Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    7:06:16 AM

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਿਰਦਰਦ ਤੋਂ ਛੁਟਕਾਰਾ ਪਾਉਣ ਲਈ ਪੀਓ ‘ਕਰੇਲੇ ਦਾ ਰਸ’, ਵਾਲਾਂ ਲਈ ਵੀ ਹੈ ਫਾਇਦੇਮੰਦ

HEALTH News Punjabi(ਸਿਹਤ)

ਸਿਰਦਰਦ ਤੋਂ ਛੁਟਕਾਰਾ ਪਾਉਣ ਲਈ ਪੀਓ ‘ਕਰੇਲੇ ਦਾ ਰਸ’, ਵਾਲਾਂ ਲਈ ਵੀ ਹੈ ਫਾਇਦੇਮੰਦ

  • Edited By Rajwinder Kaur,
  • Updated: 13 Jun, 2020 02:06 PM
Jalandhar
bitter gourd juice benefits headaches
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਕਰੇਲਾ ਆਪਣੇ ਆਪ 'ਚ ਇਕ ਦਵਾਈ ਹੈ। ਕਰੇਲਾ ਖਾਣ ਜਾਂ ਉਸ ਦਾ ਰਸ ਪੀਣ ਨਾਲ ਤੁਹਾਡੀ ਸਿਹਤ ਨੂੰ ਕਾਫੀ ਫਾਇਦਾ ਹੁੰਦਾ ਹੈ। ਇਸ ਵਿਚ ਵਿਟਾਮਿਨ ਏ, ਬੀ ਅਤੇ ਸੀ ਹੁੰਦੇ ਹਨ। ਇਸ ਤੋਂ ਇਲਾਵਾ ਬੀਟਾਕੈਰੋਟੀਨ, ਆਇਰਨ, ਜਿੰਕ, ਪੋਟੈਸ਼ੀਅਮ, ਕੈਰੋਟੀਨ, ਲੂਟੀਨ, ਮੈਗਨੀਸ਼ੀਅਮ ਅਤੇ ਮੈਗਨੀਜ਼ ਆਦਿ ਹੁੰਦੇ ਹਨ। ਇਹ ਤੁਹਾਡੇ ਖੂਨ ਤੋਂ ਲੈ ਕੇ ਲੀਵਰ ਤੱਕ ਠੀਕ ਬਣਾਈ ਰੱਖਦਾ ਹੈ। ਕਰੇਲੇ ਦੀ ਵਰਤੋਂ ਡਾਕਟਰੀ ਦਵਾਈਆਂ ਦੇ ਰੂਪ ਵਿਚ ਵੀ ਕੀਤੀ ਜਾ ਸਕਦੀ ਹੈ। ਹਾਲਾਂਕਿ ਇਹ ਟੈਸਟ 'ਚ ਕੌੜਾ ਅਤੇ ਅੱਖਾਂ ਨੂੰ ਨਹੀਂ ਸੁਹਾਂਦਾ ਹੈ ਪਰ ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਕੱਚੇ ਕਰੇਲੇ ਦਾ ਜੂਸ ਬਹੁਤ ਫਾਇਦੇਮੰਦ ਹੈ, ਕਿਉਂਕਿ ਇਸ 'ਚ ਸਾਰੇ ਵਿਟਾਮਿਨਜ਼ ਅਤੇ ਐਂਟੀ-ਆਕਸੀਡੈਂਟਸ ਹੁੰਦੇ ਹਨ, ਜੋ ਸਰੀਰ ਨੂੰ ਚਾਹੀਦੇ ਹਨ। 

ਰੋਜ਼ ਸਵੇਰੇ ਕਰੇਲੇ ਦਾ ਰਸ ਲੈਣ ਦੇ ਫਾਇਦੇ...

1. ਬਲੱਡ ਸ਼ੂਗਰ ਦੇ ਲੈਵਲ ਨੂੰ ਕਰੇ ਕੰਟਰੋਲ 
ਸ਼ੂਗਰ ਨੂੰ ਕੰਟਰੋਲ ਕਰਨ ਲਈ ਤੁਸੀਂ ਤਿੰਨ ਦਿਨਾਂ ਤੱਕ ਖਾਲੀ ਪੇਟ ਸਵੇਰੇ ਕਰੇਲੇ ਦਾ ਜੂਸ ਲੈ ਸਕਦੇ ਹੋ। ਕਰੇਲੇ ਦਾ ਜੂਸ ਬਲੱਡ ਸ਼ੂਗਰ ਲੇਵਲ ਨੂੰ ਮਾਸਪੇਸ਼ੀਆਂ 'ਚ ਸੰਚਾਰਿਤ ਕਰਨ 'ਚ ਮਦਦ ਕਰਦਾ ਹੈ।

PunjabKesari

2. ਇਮਿਊਨ ਸਿਸਟਮ 
ਕਰੇਲੇ 'ਚ ਵਿਟਾਮਿਨ-ਸੀ ਵੀ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਸਰੀਰ ਦੇ ਇਮਿਊਨ ਸਿਸਟਮ (ਪ੍ਰਤੀ ਰੱਖਿਆ ਪ੍ਰਣਾਲੀ) ਨੂੰ ਹੱਲਾਸੇਰੀ ਦਿੰਦਾ ਹੈ। 

3. ਭੁੱਖ ਵਧਾਉਂਦਾ ਹੈ
ਭੁੱਖ ਨਾ ਲੱਗਣ ਨਾਲ ਸਰੀਰ ਨੂੰ ਪੂਰਾ ਪੋਸ਼ਣ ਨਹੀਂ ਮਿਲ ਪਾਉਂਦਾ ਹੈ, ਜਿਸ ਨਾਲ ਸਿਹਤ ਨਾਲ ਸੰਬੰਧਤ ਪਰੇਸ਼ਾਨੀਆਂ ਹੁੰਦੀਆਂ ਹਨ। ਇਸ ਲਈ ਕਰੇਲੇ ਦੇ ਜੂਸ ਨੂੰ ਰੋਜ਼ਾਨਾ ਪੀਣ ਨਾਲ ਪਾਚਨ ਕ੍ਰਿਰਿਆ ਸਹੀ ਰਹਿੰਦੀ ਹੈ, ਜਿਸ ਨਾਲ ਭੁੱਖ ਵਧਦੀ ਹੈ।

PunjabKesari

4. ਅੱਖਾਂ ਦੀ ਨਜ਼ਰ ਵਧਾਉਂਦਾ ਹੈ
ਲਗਾਤਾਰ ਕਰੇਲੇ ਦੇ ਜੂਸ ਦਾ ਸੇਵਨ ਕਰ ਕੇ ਤੁਸੀਂ ਵੱਖ-ਵੱਖ ਦ੍ਰਿਸ਼ਟੀ ਦੋਸ਼ਾਂ ਨੂੰ ਦੂਰ ਕਰ ਸਕਦੇ ਹਨ। ਕਰੇਲੇ 'ਚ ਬੀਟਾ-ਕੈਰੋਟੀਨ ਅਤੇ ਵਿਟਾਮਿਨ-ਏ ਦੀ ਜ਼ਿਆਦਾ ਹੁੰਦੀ ਹੈ, ਜਿਸ ਨਾਲ ਦ੍ਰਿਸ਼ਟੀ ਠੀਕ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਹਾਜ਼ਰ ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ, ਆਕਸੀਡੈਂਟਿਵ ਸਟ੍ਰੇਸ ਤੋਂ ਹੋਣ ਵਾਲੀਆਂ ਨਜ਼ਰਾਂ ਦੀ ਕਮਜ਼ੋਰੀ ਤੋਂ ਬੱਚਦਾ ਹੈ।

ਪੜ੍ਹੋ ਇਹ ਵੀ - ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਖਾਓ ‘ਕੇਲੇ’, ਜਾਣੋ ਹੋਰ ਵੀ ਫਾਇਦੇ

5. ਖੂਨ ਸਾਫ ਕਰਦਾ ਹੈ
ਕਰੇਲੇ ਦਾ ਜੂਸ ਸਰੀਰ 'ਚ ਇਕ ਕੁਦਰਤੀ ਖੂਨ ਸੋਧਕ ਦੇ ਰੂਪ 'ਚ ਕੰਮ ਕਰਦਾ ਹੈ। ਇਹ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ ਅਤੇ ਮੁਫ਼ਤ ਰੈਡੀਕਲਸ ਨਾਲ ਹੋਏ ਨੁਕਸਾਨ ਤੋਂ ਬਚਾਉਂਦਾ ਹੈ। ਇਸ ਲਈ ਖੂਨ ਨੂੰ ਸਾਫ ਕਰਨ ਅਤੇ ਫਿਣਸੀਆਂ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਰੋਜ਼ ਇਕ ਗਿਲਾਸ ਕਰੇਲੇ ਦਾ ਜੂਸ ਪੀਣਾ ਜ਼ਰੂਰੀ ਹੈ।

PunjabKesari

6. ਵਾਲਾਂ ਲਈ ਫਾਇਦੇਮੰਦ
ਵਾਲਾਂ ਲਈ ਕਰੇਲੇ ਦਾ ਜੂਸ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਕਰੇਲੇ ਵਿਚ ਭਰਪੂਰ ਮਾਤਰਾ ਵਿਚ ਵਿਟਾਮਿਨ ਏ, ਬੀ ਅਤੇ ਸੀ ਹੁੰਦੇ ਹਨ ਜੋ ਕਿ ਵਾਲਾਂ ਲਈ ਬਹੁਤ ਹੀ ਵਧੀਆਂ ਸ੍ਰੋਤ ਮੰਨੇ ਜਾਂਦੇ ਹਨ।

7. ਸਿਰਦਰਦ ਦੀ ਸਮੱਸਿਆ
ਕਰੇਲੇ ਦਾ ਜੂਸ ਪੀਣ ਨਾਲ ਸਿਰਦਰਦ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਦੇ ਲਈ ਕਰੇਲੇ ਦੇ ਪੱਤਿਆਂ ਨੂੰ ਪੀਸ ਕੇ ਇਸ ਨੂੰ ਮੱਥੇ 'ਤੇ ਲਗਾ ਲਓ। ਅਜਿਹਾ ਕਰਨ ਨਾਲ ਸਿਰਦਰਦ ਤੋਂ ਰਾਹਤ ਮਿਲਦੀ ਹੈ।

PunjabKesari

8. ਲੀਵਰ ਤੋਂ ਜ਼ਹਿਰੀਲੇ ਪਦਾਰਥ ਕੱਢਦਾ ਹੈ
ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਲੀਵਰ ਮਜ਼ਬੂਤ ਹੁੰਦਾ ਹੈ, ਕਿਉਂਕਿ ਇਹ ਪੀਲੀਆ ਵਰਗੀਆਂ ਬੀਮਾਰੀਆਂ ਨੂੰ ਦੂਰ ਰੱਖਦਾ ਹੈ। ਨਾਲ ਹੀ ਇਹ ਲੀਵਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਕੱਢਦਾ ਹੈ ਅਤੇ ਪੋਸ਼ਣ ਪ੍ਰਦਾਨ ਕਰਦਾ ਹੈ। ਜਿਸ ਨਾਲ ਲੀਵਰ ਸਹੀ ਕੰਮ ਕਰਦਾ ਹੈ ਅਤੇ ਲੀਵਰ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ।

9. ਪਾਚਨ ਸ਼ਕਤੀ ਵਧਾਉਂਦਾ ਹੈ
ਕਰੇਲੇ ਦਾ ਜੂਸ ਕਮਜ਼ੋਰ ਪਾਚਨ ਤੰਤਰ ਨੂੰ ਸੁਧਾਰਦਾ ਹੈ ਅਤੇ ਅਪਚ ਨੂੰ ਦੂਰ ਕਰਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਇਹ ਐਸਿਟ ਦੇ ਸਰਵੇ ਨੂੰ ਵਧਾਉਂਦਾ ਹੈ, ਜਿਸ ਨਾਲ ਪਾਚਨ ਸ਼ਕਤੀ ਵਧਦੀ ਹੈ। ਇਸ ਲਈ ਚੰਗੀ ਪਾਚਨ ਸਮਰੱਥਾ ਲਈ ਹਫਤੇ 'ਚ ਇਕ ਵਾਰ ਸਵੇਰੇ ਕਰੇਲੇ ਦਾ ਜੂਸ ਜ਼ਰੂਰ ਲਵੋ।

ਪੜ੍ਹੋ ਇਹ ਵੀ - ਮੋਟਾਪਾ ਦੂਰ ਕਰਨ ਲਈ ਪੀਓ ਲੂਣ ਵਾਲਾ ਪਾਣੀ, ਜਾਣੋ ਇਸ ਦੇ ਹੋਰ ਵੀ ਫਾਇਦੇ

PunjabKesari

10. ਸੋਰਾਈਸਿਸ ਦੇ ਲੱਛਣਾਂ ਨੂੰ ਦੂਰ ਕਰੇ
ਇਕ ਕੱਪ ਕਰੇਲੇ ਦੇ ਜੂਸ 'ਚ ਇਕ ਚਮਚ ਨਿੰਬੂ ਦਾ ਜੂਸ ਮਿਲਾ ਲਵੋ। ਮਿਸ਼ਰਨ ਕਰ ਕੇ ਖਾਲੀ ਪੇਟ ਸੇਵਨ ਕਰੋ। ਤਿੰਨ ਤੋਂ ਛੇ ਮਹੀਨਿਆਂ ਤੱਕ ਇਸ ਦਾ ਸੇਵਨ ਕਰਨ ਨਾਲ ਚਮੜੀ 'ਤੇ ਸੋਰਾਈਸਿਸ ਦੇ ਲੱਛਣ ਦੂਰ ਹੁੰਦੇ ਹਨ। ਇਹ ਤੁਹਾਡੀ ਰੋਗ ਵਿਰੋਧੀ ਸਮਰੱਥਾ ਨੂੰ ਵੀ ਵਧਾਉਂਦਾ ਹੈ ਅਤੇ ਸੋਰਾਈਸਿਸ ਨੂੰ ਕੁਦਰਤੀ ਰੂਪ ਨਾਲ ਠੀਕ ਕਰਨ 'ਚ ਮਦਦ ਕਰਦਾ ਹੈ।

11. ਅਗਨਾਸ਼ਏ ਦੇ ਕੈਂਸਰ ਦੇ ਇਲਾਜ 'ਚ ਉਪਯੋਗੀ
ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਅਗਨਾਸ਼ਏ ਦਾ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਸ਼ਕਾਵਾਂ ਨਸ਼ਟ ਹੁੰਦੀਆਂ ਹਨ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਕਰੇਲੇ 'ਚ ਮੌਜੂਦ ਐਂਟੀ-ਕੈਂਸਰ ਕਾਮਪੋਨੇਂਟਸ ਅਗਨਾਸ਼ਏ ਦਾ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਸ਼ਕਾਵਾਂ 'ਚ ਗਲੂਕੋਸ ਦਾ ਪਾਚਨ ਰੋਕ ਦਿੰਦੇ ਹਨ, ਜਿਸ ਨਾਲ ਇਨ੍ਹਾਂ ਕੋਸ਼ਿਸ਼ਕਾਵਾਂ ਦੀ ਸ਼ਕਤੀ ਖਤਮ ਹੋ ਜਾਂਦੀ ਹੈ।
PunjabKesari

  • Bitter gourd juice
  • benefits
  • headaches
  • ਕਰੇਲੇ ਦਾ ਜੂਸ
  • ਫਾਇਦੇ
  • ਸਿਰਦਰਦ

ਕੋਰੋਨਾ ਦੌਰ ’ਚ ਤੰਦਰੁਸਤ ਬਣੇ ਰਹਿਣ ਲਈ ਅਪਣਾਓ ਇਹ ਸੌਖੇ ਤਰੀਕੇ

NEXT STORY

Stories You May Like

  • what is the correct way to color hair
    ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • girls  wearing jeans delhi high court
    ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ, ਅਸਵੀਕਾਰਯੋਗ : ਦਿੱਲੀ ਹਾਈ ਕੋਰਟ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • bjp needs to learn
    ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • beware  zip file can be a threat to your bank account
    ਸਾਵਧਾਨ! ਜ਼ਿਪ ਫਾਈਲ ਬਣ ਸਕਦੀ ਹੈ ਬੈਂਕ ਖਾਤੇ ਲਈ ਖ਼ਤਰਾ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • freedom food drink tukaram mundhe
      'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ...
    • if you are suffering from cholesterol problem then eat these things
      Cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ...
    • okra is no less than a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਭਿੰਡੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • sabudana is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਾਬੂਦਾਣਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਹ 'ਪੱਤੇ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • 20 years old kidney test every 6 months
      20 ਸਾਲ ਦੀ ਉਮਰ ਤੋਂ ਬਾਅਦ ਹਰ 6 ਮਹੀਨੇ ਕਰਾਉਣਾ ਪਵੇਗਾ Kidney test !
    • pineapple juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ‘ਅਨਾਨਾਸ ਦਾ ਜੂਸ’ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • do you know these 5 truths about cancer
      ਕੀ ਤੁਸੀਂ ਜਾਣਦੇ ਹੋ ਕੈਂਸਰ ਦੇ ਇਹ 5 ਸੱਚ ! ਹੋਇਆ ਵੱਡਾ ਖੁਲਾਸਾ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +