ ਸਣੇ ਕਈ ਸਮੱਸਿਆਵਾਂ ਤੋਂ ਮਿਲਦੀ ਹੈ ਰਾਹਤ

HEALTH News Punjabi(ਸਿਹਤ)

ਸਿਹਤ ਲਈ ਬੇਹੱਦ ਗੁਣਕਾਰੀ ਹਨ 'ਪਾਨ ਦੇ ਪੱਤੇ', ਮੂੰਹ ਦੀ ਬਦਬੂ ਸਣੇ ਕਈ ਸਮੱਸਿਆਵਾਂ ਤੋਂ ਮਿਲਦੀ ਹੈ ਰਾਹਤ

  • Edited By Sunita,
  • Updated: 16 Dec, 2022 01:44 PM
New Delhi
betel leaves beneficial for health  provide relief problems
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) - ਕਈ ਲੋਕਾਂ ਨੂੰ ਪਾਨ ਖਾਣਾ ਬਹੁਤ ਹੀ ਪਸੰਦ ਹੁੰਦਾ ਹੈ। ਕੁਝ ਲੋਕ ਪਾਨ 'ਚ ਸੁਪਾਰੀ, ਤੰਬਾਕੂ, ਚੂਨਾ ਲਗਾ ਕੇ ਖਾਂਦੇ ਹਨ, ਜੋ ਕਿ ਸਿਹਤ ਲਈ ਹਾਨੀਕਾਰਕ ਹੁੰਦਾ ਹੈ। ਪਾਨ ਦਾ ਪੱਤਾ ਸਾਦਾ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਪਾਨ ਦਾ ਪੱਤਾ ਖਾਣ ਨਾਲ ਕਈ ਬੀਮਾਰੀਆਂ ਦਾ ਇਲਾਜ ਹੋ ਸਕਦਾ ਹੈ। ਅੱਜ ਅਸੀਂ ਤੁਹਾਨੂੰ ਪਾਨ ਦੇ ਪੱਤੇ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਇਸ ਬਾਰੇ...

ਮੂੰਹ ਦੀ ਬਦਬੂ : ਪਾਨ ਦੇ ਪੱਤੇ ਨੂੰ ਧੋ ਕੇ ਖਾਣ ਨਾਲ ਮੂੰਹ 'ਚੋਂ ਆਉਣ ਵਾਲੀ ਬਦਬੂ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਦੰਦ ਵੀ ਮਜ਼ਬੂਤ ਹੁੰਦੇ ਹਨ।

ਖੰਘ ਤੋਂ ਮਿਲੇ ਰਾਹਤ : ਖੰਘ ਆਉਣ 'ਤੇ ਪਾਨ 'ਚ ਅਜਵੈਣ ਪਾ ਕੇ ਚਬਾਉਣ ਨਾਲ ਲਾਭ ਹੁੰਦਾ ਹੈ।

PunjabKesari

ਕਿਡਨੀ ਨੂੰ ਸਿਹਤਮੰਦ ਰੱਖੇ : ਕਿਡਨੀ ਖਰਾਬ ਹੋਣ 'ਤੇ ਪਾਨ ਦੀ ਵਰਤੋਂ ਕਰਨੀ ਲਾਭਕਾਰੀ ਹੁੰਦੀ ਹੈ।

ਸੱਟ ਨੂੰ ਠੀਕ ਕਰੇ : ਸੱਟ ਲੱਗਣ 'ਤੇ ਪਾਨ ਨੂੰ ਗਰਮ ਕਰਕੇ ਬੰਨ ਲੈਣਾ ਚਾਹੀਦਾ ਹੈ। ਇਸ ਨਾਲ ਦਰਦ 'ਚ ਆਰਾਮ ਮਿਲਦਾ ਹੈ।

ਮੂੰਹ ਦੇ ਛਾਲੇ : ਪਾਨ ਦਾ ਪੱਤਾ ਚਬਾਉਣ ਤੋਂ ਬਾਅਦ ਕੁਰਲੀ ਕਰ ਲਓ। ਇਸ ਤਰ੍ਹਾਂ ਦਿਨ 'ਚ ਦੋ ਵਾਰ ਕਰਨ ਨਾਲ ਮੂੰਹ ਦੇ ਛਾਲਿਆਂ 'ਚ ਅਰਾਮ ਮਿਲਦਾ ਹੈ। ਇਸ ਤੋਂ ਇਲਾਵਾ ਤੁਸੀਂ ਪਾਨ ਦੇ ਪੱਤਿਆਂ ਦੇ ਰਸ 'ਚ ਘਿਓ ਮਿਲਾ ਕੇ ਵੀ ਲਗਾ ਸਕਦੇ ਹੋ।

PunjabKesari

ਗਲੇ ਦੀ ਖਰਾਸ਼ : ਪਾਨ ਦੀ ਜੜ੍ਹ ਨੂੰ ਮੁਲੱਠੀ ਦੇ ਚੂਰਣ ਦੇ ਨਾਲ ਮਿਲਾ ਕੇ ਖਾਣ ਨਾਲ ਸਰਦੀ-ਜ਼ੁਕਾਮ ਅਤੇ ਗਲੇ ਦੀ ਖਰਾਸ਼ ਤੋਂ ਅਰਾਮ ਮਿਲਦਾ ਹੈ

ਪਾਚਨ ਸ਼ਕਤੀ ਵਧਾਏ : ਭੋਜਨ ਤੋਂ ਬਾਅਦ ਪਾਨ ਖਾਣ ਦੇ ਨਾਲ ਭੋਜਨ ਜਲਦੀ ਹਜ਼ਮ ਹੁੰਦਾ ਹੈ। ਇਸ ਨਾਲ ਭੁੱਖ ਵੀ ਵਧਦੀ ਹੈ

ਮੁਹਾਸਿਆਂ ਤੋ ਰਾਹਤ : ਚਿਹਰੇ 'ਤੇ ਮੁਹਾਸੇ ਖ਼ੂਬਸੂਰਤੀ 'ਤੇ ਦਾਗ ਦੀ ਤਰ੍ਹਾਂ ਲੱਗਦੇ ਹਨ। ਤੁਸੀਂ ਇਸ ਤੋਂ ਬਚਣ ਲਈ ਪਾਨ ਦੇ ਪੱਤੇ ਨਾਲ ਬਣਿਆ ਲੇਪ ਆਪਣੇ ਚਿਹਰੇ 'ਤੇ ਲਗਾ ਸਕਦੇ ਹੋ। ਇਸ ਨਾਲ ਤੁਹਾਡੇ ਚਿਹਰੇ 'ਤੇ ਹੋ ਰਹੇ ਮੁਹਾਸਿਆਂ ਤੋਂ ਨਿਜ਼ਾਤ ਮਿਲੇਗੀ। 

PunjabKesari

ਵਾਲਾਂ ਦਾ ਝੜਣਾ ਕਰੇ ਘੱਟ : ਵਾਲਾਂ ਦਾ ਝੜਣਾ ਇਕ ਬਹੁਤ ਵੱਡੀ ਸਮੱਸਿਆ ਹੈ। ਇਸ ਤੋਂ ਬਚਣ ਲਈ ਅਸੀਂ ਕਈ ਤਰ੍ਹਾਂ ਦੇ ਆਯੂਰਵੈਦਿਕ ਇਲਾਜ ਕਰਦੇ ਹੈ। ਪਰ ਇਕ ਘਰੇਲੂ ਅਤੇ ਆਸਾਨ ਤਰੀਕਾ ਇਹ ਵੀ ਹੈ ਕਿ ਤੁਸੀਂ ਪਾਨ ਨਾਲ ਬਣਿਆ ਪੇਸਟ ਆਪਣੇ ਵਾਲਾਂ 'ਤੇ ਲਗਾ ਸਕਦੇ ਹੋ। ਇਸ ਨਾਲ ਵਾਲਾਂ ਨੂੰ ਪੋਸ਼ਣ ਮਿਲਦਾ ਹੈ।

ਖਾਰਸ਼ ਤੋਂ ਰਾਹਤ : ਖਾਰਸ਼ ਤੋਂ ਰਾਹਤ ਪਾਉਣ ਲਈ ਪਾਨ ਦੇ ਪੱਤੇ ਦੀ ਵਰਤੋਂ ਕਰੋ। ਤੁਸੀਂ ਨਹਾਉਣ ਵਾਲੇ ਪਾਣੀ 'ਚ ਪਾਨ ਦੇ ਪੱਤੇ ਦਾ ਰਸ ਕੱਢ ਕੇ ਪਾ ਸਕਦੇ ਹੋ। ਇਸ 'ਚ ਮੌਜੂਦ ਐਂਟੀ-ਇੰਫਲੈਮੇਟਰੀ ਗੁਣ ਖਾਰਸ਼ ਤੋਂ ਰਾਹਤ ਦਿਵਾਉਣ 'ਚ ਮਦਦ ਕਰਦੇ ਹਨ। 

PunjabKesari

  • Betel Leaves
  • Beneficial
  • Health
  • Relief Problems
  • Health Tips
  • ਸਿਹਤ
  • ਪਾਨ ਦੇ ਪੱਤੇ

ਖ਼ਰਾਬ ਕੋਲੈਸਟ੍ਰਾਲ ਹੈ ਦਿਲ ਦੀਆਂ ਬੀਮਾਰੀਆਂ ਦਾ ਮੁੱਖ ਕਾਰਨ, ਜਾਣੋ ਇਸ ਤੋਂ ਬਚਣ ਦੇ ਉਪਾਅ

NEXT STORY

Stories You May Like

  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • hiding illness  insurance company to pay rs 4 71 lakh with interest
    ਬੀਮਾਰੀ ਲੁਕਾਉਣ ਦੇ ਦੋਸ਼ ਤੋਂ ਬਜ਼ੁਰਗ ਨੂੰ ਰਾਹਤ, ਬੀਮਾ ਕੰਪਨੀ ਵਿਆਜ ਸਮੇਤ ਦੇਵੇਗੀ 4.71 ਲੱਖ
  • fmcg companies   prices may increase after december
    ਮਹਿੰਗੇ ਕੱਚੇ ਮਾਲ ਨਾਲ ‘FMCG’ ਕੰਪਨੀਆਂ ਦੇ ਲਾਭ ’ਤੇ ਦਬਾਅ, ਦਸੰਬਰ ਤੋਂ ਬਾਅਦ ਵਧ ਸਕਦੀਆਂ ਹਨ ਕੀਮਤਾਂ
  • chitta  synthetic drugs  everywhere
    ਬਠਿੰਡਾ ’ਚ ਕੰਧਾਂ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’, ਨਸ਼ੇ ਤੋਂ ਪੀੜਤ ਮਾਂ ਦਾ ਦਾਅਵਾ; 200 ਤੋਂ 500 ’ਚ ਮਿਲਦੀ ਹੈ...
  • raisins are a gift of nature for health
    ਸਿਹਤ ਲਈ ਕੁਦਰਤ ਦਾ ਵਰਦਾਨ ਹੈ 'ਕਿਸ਼ਮਿਸ਼', ਫਾਇਦੇ ਜਾਣ ਹੋ ਜਾਓਗੇ ਹੈਰਾਨ
  • bidding for jio platforms ipo crosses rs 50 000 crore
    ਜੀਓ ਪਲੇਟਫਾਰਮਸ ਦੇ IPO ਲਈ ਬੋਲੀਆਂ 50,000 ਕਰੋੜ ਰੁਪਏ ਤੋਂ ਪਾਰ
  • gold prices plunge   silver crashes
    ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਚਾਂਦੀ ਹੋਈ Crash
  • early in the morning  300 personnel cordoned off the suspected areas
    ਸਵੇਰੇ-ਸਵੇਰੇ 300 ਮੁਲਾਜ਼ਮਾਂ ਨੇ ਘੇਰੇ ਸ਼ੱਕੀ ਇਲਾਕੇ; ਨਸ਼ੀਲੇ ਪਦਾਰਥ ਸਣੇ ਕਈ ਗ੍ਰਿਫਤਾਰ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • a threat looming over the eyesight of premature babies
      ਪ੍ਰੀ-ਮੈਚਿਓਰ ਬੱਚਿਆਂ ਦੀਆਂ ਅੱਖਾਂ ਦੀ ਰੌਸ਼ਨੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ,...
    • those who eat a lot of rice should be careful
      ਜ਼ਿਆਦਾ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ...
    • ignoring such symptoms appearing in the body could prove costly
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ...
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +