Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:05:17 PM

  • stock market closes in red  sensex falls 382 points and nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੁਣਾਂ ਨਾਲ ਭਰਪੂਰ ‘ਕਾਲੇ ਅੰਗੂਰ’, ਖਾਣ ’ਤੇ ਮਾਈਗ੍ਰੇਨ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

HEALTH News Punjabi(ਸਿਹਤ)

ਗੁਣਾਂ ਨਾਲ ਭਰਪੂਰ ‘ਕਾਲੇ ਅੰਗੂਰ’, ਖਾਣ ’ਤੇ ਮਾਈਗ੍ਰੇਨ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

  • Edited By Rajwinder Kaur,
  • Updated: 20 Jan, 2021 05:52 PM
Jalandhar
black grapes migraines diabetes wrinkles bleeding
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਫਲ ਖਾਣੇ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ। ਫਲ ਚਾਹੇ ਕੋਈ ਵੀ ਹੋਵੇ, ਖਾਣ ਦਾ ਲਾਭ ਜ਼ਰੂਰ ਹੁੰਦਾ ਹੈ। ਕਾਲੇ ਅੰਗੂਰ ਸਿਰਫ਼ ਦੇਖਣ ਅਤੇ ਖਾਣ ’ਚ ਹੀ ਸੁਆਦ ਜਾਂ ਚੰਗੇ ਨਹੀਂ ਹੁੰਦੇ, ਸਗੋਂ ਇਨ੍ਹਾਂ ’ਚ ਕਈ ਤਰ੍ਹਾਂ ਦੇ ਗੁਣ ਵੀ ਪਾਏ ਜਾਂਦੇ ਹਨ। ਕਾਲੇ ਅੰਗੂਰ ’ਚ ਪਾਏ ਜਾਣ ਵਾਲੇ ਗੁਣ ਸਿਹਤ ਲਈ ਫ਼ਾਇਦੇਮੰਦ ਸਿੱਧ ਹੁੰਦੇ ਹਨ। ਕਾਲੇ ਅੰਗੂਰ ’ਚ ਵਿਟਾਮਿਨ-ਸੀ ਅਤੇ ਵਿਟਾਮਿਨ-ਈ ਪਾਇਆ ਜਾਂਦਾ ਹੈ, ਜਿੰਨਾ ਨੂੰ ਇਮਊਨਿਟੀ ਬੂਸਟਰ ਵਿਟਾਮਿਨ ਕਿਹਾ ਜਾਂਦਾ ਹੈ। ਇਨ੍ਹਾਂ ਦੇ ਅੰਦਰ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਜ਼ਿਆਦਾ ਹੁੰਦੀ ਹੈ। ਕਾਲੇ ਅੰਗੂਰ ’ਚ ਫਾਈਬਰ ਅਤੇ ਕੈਲੋਰੀ ਦੀ ਮਾਤਰਾ ਵੀ ਪਾਈ ਜਾਂਦੀ ਹੈ।

ਕਾਲੇ ਅੰਗੂਰ ਖਾਣ ਨਾਲ ਹੋਣ ਵਾਲੇ ਫ਼ਾਇਦੇ...

1. ਦਾਗ ਧੱਬੇ ਅਤੇ ਝੁਰੜੀਆਂ ਦੂਰ
ਜੇਕਰ ਤੁਸੀ ਆਪਣੇ ਚਿਹਰੇ ਦੀਆਂ ਝੁਰੜੀਆਂ ਅਤੇ ਦਾਗ ਧੱਬਿਆਂ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾਂ ਕਾਲੇ ਅੰਗੂਰ ਜ਼ਰੂਰ ਖਾਓ। ਇਸ ਨਾਲ ਤੁਹਾਨੂੰ ਦਾਗ ਧੱਬੇ ਅਤੇ ਝੁਰੜੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ। 

PunjabKesari

2. ਮਾਈਗ੍ਰੇਨ ਨੂੰ ਕਰੇ ਠੀਕ
ਅੱਜ ਕੱਲ੍ਹ ਬਹੁਤ ਸਾਰੇ ਲੋਕ ਮਾਈਗ੍ਰੇਨ ਵਰਗੀ ਬੀਮਾਰੀ ਤੋਂ ਪੀੜਤ ਹਨ। ਇਸ ਨਾਲ ਸਿਰ ਦਰਦ ਬਹੁਤ ਜ਼ਿਆਦਾ ਹੁੰਦਾ ਹੈ। ਕਾਲੇ ਅੰਗੂਰ ਖਾਣ ਨਾਲ ਮਾਈਗ੍ਰੇਟ ਨੂੰ ਕਾਬੂ ’ਚ ਕੀਤਾ ਜਾ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

3. ਖੂਨ ਦੀ ਕਮੀ ਪੂਰੀ ਕਰੇ
ਕਾਲੇ ਅੰਗੂਰ ਖਾਣ ਨਾਲ ਸਰੀਰ ’ਚ ਖੂਨ ਦੇ ਨਵੇਂ ਅਣੂ ਬਣਨ ਦੀ ਪ੍ਰਕਿਰਿਆ ਵੱਧ ਜਾਂਦੀ ਹੈ । ਇਸ ਦੀ ਵਰਤੋਂ ਕਰਨ ਨਾਲ ਸਰੀਰ ’ਚ ਖੂਨ ਦੀ ਕਮੀ ਪੂਰੀ ਹੁੰਦੀ ਹੁੰਦੀ ਹੈ। 

4. ਕਾਬੂ ’ਚ ਰਹਿੰਦੀ ਹੈ ਸ਼ੂਗਰ 
ਕਾਲੇ ਅੰਗੂਰ ਦੇ ਸ਼ੌਕੀਨ ਲੋਕਾਂ ਨੂੰ ਸ਼ੂਗਰ ਦੀ ਬੀਮਾਰੀ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਇਸ ਦੇ ਤੱਤ ਸਰੀਰ ’ਚ ਇਨਸੂਲਿਨ ਅਤੇ ਚੀਨੀ ਦੇ ਲੈਵਲ ਨੂੰ ਕਾਬੂ ਕਰਕੇ ਰੱਖਦੇ ਹਨ। ਇਸ ਨਾਲ ਸ਼ੂਗਰ ਕਾਬੂ ’ਚ ਰਹਿੰਦੀ ਹੈ।

ਪੜ੍ਹੋ ਇਹ ਵੀ ਖ਼ਬਰ - ਵਿਗੜੇ ਕੰਮ ਬਣਾਉਣ ਲਈ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਮਿਲੇਗੀ ਸਫ਼ਲਤਾ

PunjabKesari

5. ਦਿਲ ਦੀਆਂ ਬੀਮਾਰੀਆਂ
ਕਾਲੇ ਅੰਗੂਰਾਂ ਦੇ ਅੰਦਰ ਸਾਇਟੋਕੈਮੀਕਲਜ਼ ਪਾਇਆ ਜਾਂਦਾ ਹੈ। ਇਹ ਦਿਲ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਕਲੈਸਟਰੋਲ ਦੇ ਪੱਧਰ ਨੂੰ ਕਾਬੂ ਕਰਕੇ ਰੱਖਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

6. ਚਮਕਦਾਰ ਚਮੜੀ
ਅੰਗੂਰ ਖਾਣ ਨਾਲ ਤੁਹਾਡੀ ਚਮੜੀ ਚਮਕਦਾਰ ਅਤੇ ਖ਼ੂਬਸੂਰਤ ਹੁੰਦੀ ਹੈ। ਕਾਲੇ ਅੰਗੂਰ ’ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਹ ਚਮੜੀ ਦੇ ਸੈੱਲਾਂ 'ਚ ਜਾਨ ਭਰ ਦਿੰਦਾ ਹੈ, ਜਿਸ ਨਾਲ ਚਮੜੀ ਚਮਕਦਾਰ ਲੱਗਦੀ ਹੈ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

7. ਕੈਂਸਰ ਤੋਂ ਬਚਾਅ
ਕਾਲੇ ਅੰਗੂਰਾਂ ’ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਹ ਸਰੀਰ ਦੇ ਅੰਦਰ ਆਕਸੀਡੇਸ਼ਨ ਹੋਣ ਦੀ ਪ੍ਰਕਿਰਿਆ ਨੂੰ ਘੱਟ ਕਰਦੇ ਹਨ। ਅਜਿਹਾ ਹੋਣ ਨਾਲ ਕੈਂਸਰ ਵਰਗੀ ਨਾਮੁਰਾਦ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ

PunjabKesari

  • Black grapes
  • migraines
  • diabetes
  • wrinkles
  • bleeding
  • ਕਾਲੇ ਅੰਗੂਰ
  • ਮਾਈਗ੍ਰੇਨ
  • ਸ਼ੂਗਰ
  • ਝੁਰੜੀਆਂ
  • ਖੂਨ

Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

NEXT STORY

Stories You May Like

  • curry leaves are the food of virtue
    ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • 3 time roti sabzi thali replaced in india  trend of these food items increases
    ਭਾਰਤ ’ਚ 3 ਵੇਲੇ ਦੀ ਰੋਟੀ-ਸਬਜ਼ੀ ਵਾਲੀ ਥਾਲੀ ਬਦਲੀ, ਇਨ੍ਹਾਂ ਖਾਣ ਵਾਲੀਆਂ ਚੀਜ਼ਾਂ ਦਾ ਵਧਿਆ ਰੁਝਾਨ
  • the risk of diseases increases in the monsoon
    ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ ਲੈ ਕੇ ਐਡਵਾਈਜ਼ਰੀ ਜਾਰੀ
  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • benefits of eating papaya
    ਪਪੀਤਾ ਖਾਣ ਦੇ ਫਾਇਦੇ
  • know the benefits and harms of eating jaggery in winter
    ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
Trending
Ek Nazar
road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • hearing loss can be a sign of a serious problem
      ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ...
    • arabica leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • refurbished medical device policy
      ਰੀਫਰਬਿਸ਼ਡ ਮੈਡੀਕਲ ਡਿਵਾਈਸ ਨੀਤੀ: 1 ਸਾਲ ਬਾਅਦ ਵੀ ਗਾਈਡਲਾਈਨਜ਼ ਦਾ ਇੰਤਜ਼ਾਰ
    • what are the benefits of giving children less sweets
      ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +