Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    1:24:05 PM

  • now there will be no death from sulfas

    ਹੁਣ ਸਲਫ਼ਾਸ ਨਾਲ ਨਹੀਂ ਹੋਵੇਗੀ ਮੌਤ! PGI ਨੇ ਲੱਭ...

  • budget 2026  alcohol to be costlier

    Union Budget 2026: ਸ਼ਰਾਬ ਹੋਵੇਗੀ ਮਹਿੰਗੀ!...

  • budget 2026 mact

    Budget 2026 ; ਹਾਦਸਾ ਪੀੜਤਾਂ ਲਈ ਵੱਡਾ ਐਲਾਨ !...

  • union budget 2026  finance minister makes foreign nationals

    ਕੇਂਦਰੀ ਬਜਟ 2026 : ਵਿੱਤ ਮੰਤਰੀ ਨੇ ਵਿਦੇਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ ‘ਕਾਲੀ ਮਿਰਚ’, ਜੋੜਾਂ ਦੇ ਦਰਦ ਲਈ ਵੀ ਹੈ ਫਾਇਦੇਮੰਦ

HEALTH News Punjabi(ਸਿਹਤ)

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ ‘ਕਾਲੀ ਮਿਰਚ’, ਜੋੜਾਂ ਦੇ ਦਰਦ ਲਈ ਵੀ ਹੈ ਫਾਇਦੇਮੰਦ

  • Edited By Rajwinder Kaur,
  • Updated: 10 Jun, 2020 06:21 PM
Jalandhar
black pepper joint pain blood pressure benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਜਦੋਂ ਵੀ ਅਸੀਂ ਸਬਜ਼ੀ ਬਣਾਉਂਦੇ ਹਾਂ ਤਾਂ ਅਸੀਂ ਸਬਜ਼ੀ 'ਚ ਕਾਲੀ ਮਿਰਚ ਜ਼ਰੂਰ ਪਾਉਂਦੇ ਹਾਂ। ਕਿਉਂਕਿ ਕਾਲੀ ਮਿਰਚ ਸਬਜ਼ੀ ਦਾ ਸਵਾਦ ਤਾਂ ਵਧਾਉਂਦੀ ਹੀ ਹੈ, ਉਸ ਦੇ ਨਾਲ-ਨਾਲ ਇਹ ਫ਼ਾਇਦੇਮੰਦ ਵੀ ਹੈ। ਕਾਲੀ ਮਿਰਚਾਂ ਦੇ ਤਿੱਖੇ ਸਵਾਦ ਕਾਰਨ ਇਸ ਦੀ ਬਹੁਤ ਹੀ ਘੱਟ ਵਰਤੋਂ ਕੀਤੀ ਜਾਂਦੀ ਹੈ ਪਰ ਕਈ ਤਰ੍ਹਾਂ ਦੀਆਂ ਬੀਮਾਰੀਆਂ 'ਚ ਕਾਲੀ ਮਿਰਚ ਦੀ ਵਰਤੋਂ ਘਰੇਲੂ ਨੁਸਖ਼ੇ ਦੇ ਤੌਰ 'ਤੇ ਕੀਤੀ ਜਾਂਦੀ ਹੈ। ਪੇਟ, ਚਮੜੀ ਅਤੇ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਕਾਲੀ ਮਿਰਚ ਬਹੁਤ ਜ਼ਿਆਦਾ ਅਸਰਦਾਰ ਹੁੰਦੀ ਹੈ। ਸਿਹਤ ਅਤੇ ਗੁਣਾਂ ਨਾਲ ਭਰਪੂਰ ਕਾਲੀ ਮਿਰਚ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਰਸੋਈ ਘਰ 'ਚ ਮੌਜੂਦ ਕਾਲੀ ਮਿਰਚ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰ ਸਕਦੀ ਹੈ। ਆਓ ਜਾਣੀਏ ਇਸ ਨੂੰ ਕਿਵੇਂ ਅਤੇ ਕਿੰਨੀ ਮਾਤਰਾ 'ਚ ਵਰਤੋਂ ਕਰ ਕੇ ਰੋਗਾਂ ਨੂੰ ਦੂਰ ਕੀਤਾ ਜਾ ਸਕਦਾ ਹੈ।

1.ਪੇਟ ਦੇ ਕੀੜੇ ਹੁੰਦੇ ਨੇ ਦੂਰ
ਢਿੱਡ ਦਰਦ ਦਾ ਕਾਰਨ ਸਿਰਫ਼ ਖ਼ਰਾਬ ਖਾਣ-ਪਾਣ ਹੀ ਨਹੀਂ ਹੁੰਦਾ, ਬਲਕਿ ਕੀੜੇ ਵੀ ਇਸ ਦਾ ਕਾਰਨ ਹੋ ਸਕਦੇ ਹਨ। ਇਸ ਨਾਲ ਭੁੱਖ ਘੱਟ ਲਗਦੀ ਹੈ ਅਤੇ ਭਾਰ ਤੇਜ਼ੀ ਨਾਲ ਡਿੱਗਣ ਲੱਗਦਾ ਹੈ। ਇਸ ਰੋਗ ਤੋਂ ਛੁਟਕਾਰਾ ਪਾਉਣ ਲੱਸੀ 'ਚ ਕਾਲੀ ਮਿਰਚ ਦਾ ਪਾਊਡਰ ਪਾ ਕੇ ਪੀਓ। ਇਸ ਤੋਂ ਇਲਾਵਾ ਕਾਲੀ ਮਿਰਚ ਨੂੰ ਸੌਗੀ ਦੇ ਨਾਲ ਮਿਲਾ ਕੇ ਖਾਣ ਨਾਲ ਵੀ ਪੇਟ ਦੇ ਕੀੜੇ ਦੂਰ ਹੁੰਦੇ ਹਨ।

PunjabKesari

2.ਜੋੜਾਂ ਦੇ ਦਰਦ ਤੋਂ ਲਾਭ
ਉਮਰ ਵਧਣ ਦੇ ਨਾਲ ਹੀ ਹੋਣ ਵਾਲੇ ਜੋੜਾਂ ਦੇ ਦਰਦ 'ਚ ਕਾਲੀ ਮਿਰਚ ਦੀ ਵਰਤੋਂ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਤਿਲ਼ਾਂ ਦੇ ਤੇਲ 'ਚ ਜਲਨ ਤੱਕ ਗਰਮ ਕਰੋ। ਉਸ ਮਗਰੋਂ ਠੰਢਾ ਹੋਣ 'ਤੇ ਉਸ ਨੂੰ ਹੱਥਾਂ ਪੈਰਾਂ 'ਤੇ ਲਗਾਓ ਅਤੇ ਇਸ ਨਾਲ ਬਹੁਤ ਆਰਾਮ ਮਿਲੇਗਾ।

3. ਯਾਦਦਾਸ਼ਤ ਤੇਜ਼
ਰੋਜ਼ਾਨਾ ਸਵੇਰੇ ਕਾਲੀ ਮਿਰਚ ਵਿਚ ਮੱਖਣ ਅਤੇ ਮਿਸ਼ਰੀ ਮਿਲਾ ਕੇ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ।

4. ਅੱਖਾਂ ਦੇ ਰੋਗ
ਰੋਜ਼ਾਨਾ ਕਾਲੀ ਮਿਰਚ ਨੂੰ ਘਿਉ ਅਤੇ ਸ਼ੱਕਰ ਵਿਚ ਮਿਲਾ ਕੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਨਾਲ ਹੀ ਇਸ ਨਾਲ ਜੁੜੇ ਰੋਗ ਵੀ ਦੂਰ ਹੋ ਜਾਂਦੇ ਹਨ।

ਪੜ੍ਹੋ ਇਹ ਵੀ - ਦਿਮਾਗ ਨੂੰ ਤੇਜ਼ ਕਰਨ ਦੇ ਨਾਲ-ਨਾਲ ਹੱਥਾਂ-ਪੈਰਾਂ ਲਈ ਲਾਭਦਾਇਕ ਹੈ ‘ਪਿਸਤਾ’, ਜਾਣੋ ਹੋਰ ਵੀ ਫਾਇਦੇ

PunjabKesari

5. ਜ਼ੁਕਾਮ ਤੋਂ ਆਰਾਮ
ਜ਼ੁਕਾਮ ਹੋਣ 'ਤੇ ਕਾਲੀ ਮਿਰਚ ਮਿਲਾ ਕੇ ਹਲਕਾ ਗਰਮ ਦੁੱਧ ਪੀਓ। ਇਸ ਨਾਲ ਜ਼ੁਕਾਮ ਤੋਂ ਰਾਹਤ ਮਿਲੇਗੀ। ਖਾਂਸੀ ਹੋਣ 'ਤੇ ਵੀ ਕਾਲੀ ਮਿਰਚ ਨੂੰ ਸ਼ਹਿਦ ਨਾਲ ਮਿਲਾ ਕੇ ਖਾਣਾ ਚਾਹੀਦਾ ਹੈ, ਦਿਨ 'ਚ ਤਿੰਨ ਤੋਂ ਚਾਰ ਵਾਰ ਅਜਿਹਾ ਕਰਨ ਨਾਲ ਖਾਂਸੀ ਤੁਰੰਤ ਠੀਕ ਹੋ ਜਾਵੇਗੀ। ਇਸ ਦਾ ਚਟਪਟਾ ਸੁਆਦ ਜ਼ੁਕਾਮ 'ਚ ਬੰਦ ਨੱਕ ਅਤੇ ਗਲੇ ਦੀ ਮੁਸ਼ਕਲ ਵੀ ਦੂਰ ਕਰਦਾ ਹੈ।

6. ਦੰਦਾਂ ਦੇ ਦਰਦ ਤੋਂ ਰਾਹਤ
ਕਾਲੀ ਮਿਰਚ ਦੀ ਵਰਤੋਂ ਦੰਦਾਂ ਲਈ ਵੀ ਫ਼ਾਇਦੇਮੰਦ ਹੈ। ਇਸ ਦੀ ਰੋਜ਼ਾਨਾ ਵਰਤੋਂ ਨਾਲ ਦੰਦ ਖ਼ਰਾਬ ਹੋਣ ਦੀ ਸਮੱਸਿਆ ਖ਼ਤਮ ਹੁੰਦੀ ਹੈ। ਦੰਦਾਂ ਦੇ ਦਰਦ 'ਚ ਨਾਲ ਵੀ ਕਾਲੀ ਮਿਰਚ ਦੀ ਵਰਤੋਂ ਬਹੁਤ ਹੀ ਫ਼ਾਇਦੇਮੰਦ ਹੈ। ਇਹ ਚਮੜੀ ਨੂੰ ਵੀ ਸਿਹਤਮੰਦ ਬਣਾਉਂਦੀ ਹੈ। ਅਜਿਹੇ ਭੋਜਨ ਨਾਲ ਸਿਹਤ ਸੰਬੰਧੀ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ।

ਪੜ੍ਹੋ ਇਹ ਵੀ - ਗਰਮੀਆਂ ’ਚ ਪੀਓ ‘ਬੇਲ ਦਾ ਸ਼ਰਬਤ’, ਥਕਾਵਟ ਦੇ ਨਾਲ ਮੂੰਹ ਦੇ ਛਾਲਿਆਂ ਨੂੰ ਵੀ ਕਰੇ ਦੂਰ

7. ਪੇਟ ਦੀ ਗੈਸ ਤੋਂ ਛੁਟਕਾਰਾ
ਕਾਲੀ ਮਿਰਚ ਨੂੰ ਕਾਲੇ ਲੂਣ ਨਾਲ ਨਿੰਬੂ 'ਚ ਮਿਲਾਓ ਅਤੇ ਇਸ ਦਾ ਰਸ ਹੌਲੀ-ਹੌਲੀ ਪੀਓ। ਇਸ ਨਾਲ ਪੇਟ ਦੀ ਗੈਸ ਤੋਂ ਕਾਫ਼ੀ ਹੱਦ ਤੱਕ ਛੁਟਕਾਰਾ ਮਿਲਦਾ ਹੈ। ਇੱਕ ਕੱਪ ਗਰਮ ਪਾਣੀ 'ਚ ਪਿਸੀ ਕਾਲੀ ਮਿਰਚ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਗੈਸ ਦੀ ਸ਼ਿਕਾਇਤ ਦੂਰ ਹੁੰਦੀ ਹੈ।

PunjabKesari

8. ਬਲੱਡ ਪ੍ਰੈਸ਼ਰ ਕੰਟਰੋਲ
ਬਲੱਡ ਪ੍ਰੈਸ਼ਰ ਕੰਟਰੋਲ ਕਰਨ 'ਚ ਵੀ ਕਾਲੀ ਮਿਰਚ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ। ਜੇ ਸਮੱਸਿਆ ਵਧ ਰਹੀ ਹੈ ਤਾਂ ਅੱਧਾ ਗਿਲਾਸ ਪਾਣੀ 'ਚ ਇੱਕ ਨਿੱਕਾ ਚਮਚ ਕਾਲੀ ਮਿਰਚ ਪਾਊਡਰ ਪਾ ਲਓ, ਛੇਤੀ ਆਰਾਮ ਮਿਲੇਗਾ।

9. ਅੱਖਾਂ ਦੇ ਰੋਗ
ਰੋਜ਼ਾਨਾ ਕਾਲੀ ਮਿਰਚ ਨੂੰ ਘਿਉ ਅਤੇ ਸ਼ੱਕਰ ਵਿਚ ਮਿਲਾ ਕੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਨਾਲ ਹੀ ਇਸ ਨਾਲ ਜੁੜੇ ਰੋਗ ਵੀ ਦੂਰ ਹੋ ਜਾਂਦੇ ਹਨ।

PunjabKesari

10. ਸਰੀਰ ਲਈ ਫਾਇਦੇਮੰਦ
ਕਾਲੀ ਮਿਰਚ ਉਸਾਰੂ ਪ੍ਰਕ੍ਰਿਆ ਨੂੰ ਬਿਹਤਰ ਬਣਾਉਂਦੀ ਹੈ। ਇਹ ਮੋਟਾਪੇ ਨੂੰ ਘਟਾਉਣ ਦੇ ਨਾਲ ਪੇਟ ਦੀ ਚਰਬੀ ਨੂੰ ਵੀ ਘੱਟ ਕਰਦੀ ਹੈ। ਮੋਟਾਪੇ ਦੀ ਸਮੱਸਿਆ 'ਚ ਤਾਂ ਕਾਲੀ ਮਿਰਚ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਪੇਟ ਸੰਬੰਧੀ ਕਈ ਬੀਮਾਰੀਆਂ ਠੀਕ ਹੁੰਦੀਆਂ ਹਨ।

11. ਬਵਾਸੀਰ ਤੋਂ ਰਾਹਤ
ਖਾਣ-ਪੀਣ ਦੀਆਂ ਗ਼ਲਤ ਆਦਤਾਂ ਦੇ ਨਾਲ ਹੀ ਤੇਲ ਅਤੇ ਜੰਕ ਫੂਡ ਦੀ ਵਰਤੋਂ ਕਾਰਨ ਬਵਾਸੀਰ ਦੀ ਸਮੱਸਿਆ ਨਾਲ ਅੱਜ-ਕੱਲ੍ਹ ਜ਼ਿਆਦਾਤਰ ਲੋਕ ਪ੍ਰੇਸ਼ਾਨ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕਾਲੀ ਮਿਰਚ, ਜ਼ੀਰਾ ਅਤੇ ਚੀਨੀ ਜਾਂ ਮਿਸ਼ਰੀ ਨੂੰ ਪੀਸ ਕਰ ਕੇ ਇਕੱਠਾ ਮਿਲਾ ਲਓ। ਸਵੇਰੇ-ਸ਼ਾਮ ਦੋ ਤੋਂ ਤਿੰਨ ਵਾਰ ਇਸ ਨੂੰ ਲੈਣ ਨੂੰ ਬਵਾਸੀਰ ਤੋਂ ਰਾਹਤ ਮਿਲਦੀ ਹੈ।


PunjabKesari

  • black pepper
  • joint pain
  • blood pressure
  • Benefits
  • ਕਾਲੀ ਮਿਰਚ
  • ਜੋੜਾਂ ਦੇ ਦਰਦ
  • ਬਲੱਡ ਪ੍ਰੈਸ਼ਰ
  • ਫਾਇਦੇ

ਸਵੇਰ ਦੀ ਸੈਰ ਦਾ ਕੋਈ ਬਦਲ ਨਹੀਂ, ਆਓ ਜਾਣੀਏ ਇਸਦੇ ਹੈਰਾਨੀਜਨਕ ਫਾਇਦੇ

NEXT STORY

Stories You May Like

  • venus williams is ready to set a record
    ਰਿਕਾਰਡ ਬਣਾਉਣ ਲਈ ਤਿਆਰ ਹੈ ਵੀਨਸ ਵਿਲੀਅਮਸ
  • balbir sidhu statement
    ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਗਰੀਬਾਂ ਦੇ ਹੱਕ ਖੋਹ ਰਹੀ ਹੈ : ਸਿੱਧੂ
  • india  slow train  ticket  tourist
    ਇਹ ਹੈ ਭਾਰਤ ਦੀ ਸਭ ਤੋਂ 'ਸੁਸਤ' ਟਰੇਨ ; 5 ਘੰਟੇ ਘੰਟੇ 'ਚ ਤੈਅ ਹੁੰਦਾ 46 KM ਦਾ ਸਫ਼ਰ, ਫਿਰ ਵੀ ਟਿਕਟਾਂ ਲਈ...
  • to end discrimination  caste needs to be erased from the mind  mohan bhagwat
    ਭੇਦਭਾਵ ਨੂੰ ਖਤਮ ਕਰਨ ਲਈ ਜਾਤੀ ਨੂੰ ਮਨ ਤੋਂ ਮਿਟਾਉਣ ਦੀ ਹੈ ਲੋੜ : ਮੋਹਨ ਭਾਗਵਤ
  • iran s revolutionary guard commander warns us
    'ਉਂਗਲ Trigger 'ਤੇ ਹੈ'; ਟਰੰਪ ਨੇ ਭੇਜਿਆ ਜੰਗੀ ਬੇੜਾ ਤਾਂ ਈਰਾਨ ਨੇ ਵੀ ਖਿੱਚ ਲਈ ਜੰਗ ਦੀ ਤਿਆਰੀ
  • congress is fighting to save mgnrega across the country  rahul
    ਕਾਂਗਰਸ ਪੂਰੇ ਦੇਸ਼ ’ਚ ਮਨਰੇਗਾ ਨੂੰ ਬਚਾਉਣ ਲਈ ਕਰ ਰਹੀ ਹੈ ਸੰਘਰਸ਼ : ਰਾਹੁਲ
  • sukhpal khaira on syl
    'ਸਿਆਸੀ ਸੌਦੇਬਾਜ਼ੀ ਲਈ ਨਹੀਂ ਹੈ ਪੰਜਾਬ ਦਾ ਪਾਣੀ...!' SYL ਬਾਰੇ ਸੁਖਪਾਲ ਖਹਿਰਾ ਦੀ ਮਾਨ ਨੂੰ ਚੇਤਾਵਨੀ
  • india justice
    ਨਿਆਂਪਾਲਿਕਾ ਨੂੰ ਆਪਣਾ ਭਰੋਸਾ ਬਹਾਲ ਕਰਨ ਲਈ ਆਤਮਨਿਰੀਖਣ ਕਰਨਾ ਚਾਹੀਦਾ ਹੈ
  • sri guru ravidass maharaj ji shobha yatra in jalandhar
    ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਵਿਖਾਏ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ...
  • jalandhar on high alert completely sealed
    High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
  • punjab  politics  bjp
    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ
  • pm narendra modi visit jalandhar
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ
  • big forecast for 4 days in punjab
    ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ...
  • sukhbir singh badal greets padma shri vijay kumar chopra on his 94th birthday
    ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦੇ ਜਨਮ ਦਿਨ 'ਤੇ ਸੁਖਬੀਰ ਬਾਦਲ ਨੇ ਦਿੱਤੀਆਂ...
  • one arrested for firing in front of vishal hospital
    ਵਿਸ਼ਾਲ ਹਸਪਤਾਲ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ 2 ਮੋਟਰਸਾਈਕਲ ਸਵਾਰਾਂ ਵਿਚੋਂ ਇਕ...
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ...
Trending
Ek Nazar
punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

indian army  forest  fire  india  china  border

ਭਾਰਤੀ ਫ਼ੌਜ ਨੇ LAC ਨੇੜੇ ਜੰਗਲ ਦੀ ਅੱਗ 'ਤੇ ਪਾਇਆ ਕਾਬੂ, 4.5 ਲੱਖ ਵਰਗ ਮੀਟਰ...

donald trump flirts with the wife of the us home secretary

ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • tattoo ink
      ਟੈਟੂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ ; Ink 'ਚ ਮਿਲੇ ਕੈਂਸਰ ਪੈਦਾ ਕਰਨ ਵਾਲੇ ਤੱਤ
    • life saving medicine
      ਹੁਣ ਸਿਰਫ਼ 1 ਸੈਕਿੰਡ 'ਚ ਰੁਕੇਗਾ ਜ਼ਖਮ ਦਾ ਖੂਨ! ਵਿਗਿਆਨੀਆਂ ਨੇ ਕਰ'ਤੀ ਕਮਾਲ
    • doctor explained how often one should eat mutton in a week
      ਕਿੰਨੀ ਮਾਤਰਾ 'ਚ ਰੈੱਡ ਮੀਟ ਖਾਣਾ ਸਹੀ? ਵਧੇਰੇ ਸੇਵਨ ਸਿਹਤ ਲਈ ਖਤਰਨਾਕ
    • cancer due to drinking milk
      ਦੁੱਧ ਪੀਣ ਨਾਲ ਕੈਂਸਰ ! ਮੂੰਹ ਮੋੜਨ ਲੱਗੇ ਲੋਕ, ਡਾਕਟਰ ਵੀ...
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • 4 symptoms in your feet could signal
      ਸਾਵਧਾਨ! ਪੈਰਾਂ 'ਚ ਦਿਖਾਈ ਦੇਣ ਵਾਲੇ ਇਹ 4 ਲੱਛਣ ਹੋ ਸਕਦੇ ਹਨ ਜਾਨਲੇਵਾ...
    • country disease medicines health study
      ਚਿੰਤਾਜਨਕ ; ਦੇਸ਼ 'ਚ Out Of Control ਹੋਈ ਇਹ ਬੀਮਾਰੀ ! ਦਵਾਈਆਂ ਵੀ ਨਹੀਂ ਦਿਖਾ...
    • figs are a   magical treasure   of beauty and health
      ਸੁੰਦਰਤਾ ਅਤੇ ਸਿਹਤ ਦਾ 'ਜਾਦੂਈ ਖ਼ਜ਼ਾਨਾ' ਹੈ ਅੰਜੀਰ ! ਜਾਣੋ ਡਾਈਟ 'ਚ ਸ਼ਾਮਲ...
    • world health organization alcohol fruit juices tax
      ਜੇ ਕੈਂਸਰ ਤੋਂ ਬਚਣਾ ਹੈ ਤਾਂ ਮਹਿੰਗੇ ਕਰ ਦਿਓ Soft Drink ਤੇ ਸ਼ਰਾਬ ! WHO ਦੀ...
    • is bloating and heaviness in the stomach a sign of fatty liver
      ਕੀ ਤੁਹਾਨੂੰ ਵੀ ਪੇਟ ਦੇ ਉੱਪਰਲੇ ਹਿੱਸੇ 'ਚ ਮਹਿਸੂਸ ਹੁੰਦਾ ਹੈ ਭਾਰੀਪਣ? ਨਾ ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +