Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:43:13 PM

  • jail sentence not mandatory for   conviction   under gst law  council approved

    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ...

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

  • murder of sikh youth parvinder singh who raised his voice against drugs

    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ...

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਇਨ੍ਹਾਂ ਘਰੇਲੂ ਨੁਸਖਿਆਂ ਦੇ ਨਾਲ ਵਾਲ ਹੁੰਦੇ ਨੇ ਕਾਲੇ ਤੇ ਲੰਬੇ, ਇੰਝ ਕਰੋ ਵਰਤੋਂ

HEALTH News Punjabi(ਸਿਹਤ)

ਇਨ੍ਹਾਂ ਘਰੇਲੂ ਨੁਸਖਿਆਂ ਦੇ ਨਾਲ ਵਾਲ ਹੁੰਦੇ ਨੇ ਕਾਲੇ ਤੇ ਲੰਬੇ, ਇੰਝ ਕਰੋ ਵਰਤੋਂ

  • Edited By Shivani Attri,
  • Updated: 03 Apr, 2019 03:13 PM
Jalandhar
black hair tips
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਸੁੰਦਰ ਅਤੇ ਆਕਰਸ਼ਕ ਵਾਲ ਸਭ ਦੀ ਖੂਬਸੂਰਤੀ ਨੂੰ ਵਧਾ ਦਿੰਦੇ ਹਨ, ਭਾਵੇਂ ਉਹ ਔਰਤ ਹੋਵੇ ਜਾਂ ਪੁਰਸ਼। ਸਮੇਂ ਤੋਂ ਪਹਿਲਾਂ ਜੇਕਰ ਵਾਲ ਝੜ ਗਏ ਹੋਣ ਤਾਂ ਸੁੰਦਰਤਾ 'ਚ ਕੁਝ ਅਧੂਰਾ ਜਿਹਾ ਲੱਗਦਾ ਹੈ। ਖਾਸ ਕਰਕੇ ਔਰਤਾਂ ਲਈ ਤਾਂ ਵਾਲ ਜਾਨ ਤੋਂ ਵੀ ਪਿਆਰੇ ਹੁੰਦੇ ਹਨ। ਜਿੰਨੇ ਸੰਘਣੇ, ਕਾਲੇ ਅਤੇ ਲੰਬੇ ਵਾਲ ਹੋਣਗੇ, ਉਨ੍ਹਾਂ ਹੀ ਸੁੰਦਰਤਾ 'ਚ ਨਿਖਾਰ ਆਉਂਦਾ ਹੈ। ਇਸ ਲਈ ਪੁਰਸ਼ਾਂ ਦੀ ਤੁਲਨਾ 'ਚ ਔਰਤਾਂ ਵਾਲਾਂ ਦੀ ਦੇਖਭਾਲ ਵਧੀਆ ਢੰਗ ਨਾਲ ਕਰਦੀਆਂ ਹਨ ਤਾਂ ਕਿ ਵਾਲ ਸਿਹਤਮੰਦ, ਮਜ਼ਬੂਤ ਅਤੇ ਕਾਲੇ ਰਹਿਣ। ਇਸ ਦੇ ਲਈ ਉਪਾਅ ਵੀ ਕਰਦੀਆਂ ਹਨ। ਪ੍ਰਾਚੀਨ ਸਮੇਂ 'ਚ ਇਸਤਰੀਆਂ ਆਪਣੇ ਵਾਲਾਂ ਦੀ ਸੁਰੱਖਿਆ ਲਈ ਅਨੇਕਾਂ ਪ੍ਰਕਾਰ ਦੇ ਉਪਾਆਂ ਦਾ ਵੀ ਪ੍ਰਯੋਗ ਕਰਦੀਆਂ ਸਨ। ਦੇਸੀ ਨੁਸਖਿਆਂ ਦੇ ਨਾਲ ਵੀ ਵਾਲਾਂ ਦੀ ਸਾਂਭ-ਸੰਭਾਲ ਕੀਤੀ ਜਾ ਸਕਦੀ ਹੈ। ਆਓ ਜਾਣਦੇ ਹਾਂ ਵਾਲਾਂ ਲਈ ਅਪਣਾਏ ਜਾਣ ਵਾਲੇ ਦੇਸੀ ਨੁਸਖਿਆਂ ਬਾਰੇ
ਵਾਲਾਂ ਲਈ ਨਾਰੀਅਲ ਤੇਲ, ਮੇਥੀ ਦੇ ਬੀਜ ਅਤੇ ਕੜੀ ਪੱਤਿਆਂ ਦਾ ਮਿਸ਼ਰਣ ਹੁੰਦਾ ਹੈ ਫਾਇਦੇਮੰਦ
ਨਾਰੀਅਲ ਤੇਲ ਦਾ ਉਪਯੋਗ ਚਮੜੀ ਅਤੇ ਵਾਲਾਂ ਨਾਲ ਸੰਬੰਧਤ ਕਈ ਸਮੱਸਿਆ ਦਾ ਇਲਾਜ ਕਰਨ ਦੇ ਲਈ ਕੀਤਾ ਗਿਆ ਹੈ। ਇਹ ਇਕ ਪੁਰਾਣਾ ਉਪਾਅ ਹੈ, ਇਹ ਤੇਲ ਬਹੁਤ ਪ੍ਰਭਾਵੀ ਹੈ ਕਿਉਂਕਿ ਇਸ 'ਚ ਚਮੜੀ 'ਚ ਡੂੰਘਾਈ ਨਾਲ ਜਾ ਕੇ ਇਸ ਨੂੰ ਅੰਦਰ ਤੋਂ ਮੁਰੰਮਤ ਕਰਨ ਦੀ ਸ਼ਕਤੀ ਹੈ। ਹਾਲਾਂਕਿ ਜੇਕਰ ਤੁਸੀਂ ਵਾਲਾਂ ਦੇ ਝੜਨ ਦੀ ਸਮੱਸਿਆ ਤੋਂ ਪੀੜਤ ਹੋ ਤਾਂ ਇਕੱਲੇ ਨਾਰੀਅਲ ਦਾ ਤੇਲ ਤੁਹਾਡੀ ਸਹਾਇਤਾ ਕਰਨ 'ਚ ਮਦਦਗਾਰ ਨਹੀਂ ਹੋਵੇਗਾ ਪਰ ਜੇਕਰ ਤੁਸੀਂ ਨਾਰੀਅਲ ਦੇ ਤੇਲ 'ਚ ਕੜੀ ਪੱਤੇ ਅਤੇ ਮੇਥੀ ਜਿਹੇ ਪ੍ਰਕਿਰਤਿਕ ਜੜੀ-ਬੂਟੀਆਂ ਦੀ ਸ਼ਕਤੀ ਜੋੜਦੇ ਹੋ ਤਾਂ ਤੁਹਾਡੇ ਵਾਲਾਂ ਦਾ ਝੜਨਾ ਬਹੁਤ ਜਲਦੀ ਬੰਦ ਹੋ ਜਾਵੇਗਾ। ਵਾਲਾਂ ਦੀ ਲੰਬਾਈ ਵਧਾਉਣ 'ਚ ਤੁਹਾਡੀ ਸਹਾਇਤਾ ਕਰੇਗਾ। ਇਥੇ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਇਸ ਨੂੰ ਕਿਸ ਤਰਾਂ ਤਿਆਰ ਅਤੇ ਇਸ ਦਾ ਉਪਯੋਗ ਕਰਨਾ ਚਾਹੀਦਾ ਹੈ।
ਜ਼ਰੂਰੀ ਸਮੱਗਰੀ 
ਨਾਰੀਅਲ ਤੇਲ-200 ਮਿ.ਲੀ ਮੇਥੀ ਦੇ ਬੀਜ – 50 ਗ੍ਰਾਮ ਹਰੇ ਕੜੀ ਪੱਤਾ – 50 ਗ੍ਰਾਮ ਲੈਣੇ ਚਾਹੀਦੇ ਹਨ। 
ਬਣਾਉਣ ਦੀ ਵਿਧੀ 
ਸਭ ਤੋਂ ਪਹਿਲਾਂ ਸਾਫ ਪਾਣੀ 'ਚ ਕੜੀ ਪੱਤਿਆਂ ਨੂੰ ਧੋ ਲਵੋ, ਹੁਣ ਕੜੀ ਪੱਤਿਆਂ ਅਤੇ ਮੇਥੀ ਦੇ ਬੀਜਾਂ ਨੂੰ ਧੁੱਪ 'ਚ 5 ਤੋਂ 6 ਘੰਟਿਆਂ ਤੱਕ ਰੱਖ ਦਵੋ, ਇਹ ਉਨ੍ਹਾਂ ਨੂੰ ਸੁਕਾ ਦੇਵੇਗਾ। ਹੁਣ ਪੈਨ 'ਚ ਨਾਰੀਅਲ ਦੇ ਤੇਲ ਨੂੰ ਗਰਮ ਕਰੋ, ਇਕ ਵਾਰ ਗਰਮ ਹੋਣ 'ਤੇ ਇਸ 'ਚ ਸੁੱਕੀਆਂ ਜੜੀ-ਬੂਟੀਆਂ ਨੂੰ ਪਾ ਦੇਵੋ। ਇਸ ਮਿਸ਼ਰਣ ਨੂੰ ਉਬਾਲ ਲਵੋ ਅਤੇ ਇਸ ਨੂੰ 10 ਮਿੰਟ ਦੇ ਲਈ ਥੋੜ੍ਹੀ ਅੱਗ ਉੱਪਰ ਰੱਖੋ। ਉਬਾਲਣ ਦੇ ਬਾਅਦ ਇਸ ਮਿਸ਼ਰਣ ਨੂੰ ਠੰਡਾ ਹੋਣ ਦਵੋ, ਹੁਣ ਇਸ ਤੇਲ ਨੂੰ ਛਾਣ ਕੇ ਇਸ ਨੂੰ ਇਕ ਜਰ 'ਚ ਜਮਾਂ ਕਰੋ। ਇਸ ਤੇਲ ਨੂੰ ਆਪਣੇ ਵਾਲਾਂ ਉੱਪਰ ਇਕ ਹਫਤੇ 'ਚ ਤਿੰਨ ਵਾਰ ਲਗਾਓ। ਇਸ ਨਾਲ ਵਾਲ ਮਜ਼ਬੂਤ ਹੋਣ ਦੇ ਨਾਲ-ਨਾਲ ਲੰਬੇ ਵੀ ਹੁੰਦੇ ਹਨ। 
ਸਿਰ ਧੋਣ ਤੋਂ ਇਕ ਘੰਟਾ ਪਹਿਲਾਂ ਤੇਲ ਲਗਾਉਣ ਨਾਲ ਵੀ ਹੁੰਦਾ ਹੈ ਫਾਇਦਾ
ਆਪਣੇ ਵਾਲਾਂ ਨੂੰ ਧੋਣ ਨਾਲ ਇਕ ਘੰਟਾ ਪਹਿਲਾਂ ਤੁਸੀਂ ਇਸ ਤੇਲ ਨੂੰ ਲਗਾ ਸਕਦੇ ਹੋ, ਇਸ ਨਾਲ ਤੁਹਾਨੂੰ ਬਹੁਤ ਜਲਦੀ ਲਾਭ ਹੋਵੇਗਾ। 

PunjabKesari
ਵਾਲਾਂ ਦੀਆਂ ਸਾਰੀਆਂ ਸਮੱਸਿਆਵਾਂ ਲਈ ਅਨੇਕਾਂ ਘਰੇਲੂ ਇਲਾਜ
ਅਮਰਬੇਲ— 250 ਗ੍ਰਾਮ ਅਮਰਬੇਲ ਨੂੰ ਲਗਪਗ 3 ਲੀਟਰ ਪਾਣੀ 'ਚ ਉਬਾਲੋ, ਜਦ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਨੂੰ ਉਤਾਰ ਲਵੋ। ਸਵੇਰੇ ਇਸ ਨਾਲ ਵਾਲਾਂ ਨੂੰ ਧੋਵੋ। ਇਸ ਨਾਲ ਵਾਲ ਲੰਬੇ ਹੁੰਦੇ ਹਨ। 
ਤਿਰਫਲਾ— ਤਿਰਫਲਾ ਦੇ 2 ਤੋਂ 6 ਗ੍ਰਾਮ ਚੂਰਨ ਨੂੰ ਲਗਭਗ 1 ਗ੍ਰਾਮ ਦਾ ਚੌਥਾ ਭਾਗ ਲੋਹ ਭਸਮ ਮਿਲਾ ਕੇ ਸਵੇਰੇ-ਸ਼ਾਮ ਸੇਵਨ ਕਰਨ ਨਾਲ ਵਾਲਾਂ ਦਾ ਝੜਨਾ ਬੰਦ ਹੋ ਜਾਂਦਾ ਹੈ। 
ਕਲੌਂਜੀ – 50 ਗ੍ਰਾਮ ਕਲੌਂਜੀ 1 ਲੀਟਰ ਪਾਣੀ 'ਚ ਉਬਾਲ ਲਵੋ। ਇਸ ਉਬਲੇ ਹੋਏ ਪਾਣੀ ਨਾਲ ਵਾਲਾਂ ਨੂੰ ਧੋਵੋ।ਇਸ ਨਾਲ ਵਾਲ 1 ਮਹੀਨੇ 'ਚ ਹੀ ਲੰਬੇ ਹੋ ਜਾਂਦੇ ਹਨ। 
ਨਿੰਮ— ਨਿੰਮ ਅਤੇ ਬੇਰ ਦੇ ਪੱਤਿਆਂ ਨੂੰ ਪਾਣੀ ਦੇ ਨਾਲ ਪੀਸ ਕੇ ਸਿਰ ਉੱਪਰ ਲਗਾ ਲਵੋ ਅਤੇ ਇਸ ਦੇ 2-3 ਘੰਟਿਆਂ ਦੇ ਬਾਅਦ ਵਾਲਾਂ ਨੂੰ ਧੋ ਲਵੋ। ਇਸ ਨਾਲ ਵਾਲਾਂ ਦਾ ਝੜਨਾ ਘੱਟ ਹੋ ਜਾਂਦਾ ਹੈ ਅਤੇ ਵਾਲ ਲੰਬੇ ਵੀ ਹੁੰਦੇ ਹਨ। 
ਲਸਣ— ਲਸਣ ਦਾ ਰਸ ਕੱਢ ਕੇ ਸਿਰ 'ਚ ਲਗਾਉਣ ਨਾਲ ਵਾਲ ਉੱਗ ਆਉਂਦੇ ਹਨ। 
ਸੀਤਾਫਲ— ਸੀਤਾਫਲ ਦੇ ਬੀਜ ਅਤੇ ਬੇਰ ਦੇ ਬੀਜ ਦੇ ਪੱਤੇ ਬਰਾਬਰ ਮਾਤਰਾ 'ਚ ਲੈ ਕੇ ਪੀਸ ਕੇ ਵਾਲਾਂ ਦੀਆਂ ਜੜਾਂ 'ਚ ਲਗਾਓ। ਅਜਿਹਾ ਕਰਨ ਨਾਲ ਵਾਲ ਲੰਬੇ ਹੋ ਜਾਂਦੇ ਹਨ।
ਅੰਬ—10 ਗ੍ਰਾਮ ਅੰਬ ਦੀ ਗਿਰੀ ਨੂੰ ਆਂਵਲੇ ਦੇ ਰਸ 'ਚ ਪੀਸ ਕੇ ਵਾਲਾਂ 'ਚ ਲਗਾਉਣਾ ਚਾਹੀਦਾ ਹੈ। ਇਸ ਨਾਲ ਵਾਲ ਲੰਬੇ ਅਤੇ ਸੰਘਣੇ ਹੋ ਜਾਂਦੇ ਹਨ।
ਮੂਲੀ— ਅੱਧੀ ਤੋਂ 1 ਮੂਲੀ ਰੋਜ਼ਾਨਾ ਦੁਪਹਿਰ 'ਚ ਖਾਣਾ ਖਾਣ ਦੇ ਬਾਅਦ ਕਾਲੀ ਮਿਰਚ ਦੇ ਨਾਮ ਨਮਕ ਲਗਾ ਕੇ ਖਾਣ ਨਾਲ ਵਾਲ ਕਾਲੇ ਅਤੇ ਲੰਬੇ ਹੋ ਜਾਂਦੇ ਹਨ। ਇਸ ਦਾ ਪ੍ਰਯੋਗ 3-4 ਮਹੀਨੇ ਤੱਕ ਲਗਾਤਾਰ ਕਰੋ।
1 ਮਹੀਨੇ ਤੱਕ ਇਸ ਦਾ ਸੇਵਨ ਕਰਨ ਨਾਲ ਕਬਜ ਅਤੇ ਭੋਜਨ ਨਾ ਪਚਣ ਦੀ ਸਮੱਸਿਆ ਵਿਚ ਆਰਾਮ ਮਿਲਦਾ ਹੈ। ਮੂਲੀ ਜਿਸ ਦੇ ਲਈ ਫਾਇਦੇਮੰਦ ਹੋਵੇ ਉਹ ਹੀ ਇਸ ਦਾ ਸੇਵਨ ਕਰ ਸਕਦੇ ਹਨ। 
ਆਂਵਲਾ— ਸੁੱਕੇ ਆਂਵਲੇ ਅਤੇ ਮਹਿੰਦੀ ਨੂੰ ਬਰਾਬਰ ਮਾਤਰਾ 'ਚ ਲੈ ਕੇ ਸ਼ਾਨ ਨੂੰ ਪਾਣੀ 'ਚ ਭਿਉਂ ਦਵੋ। ਸਵੇਰੇ ਇਸ ਪਾਣੀ ਨਾਲ ਵਾਲਾਂ ਨੂੰ ਧੋਵੋ। ਇਸ ਦਾ ਵਰਤੋਂ ਲਗਾਤਾਰ ਕਈ ਦਿਨ ਤੱਕ ਕਰਨ ਨਾਲ ਵਾਲ ਮੁਲਾਇਮ ਅਤੇ ਲੰਬੇ ਹੋ ਜਾਣਗੇ।

  • black hair
  • tips
  • ਵਾਲ
  • ਘਰੇਲੂ ਨੁਸਖੇ

ਵਧੇਰੇ ਸ਼ਰਾਬ ਪੀਣ ਨਾਲ ਘਟਦੀ ਹੈ ਦਿਮਾਗੀ ਵਿਕਾਸ ਦੀ ਗਤੀ

NEXT STORY

Stories You May Like

  • rising cases of theft by domestic help
    ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
  • foreign investors pulled out rs 34 970 crore from the market
    ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਮੋਰਚਾ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • long term persistence of covid symptoms linked to bacteria in mouth and lungs
    ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ ਨਾਲ ਸਬੰਧ
  • shop qr scanners to remain covered with black cloth on october 2
    UPI ਨੂੰ ਲੈ ਕੇ ਵਪਾਰੀਆਂ ਦਾ ਵੱਡਾ ਵਿਰੋਧ, ਅੱਜ ਕਾਲੇ ਕੱਪੜੇ ਨਾਲ ਢੱਕੇ ਰਹਿਣਗੇ ਦੁਕਾਨਾਂ ਦੇ QR ਸਕੈਨਰ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • man commits suicide due to domestic dispute
    ਘਰੇਲੂ ਕਲੇਸ਼ ਦੇ ਚੱਲਦਿਆਂ ਵਿਅਕਤੀ ਨੇ ਖ਼ੁਦਕੁਸ਼ੀ, ਪਤਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ
  • risk of blood clots in young people due to prolonged sitting
    ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !  ਮਾਹਿਰਾਂ ਨੇ ਦਿੱਤੀ ਚਿਤਾਵਨੀ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +