Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    5:03:09 AM

  • late evening gunshots in batala

    ਬਟਾਲਾ 'ਚ ਦੇਰ ਸ਼ਾਮ ਚੱਲੀਆਂ ਗੋਲੀਆਂ, ਲੋਕਾਂ 'ਚ...

  • 2 youths die after being hit by tractor trolley

    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ...

  • channi invites bhupesh baghel for a meeting

    ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਬਲੱਡ ਪ੍ਰੈਸ਼ਰ ਨੂੰ ਕੰਟਰੋਲ ਅਤੇ ਸਿਰ ਦਰਦ ਤੋਂ ਨਿਜ਼ਾਤ ਦਿਵਾਉਂਦੀ ਹੈ 'ਵੱਡੀ ਇਲਾਇਚੀ', ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

HEALTH News Punjabi(ਸਿਹਤ)

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਅਤੇ ਸਿਰ ਦਰਦ ਤੋਂ ਨਿਜ਼ਾਤ ਦਿਵਾਉਂਦੀ ਹੈ 'ਵੱਡੀ ਇਲਾਇਚੀ', ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

  • Edited By Sunita,
  • Updated: 24 Jan, 2023 10:56 AM
New Delhi
big cardamom controls blood pressure and relieves headaches
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭੱਜ ਦੌੜ ਭਰੀ ਜ਼ਿੰਦਗੀ 'ਚ ਥਕਾਵਟ ਹੋਣੀ ਆਮ ਗੱਲ ਹੈ। ਰੋਜ਼ ਹੋਣ ਵਾਲੀ ਇਹ ਥਕਾਵਟ ਵੀ ਕਿਸੇ ਨਾ ਕਿਸੇ ਰੋਗ ਦਾ ਕਾਰਨ ਬਣ ਸਕਦੀ ਹੈ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬੀਮਾਰੀ ਹੋ ਸਕਦੀ ਹੈ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ 'ਚ ਮੌਜੂਦ ਵੱਡੀ ਇਲਾਇਚੀ ਦਾ ਸੇਵਨ ਕਾਫ਼ੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਮਸਾਲਿਆਂ ਦੇ ਰੂਪ 'ਚ ਇਸਤੇਮਾਲ ਹੋਣ ਵਾਲੀ ਵੱਡੀ ਇਲਾਇਚੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ। ਮੋਟੀ ਇਲਾਇਚੀ ਦੀ ਵਰਤੋਂ ਲੋਕਾਂ ਵਲੋਂ ਚਾਹ ਵਿਚ ਵੀ ਕੀਤੀ ਜਾਂਦੀ ਹੈ। ਵੱਡੀ ਇਲਾਇਚੀ ਚਮੜੀ ਅਤੇ ਵਾਲਾਂ ਦੀਆਂ ਕਈ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ 'ਚ ਮਦਦ ਕਰਦੀ ਹੈ।

ਖੰਘ ਤੋਂ ਮਿਲੇ ਆਰਾਮ : ਵੱਡੀ ਇਲਾਇਚੀ ਅਤੇ ਛੋਟੀ ਇਲਾਇਚੀ ਦਾ ਮਿਸ਼ਰਣ ਦੋ-ਦੋ ਗ੍ਰਾਮ ਸਵੇਰੇ-ਸ਼ਾਮ ਤਾਜ਼ੇ ਪਾਣੀ ਨਾਲ ਲਓ। ਇਸ ਮਿਸ਼ਰਣ ਨੂੰ ਲੈਣ ਨਾਲ ਹਰ ਤਰ੍ਹਾਂ ਦੀ ਖੰਘ ਤੋਂ ਨਿਜ਼ਾਤ ਮਿਲ ਜਾਂਦਾ ਹੈ। 

ਸਿਰ ਦਰਦ : ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।

PunjabKesari

ਲਿਵਰ ਦੀ ਸਮੱਸਿਆ ਨੂੰ ਕਰੇ ਠੀਕ : ਵੱਡੀ ਇਲਾਇਚੀ ਨੂੰ ਰਾਈ 'ਚ ਮਿਲਾ ਕੇ ਖਾਣ ਨਾਲ ਲਿਵਰ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ 8-10 ਮੋਟੀਆਂ ਇਲਾਇਚੀਆਂ ਦੇ ਬੀਜਾਂ ਦਾ ਸੇਵਨ ਪਾਚਨ ਸ਼ਕਤੀ ਨੂੰ ਵੀ ਵਧਾਉਂਦਾ ਹੈ।

ਮੂੰਹ ਦੇ ਛਾਲੇ ਦੂਰ : ਮੂੰਹ ਦੇ ਛਾਲੇ ਦੂਰ ਕਰਨ ਲਈ ਜੀਰਾ ਅਤੇ ਵੱਡੀ ਇਲਾਇਚੀ ਨੂੰ ਬਰਾਬਰ ਮਾਤਰਾ 'ਚ ਪੀਸ ਲਵੋ। ਇਸ ਮਿਸ਼ਰਣ ਦੇ ਦਿਨ 'ਚ ਇਕ-ਦੋ ਚਮਚਾ ਖਾਣ ਨਾਲ ਮੂੰਹ ਦੇ ਛਾਲੇ ਦੂਰ ਹੋ ਜਾਂਦੇ ਹਨ। 

ਬਲੱਡ ਪ੍ਰੈਸ਼ਰ ਨੂੰ ਕਰਦੀ ਹੈ ਕਾਬੂ : ਰੋਜ਼ਾਨਾ ਵੱਡੀ ਇਲਾਇਚੀ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ਨੂੰ ਯੂਰਿਨਰੀ ਹੈਲਥ ਲਈ ਕਾਫ਼ੀ ਚੰਗਾ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਅਤੇ ਗੁਰਦੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਚਮਕਦਾਰ ਚਮੜੀ : ਵੱਡੀ ਇਲਾਇਚੀ ਤੁਹਾਡੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਚਮੜੀ ਚਮਕਦਾਰ ਬਣਦੀ ਹੈ ਅਤੇ ਚਿਹਰੇ 'ਤੇ ਨਿਕਲਣ ਵਾਲੇ ਮੁਹਾਸਿਆਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

ਵਾਲਾਂ ਲਈ ਫ਼ਾਇਦੇਮੰਦ : ਵੱਡੀ ਇਲਾਇਚੀ ਵਾਲਾਂ ਨੂੰ ਲੰਮਾ, ਕਾਲਾ ਅਤੇ ਸੰਘਣਾ ਬਣਾਉਣ ਵਿਚ ਮਦਦ ਕਰਦੀ ਹੈ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਵਾਲ ਝੜਨਾ ਬੰਦ ਹੋ ਜਾਂਦੇ ਹਨ। ਮੋਟੀ ਇਲਾਇਚੀ 'ਚ ਐਂਟੀ-ਆਕਸੀਡੇਂਟ ਗੁਣ ਹੁੰਦੇ ਹਨ, ਜੋ ਵਾਲਾਂ ਦੀ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ।

PunjabKesari

ਗੈਸ ਅਤੇ ਉਲਟੀਆਂ ਤੋਂ ਰਾਹਤ : ਵੱਡੀ ਇਲਾਇਚੀ ਅਤੇ ਅਜਵੈਣ ਨੂੰ ਪਾਣੀ 'ਚ ਚੰਗੀ ਤਰ੍ਹਾਂ ਉਬਾਲ ਕੇ ਪੁਣ ਲਵੋ। ਇਸ 'ਚ ਥੋੜ੍ਹਾ ਜਿਹਾ ਕਾਲਾ ਨਮਕ ਅਤੇ ਮਿਲਾ ਕੇ ਕੋਸਾ ਕਰ ਕੇ ਪੀਵੋ। ਇਸ ਨਾਲ ਢਿੱਡ ਗੈਸ ਅਤੇ ਉਲਟੀਆਂ ਤੋਂ ਰਾਹਤ ਮਿਲੇਗੀ।

ਗਲੇ ਦੇ ਰੋਗ : ਮੋਟੀ ਇਲਾਇਚੀ ਦੇ ਛਿਲਕੇ ਅਤੇ ਦਾਲਚੀਨੀ ਨੂੰ ਪਾਣੀ 'ਚ ਉਬਾਲ ਕੇ ਰੋਜ਼ਾਨਾ ਇਸ ਪਾਣੀ ਦੇ ਗਰਾਰੇ ਕਰਨ ਨਾਲ ਇਨਫਲੂਏਂਜ਼ਾ ਦੀ ਪਹਿਲੀ ਹਾਲਤ 'ਚ ਗਲੇ ਦੀਆਂ ਤਕਲੀਫ਼ਾਂ ਨੂੰ ਦੂਰ ਕੀਤਾ ਜਾ ਸਕਦਾ ਹੈ।

ਕੈਂਸਰ : ਕਾਲੀ ਇਲਾਇਚੀ 'ਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 

  • Big Cardamom
  • Controls Blood Pressure
  • Relieves Headaches
  • ਬਲੱਡ ਪ੍ਰੈਸ਼ਰ
  • ਵੱਡੀ ਇਲਾਇਚੀ
  • ਬੇਮਿਸਾਲ ਫ਼ਾਇਦੇ

Workout ਤੋਂ ਪਹਿਲਾਂ ਭੁੱਲ ਕੇ ਵੀ ਨਾ ਖਾਓ ਇਹ ਖਾਧ ਪਦਾਰਥ, ਸਿਹਤ ਨੂੰ ਹੋਵੇਗਾ ਭਾਰੀ ਨੁਕਸਾਨ

NEXT STORY

Stories You May Like

  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • green cardamom is a treasure of health
    ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • fenugreek seeds are beneficial for diabetes and weight loss
    Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ ਹੈਰਾਨੀਜਨਕ ਫਾਇਦੇ
  • another country opposes whatsapp username
    ਹੁਣ ਇਕ ਹੋਰ ਦੇਸ਼ ਨੇ ਕਰ'ਤਾ WhatsApp Username ਦਾ ਵਿਰੋਧ ! ਜਾਣੋ ਕੀ ਹੈ ਪੂਰਾ ਮਾਮਲਾ
  • laser power   infra  s ipo to open on july 9  price per share
    9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ ਮਿਜਾਜ਼
  • el nino  sowing of sugarcanet  rapeseed  soybean  oilseeds also affected
    ਅਲਨੀਨੋ ਦਾ ਅਸਰ ਵਧਿਆ, ਸਾਉਣੀ ਦੀਆਂ ਫਸਲਾਂ ਦੀ ਬਿਜਾਈ 23 ਫੀਸਦੀ ਘਟੀ, ਝੋਨਾ, ਸੋਇਆਬੀਨ ਅਤੇ ਤਿਲਹਨ ਵੀ ਪ੍ਰਭਾਵਿਤ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • neem leaves are a treasure trove of health
      ਸਿਹਤ ਦਾ ਖਜ਼ਾਨਾ ਹੈ 'ਨਿੰਮ ਦੇ ਪੱਤੇ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • these things can also become poison for the liver
      ਇਕੱਲੀ ਸ਼ਰਾਬ ਨਹੀਂ, ਇਹ ਚੀਜ਼ਾਂ ਵੀ ਲਿਵਰ ਲਈ ਬਣ ਸਕਦੀਆਂ 'ਜ਼ਹਿਰ' ! ਤੁਸੀਂ ਵੀ ਹੋ...
    • serious harms of red pepper
      'ਜ਼ਹਿਰ' ਦੇ ਬਰਾਬਰ ਹੈ ਵਧ ਮਾਤਰਾ 'ਚ ਖਾਧੀ ਗਈ ਲਾਲ ਮਿਰਚ ! ਹੋ ਸਕਦੇ ਨੇ ਗੰਭੀਰ...
    • eat these things for breakfast every day
      ਰੋਜ਼ਾਨਾ ਨਾਸ਼ਤੇ 'ਚ ਖਾਓ ਇਹ ਚੀਜ਼ਾਂ ! ਕਮਜ਼ੋਰੀ ਤੇ ਸੁਸਤੀ ਰਹੇਗੀ ਕੋਹਾਂ ਦੂਰ
    • ginger water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਅਦਰਕ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • these things become poisonous when reheated
      ਦੁਬਾਰਾ ਗਰਮ ਕਰਨ 'ਤੇ 'ਜ਼ਹਿਰ' ਬਣ ਜਾਂਦੀਆਂ ਇਹ ਚੀਜ਼ਾਂ ! ਫ਼ਾਇਦੇ ਦੀ ਜਗ੍ਹਾ...
    • mix this with curd and eat it
      ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ...
    • drink this green juice on an empty stomach in the morning
      ਸਵੇਰੇ ਖਾਲੀ ਪੇਟ ਪੀਓ ਇਹ 'ਗ੍ਰੀਨ ਜੂਸ' ! ਪੇਟ ਦੀ ਗੰਦਗੀ ਹੋ ਜਾਵੇਗੀ ਸਾਫ, ਜਾਣੋ...
    • disadvantages of drinking tea on an empty stomach
      ਖਾਲੀ ਪੇਟ ਚਾਹ ਪੀਣ ਦੇ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +