Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    2:21:00 PM

  • army helicopter crash

    ਸਬਜ਼ੀ ਮੰਡੀ 'ਚ ਆ ਡਿੱਗਾ ਫੌਜ ਦਾ ਹੈਲੀਕਾਪਟਰ,...

  • majithia s sharp taunt at cm mann

    'ਜਿਹੜਾ ਕੇਜਰੀਵਾਲ-ਸਿਸੋਦੀਆ ਦੇ ਪੈਰਾਂ 'ਚ ਡਿੱਗ...

  • bhana sidhu detained by punjab police

    ਪੁਲਸ ਨੇ ਚੱਕ ਲਿਆ ਭਾਨਾ ਸਿੱਧੂ, ਭਗਵੰਤ ਮਾਨ...

  • father brutally murdered  then mother and younger brother

    ਪੰਜਾਬ 'ਚ ਰਿਸ਼ਤੇ ਤਾਰ-ਤਾਰ : ਪਿਓ ਦਾ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਕੋਰੋਨਾ ਆਫ਼ਤ ਦੌਰਾਨ ਮੰਡਰਾਉਣ ਲੱਗਾ 'ਬਲੈਕ ਫੰਗਸ' ਦਾ ਖ਼ਤਰਾ, ਜਾਣੋ ਕੀ ਹੈ ਲੱਛਣ ਅਤੇ ਬਚਾਅ ਦੇ ਤਰੀਕੇ

HEALTH News Punjabi(ਸਿਹਤ)

ਕੋਰੋਨਾ ਆਫ਼ਤ ਦੌਰਾਨ ਮੰਡਰਾਉਣ ਲੱਗਾ 'ਬਲੈਕ ਫੰਗਸ' ਦਾ ਖ਼ਤਰਾ, ਜਾਣੋ ਕੀ ਹੈ ਲੱਛਣ ਅਤੇ ਬਚਾਅ ਦੇ ਤਰੀਕੇ

  • Edited By Sunita,
  • Updated: 14 May, 2021 02:32 PM
New Delhi
black fungus in covid 19 patients what is the disease symptoms and treatment
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦੇਸ਼ ਕੋਰੋਨਾ ਸੰਕਟ ਨਾਲ ਜੂਝ ਰਿਹਾ ਹੈ ਅਤੇ ਇਸ ਦੌਰਾਨ ਹੀ ਮਿਊਕੋਰਮਾਇਕੋਸਿਸ ਇਨਫੈਕਸ਼ਨ ਯਾਨੀ ਬਲੈਕ ਫੰਗਸ ਦਾ ਇਕ ਹੋਰ ਖ਼ਤਰਾ ਲੋਕਾਂ 'ਤੇ ਮੰਡਰਾਉਣ ਲੱਗਾ ਹੈ। ਇਹ ਬਿਮਾਰੀ ਉਨ੍ਹਾਂ ਕੋਰੋਨਾ ਪੀੜਤ ਮਰੀਜ਼ਾਂ 'ਚ ਦੇਖਣ ਨੂੰ ਮਿਲ ਰਹੀ ਹੈ, ਜੋ ਡਾਇਬਟੀਜ਼ ਤੋਂ ਪੀੜਤ ਹਨ। ਦੁਰਲੱਭ ਕਿਸਮ ਦੀ ਇਹ ਬਿਮਾਰੀ ਅੱਖਾਂ 'ਚ ਹੋਣ 'ਤੇ ਮਰੀਜ਼ ਦੀ ਅੱਖਾਂ ਦੀ ਰੌਸ਼ਨੀ ਵੀ ਖ਼ਤਮ ਕਰ ਸਕਦੀ ਹੈ। ਇਸ ਬਿਮਾਰੀ ਨਾਲ ਸਰੀਰ ਦੇ ਕਈ ਅੰਗ ਪ੍ਰਭਾਵਿਤ ਹੋ ਸਕਦੇ ਹਨ। ਅਜਿਹੇ 'ਚ ਦੱਸਦੇ ਹਾਂ ਇਸ ਬਿਮਾਰੀ ਦਾ ਖ਼ਤਰਾ, ਲੱਛਣ ਤੇ ਬਚਾਅ।

ਕੀ ਹੈ ਬਲੈਕ ਫੰਗਸ?
ਭਾਰਤੀ ਮੈਡੀਕਲ ਵਿਗਿਆਨ ਪਰਿਸ਼ਦ (ICMR) ਦੇ ਮੁਤਾਬਕ, ਬਲੌਕ ਫੰਗਸ ਇਕ ਦੁਰਲੱਭ ਤਰ੍ਹਾਂ ਦੀ ਫੰਗਸ ਹੈ। ਇਹ ਫੰਗਸ ਸਰੀਰ 'ਚ ਬਹੁਤ ਤੇਜ਼ੀ ਨਾਲ ਫੈਲਦਾ ਹੈ। ਇਹ ਇੰਜੈਕਸ਼ਨ ਉਨ੍ਹਾਂ ਲੋਕਾਂ 'ਚ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਕੋਰੋਨਾ ਇਨਫੈਕਟਡ ਹੋਣ ਤੋਂ ਪਹਿਲਾਂ ਕਿਸੇ ਦੂਜੇ ਬਿਮਾਰੀ ਤੋਂ ਪੀੜਤ ਸਨ। ਇਸ ਤੋਂ ਇਲਾਵਾ ਇਹ ਉਨ੍ਹਾਂ ਲੋਕਾਂ 'ਚ ਵੀ ਦੇਖਣ ਨੂੰ ਮਿਲ ਰਹੀ ਹੈ, ਜਿੰਨ੍ਹਾਂ ਦੀ ਇਮਿਊਨਿਟੀ ਕਮਜ਼ੋਰ ਹੈ।

ਕੀ ਇਸ ਨਾਲ ਹੁੰਦੀ ਹੈ ਮੌਤ?
ਇਸ ਬਿਮਾਰੀ ਨਾਲ ਦਿਮਾਗ, ਫੇਫੜੇ ਤੇ ਚਮੜੀ 'ਤੇ ਵੀ ਅਸਰ ਦੇਖਣ ਨੂੰ ਮਿਲਦਾ ਹੈ। ਇਸ ਕਾਰਨ ਅੱਖਾਂ ਦੀ ਰੌਸ਼ਨੀ ਵੀ ਚਲੀ ਜਾਂਦੀ ਹੈ। ਉੱਥੇ ਹੀ ਕੁਝ ਮਰੀਜ਼ਾਂ ਦੇ ਜਬਾੜੇ ਅਤੇ ਨੱਕ ਦੀ ਹੱਡੀ ਤਕ ਗਲ ਜਾਂਦੀ ਹੈ। ਜੇਕਰ ਸਮਾਂ ਰਹਿੰਦਿਆਂ ਇਸ ਦਾ ਇਲਾਜ ਨਾ ਕੀਤਾ ਗਿਆ ਤਾਂ ਮਰੀਜ਼ ਦੀ ਮੌਤ ਹੋ ਜਾਂਦੀ ਹੈ।

ਕੀ ਹਨ ਲੱਛਣ?
ਇਹ ਇਨਫੈਕਸ਼ਨ ਜ਼ਿਆਦਾਤਰ ਉਨ੍ਹਾਂ ਮਰੀਜ਼ਾਂ 'ਚ ਦੇਖਣ ਨੂੰ ਮਿਲੀ ਹੈ, ਜੋ ਕਿ ਡਾਇਬਟੀਜ਼ ਨਾਲ ਪੀੜਤ ਹਨ। ਅਜਿਹੇ ਮਰੀਜ਼ਾਂ ਨੂੰ ਡਾਇਬਟੀਜ਼ 'ਤੇ ਕੰਟਰੋਲ ਰੱਖਣਾ ਚਾਹੀਦਾ ਹੈ। ਮਾਹਿਰਾਂ ਮੁਤਾਬਕ ਬਲੈਕ ਫੰਗਸ ਕਾਰਨ ਸਿਰ ਦਰਦ, ਬੁਖਾਰ, ਅੱਖਾਂ 'ਚ ਦਰਦ, ਨੱਕ ਬੰਦ ਜਾਂ ਸਾਇਨਸ ਤੋਂ ਇਲਾਵਾ ਦੇਖਣ ਦੀ ਸਮਰੱਥਾ 'ਤੇ ਵੀ ਅਸਰ ਪੈਂਦਾ ਹੈ।

ਕੰਮ ਦੀ ਸਲਾਹ
ਜੇਕਰ ਕਿਸੇ ਵਿਅਕਤੀ 'ਚ ਇਹ ਲੱਛਣ ਦਿਖਣ ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾ ਇਨਫੈਕਸ਼ਨ ਜਾਣ ਉਸ ਦੇ ਡਰ ਕਾਰਨ ਕਈ ਵਾਰ ਲੋਕ ਬਿਨਾਂ ਡਾਕਟਰੀ ਸਲਾਹ ਦੇ ਜਾਂ ਲੋੜ ਤੋਂ ਜ਼ਿਆਦਾ ਸਟੀਰੌਇਡ ਖਾ ਲੈਂਦੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹਾ ਕਰਨ ਨਾਲ ਬਲੈਕ ਫੰਗਸ ਦਾ ਖ਼ਤਰਾ ਹੁੰਦਾ ਹੈ।

ਮੌਜੂਦਾ ਸਮੇਂ ਇਸ ਬਿਮਾਰੀ ਨਾਲ ਨਜਿੱਠਣ ਲਈ ਅਜੇ ਸੁਰੱਖਿਅਤ ਸਿਸਟਮ ਨਹੀਂ ਹੈ। ਇਸ ਦੀ ਦਵਾਈ ਦੀ ਸ਼ੌਰਟੇਡ ਜਾਂ ਕਾਲਾਬਜ਼ਾਰੀ ਹੁਣੇ ਤੋਂ ਹੀ ਕਈ ਥਾਵਾਂ 'ਤੇ ਹੋਣ ਦੀ ਖ਼ਬਰ ਆ ਰਹੀ ਹੈ। ਅਜਿਹੇ 'ਚ ਮਾਹਿਰ ਦੱਸਦੇ ਹਨ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸਾਵਧਾਨੀ ਹੀ ਇਕਮਾਤਰ ਬਚਾਅ ਹੈ।

  • Black Fungus
  • Covid 19
  • Covid Patients
  • Coronavirus
  • Symptoms
  • Treatment

‘ਕੋਰੋਨਾ’ ਦੀ ਤੀਜੀ ਲਹਿਰ ’ਚ ਇੰਝ ਰੱਖੋ ਆਪਣੇ ਬੱਚਿਆਂ ਨੂੰ ‘ਸੁਰੱਖਿਅਤ’ ਅਤੇ ‘ਸਿਹਤਮੰਦ’

NEXT STORY

Stories You May Like

  • thyroid problem
    ਸਰੀਰ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ 'ਥਾਇਰਾਈਡ' ਦੀ ਸਮੱਸਿਆ; ਜਾਣੋ ਲੱਛਣ ਅਤੇ ਬਚਾਅ ਦੇ ਤਰੀਕੇ
  • blood clot inside
    ਸਾਵਧਾਨ! ਸਰੀਰ ਦੇ ਅੰਦਰ ਖੂਨ ਦਾ ਜੰਮਣਾ ਹੋ ਸਕਦਾ ਹੈ ਜਾਨਲੇਵਾ, ਜਾਣੋ ਲੱਛਣ ਅਤੇ ਬਚਾਅ ਦੇ ਤਰੀਕੇ
  • mobile and laptop usage is becoming expensive
    ਗਰਦਨ ਦਾ ਦਰਦ ਤੇ ਉਭਾਰ: ਮੋਬਾਈਲ-ਲੈਪਟਾਪ ਦੀ ਵਰਤੋਂ ਪੈ ਰਹੀ ਮਹਿੰਗੀ, ਜਾਣੋ ਬਚਾਅ ਦੇ ਤਰੀਕੇ
  • what is the scientific significance of hugging on hug day
    Hug Day 'ਤੇ ਗਲੇ ਮਿਲਣ ਦਾ ਕੀ ਹੈ ਵਿਗਿਆਨਕ ਮਹੱਤਵ? ਜਾਣੋ ਧਾਰਮਿਕ ਅਤੇ ਵਿਗਿਆਨਕ ਰਾਜ਼
  • property deal maharaja of tehri will sell his magnificent bungalow
    1000 ਕਰੋੜ ਦੀ ਪ੍ਰਾਪਰਟੀ ਡੀਲ: ਟਿਹਰੀ ਦੇ ਮਹਾਰਾਜਾ ਵੇਚਣਗੇ ਆਪਣਾ ਸ਼ਾਨਦਾਰ ਬੰਗਲਾ, ਜਾਣੋ ਕੌਣ ਹੈ ਖ਼ਰੀਦਦਾਰ
  • know under which section governor yadav has been jailed fine provision
    ਜਾਣੋ ਕਿਹੜੀ ਧਾਰਾ ਤਹਿਤ ਰਾਜਪਾਲ ਯਾਦਵ ਨੂੰ ਹੋਈ ਹੈ ਜੇਲ੍ਹ,  ਕੀ ਹੁੰਦੀ ਹੈ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ
  • medicine leaves  strips  red  blue  black  medical store
    ਕਿਸੇ 'ਤੇ ਲਾਲ, ਕਿਸੇ 'ਤੇ ਨੀਲੀ..! ਜਾਣੋ ਕੀ ਹੈ ਦਵਾਈਆਂ ਦੇ ਪੱਤਿਆਂ 'ਤੇ ਲੱਗੀਆਂ ਪੱਟੀਆਂ ਦਾ ਮਤਲਬ
  • the threat of lapse looms over government funds in schools   accounts
    ਸਕੂਲਾਂ ਦੇ ਖਾਤੇ ’ਚ ਪਏ ਸਰਕਾਰੀ ਫੰਡਾਂ ’ਤੇ ਮੰਡਰਾਇਆ ਲੈਪਸ ਹੋਣ ਦਾ ਖ਼ਤਰਾ, ਸਿੱਖਿਆ ਵਿਭਾਗ ਅੱਗੇ ਖੜ੍ਹੀ ਹੋਈ ਮੁਸੀਬਤ
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ ਇੱਕੋ...
Trending
Ek Nazar
sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • weakness of old age will be gone
      ਬੁਢਾਪੇ ਦੀ ਕਮਜ਼ੋਰੀ ਹੋਵੇਗੀ ਦੂਰ! AIIMS ਮਾਹਿਰ ਨੇ ਦੱਸਿਆ ਮਾਸਪੇਸ਼ੀਆਂ ਨੂੰ...
    • thyroid problem
      ਸਰੀਰ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ 'ਥਾਇਰਾਈਡ' ਦੀ ਸਮੱਸਿਆ; ਜਾਣੋ ਲੱਛਣ ਅਤੇ...
    • benefits of eating papaya
      ਸਿਹਤ ਦਾ ਖ਼ਜ਼ਾਨਾ ਹੈ 'ਪਪੀਤਾ' : ਰੋਜ਼ਾਨਾ ਖਾਣ ਨਾਲ ਮਿਲਣਗੇ ਇਹ 5 ਹੈਰਾਨੀਜਨਕ...
    • chips and cold drinks
      Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...
    • benefits of eating onions
      ਸਿਰਫ਼ ਸਬਜ਼ੀ ਨਹੀਂ, ਸਗੋਂ 'ਕੁਦਰਤੀ ਦਵਾਈ' ਹੈ ਪਿਆਜ਼! ਜਾਣੋ ਇਸ ਦੇ ਅਣਸੁਣੇ ਫਾਇਦੇ
    • lose weight by consuming honey
      ਭਾਰ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਇਸ ਤਰ੍ਹਾਂ ਸ਼ੁਰੂ ਕਰੋ...
    • chickenpox cases advisory health department chickenpox symptoms
      ਸਾਵਧਾਨ! ਤੇਜ਼ੀ ਨਾਲ ਫੈਲ ਰਿਹਾ ਹੈ ਚਿਕਨਪੌਕਸ, ਐਡਵਾਇਜ਼ਰੀ ਜਾਰੀ
    • mistakes made during workout can have serious consequences
      Workout ਦੌਰਾਨ ਕੀਤੀਆਂ ਇਹ ਗਲਤੀਆਂ ਪੈ ਸਕਦੀਆਂ ਨੇ ਭਾਰੀ! ਸਰੀਰ ਨੂੰ  ਹੋ ਸਕਦਾ...
    • the feet feel stiff
      ਸੌਂਦੇ ਸਮੇਂ ਪੈਰਾਂ ’ਚ ਪੈਂਦੀ ਹੈ ਕੜੱਲ ਤਾਂ ਹੋ ਸਕਦੀ ਹੈ ਇਸ ਚੀਜ਼ ਦੀ ਕਮੀ
    • benefits of eating yogurt
      ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ; ਦਹੀਂ ਖਾਣ ਦੇ ਫਾਇਦੇ ਜਾਣ ਤੁਸੀਂ ਹੋ ਜਾਓਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +