Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    12:12:48 PM

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • milk prices hike 8 rupees

    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਇਮਿਊਨ ਸਿਸਟਮ ਲਈ ਫਾਇਦੇਮੰਦ ਹੁੰਦਾ ਹੈ ‘ਕਰੇਲੇ ਦਾ ਜੂਸ’, ਖੂਨ ਸਾਫ ਕਰਨ ਦਾ ਵੀ ਕਰੇ ਕੰਮ

HEALTH News Punjabi(ਸਿਹਤ)

ਇਮਿਊਨ ਸਿਸਟਮ ਲਈ ਫਾਇਦੇਮੰਦ ਹੁੰਦਾ ਹੈ ‘ਕਰੇਲੇ ਦਾ ਜੂਸ’, ਖੂਨ ਸਾਫ ਕਰਨ ਦਾ ਵੀ ਕਰੇ ਕੰਮ

  • Edited By Rajwinder Kaur,
  • Updated: 27 Apr, 2020 06:58 PM
Jalandhar
bitter gourd juice  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਕਰੇਲਾ ਆਪਣੇ ਆਪ 'ਚ ਇਕ ਦਵਾਈ ਹੈ। ਕਰੇਲਾ ਖਾਣ ਜਾਂ ਜੂਸ ਪੀਣ ਨਾਲ ਤੁਹਾਡੀ ਸਿਹਤ 'ਚ ਕਾਫੀ ਫਾਇਦਾ ਹੁੰਦਾ ਹੈ। ਇਹ ਤੁਹਾਡੇ ਖੂਨ ਤੋਂ ਲੈ ਕੇ ਲੀਵਰ ਤੱਕ ਠੀਕ ਬਣਾਈ ਰੱਖਦਾ ਹੈ। ਕਰੇਲਾ ਡਾਕਟਰੀ ਦਵਾਈਆਂ 'ਚ ਵੀ ਕੰਮ 'ਚ ਲਿਆਇਆ ਜਾਂਦਾ ਹੈ। ਜਿਸ ਦਾ ਬਹੁਤ ਸਾਰੀਆਂ ਦਵਾਈਆਂ 'ਚ ਇਸਤੇਮਾਲ ਕੀਤਾ ਜਾਂਦਾ ਹੈ। ਹਾਲਾਂਕਿ ਇਹ ਟੈਸਟ 'ਚ ਕੌੜਾ ਅਤੇ ਅੱਖਾਂ ਨੂੰ ਨਹੀਂ ਸੁਹਾਂਦਾ ਹੈ ਪਰ ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਕੱਚੇ ਕਰੇਲੇ ਦਾ ਜੂਸ ਬਹੁਤ ਫਾਇਦੇਮੰਦ ਹੈ ਕਿਉਂਕਿ ਇਸ 'ਚ ਸਾਰੇ ਵਿਟਾਮਿਨਜ਼ ਅਤੇ ਐਂਟੀ-ਆਕਸੀਡੈਂਟਸ ਹੁੰਦੇ ਹਨ ਜੋ ਕਿ ਸਰੀਰ ਨੂੰ ਚਾਹੀਦੇ ਹਨ। 

ਰੋਜ਼ ਸਵੇਰੇ ਕਰੇਲੇ ਦਾ ਜੂਸ ਲੈਣ ਦੇ ਫਾਇਦੇ...

1. ਬਲੱਡ ਸ਼ੂਗਰ ਦੇ ਲੇਵਲ ਨੂੰ ਕੰਟਰੋਲ ਕਰਦਾ
ਸ਼ੂਗਰ ਨੂੰ ਕੰਟਰੋਲ ਕਰਨ ਲਈ ਤੁਸੀਂ ਤਿੰਨ ਦਿਨਾਂ ਤੱਕ ਖਾਲੀ ਪੇਟ ਸਵੇਰੇ ਕਰੇਲੇ ਦਾ ਜੂਸ ਲੈ ਸਕਦੇ ਹੋ। ਕਰੇਲੇ ਦਾ ਜੂਸ ਬਲੱਡ ਸ਼ੂਗਰ ਲੇਵਲ ਨੂੰ ਮਾਸਪੇਸ਼ੀਆਂ 'ਚ ਸੰਚਾਰਿਤ ਕਰਨ 'ਚ ਮਦਦ ਕਰਦਾ ਹੈ।

PunjabKesari

2. ਇਮਿਊਨ ਸਿਸਟਮ ਨੂੰ ਕਰਦਾ ਹੈ ਸਹੀ
ਕਰੇਲੇ 'ਚ ਵਿਟਾਮਿਨ-ਸੀ ਵੀ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਸਰੀਰ ਦੇ ਇਮਿਊਨ ਸਿਸਟਮ (ਪ੍ਰਤੀ ਰੱਖਿਆ ਪ੍ਰਣਾਲੀ) ਨੂੰ ਹੱਲਾਸੇਰੀ ਦਿੰਦਾ ਹੈ। 

3. ਭੁੱਖ ਵਧਾਉਂਦਾ ਹੈ
ਭੁੱਖ ਨਾ ਲੱਗਣ ਨਾਲ ਸਰੀਰ ਨੂੰ ਪੂਰਾ ਪੋਸ਼ਣ ਨਹੀਂ ਮਿਲ ਪਾਉਂਦਾ ਹੈ, ਜਿਸ ਨਾਲ ਸਿਹਤ ਨਾਲ ਸੰਬੰਧਤ ਪਰੇਸ਼ਾਨੀਆਂ ਹੁੰਦੀਆਂ ਹਨ। ਇਸ ਲਈ ਕਰੇਲੇ ਦੇ ਜੂਸ ਨੂੰ ਰੋਜ਼ਾਨਾ ਪੀਣ ਨਾਲ ਪਾਚਨ ਕ੍ਰਿਰਿਆ ਸਹੀ ਰਹਿੰਦੀ ਹੈ, ਜਿਸ ਨਾਲ ਭੁੱਖ ਵਧਦੀ ਹੈ।

PunjabKesari

4. ਅਗਨਾਸ਼ਏ ਦੇ ਕੈਂਸਰ ਦੇ ਇਲਾਜ 'ਚ ਉਪਯੋਗੀ
ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਅਗਨਾਸ਼ਏ ਦਾ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਸ਼ਕਾਵਾਂ ਨਸ਼ਟ ਹੁੰਦੀਆਂ ਹਨ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਕਰੇਲੇ 'ਚ ਮੌਜੂਦ ਐਂਟੀ-ਕੈਂਸਰ ਕਾਮਪੋਨੇਂਟਸ ਅਗਨਾਸ਼ਏ ਦਾ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਸ਼ਕਾਵਾਂ 'ਚ ਗਲੂਕੋਸ ਦਾ ਪਾਚਨ ਰੋਕ ਦਿੰਦੇ ਹਨ, ਜਿਸ ਨਾਲ ਇਨ੍ਹਾਂ ਕੋਸ਼ਿਸ਼ਕਾਵਾਂ ਦੀ ਸ਼ਕਤੀ ਖਤਮ ਹੋ ਜਾਂਦੀ ਹੈ।

5. ਸੋਰਾਈਸਿਸ ਦੇ ਲੱਛਣਾਂ ਨੂੰ ਦੂਰ ਕਰੇ
ਇਕ ਕੱਪ ਕਰੇਲੇ ਦੇ ਜੂਸ 'ਚ ਇਕ ਚਮਚ ਨਿੰਬੂ ਦਾ ਜੂਸ ਮਿਲਾ ਲਵੋ। ਮਿਸ਼ਰਨ ਕਰ ਕੇ ਖਾਲੀ ਪੇਟ ਸੇਵਨ ਕਰੋ। ਤਿੰਨ ਤੋਂ ਛੇ ਮਹੀਨਿਆਂ ਤੱਕ ਇਸ ਦਾ ਸੇਵਨ ਕਰਨ ਨਾਲ ਚਮੜੀ 'ਤੇ ਸੋਰਾਈਸਿਸ ਦੇ ਲੱਛਣ ਦੂਰ ਹੁੰਦੇ ਹਨ। ਇਹ ਤੁਹਾਡੀ ਰੋਗ ਵਿਰੋਧੀ ਸਮਰੱਥਾ ਨੂੰ ਵੀ ਵਧਾਉਂਦਾ ਹੈ ਅਤੇ ਸੋਰਾਈਸਿਸ ਨੂੰ ਕੁਦਰਤੀ ਰੂਪ ਨਾਲ ਠੀਕ ਕਰਨ 'ਚ ਮਦਦ ਕਰਦਾ ਹੈ।

PunjabKesari

6. ਲੀਵਰ ਤੋਂ ਜ਼ਹਿਰੀਲੇ ਪਦਾਰਥ ਕੱਢਦਾ ਹੈ
ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਲੀਵਰ ਮਜ਼ਬੂਤ ਹੁੰਦਾ ਹੈ, ਕਿਉਂਕਿ ਇਹ ਪੀਲੀਆ ਵਰਗੀਆਂ ਬੀਮਾਰੀਆਂ ਨੂੰ ਦੂਰ ਰੱਖਦਾ ਹੈ। ਨਾਲ ਹੀ ਇਹ ਲੀਵਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਕੱਢਦਾ ਹੈ ਅਤੇ ਪੋਸ਼ਣ ਪ੍ਰਦਾਨ ਕਰਦਾ ਹੈ। ਜਿਸ ਨਾਲ ਲੀਵਰ ਸਹੀ ਕੰਮ ਕਰਦਾ ਹੈ ਅਤੇ ਲੀਵਰ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ।

7. ਪਾਚਨ ਸ਼ਕਤੀ ਵਧਾਉਂਦਾ ਹੈ
ਕਰੇਲੇ ਦਾ ਜੂਸ ਕਮਜ਼ੋਰ ਪਾਚਨ ਤੰਤਰ ਨੂੰ ਸੁਧਾਰਦਾ ਹੈ ਅਤੇ ਅਪਚ ਨੂੰ ਦੂਰ ਕਰਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਇਹ ਐਸਿਟ ਦੇ ਸਰਵੇ ਨੂੰ ਵਧਾਉਂਦਾ ਹੈ, ਜਿਸ ਨਾਲ ਪਾਚਨ ਸ਼ਕਤੀ ਵਧਦੀ ਹੈ। ਇਸ ਲਈ ਚੰਗੀ ਪਾਚਨ ਸਮਰੱਥਾ ਲਈ ਹਫਤੇ 'ਚ ਇਕ ਵਾਰ ਸਵੇਰੇ ਕਰੇਲੇ ਦਾ ਜੂਸ ਜ਼ਰੂਰ ਲਵੋ।

PunjabKesari

8. ਅੱਖਾਂ ਦੀ ਨਜ਼ਰ ਵਧਾਉਂਦਾ ਹੈ
ਲਗਾਤਾਰ ਕਰੇਲੇ ਦੇ ਜੂਸ ਦਾ ਸੇਵਨ ਕਰ ਕੇ ਤੁਸੀਂ ਵੱਖ-ਵੱਖ ਦ੍ਰਿਸ਼ਟੀ ਦੋਸ਼ਾਂ ਨੂੰ ਦੂਰ ਕਰ ਸਕਦੇ ਹਨ। ਕਰੇਲੇ 'ਚ ਬੀਟਾ-ਕੈਰੋਟੀਨ ਅਤੇ ਵਿਟਾਮਿਨ-ਏ ਦੀ ਜ਼ਿਆਦਾ ਹੁੰਦੀ ਹੈ, ਜਿਸ ਨਾਲ ਦ੍ਰਿਸ਼ਟੀ ਠੀਕ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਹਾਜ਼ਰ ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ, ਆਕਸੀਡੈਂਟਿਵ ਸਟ੍ਰੇਸ ਤੋਂ ਹੋਣ ਵਾਲੀਆਂ ਨਜ਼ਰਾਂ ਦੀ ਕਮਜ਼ੋਰੀ ਤੋਂ ਬੱਚਦਾ ਹੈ।

9. ਖੂਨ ਸਾਫ ਕਰਦਾ ਹੈ
ਕਰੇਲੇ ਦਾ ਜੂਸ ਸਰੀਰ 'ਚ ਇਕ ਕੁਦਰਤੀ ਖੂਨ ਸੋਧਕ ਦੇ ਰੂਪ 'ਚ ਕੰਮ ਕਰਦਾ ਹੈ। ਇਹ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ ਅਤੇ ਮੁਫ਼ਤ ਰੈਡੀਕਲਸ ਨਾਲ ਹੋਏ ਨੁਕਸਾਨ ਤੋਂ ਬਚਾਉਂਦਾ ਹੈ। ਇਸ ਲਈ ਖੂਨ ਨੂੰ ਸਾਫ ਕਰਨ ਅਤੇ ਫਿਣਸੀਆਂ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਰੋਜ਼ ਇਕ ਗਿਲਾਸ ਕਰੇਲੇ ਦਾ ਜੂਸ ਪੀਣਾ ਜ਼ਰੂਰੀ ਹੈ।

  • Bitter gourd juice
  • Immune system
  • Benefits
  • ਕਰੇਲੇ ਦਾ ਜੂਸ
  • ਇਮਿਊਨ ਸਿਸਟਮ
  • ਫਾਇਦੇ

ਕੁਦਰਤ ਦਾ ਅਨਮੋਲ ਤੋਹਫਾ ‘ਨਿੰਮ’

NEXT STORY

Stories You May Like

  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ ਪ੍ਰਾਪਰਟੀ ਰਜਿਸਟ੍ਰੇਸ਼ਨ ਦਾ ਕੰਮ
  • petrol price
    ਪੈਟਰੋਲ ਖਪਤਕਾਰਾਂ ਨੂੰ ਵੱਡਾ ਝਟਕਾ ! ਮੰਗਲਵਾਰ ਤੋਂ ਨਵਾਂ ਕੋਟਾ ਸਿਸਟਮ ਲਾਗੂ; ਈਰਾਨ ਦਾ ਵੱਡਾ ਐਲਾਨ
  • the entire of land registration will change
    ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ ਕੀਤਾ 'ਭੂ-ਆਧਾਰ'
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • putin proposes new insurance
    ਪੁਤਿਨ ਨੇ ਨਵੇਂ ਬੀਮਾ ਸਿਸਟਮ ਦਾ ਰੱਖਿਆ ਪ੍ਰਸਤਾਵ
  • students  take note  an sms will reach your home as soon as you do this
    ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ
  • make cucumber salad easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਖੀਰੇ ਦਾ ਸਲਾਦ ! ਸਿਹਤ ਲਈ ਵੀ ਹੈ ਬੇਹੱਦ ਲਾਹੇਵੰਦ
  • salman khan gave encouragement to the king  s first wife
    ਬਾਦਸ਼ਾਹ ਦੀ ਪਹਿਲੀ ਪਤਨੀ ਨੂੰ ਸਲਮਾਨ ਖਾਨ ਨੇ ਦਿੱਤਾ ਹੌਂਸਲਾ, ਕਿਹਾ-ਬ੍ਰੇਅਕੱਪ ਕਿਸ ਦਾ ਨਹੀਂ ਹੁੰਦਾ ਮੇਰਾ ਵੀ ਤਾਂ....
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
Trending
Ek Nazar
indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • benefits of consuming pomegranate seeds and juice
      ਅਨਾਰ ਦੇ ਦਾਣੇ ਅਤੇ ਜੂਸ ਪੀਣ ਦੇ ਫਾਇਦੇ, ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • sleep is free    yet people don  t get enough of it
      'ਨੀਂਦ ਮੁਫ਼ਤ ਹੈ... ਫਿਰ ਵੀ ਲੋਕ ਪੂਰੀ ਨਹੀਂ ਲੈਂਦੇ': ਵਿਗਿਆਨੀਆਂ ਨੇ ਦੱਸੇ...
    • ai detected errors in medicines prescribed by doctors
      AI ਨੇ ਫੜੀਆਂ ਡਾਕਟਰਾਂ ਦੀਆਂ ਲਿਖੀਆਂ ਦਵਾਈਆਂ 'ਚ ਗਲਤੀਆਂ, 28 ਲੱਖ ਪਰਚੀਆਂ 'ਚ...
    • imported dialysis solution fails quality test in himachal
      ਹਿਮਾਚਲ 'ਚ ਦਰਾਮਦ ਡਾਇਲਸਿਸ ਸਾਲਿਊਸ਼ਨ ਗੁਣਵੱਤਾ ਜਾਂਚ 'ਚ ਫੇਲ, 9 ਗੰਭੀਰ ਉਲੰਘਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +