Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    7:02:10 PM

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਤਿੱਖੇ ਸਵਾਦ ਕਾਰਨ ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਨੂੰ ਜੜ੍ਹ ਤੋਂ ਖਤਮ ਕਰਦੀ ਹੈ ‘ਕਾਲੀ ਮਿਰਚ’

HEALTH News Punjabi(ਸਿਹਤ)

ਤਿੱਖੇ ਸਵਾਦ ਕਾਰਨ ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਨੂੰ ਜੜ੍ਹ ਤੋਂ ਖਤਮ ਕਰਦੀ ਹੈ ‘ਕਾਲੀ ਮਿਰਚ’

  • Edited By Rajwinder Kaur,
  • Updated: 27 Sep, 2020 06:03 PM
Jalandhar
black pepper  joint pain  blood pressure   benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਏਨੀਂ ਦਿਨੀਂ ਜਿਹੋ ਜਿਹਾ ਮੌਸਮ ਚੱਲ ਰਿਹਾ ਹੈ, ਜਿਸ ਕਰਕੇ ਲੋਕੀਂ ਬਹੁਤ ਸਾਰੀਆਂ ਬੀਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਨੇ। ਕਾਲੀ ਮਿਰਚ ਅਜਿਹੀ ਔਸ਼ਧੀ ਹੈ, ਜੋ ਕਿ ਹਰ ਘਰ ਦੀ ਰਸੋਈ ਵਿਚ ਹਮੇਸ਼ਾ ਮੌਜੂਦ ਹੁੰਦੀ ਹੈ। ਕਾਲੀ ਮਿਰਚਾਂ ਦੇ ਤਿੱਖੇ ਸਵਾਦ ਕਾਰਨ ਇਸ ਦੀ ਬਹੁਤ ਹੀ ਘੱਟ ਵਰਤੋਂ ਕੀਤੀ ਜਾਂਦੀ ਹੈ ਪਰ ਕਈ ਤਰ੍ਹਾਂ ਦੀਆਂ ਬੀਮਾਰੀਆਂ 'ਚ ਕਾਲੀ ਮਿਰਚ ਦੀ ਵਰਤੋਂ ਘਰੇਲੂ ਨੁਸਖ਼ੇ ਦੇ ਤੌਰ 'ਤੇ ਕੀਤੀ ਜਾਂਦੀ ਹੈ। ਆਓ ਅੱਜ ਤੁਹਾਨੂੰ ਦੱਸਦੇ ਹਾਂ ਕਾਲੀ ਮਿਰਚ ਦੇ ਫਾਇਦਿਆਂ ਬਾਰੇ-

ਸਰੀਰ ਦੇ ਸੈੱਲ ਨੂੰ ਦੇਵੇ ਪੋਸ਼ਣ
ਜੇਕਰ ਸਵੇਰੇ ਖਾਲੀ ਪੇਟ ਗਰਮ ਪਾਣੀ ਦੇ ਨਾਲ ਕਾਲੀ ਮਿਰਚ ਦਾ ਸੇਵਨ ਕੀਤਾ ਜਾਵੇ ਤਾਂ ਇਹ ਸਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਪਹੁੰਚਾਉਂਦੀ ਹੈ । ਸਵੇਰੇ ਗਰਮ ਪਾਣੀ ਦੇ ਨਾਲ ਕਾਲੀ ਮਿਰਚ ਦਾ ਸੇਵਨ ਕਰਨ ਨਾਲ ਇਹ ਸਰੀਰ ਨੂੰ ਤੰਦਰੁਸਤ ਰੱਖਦੀ ਹੈ । ਇਸ ਨਾਲ ਸਾਡੇ ਸਰੀਰ ਦੇ ਸੈੱਲ ਨੂੰ ਵੀ ਪੋਸ਼ਣ ਦੇਣ ਦਾ ਕੰਮ ਵੀ ਕਰਦੀ ਹੈ ।

PunjabKesari

ਗਲੇ ਲਈ ਹੈ ਫਾਇਦੇਮੰਦ
ਮੌਸਮ ਦੇ ਬਦਲਣ ਦੇ ਨਾਲ ਸਰੀਰ ਗਰਮ ਸਰਦ ਹੋ ਜਾਂਦਾ ਹੈ । ਜਿਸ ਕਰਕੇ ਸਭ ਤੋਂ ਪਹਿਲਾਂ ਗਲਾ ਹੀ ਖਰਾਬ ਹੁੰਦਾ ਹੈ । ਕਾਲੀ ਮਿਰਚ ਨੂੰ ਘਿਓ ਅਤੇ ਮਿਸ਼ਰੀ ਦੇ ਨਾਲ ਮਿਲਾ ਕੇ ਚੱਟਣ ਨਾਲ ਬੰਦ ਗਲਾ ਖੁੱਲ ਜਾਂਦਾ ਹੈ। 8-10 ਕਾਲੀ ਮਿਰਚ ਪਾਣੀ ਵਿਚ ਉਬਾਲ ਕੇ ਪਾਣੀ ਨਾਲ ਗਰਾਰੇ ਕਰੋ, ਗਲੇ ਨੂੰ ਰਾਹਤ ਮਿਲਦੀ ਹੈ । ਜੇ ਤੁਹਾਨੂੰ ਖੰਘ/ਖਾਂਸੀ ਹੈ ਤਾਂ ਅੱਧਾ ਚਮਚ ਕਾਲੀ ਮਿਰਚ ਦਾ ਚੂਰਣ ਸ਼ਹਿਦ ਵਿਚ ਮਿਲਾ ਕੇ ਦਿਨ ਵਿਚ 3-4 ਵਾਰ ਚੱਟੋ, ਇਸ ਤਰ੍ਹਾਂ ਕਰਨ ਦੇ ਨਾਲ ਖੰਘ ਦੂਰ ਹੋ ਜਾਵੇਗੀ ।

ਪੜ੍ਹੋ ਇਹ ਵੀ ਖਬਰ - ਜੇਕਰ ਤੁਸੀਂ ਵੀ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ, ਹਫਤੇ ’ਚ ਇੱਕ ਦਿਨ ਜ਼ਰੂਰ ਕਰੋ ਇਹ ਕੰਮ 

ਜ਼ੁਕਾਮ ਤੋਂ ਰਾਹਤ
ਕਾਲੀ ਮਿਰਚ ਗਰਮ ਦੁੱਧ ਵਿਚ ਮਿਲਾ ਕੇ ਪੀਓ ਤਾਂ ਤੁਹਾਨੂੰ ਜ਼ੁਕਾਮ ਤੋਂ ਰਾਹਤ ਮਿਲੇਗੀ । ਇਸ ਤੋਂ ਇਲਾਵਾ ਜ਼ੁਕਾਮ ਵਾਰ-ਵਾਰ ਹੁੰਦਾ ਹੈ, ਛਿੱਕਾਂ ਲਗਾਤਾਰ ਆਉਂਦੀਆਂ ਹਨ ਤਾਂ ਕਾਲੀ ਮਿਰਚ ਦੀ ਗਿਣਤੀ ਇਕ ਤੋਂ ਸ਼ੁਰੂ ਕਰਕੇ ਰੋਜ ਇਕ ਵਧਾਉਂਦੇ ਹੋਏ ਪੰਦਰਾਂ ਦਿਨਾਂ ਤੱਕ ਲੈ ਜਾਓ ਫਿਰ ਰੋਜ਼ ਇਕ ਘਟਾਉਂਦੇ ਹੋਏ ਪੰਦਰਾਂ ਤੋਂ ਇੱਕ ਉੱਤੇ ਆਓ । ਇਸ ਤਰ੍ਹਾਂ ਕਰਨ ਨਾਲ ਜ਼ੁਕਾਮ ਇੱਕ ਮਹੀਨੇ ਵਿਚ ਖ਼ਤਮ ਹੋ ਜਾਵੇਗਾ।

ਪੜ੍ਹੋ ਇਹ ਵੀ ਖਬਰ - ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

ਚਮੜੀ ਦੇ ਰੋਗਾਂ ਤੋਂ ਰਾਹਤ
ਕਾਲੀ ਮਿਰਚ ਨੂੰ ਘਿਓ ਵਿਚ ਬਰੀਕ ਪਿਸ ਕੇ ਲੇਪ ਬਣਾ ਲਓ । ਇਸ ਲੇਪ ਦੀ ਵਰਤੋਂ ਕਰਨ ਨਾਲ ਫੋੜਾ, ਫਿਨਸੀ ਆਦਿ ਚਮੜੀ ਦੇ ਰੋਗ ਦੂਰ ਹੋ ਜਾਂਦੇ ਹਨ ।

ਪੈਸੇ ਦੇ ਮਾਮਲੇ ’ਚ ‘ਕੰਜੂਸ’ ਹੋਣ ਦੇ ਨਾਲ-ਨਾਲ ‘ਗੁੱਸੇ’ ਵਾਲੇ ਹੁੰਦੇ ਹਨ ਇਸ ਅੱਖਰ ਦੇ ਲੋਕ

ਐਸਿਡਿਟੀ ਦੀ ਸਮੱਸਿਆ
ਕਬਜ਼ ਦੇ ਰੋਗੀਆਂ ਲਈ ਪਾਣੀ ਅਤੇ ਕਾਲੀ ਮਿਰਚ ਫਾਇਦੇਮੰਦ ਸਾਬਤ ਹੁੰਦੀ ਹੈ । ਕਿਉਂਕਿ ਸਰੀਰ ਦੇ ਅੰਦਰ ਮੌਜੂਦ ਵਿਸ਼ਾਣੁਆਂ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ । ਇਸ ਤੋਂ ਇਲਾਵਾ ਐਸਿਡਿਟੀ ਦੀ ਸਮੱਸਿਆ ਨੂੰ ਵੀ ਖਤਮ ਕਰਦਾ ਹੈ।

ਭੁੱਲ ਕੇ ਵੀ ਐਤਵਾਰ ਨੂੰ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ

ਫੈਟ ਘੱਟ ਕਰੋ
ਬਹੁਤ ਸਾਰੇ ਲੋਕੀਂ ਅੱਜ ਕੱਲ ਦਾ ਲਾਈਫ ਸਟਾਈਲ ਦੇ ਕਰਕੇ ਮੋਟਾਪੇ ਦਾ ਸ਼ਿਕਰ ਨੇ । ਕਾਲੀ ਮਿਰਚ ਅਤੇ ਗਰਮ ਪਾਣੀ ਸਰੀਰ ਵਿਚ ਵਧਿਆ ਹੋਇਆ ਫੈਟ ਨੂੰ ਘਟਾਉਂਦਾ ਹੈ ।

PunjabKesari

  • black pepper
  • joint pain
  • blood pressure
  • Benefits
  • ਕਾਲੀ ਮਿਰਚ
  • ਜੋੜਾਂ ਦੇ ਦਰਦ
  • ਬਲੱਡ ਪ੍ਰੈਸ਼ਰ
  • ਫਾਇਦੇ

ਹਾਈ ਬਲੱਡ ਪ੍ਰੈੱਸ਼ਰ ਦੀ ਸਮੱਸਿਆ ਹੋ ਜਾਵੇਗੀ ਖਤਮ, ਜੂਸ ਨਾਲ ਕਰੋ ਆਪਣੇ ਦਿਨ ਦੀ ਸ਼ੁਰੂਆਤ

NEXT STORY

Stories You May Like

  • the risk of diseases increases in the monsoon
    ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ ਲੈ ਕੇ ਐਡਵਾਈਜ਼ਰੀ ਜਾਰੀ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • narendra modi  sco  bishkek  prime minister
    SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ
  • every third person in the world is suffering from fatty liver
    ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ ਵਧਾਈ ਚਿੰਤਾ
  • protein and fiber are very important for the body even after the age of 50
    50 ਦੀ ਉਮਰ ਤੋਂ ਬਾਅਦ ਵੀ ਸਰੀਰ ਲਈ ਪ੍ਰੋਟੀਨ ਤੇ ਫਾਈਬਰ ਹੈ ਬਹੁਤ ਜ਼ਰੂਰੀ, ਜਾਣੋ ਸਹੀ ਖੁਾਕ
  • tarun chugh on 84 genocide
    '84 ਦੰਗਾ ਮਾਮਲੇ 'ਚ ਭਾਜਪਾ ਆਗੂ ਤਰੁਣ ਚੁੱੜ ਨੇ ਵਿਰੋਧੀ ਪਾਰਟੀਆਂ ਤੋਂ ਕੀਤੇ ਤਿੱਖੇ ਸਵਾਲ
  • drug addict nephew clashed family
    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
  • a unique incident that happened in this village surprised everyone
    ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ, ਸ਼ਮਸ਼ਾਨਘਾਟ 'ਚ...
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • hearing loss can be a sign of a serious problem
      ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ...
    • arabica leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • refurbished medical device policy
      ਰੀਫਰਬਿਸ਼ਡ ਮੈਡੀਕਲ ਡਿਵਾਈਸ ਨੀਤੀ: 1 ਸਾਲ ਬਾਅਦ ਵੀ ਗਾਈਡਲਾਈਨਜ਼ ਦਾ ਇੰਤਜ਼ਾਰ
    • what are the benefits of giving children less sweets
      ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +