Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    4:46:18 PM

  • sgpc president dhami opposes amendment to hazur sahib act

    SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

  • property registration noc

    ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ...

  • will there be an akali bjp alliance in punjab or not

    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ?...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਛੋਟੇ ਜਿਹੇ ਫਲ ਦੇ ਵੱਡੇ-ਵੱਡੇ ਫ਼ਾਇਦੇ ! ਅੱਖਾਂ ਦੀ ਰੌਸ਼ਨੀ ਤੋਂ ਲੈ ਕੇ ਖ਼ੂਨ ਦੀ ਕਮੀ ਤਕ ਕਈ ਬਿਮਾਰੀਆਂ ਦਾ ਰਾਮਬਾਣ ਇਲਾ

HEALTH News Punjabi(ਸਿਹਤ)

ਛੋਟੇ ਜਿਹੇ ਫਲ ਦੇ ਵੱਡੇ-ਵੱਡੇ ਫ਼ਾਇਦੇ ! ਅੱਖਾਂ ਦੀ ਰੌਸ਼ਨੀ ਤੋਂ ਲੈ ਕੇ ਖ਼ੂਨ ਦੀ ਕਮੀ ਤਕ ਕਈ ਬਿਮਾਰੀਆਂ ਦਾ ਰਾਮਬਾਣ ਇਲਾ

  • Edited By Sunaina,
  • Updated: 31 May, 2026 01:36 PM
Health
big benefits of a small fruit
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅੱਜ-ਕੱਲ੍ਹ ਦੇ ਗਲਤ ਖਾਣ-ਪੀਣ, ਪ੍ਰਦੂਸ਼ਣ ਅਤੇ ਭੱਜ-ਦੌੜ ਭਰੀ ਜ਼ਿੰਦਗੀ 'ਚ ਸਰੀਰ ਨੂੰ ਤੰਦਰੁਸਤ ਰੱਖਣਾ ਇਕ ਵੱਡੀ ਚੁਣੌਤੀ ਬਣ ਗਿਆ ਹੈ। ਮਾਮੂਲੀ ਕੰਮ ਕਰਦਿਆਂ ਹੀ ਥਕਾਵਟ ਹੋਣਾ, ਅੱਖਾਂ ਦੀ ਰੌਸ਼ਨੀ ਘਟਣਾ ਅਤੇ ਪੇਟ ਦੀਆਂ ਖ਼ਰਾਬੀਆਂ ਹੁਣ ਆਮ ਸਮੱਸਿਆਵਾਂ ਬਣ ਚੁੱਕੀਆਂ ਹਨ  ਪਰ ਕੀ ਤੁਸੀਂ ਜਾਣਦੇ ਹੋ ਕਿ ਕੁਦਰਤ ਨੇ ਸਾਨੂੰ ਇਕ ਅਜਿਹਾ ਫਲ ਦਿੱਤਾ ਹੈ, ਜੋ ਦੇਖਣ 'ਚ ਜਿੰਨਾ ਛੋਟਾ ਹੈ, ਇਸ ਦੇ ਫਾਇਦੇ ਉੱਨੇ ਹੀ ਮਿਸਾਲੀ ਹਨ? ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ 'ਖੁਰਮਾਨੀ' ਦੀ।

ਬਹੁਤ ਸਾਰੇ ਲੋਕ ਇਸ ਨੂੰ ਸਿਰਫ਼ ਇਕ ਆਮ ਡ੍ਰਾਈ ਫਰੂਟ ਸਮਝ ਕੇ ਇਗਨੋਰ ਕਰ ਦਿੰਦੇ ਹਨ, ਪਰ ਆਯੁਰਵੇਦ ਅਤੇ ਆਧੁਨਿਕ ਮੈਡੀਕਲ ਸਾਇੰਸ ਮੁਤਾਬਕ ਖੁਬਾਨੀ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਆਓ ਜਾਣਦੇ ਹਾਂ ਇਸ ਛੋਟੇ ਜਿਹੇ ਫਲ ਦੇ 4 ਵੱਡੇ ਚਮਤਕਾਰ :-

ਖੂਨ ਦੀ ਕਮੀ ਨੂੰ ਜੜ੍ਹ ਤੋਂ ਖ਼ਤਮ ਕਰੇ
- ਜੇਕਰ ਤੁਹਾਡੇ ਸਰੀਰ 'ਚ ਹਿਮੋਗਲੋਬਿਨ ਦਾ ਪੱਧਰ ਘੱਟ ਹੈ ਅਤੇ ਹਮੇਸ਼ਾ ਸੁਸਤੀ ਰਹਿੰਦੀ ਹੈ, ਤਾਂ ਸੁੱਕੀ ਖੁਰਮਾਨੀ ਤੁਹਾਡੇ ਲਈ ਸਭ ਤੋਂ ਵਧੀਆ ਇਲਾਜ ਹੈ। ਇਸ 'ਚ ਭਰਪੂਰ ਮਾਤਰਾ 'ਚ ਆਇਰਨ ਅਤੇ ਕਾਪਰ ਹੁੰਦਾ ਹੈ, ਜੋ ਸਰੀਰ 'ਚ ਬਹੁਤ ਤੇਜ਼ੀ ਨਾਲ ਨਵਾਂ ਖੂਨ ਬਣਾਉਣ 'ਚ ਮਦਦ ਕਰਦਾ ਹੈ।

ਅੱਖਾਂ ਲਈ ਬੇਹੱਦ ਗੁਣਕਾਰੀ
- ਅੱਜ-ਕੱਲ੍ਹ ਮੋਬਾਈਲ ਅਤੇ ਲੈਪਟਾਪ ਦੀ ਜ਼ਿਆਦਾ ਵਰਤੋਂ ਕਾਰਨ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਭ ਦੀਆਂ ਅੱਖਾਂ ਕਮਜ਼ੋਰ ਹੋ ਰਹੀਆਂ ਹਨ। ਖੁਰਮਾਨੀ 'ਚ ਵਿਟਾਮਿਨ 'A' (ਬੀਟਾ-ਕੈਰੋਟੀਨ) ਦਾ ਭੰਡਾਰ ਹੁੰਦਾ ਹੈ, ਜੋ ਅੱਖਾਂ ਦੇ ਰੇਟਿਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਲੰਬੇ ਸਮੇਂ ਤੱਕ ਅੱਖਾਂ ਦੀ ਰੌਸ਼ਨੀ ਬਰਕਰਾਰ ਰੱਖਦਾ ਹੈ।

ਪੁਰਾਣੀ ਤੋਂ ਪੁਰਾਣੀ ਕਬਜ਼ ਤੋਂ ਛੁਟਕਾਰਾ
- ਖੁਰਮਾਨੀ 'ਚ ਡਾਇਟਰੀ ਫਾਈਬਰ ਬਹੁਤ ਜ਼ਿਆਦਾ ਹੁੰਦਾ ਹੈ। ਜੇਕਰ ਤੁਹਾਨੂੰ ਪੇਟ ਸਾਫ਼ ਨਾ ਹੋਣ, ਐਸਿਡਿਟੀ ਜਾਂ ਪੁਰਾਣੀ ਕਬਜ਼ ਦੀ ਸਮੱਸਿਆ ਹੈ, ਤਾਂ ਇਹ ਫਲ ਪਾਚਨ ਤੰਤਰ ਨੂੰ ਮੁੜ ਸੁਰਜੀਤ ਕਰ ਦਿੰਦਾ ਹੈ ਅਤੇ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ।

ਚਮੜੀ 'ਤੇ ਆਵੇਗਾ ਕੁਦਰਤੀ ਗਲੋਅ
- ਮਹਿੰਗੇ ਬਿਊਟੀ ਪ੍ਰੋਡਕਟਸ ਦੀ ਬਜਾਏ ਰੋਜ਼ਾਨਾ ਖੁਰਮਾਨੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰੋ। ਇਸ 'ਚ ਮੌਜੂਦ ਵਿਟਾਮਿਨ 'C' ਅਤੇ 'E' ਸ਼ਕਤੀਸ਼ਾਲੀ ਐਂਟੀ-ਆਕਸੀਡੈਂਟ ਵਜੋਂ ਕੰਮ ਕਰਦੇ ਹਨ, ਜੋ ਚਿਹਰੇ ਤੋਂ ਝੁਰੜੀਆਂ ਅਤੇ ਦਾਗ-ਧੱਬੇ ਹਟਾ ਕੇ ਚਮੜੀ ਨੂੰ ਜਵਾਨ ਰੱਖਦੇ ਹਨ।

ਖਾਣ ਦਾ ਸਹੀ ਤਰੀਕਾ ਕੀ ਹੈ?
ਸਿਹਤ ਮਾਹਿਰਾਂ ਮੁਤਾਬਕ, 3 ਤੋਂ 4 ਸੁੱਕੀਆਂ ਖੁਰਮਾਨੀ ਨੂੰ ਰਾਤ ਨੂੰ ਪਾਣੀ 'ਚ ਭਿਓਂ ਕੇ ਰੱਖ ਦਿਓ। ਸਵੇਰੇ ਉੱਠ ਕੇ ਖਾਲੀ ਪੇਟ ਇਸ ਦਾ ਸੇਵਨ ਕਰੋ ਅਤੇ ਉਹ ਪਾਣੀ ਵੀ ਪੀ ਲਓ। ਇਹ ਤਰੀਕਾ ਸਰੀਰ ਨੂੰ ਸਭ ਤੋਂ ਜ਼ਿਆਦਾ ਅਤੇ ਤੇਜ਼ੀ ਨਾਲ ਫਾਇਦਾ ਪਹੁੰਚਾਉਂਦਾ ਹੈ।

ਜ਼ਰੂਰੀ ਚੇਤਾਵਨੀ
- ਖੁਰਮਾਨੀ ਦੇ ਅੰਦਰੋਂ ਨਿਕਲਣ ਵਾਲੀ ਗਿਰੀ ਨੂੰ ਖਾਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਉਸ 'ਚ ਕੁਝ ਅਜਿਹੇ ਕੁਦਰਤੀ ਤੱਤ ਹੁੰਦੇ ਹਨ ਜੋ ਸਿਹਤ ਲਈ ਨੁਕਸਾਨਦੇਹ ਹੋ ਸਕਦੇ ਹਨ। ਫਲ ਦਾ ਬਾਹਰੀ ਗੁੱਦਾ ਬਿਲਕੁਲ ਸੁਰੱਖਿਅਤ ਹੈ।

 

  • KhubaniBenefits
  • Superfood
  • HealthyEating
  • GlowingSkin

21 ਦਿਨਾਂ ਤੱਕ ਲਾਲ ਮਿਰਚ ਤੋਂ ਬਣਾਈ ਦੂਰੀ ਤਾਂ ਸਰੀਰ 'ਚ ਦੇਖਣ ਨੂੰ ਮਿਲੇਗਾ ਇਹ ਵੱਡਾ ਚਮਤਕਾਰ

NEXT STORY

Stories You May Like

  • beetroot is a panacea for diseases
    BP ਦੀ ਸਮੱਸਿਆ ਹੋਵੇ ਜਾਂ ਖ਼ੂਨ ਦੀ ਕਮੀ, ਕਈ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ 'ਚੁਕੰਦਰ'
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • wave of mourning in the cricket world
    ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖਤਰ ਦੇ ਵੱਡੇ ਭਰਾ ਦਾ ਦੇਹਾਂਤ
  • nilesh kumar  anamika samant  marriage  aliganj  fire
    ਵਿਆਹ ਦੇ ਸੁਪਨਿਆਂ ਤੋਂ ਲੈ ਕੇ 'ਰਾਖ਼' ਤੱਕ ਦਾ ਸਫ਼ਰ ! ਅੱਖਾਂ ਨਮ ਕਰ ਦੇਵੇਗੀ ਨੀਲੇਸ਼ ਤੇ ਅਨਾਮਿਕਾ ਦੀ ਕਹਾਣੀ
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • punjabi residents alarm bell
    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • big network busted in punjab
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਗ੍ਰਿਫਤਾਰ
  • 7 accused arrested with dangerous weapons and lakhs of cash
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
  • jalandhar corporation has not sent records of illegal buildings to vigilance
    ਰਿਮਾਈਂਡਰ ਦੇ ਬਾਵਜੂਦ ਜਲੰਧਰ ਨਿਗਮ ਨੇ ਨਹੀਂ ਭੇਜਿਆ ਨਾਜਾਇਜ਼ ਬਿਲਡਿੰਗਾਂ ਦਾ...
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    •   sprouted food   is a storehouse of vitamins
      ਵਿਟਾਮਿਨਾਂ ਦਾ ਭੰਡਾਰ ਹੈ ‘ਪੁੰਗਰਿਆ ਹੋਇਆ ਭੋਜਨ'
    • what are the causes of rapid heartbeat
      ਦਿਲ ਦੀ ਧੜਕਣ ਤੇਜ਼ ਹੋਣ ਦੇ ਕੀ ਹਨ ਕਾਰਨ ! ਪੜ੍ਹੋ ਪੂਰੀ ਖਬਰ
    • rice is not only delicious it is also full of health benefits
      ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ...
    • stale bread is no less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਬਾਸੀ ਰੋਟੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • medicine samples failed
      ਮਰੀਜ਼ਾਂ ਲਈ ਖ਼ਤਰੇ ਲਈ ਘੰਟੀ ! ਦੇਸ਼ 'ਚ 159 ਦਵਾਈਆਂ ਦੇ ਸੈਂਪਲ ਫੇਲ੍ਹ
    • green tea drinkers should be careful
      Green tea ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੀਆਂ ਨੇ ਗੰਭੀਰ...
    • if you also have pain in your heels in the morning then be careful
      ਜੇ ਸਵੇਰੇ-ਸਵੇਰੇ ਤੁਹਾਡੀਆਂ ਵੀ ਅੱਡੀਆਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ !...
    • benefits of drinking turmeric water
      ਹਲਦੀ ਦਾ ਪਾਣੀ ਪੀਣ ਦੇ ਫਾਇਦੇ
    • eating fennel after a meal is nothing less than a blessing
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਖਾਣੇ ਤੋਂ ਬਾਅਦ ਖਾਧੀ ਸੌਂਫ਼ ! ਫਾਇਦੇ ਜਾਣ...
    • for these people gondola is like poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਗੋਂਦ ਕਤੀਰਾ ! ਸਿਹਤ ਨੂੰ ਹੋ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +