Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:53:10 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

HEALTH News Punjabi(ਸਿਹਤ)

ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

  • Edited By Shubam Kumar,
  • Updated: 07 Feb, 2026 04:44 PM
Health
beware migraine may increase the risk of high bp in women
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ : ਅੱਜ ਦੇ ਭੱਜ-ਦੌੜ ਭਰੇ ਜੀਵਨ ਵਿੱਚ ਮਾਈਗ੍ਰੇਨ ਅਤੇ ਹਾਈ ਬਲੱਡ ਪ੍ਰੈਸ਼ਰ (BP) ਦੀ ਸਮੱਸਿਆ ਤੇਜ਼ੀ ਨਾਲ ਵਧ ਰਹੀ ਹੈ। ਮਾਹਿਰਾਂ ਅਨੁਸਾਰ ਮਾਈਗ੍ਰੇਨ ਨੂੰ ਅਕਸਰ ਸਿਰਫ਼ ਤੇਜ਼ ਸਿਰਦਰਦ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ, ਪਰ ਇਹ ਖ਼ਾਸ ਕਰਕੇ ਔਰਤਾਂ ਵਿੱਚ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਵਧਾ ਸਕਦਾ ਹੈ। ਮਾਈਗ੍ਰੇਨ ਇੱਕ ਨਿਊਰੋਲੌਜੀਕਲ ਸਮੱਸਿਆ ਹੈ ਜਿਸ ਵਿੱਚ ਸਿਰ ਦੇ ਇੱਕ ਹਿੱਸੇ ਵਿੱਚ ਤੇਜ਼ ਦਰਦ ਦੇ ਨਾਲ-ਨਾਲ ਉਲਟੀ, ਚੱਕਰ ਆਉਣਾ ਤੇ ਰੋਸ਼ਨੀ ਜਾਂ ਆਵਾਜ਼ ਤੋਂ ਪਰੇਸ਼ਾਨੀ ਵਰਗੇ ਲੱਛਣ ਦਿਖਾਈ ਦਿੰਦੇ ਹਨ।

ਹਾਰਮੋਨਲ ਬਦਲਾਅ ਹਨ ਮੁੱਖ ਕਾਰਨ 
ਮਾਹਰਾਂ ਅਨੁਸਾਰ ਔਰਤਾਂ ਵਿੱਚ ਮਾਈਗ੍ਰੇਨ ਅਤੇ ਹਾਈ ਬੀ. ਪੀ. ਦਾ ਸਿੱਧਾ ਸਬੰਧ ਹਾਰਮੋਨਲ ਬਦਲਾਅ ਨਾਲ ਹੁੰਦਾ ਹੈ। ਪੀਰੀਅਡਸ, ਗਰਭ ਅਵਸਥਾ ਅਤੇ ਮੀਨੋਪੌਜ਼ ਦੌਰਾਨ ਐਸਟ੍ਰੋਜਨ ਹਾਰਮੋਨ ਵਿੱਚ ਉਤਾਰ-ਚੜ੍ਹਾਅ ਮਾਈਗ੍ਰੇਨ ਨੂੰ ਵਧਾ ਸਕਦੇ ਹਨ। ਮਾਈਗ੍ਰੇਨ ਅਟੈਕ ਦੌਰਾਨ ਖ਼ੂਨ ਦੀਆਂ ਨਾੜੀਆਂ ਸੁੰਗੜਦੀਆਂ ਅਤੇ ਫੈਲਦੀਆਂ ਹਨ, ਜਿਸ ਨਾਲ ਬਲੱਡ ਪ੍ਰੈਸ਼ਰ ਅਚਾਨਕ ਵਧ ਸਕਦਾ ਹੈ। ਲੰਬੇ ਸਮੇਂ ਤੱਕ ਮਾਈਗ੍ਰੇਨ ਰਹਿਣ ਨਾਲ ਇਹ ਬੀ. ਪੀ. ਨੂੰ ਸਥਾਈ ਰੂਪ ਵਿੱਚ ਪ੍ਰਭਾਵਿਤ ਕਰ ਸਕਦਾ ਹੈ ਅਤੇ ਦਿਲ ਦੀ ਸਿਹਤ 'ਤੇ ਵੀ ਅਸਰ ਪਾ ਸਕਦਾ ਹੈ।

ਇਨ੍ਹਾਂ ਔਰਤਾਂ ਨੂੰ ਹੈ ਜ਼ਿਆਦਾ ਖ਼ਤਰਾ 
ਮਾਹਿਰਾਂ ਮੁਤਾਬਕ ਜਿਹੜੀਆਂ ਔਰਤਾਂ ਮੋਟਾਪੇ, ਤਣਾਅਪੂਰਨ ਜੀਵਨ ਸ਼ੈਲੀ ਜਾਂ ਨੀਂਦ ਦੀ ਕਮੀ ਨਾਲ ਜੂਝ ਰਹੀਆਂ ਹਨ, ਉਨ੍ਹਾਂ ਨੂੰ ਇਸ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਇਸ ਤੋਂ ਇਲਾਵਾ:
• ਜ਼ਿਆਦਾ ਕੈਫੀਨ (ਚਾਹ-ਕੌਫੀ) ਦਾ ਸੇਵਨ ਅਤੇ ਸਮੋਕਿੰਗ ਕਰਨ ਵਾਲੀਆਂ ਔਰਤਾਂ।
• ਜਿਨ੍ਹਾਂ ਦੇ ਪਰਿਵਾਰ ਵਿੱਚ ਪਹਿਲਾਂ ਹੀ ਹਾਈ ਬੀ. ਪੀ. ਜਾਂ ਦਿਲ ਦੀ ਬਿਮਾਰੀ ਦਾ ਇਤਿਹਾਸ ਹੈ।
• ਦਰਦ ਤੋਂ ਰਾਹਤ ਲਈ ਆਪਣੇ ਆਪ ਲਈਆਂ ਜਾਣ ਵਾਲੀਆਂ ਕੁਝ ਦਵਾਈਆਂ ਵੀ ਬੀ. ਪੀ. ਵਧਾ ਸਕਦੀਆਂ ਹਨ।

ਬਚਾਅ ਲਈ ਅਪਣਾਓ ਇਹ ਨੁਸਖ਼ੇ 
ਮਾਈਗ੍ਰੇਨ ਅਤੇ ਹਾਈ ਬੀ. ਪੀ. ਤੋਂ ਬਚਣ ਲਈ ਹੈਲਦੀ ਲਾਈਫਸਟਾਈਲ ਬਹੁਤ ਜ਼ਰੂਰੀ ਹੈ। ਰੋਜ਼ਾਨਾ 7-8 ਘੰਟੇ ਦੀ ਨੀਂਦ ਲਓ ਅਤੇ ਤਣਾਅ ਘੱਟ ਕਰਨ ਲਈ ਯੋਗਾ ਜਾਂ ਹਲਕੀ ਕਸਰਤ ਕਰੋ। ਖਾਣੇ ਵਿੱਚ ਨਮਕ ਅਤੇ ਕੈਫੀਨ ਦੀ ਮਾਤਰਾ ਸੀਮਤ ਰੱਖੋ ਅਤੇ ਲੋੜੀਂਦਾ ਪਾਣੀ ਪੀਓ। ਮਾਹਿਰਾਂ ਦੀ ਸਲਾਹ ਹੈ ਕਿ ਸਮੇਂ-ਸਮੇਂ 'ਤੇ ਬੀ. ਪੀ. ਦੀ ਜਾਂਚ ਕਰਵਾਉਂਦੇ ਰਹੋ ਅਤੇ ਕੋਈ ਵੀ ਦਵਾਈ ਡਾਕਟਰ ਦੀ ਸਲਾਹ ਤੋਂ ਬਿਨਾਂ ਨਾ ਲਓ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Migraine in Women
  • High Blood Pressure Risk
  • Womens Health Tips
  • Hormonal Changes

ਮੋਬਾਈਲ ਤੋਂ ਆਟਿਜ਼ਮ ! 6 ਸਾਲ ਦਾ ਮੁੰਡਾ ਬਣਿਆ ਸ਼ਿਕਾਰ, ਬੋਲਣ ਲੱਗਾ ਕੋਰੀਅਨ ਭਾਸ਼ਾ

NEXT STORY

Stories You May Like

  • if you are troubled by the problem of high bp then follow these tips
    High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ ਹੈਰਾਨੀਜਨਕ ਫਾਇਦੇ
  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • beware  zip file can be a threat to your bank account
    ਸਾਵਧਾਨ! ਜ਼ਿਪ ਫਾਈਲ ਬਣ ਸਕਦੀ ਹੈ ਬੈਂਕ ਖਾਤੇ ਲਈ ਖ਼ਤਰਾ
  • flood threat in punjab
    ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
  • 50 percent women in rajasthan are victims of anemia
    ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ ਵੀ ਗੰਭੀਰ
  • bank account can be emptied by simply inserting usb in public places
    ਹੋ ਜਾਓ ਸਾਵਧਾਨ ! ਜਨਤਕ ਥਾਵਾਂ 'ਤੇ USB ਲਾਉਂਦੇ ਹੀ ਖ਼ਾਲੀ ਹੋ ਸਕਦੈ ਬੈਂਕ ਖ਼ਾਤਾ
  • ladakh marathon prize money set at  1 crore
    ਲੱਦਾਖ ਮੈਰਾਥਨ ਦੀ ਇਨਾਮੀ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +