Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    12:45:47 PM

  • iran war increases uncertainty america may gain big

    ​​​​​​​ਈਰਾਨ ਜੰਗ ਨਾਲ ਊਰਜਾ ਬਾਜ਼ਾਰ ’ਚ ਬੇਭਰੋਸਗੀ...

  • you tuber nancy grewals mother big statement

    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ...

  • 5 schools threat gurugram

    5 ਨਾਮੀ ਸਕੂਲਾਂ 'ਚ ਬੰਬ! ਖ਼ਤਰੇ 'ਚ ਬੱਚਿਆਂ ਦੀ...

  • amidst huge uproar in the vidhan sabha  sukhpal khaira stands by his statement

    ਵਿਧਾਨ ਸਭਾ 'ਚ ਭਾਰੀ ਹੰਗਾਮੇ ਵਿਚਾਲੇ ਸੁਖਪਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Bharti Singh ਦਾ ਪ੍ਰੈਗਨੈਂਸੀ 'ਚ ਵਧਿਆ ਸ਼ੂਗਰ ਲੈਵਲ, ਕੀ ਬੱਚੇ ਨੂੰ ਵੀ ਹੋ ਸਕਦੀ ਹੈ ਡਾਇਬਟੀਜ਼?

HEALTH News Punjabi(ਸਿਹਤ)

Bharti Singh ਦਾ ਪ੍ਰੈਗਨੈਂਸੀ 'ਚ ਵਧਿਆ ਸ਼ੂਗਰ ਲੈਵਲ, ਕੀ ਬੱਚੇ ਨੂੰ ਵੀ ਹੋ ਸਕਦੀ ਹੈ ਡਾਇਬਟੀਜ਼?

  • Edited By Disha,
  • Updated: 17 Nov, 2025 11:16 AM
Health
bharti singh pregnancy diabetes child
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਇਸ ਵੇਲੇ ਆਪਣੀ ਦੂਜੀ ਪ੍ਰੈਗਨੈਂਸੀ ਨੂੰ ਲੈ ਕੇ ਖਾਸ ਚਰਚਾ 'ਚ ਹਨ। ਹਾਲ ਹੀ ਦੇ ਆਪਣੇ ਯੂਟਿਊਬ ਵਲਾਗ 'ਚ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਗਰਭ ਅਵਸਥਾ ਦੌਰਾਨ ਉਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਕਾਫ਼ੀ ਵੱਧ ਗਿਆ, ਜਿਸ ਕਰਕੇ ਡਾਕਟਰਾਂ ਨੇ ਉਨ੍ਹਾਂ ਨੂੰ ਖਾਸ ਸਾਵਧਾਨੀਆਂ ਵਰਤਣ ਲਈ ਕਿਹਾ ਹੈ। ਇਸ ਖ਼ਬਰ ਤੋਂ ਬਾਅਦ ਲੋਕਾਂ 'ਚ ਇਹ ਸਵਾਲ ਉੱਠ ਰਿਹਾ ਹੈ ਕਿ ਜੇ ਮਾਂ ਦੀ ਸ਼ੂਗਰ ਪ੍ਰੈਗਨੈਂਸੀ 'ਚ ਵਧ ਜਾਵੇ, ਤਾਂ ਕੀ ਬੱਚੇ ਨੂੰ ਵੀ ਡਾਇਬਟੀਜ਼ ਹੋ ਸਕਦੀ ਹੈ?

ਗਰਭ ਅਵਸਥਾ 'ਚ ਵਧੀ ਸ਼ੂਗਰ ਨੂੰ ਕੀ ਕਹਿੰਦੇ ਹਨ?

ਜੇ ਪ੍ਰੈਗਨੈਂਸੀ ਦੌਰਾਨ ਪਹਿਲੀ ਵਾਰ ਸ਼ੂਗਰ ਵਧੇ, ਤਾਂ ਇਸ ਨੂੰ ਗਰਭਕਾਲੀਨ ਸ਼ੂਗਰ (Gestational Diabetes) ਕਿਹਾ ਜਾਂਦਾ ਹੈ। ਇਹ ਇਕ ਅਸਥਾਈ ਸਥਿਤੀ ਹੈ ਜੋ ਅਕਸਰ ਡਿਲਿਵਰੀ ਤੋਂ ਬਾਅਦ ਠੀਕ ਹੋ ਜਾਂਦੀ ਹੈ, ਪਰ ਇਸ ਦਾ ਅਸਰ ਬੱਚੇ ਦੀ ਸਿਹਤ ‘ਤੇ ਜ਼ਰੂਰ ਪੈਂਦਾ ਹੈ।

ਕੀ ਮਾਂ ਤੋਂ ਬੱਚੇ ਨੂੰ ਡਾਇਬਟੀਜ਼ ਹੋ ਸਕਦੀ ਹੈ?

1. ਟਾਈਪ 1 ਡਾਇਬਟੀਜ਼

ਇਹ ਇਕ ਆਟੋਇਮਿਊਨ ਬੀਮਾਰੀ ਹੈ ਜੋ ਪਰਿਵਾਰਕ ਜਨੈਟਿਕਸ ਤੋਂ ਅੱਗੇ ਵਧ ਸਕਦੀ ਹੈ। ਜੇ ਮਾਂ ਨੂੰ ਟਾਈਪ 1 ਡਾਇਬਟੀਜ਼ ਹੈ, ਤਾਂ ਬੱਚੇ 'ਚ ਵੀ ਇਸ ਬੀਮਾਰੀ ਦਾ ਖਤਰਾ ਵਧ ਜਾਂਦਾ ਹੈ।

2. ਟਾਈਪ 2 ਡਾਇਬਟੀਜ਼

ਇਹ ਬੀਮਾਰੀ ਜੀਵਨ ਸ਼ੈਲੀ ਅਤੇ ਜੈਨੇਟਿਕ ਦੋਵਾਂ ਨਾਲ ਜੁੜੀ ਹੈ। ਜੇ ਮਾਂ ਟਾਈਪ 2 ਡਾਇਬਟੀਜ਼ ਦੀ ਮਰੀਜ਼ ਹੈ, ਤਾਂ ਬੱਚੇ 'ਚ ਵੀ ਆਗੇ ਜਾ ਕੇ ਇਹ ਬੀਮਾਰੀ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਗਰਭਕਾਲੀਨ ਡਾਇਬਟੀਜ਼ ਬੱਚੇ ਨੂੰ ਕਿਵੇਂ ਪ੍ਰਭਾਵਿਤ ਕਰਦੀ ਹੈ?

ਜੇ ਮਾਂ ਦਾ ਸ਼ੂਗਰ ਜ਼ਿਆਦਾ ਰਹੇ, ਤਾਂ ਵਾਧੂ ਗਲੂਕੋਜ਼ ਪਲੇਸੈਂਟਾ ਰਾਹੀਂ ਬੱਚੇ ਤੱਕ ਪਹੁੰਚਦਾ ਹੈ। ਬੱਚਾ ਇਸ ਨੂੰ ਕਾਬੂ ਕਰਨਾ ਲਈ ਜ਼ਿਆਦਾ ਇੰਸੁਲਿਨ ਬਣਾਉਂਦਾ ਹੈ। ਇਸ ਕਾਰਨ ਬੱਚੇ ਦੇ ਸਰੀਰ ‘ਚ ਫੈਟ ਵੱਧ ਜਮ੍ਹਾ ਹੁੰਦਾ ਹੈ ਅਤੇ ਉਹ ਆਪਣੇ ਸਮੇਂ ਨਾਲੋਂ ਜ਼ਿਆਦਾ ਭਾਰੀ ਹੋ ਸਕਦਾ ਹੈ।

  • ਜਨਮ ਦੌਰਾਨ ਕਾਂਪਲਿਕੇਸ਼ਨ ਵੱਧ ਸਕਦੇ ਹਨ
  • ਵੱਡੇ ਹੋ ਕੇ ਬੱਚੇ 'ਚ ਮੋਟਾਪੇ ਅਤੇ ਟਾਈਪ 2 ਡਾਇਬਟੀਜ਼ ਦਾ ਖਤਰਾ ਵੱਧ ਜਾਂਦਾ ਹੈ
  • ਇਸ ਦਾ ਇਹ ਮਤਲਬ ਨਹੀਂ ਕਿ ਹਰ ਬੱਚੇ ਨੂੰ ਡਾਇਬਟੀਜ਼ ਹੋਵੇਗੀ, ਪਰ ਰਿਸਕ ਜ਼ਰੂਰ ਵਧਦਾ ਹੈ।

ਬਚਾਅ ਕਿਵੇਂ ਕਰੀਏ?

  • ਮਾਂ ਕੁਝ ਸਾਵਧਾਨੀਆਂ ਰੱਖ ਕੇ ਇਸ ਖਤਰੇ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੀ ਹੈ:
  • ਡਾਕਟਰ ਅਨੁਸਾਰ ਬਲੱਡ ਸ਼ੂਗਰ ਦੀ ਨਿਯਮਿਤ ਜਾਂਚ
  • ਸੰਤੁਲਿਤ ਅਤੇ ਸਿਹਤਮੰਦ ਡਾਇਟ
  • ਹਲਕੀ ਕਸਰਤ ਜਾਂ ਵਾਕ, ਜੇ ਡਾਕਟਰ ਨੇ ਮਨਜ਼ੂਰੀ ਦਿੱਤੀ ਹੋਵੇ
  • ਡਾਕਟਰ ਦੁਆਰਾ ਦਿੱਤਾ ਇੰਸੁਲਿਨ ਜਾਂ ਦਵਾਈ ਸਮੇਂ ‘ਤੇ ਲੈਣਾ

ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।

  • Bharti Singh
  • Pregnancy
  • Diabetes
  • Child
  • ਭਾਰਤੀ ਸਿੰਘ
  • ਪ੍ਰੈਗਨੈਂਸੀ
  • ਸ਼ੂਗਰ
  • ਬੱਚਾ

ਵੱਡੀ ਗਿਣਤੀ 'ਚ ਸਰਵਾਈਕਲ ਕੈਂਸਰ ਦਾ ਸ਼ਿਕਾਰ ਹੋ ਰਹੀਆਂ ਔਰਤਾਂ ! ਕੇਰਲ ਦੇ ਸਿਹਤ ਵਿਭਾਗ ਨੇ ਚਾਰੀ ਕੀਤੀ ਚਿਤਾਵਨੀ

NEXT STORY

Stories You May Like

  • bharti singh alerts fans
    ਸਾਵਧਾਨ ! ਭਾਰਤੀ ਸਿੰਘ ਦੀ ਵੀਡੀਓ ਦੇਖ ਕੇ ਨਾ ਖਰੀਦੋ ਇਹ ਸਾਮਾਨ, ਕਾਮੇਡੀਅਨ ਨੇ ਖੁਦ ਦੱਸੀ ਸੱਚਾਈ
  • disadvantages of drinking hot tea
    ਕੀ ਤੁਸੀਂ ਵੀ ਪੀਂਦੇ ਹੋ ਬਹੁਤ ਗਰਮ ਚਾਹ? ਅੱਜ ਹੀ ਬਦਲੋ ਇਹ ਆਦਤ, ਨਹੀਂ ਤਾਂ ਹੋ ਸਕਦੀ ਹੈ ਗੰਭੀਰ ਸਮੱਸਿਆ
  • bharti singh shares a glimpse of newborn baby kaju s face
    ਭਾਰਤੀ ਸਿੰਘ ਨੇ ਦਿਖਾਈ ਦੂਜੇ ਪੁੱਤਰ ਦੀ ਝਲਕ ! ਕਾਮੇਡੀ ਕੁਈਨ ਨੇ ਦੱਸਿਆ ਕਿਸ 'ਤੇ ਗਿਆ ਹੈ 'ਕਾਜੂ'
  • legal action against users creating reels on badshah  s controversial song
    ਸਾਵਧਾਨ ; ਭੁੱਲ ਕੇ ਵੀ ਨਾ ਬਣਾਉਣਾ ਇਸ ਪੰਜਾਬੀ ਗਾਣੇ 'ਤੇ ਰੀਲ, ਹੋ ਸਕਦੀ ਹੈ ਜੇਲ੍ਹ !
  • legal action against users creating reels on badshah s controversial song
    ਸਾਵਧਾਨ ; ਭੁੱਲ ਕੇ ਵੀ ਨਾ ਬਣਾਉਣਾ ਇਸ ਪੰਜਾਬੀ ਗਾਣੇ 'ਤੇ ਰੀਲ, ਹੋ ਸਕਦੀ ਹੈ ਜੇਲ੍ਹ !
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ ਪਿੱਛੇ
  • infection in the blood can be fatal
    ਸਾਵਧਾਨ! ਖੂਨ 'ਚ ਇਨਫੈਕਸ਼ਨ ਹੋ ਸਕਦੀ ਹੈ ਜਾਨਲੇਵਾ, ਇਨ੍ਹਾਂ ਲੱਛਣਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼
  • team india can enter the semi finals even at a poor run rate
    ਟੀਮ ਇੰਡੀਆ ਖਰਾਬ ਰਨ ਰੇਟ 'ਤੇ ਵੀ ਕਰ ਸਕਦੀ ਹੈ ਸੈਮੀਫਾਈਨਲ 'ਚ ਐਂਟਰੀ, ਇਹ ਹੈ ਸਿੱਧਾ ਤੇ ਸੌਖਾ ਗਣਿਤ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
  • fir registered against aap block committee member
    ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ...
  • punjab drug smugglers
    ਪੰਜਾਬ ’ਚ ਨਸ਼ਾ ਸਮੱਗਲਰਾਂ ਦੀਆਂ 600 ਕਰੋੜ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ...
  • jathedar surjit singh cheema is no more  funeral tomorrow
    ਨਹੀਂ ਰਹੇ ਜਥੇਦਾਰ ਸੁਰਜੀਤ ਸਿੰਘ ਚੀਮਾ, ਅੰਤਿਮ ਸੰਸਕਾਰ ਕੱਲ੍ਹ
  • pargat singh opens a front against the india us trade agreement
    ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਪਰਗਟ ਸਿੰਘ ਨੇ ਖੋਲ੍ਹਿਆ ਮੋਰਚਾ, ਵਿਧਾਨ ਸਭਾ...
Trending
Ek Nazar
father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • disadvantages of drinking hot tea
      ਕੀ ਤੁਸੀਂ ਵੀ ਪੀਂਦੇ ਹੋ ਬਹੁਤ ਗਰਮ ਚਾਹ? ਅੱਜ ਹੀ ਬਦਲੋ ਇਹ ਆਦਤ, ਨਹੀਂ ਤਾਂ ਹੋ...
    • get rid of sleep problems forever
      ਨੀਂਦ ਦੀ ਸਮੱਸਿਆ ਤੋਂ ਪਾਓ ਹਮੇਸ਼ਾ ਲਈ ਛੁਟਕਾਰਾ ; ਜਾਣੋ ਸੌਣ ਦੇ ਸਹੀ ਤਰੀਕੇ ਤੇ...
    • superfood that will cleanse your body from within
      ਸਿਹਤ ਦਾ ਉਹ 'ਸੁਪਰਫੂਡ' ਜੋ ਤੁਹਾਡੇ ਸਰੀਰ ਦੀ ਕਰ ਦੇਵੇਗਾ ਅੰਦਰੋਂ ਸਫਾਈ, ਜਾਣੋ...
    • benefits of green cardamom
      ਸਿਰਫ਼ ਖੁਸ਼ਬੂ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ ਇਹ ਚੀਜ਼, ਜਾਣੋ ਇਸ ਦੇ...
    • are your lips turning dark too
      ਕੀ ਕਾਲੇ ਹੋ ਰਹੇ ਹਨ ਤੁਹਾਡੇ ਵੀ ਬੁੱਲ੍ਹ? ਜਾਣੋ ਇਸ ਦੇ ਮੁੱਖ ਕਾਰਨ ਤੇ ਗੁਲਾਬੀ...
    • cholesterol heart disease diabetes thyroid insomnia alert
      ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...
    • not just juice fiber is important
      ਸਿਰਫ਼ ਜੂਸ ਨਹੀਂ, ਫਾਈਬਰ ਹੈ ਜ਼ਰੂਰੀ! ਜਾਣੋ ਤੰਦਰੁਸਤ ਰਹਿਣ ਲਈ ਫਲ ਖਾਣ ਦੇ ਵੱਡੇ...
    • benefits of drinking warm water
      ਕੀ ਤੁਸੀਂ ਵੀ ਰਹਿਣਾ ਚਾਹੁੰਦੇ ਹੋ ਹਮੇਸ਼ਾ ਤੰਦਰੁਸਤ? ਅੱਜ ਤੋਂ ਹੀ ਸ਼ੁਰੂ ਕਰੋ...
    • women have higher risk of death from breast cancer
      ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...
    • these edibles are nothing less than poison
      ਸਾਵਧਾਨ ! ਜ਼ਹਿਰ ਤੋਂ ਘੱਟ ਨਹੀਂ ਹਨ ਇਹ ਖਾਣ ਵਾਲੀਆਂ ਚੀਜ਼ਾਂ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +