Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 16, 2026

    12:29:32 PM

  • bhagwant mann cannot fulfill his responsibility resign harsimrat badal

    ਭਗਵੰਤ ਮਾਨ ਜੇ ਜ਼ਿੰਮੇਵਾਰੀ ਨਹੀਂ ਨਿਭਾਅ ਸਕਦਾ ਤਾਂ...

  • ngt bans mining sites in punjab

    ਪੰਜਾਬ ਦੀਆਂ ਮਾਈਨਿੰਗ ਸਾਈਟਾਂ ‘ਤੇ NGT ਵੱਲੋਂ...

  • major accident on punjab  s national highway

    ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਵਾਹਨਾਂ...

  • horrific incident in mohali

    PUNJAB : ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰੀਰ ਲਈ ਫ਼ਾਇਦੇਮੰਦ ਹੁੰਦੀ ਹੈ 'ਕਾਲੀ ਮਿਰਚ', ਗੈਸ ਦੀ ਸਮੱਸਿਆ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਰਾਹਤ

HEALTH News Punjabi(ਸਿਹਤ)

ਸਰੀਰ ਲਈ ਫ਼ਾਇਦੇਮੰਦ ਹੁੰਦੀ ਹੈ 'ਕਾਲੀ ਮਿਰਚ', ਗੈਸ ਦੀ ਸਮੱਸਿਆ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਰਾਹਤ

  • Edited By Rajwinder Kaur,
  • Updated: 12 Apr, 2024 05:27 PM
Jalandhar
black pepper beneficial body relief these diseases including gas problem
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਆਮ ਤੌਰ 'ਤੇ ਰਸੋਈ ਵਿਚ ਖਾਣ ਦਾ ਸੁਆਦ ਵਧਾਉਣ ਅਤੇ ਮਸਾਲਿਆਂ ਦੇ ਰੂਪ ਵਜੋਂ ਵਰਤੀ ਜਾਣ ਵਾਲੀ ਕਾਲੀ ਮਿਰਚ ਦੇ ਕਈ ਫ਼ਾਇਦੇ ਹਨ। ਹਰ ਦਿਨ 2 ਤੋਂ 3 ਕਾਲੀਆਂ ਮਿਰਚਾਂ ਸਾਡੇ ਸਰੀਰ ਲਈ ਫ਼ਾਇਦੇਮੰਦ ਸਾਬਿਤ ਹੁੰਦੀਆਂ ਹਨ। ਇੰਨਾ ਹੀ ਨਹੀਂ ਕਾਲੀ ਮਿਰਚ ਦਾ ਸੇਵਨ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦਾ ਇਲਾਜ ਆਸਾਨੀ ਨਾਲ ਹੋ ਜਾਂਦਾ ਹੈ। ਆਯੁਰਵੇਦ ਵਿਚ ਕਾਲੀ ਮਿਰਚ ਨੂੰ ਦਵਾਈ ਦੱਸਿਆ ਗਿਆ ਹੈ। ਕਾਲੀ ਮਿਰਚ ਵਿਸ਼ੇਸ਼ ਆਯੁਰਵੈਦਿਕ ਔਸ਼ੁੱਧੀ ਹੁੰਦੀ ਹੈ। ਰੋਜ਼ਾਨਾ ਸਵੇਰੇ ਖਾਲੀ ਢਿੱਡ 2-3 ਕਾਲੀਆਂ ਮਿਰਚਾਂ ਖਾਣ ਨਾਲ ਸਰੀਰ ਨੂੰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ... 

ਗੈਸ ਦੀ ਸਮੱਸਿਆ ਨੂੰ ਕਰੇ ਦੂਰ
ਕਾਲੀ ਮਿਰਚ ਨੂੰ ਕਾਲੇ ਲੂਣ ਨਾਲ ਨਿੰਬੂ 'ਚ ਮਿਲਾਓ ਅਤੇ ਇਸ ਦਾ ਰਸ ਹੌਲੀ-ਹੌਲੀ ਪੀਓ। ਇਸ ਨਾਲ ਪੇਟ ਦੀ ਗੈਸ ਤੋਂ ਕਾਫ਼ੀ ਹੱਦ ਤੱਕ ਛੁਟਕਾਰਾ ਮਿਲਦਾ ਹੈ। ਇੱਕ ਕੱਪ ਗਰਮ ਪਾਣੀ 'ਚ ਪਿਸੀ ਕਾਲੀ ਮਿਰਚ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਗੈਸ ਦੀ ਸ਼ਿਕਾਇਤ ਦੂਰ ਹੁੰਦੀ ਹੈ। 

PunjabKesari

ਜੋੜਾਂ ਦੇ ਦਰਦ ਤੋਂ ਮਿਲੇ ਰਾਹਤ
ਉਮਰ ਵਧਣ ਦੇ ਨਾਲ ਹੋਣ ਵਾਲੇ ਜੋੜਾਂ ਦੇ ਦਰਦ 'ਚ ਕਾਲੀ ਮਿਰਚ ਦੀ ਵਰਤੋਂ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਤਿਲ਼ਾਂ ਦੇ ਤੇਲ 'ਚ ਜਲਨ ਤੱਕ ਗਰਮ ਕਰੋ। ਉਸ ਮਗਰੋਂ ਠੰਢਾ ਹੋਣ 'ਤੇ ਉਸ ਨੂੰ ਹੱਥਾਂ ਪੈਰਾਂ 'ਤੇ ਲਗਾਓ ਅਤੇ ਇਸ ਨਾਲ ਬਹੁਤ ਆਰਾਮ ਮਿਲੇਗਾ।

ਇਹ ਵੀ ਪੜ੍ਹੋ : Health Tips: ਗਰਮੀਆਂ ਦੇ ਮੌਸਮ 'ਚ ਸਰੀਰ ਨੂੰ ਫਿੱਟ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ 

ਢਿੱਡ ਦੀ ਚਰਬੀ ਨੂੰ ਘੱਟ ਕਰੇ
ਕਾਲੀ ਮਿਰਚ ਉਸਾਰੂ ਪ੍ਰਕ੍ਰਿਆ ਨੂੰ ਬਿਹਤਰ ਬਣਾਉਂਦੀ ਹੈ। ਇਹ ਮੋਟਾਪੇ ਨੂੰ ਘਟਾਉਣ ਦੇ ਨਾਲ ਢਿੱਡ ਦੀ ਚਰਬੀ ਨੂੰ ਵੀ ਘੱਟ ਕਰਦੀ ਹੈ। ਮੋਟਾਪੇ ਹੋਣ ’ਤੇ ਕਾਲੀ ਮਿਰਚ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਢਿੱਡ ਸੰਬੰਧੀ ਕਈ ਬੀਮਾਰੀਆਂ ਵੀ ਠੀਕ ਹੁੰਦੀਆਂ ਹਨ।

PunjabKesari

ਦੰਦਾਂ ਦੇ ਦਰਦ ਤੋਂ ਮਿਲੇ ਰਾਹਤ
ਕਾਲੀ ਮਿਰਚ ਦੰਦਾਂ ਲਈ ਵੀ ਫ਼ਾਇਦੇਮੰਦ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਦੰਦ ਖ਼ਰਾਬ ਹੋਣ ਦੀ ਸਮੱਸਿਆ ਨਹੀਂ ਹੁੰਦੀ। ਦੰਦਾਂ ’ਚ ਦਰਦ ਹੋਣ ’ਤੇ ਵੀ ਕਾਲੀ ਮਿਰਚ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ। ਇਹ ਚਮੜੀ ਨੂੰ ਸਿਹਤਮੰਦ ਬਣਾਉਂਦੀ ਹੈ।  

ਜ਼ੁਕਾਮ ਤੋਂ ਆਰਾਮ
ਜ਼ੁਕਾਮ ਹੋਣ 'ਤੇ ਕਾਲੀ ਮਿਰਚ ਮਿਲਾ ਕੇ ਹਲਕਾ ਗਰਮ ਦੁੱਧ ਪੀਓ। ਇਸ ਨਾਲ ਜ਼ੁਕਾਮ ਤੋਂ ਰਾਹਤ ਮਿਲੇਗੀ। ਖੰਘ ਹੋਣ 'ਤੇ ਕਾਲੀ ਮਿਰਚ ਨੂੰ ਸ਼ਹਿਦ ਨਾਲ ਮਿਲਾ ਕੇ ਖਾਣਾ ਚਾਹੀਦਾ ਹੈ। ਦਿਨ 'ਚ ਤਿੰਨ ਤੋਂ ਚਾਰ ਵਾਰ ਅਜਿਹਾ ਕਰਨ ਨਾਲ ਖੰਘ ਠੀਕ ਹੋ ਜਾਵੇਗੀ। ਇਸ ਦਾ ਚਟਪਟਾ ਸੁਆਦ ਜ਼ੁਕਾਮ 'ਚ ਬੰਦ ਨੱਕ ਅਤੇ ਗਲੇ ਦੀ ਮੁਸ਼ਕਲ ਵੀ ਦੂਰ ਕਰਦਾ ਹੈ।

ਇਹ ਵੀ ਪੜ੍ਹੋ : ਸਾਵਧਾਨ! 'ਹਾਰਟ ਅਟੈਕ' ਸਣੇ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਨੇ 'ਬੱਚੇ', ਮਾਤਾ-ਪਿਤਾ ਰੱਖਣ ਖ਼ਾਸ ਧਿਆਨ

ਬਲੱਡ ਪ੍ਰੈਸ਼ਰ ਕੰਟਰੋਲ
ਬਲੱਡ ਪ੍ਰੈਸ਼ਰ ਕੰਟਰੋਲ ਕਰਨ 'ਚ ਵੀ ਕਾਲੀ ਮਿਰਚ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ। ਜੇ ਸਮੱਸਿਆ ਵਧ ਰਹੀ ਹੈ ਤਾਂ ਅੱਧਾ ਗਿਲਾਸ ਪਾਣੀ 'ਚ ਇੱਕ ਨਿੱਕਾ ਚਮਚ ਕਾਲੀ ਮਿਰਚ ਪਾਊਡਰ ਪਾ ਲਓ, ਛੇਤੀ ਆਰਾਮ ਮਿਲੇਗਾ।

PunjabKesari

ਢਿੱਡ ਦੇ ਕੀੜੇ ਹੁੰਦੇ ਨੇ ਦੂਰ
ਢਿੱਡ ਦਰਦ ਹੋਣ ’ਤੇ ਨਾ ਸਿਰਫ਼ ਖ਼ਰਾਬ ਖਾਣ-ਪਾਣ ਹੀ ਨਹੀਂ ਹੁੰਦਾ ਸਗੋਂ ਕੀੜੇ ਵੀ ਇਸ ਦਾ ਕਾਰਨ ਹੋ ਸਕਦੇ ਹਨ। ਇਸ ਨਾਲ ਭੁੱਖ ਘੱਟ ਲਗਦੀ ਹੈ ਅਤੇ ਭਾਰ ਤੇਜ਼ੀ ਨਾਲ ਡਿੱਗਣ ਲੱਗਦਾ ਹੈ। ਇਸ ਰੋਗ ਤੋਂ ਛੁਟਕਾਰਾ ਪਾਉਣ ਲੱਸੀ 'ਚ ਕਾਲੀ ਮਿਰਚ ਦਾ ਪਾਊਡਰ ਪਾ ਕੇ ਪੀਓ। ਇਸ ਤੋਂ ਇਲਾਵਾ ਕਾਲੀ ਮਿਰਚ ਨੂੰ ਸੌਗੀ ਦੇ ਨਾਲ ਮਿਲਾ ਕੇ ਖਾਣ ਨਾਲ ਢਿੱਡ ਦੇ ਕੀੜੇ ਦੂਰ ਹੁੰਦੇ ਹਨ।

ਬਵਾਸੀਰ ਤੋਂ ਰਾਹਤ
ਖਾਣ-ਪੀਣ ਦੀਆਂ ਗ਼ਲਤ ਆਦਤਾਂ ਦੇ ਨਾਲ ਤੇਲ ਅਤੇ ਜੰਕ ਫੂਡ ਦੀ ਵਰਤੋਂ ਕਾਰਨ ਬਵਾਸੀਰ ਦੀ ਸਮੱਸਿਆ ਨਾਲ ਅੱਜ-ਕੱਲ੍ਹ ਜ਼ਿਆਦਾਤਰ ਲੋਕ ਪ੍ਰੇਸ਼ਾਨ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕਾਲੀ ਮਿਰਚ, ਜ਼ੀਰਾ ਅਤੇ ਚੀਨੀ ਜਾਂ ਮਿਸ਼ਰੀ ਨੂੰ ਪੀਸ ਕਰ ਕੇ ਇਕੱਠਾ ਮਿਲਾ ਲਓ। ਸਵੇਰੇ-ਸ਼ਾਮ ਦੋ ਤੋਂ ਤਿੰਨ ਵਾਰ ਇਸ ਨੂੰ ਲੈਣ ਨੂੰ ਬਵਾਸੀਰ ਤੋਂ ਰਾਹਤ ਮਿਲਦੀ ਹੈ।

ਪੜ੍ਹੋ ਇਹ ਵੀ - Health Tips : ਗਰਮੀਆਂ ’ਚ ਪਸੀਨੇ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਜ਼ਰੂਰ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

  • Health Tips
  • Body
  • Beneficial
  • Black pepper
  • Gas problems
  • Disease
  • Relief
  • ਫ਼ਾਇਦੇਮੰਦ
  • ਕਾਲੀ ਮਿਰਚ
  • ਗੈਸ ਸਮੱਸਿਆ
  • ਬੀਮਾਰੀ
  • ਰਾਹਤ

Health Tips: ਗਰਮੀਆਂ ਦੇ ਮੌਸਮ 'ਚ ਇੰਝ ਰੱਖੋ ਆਪਣੀ ਸਿਹਤ ਦਾ ਖ਼ਾਸ ਧਿਆਨ, ਫ਼ਲਾਂ ਸਣੇ ਖਾਓ ਇਹ ਚੀਜ਼ਾਂ

NEXT STORY

Stories You May Like

  • ludhiana heavy vehicles banned
    ਖੰਨਾ ਵਿਚ ਇਨ੍ਹਾਂ ਵਾਹਨਾਂ ਦੀ ਐਂਟਰੀ ‘ਤੇ ਰੋਕ, ਟ੍ਰੈਫਿਕ ਸਮੱਸਿਆ ਤੋਂ ਮਿਲੇਗੀ ਰਾਹਤ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • itching in the body may be a sign of vitamin deficiency
    ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ ਰਾਹਤ ਪਾਉਣ ਦੇ ਘਰੇਲੂ ਉਪਾਅ
  • businessmen may get relief in gst meeting registration and refund
    GST ਮੀਟਿੰਗ 'ਚ ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਰਾਹਤ, ਰਜਿਸਟ੍ਰੇਸ਼ਨ ਅਤੇ ਰਿਫੰਡ ਹੋਣਗੇ ਆਸਾਨ
  • ngo takes big step to control stray dog   problem
    ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਲਈ NGO ਨੇ ਚੁੱਕਿਆ ਵੱਡਾ ਕਦਮ
  • pollution traffic problems rekha gupta
    ਪ੍ਰਦੂਸ਼ਣ ਤੇ ਟ੍ਰੈਫਿਕ ਦੀ ਸਮੱਸਿਆ ਦੂਰ ਕਰਨ ਲਈ ਸਰਕਾਰ ਚੁੱਕ ਰਹੀ ਠੋਸ ਕਦਮ: ਰੇਖਾ ਗੁਪਤਾ
  • imd big forecast for these states including punjab
    7 ਤਰੀਕ ਤੱਕ ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੜ੍ਹੋ ਅਪਡੇਟ
  • punjab weather alert meteorological department
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਜਲੰਧਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
Trending
Ek Nazar
veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • disadvantages of eating cabbage
      ਗੋਭੀ ਦੀ ਸਬਜ਼ੀ ਬਣ ਸਕਦੀ ਹੈ ਸਿਹਤ ਲਈ ਖ਼ਤਰਾ! ਸੁਆਦ ਦੇ ਚੱਕਰ 'ਚ ਨਾ ਵਿਗਾੜੋ...
    • don  t forget to eat these things
      ਸਾਵਧਾਨ ! ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ! ਲਿਵਰ 'ਤੇ ਪੈ ਰਿਹਾ ਬੁਰਾ ਅਸਰ
    • what is a brain stroke
      ਕੀ ਹੁੰਦੈ Brain stroke? ਇਸ ਦੇ ਕਾਰਨ ਤੇ ਬਚਣ ਦੇ ਉਪਾਅ
    • benefits of turmeric
      ਰਸੋਈ ਦਾ ‘ਗੋਲਡਨ ਮਸਾਲਾ’ ਹੈ ਕਈ ਬਿਮਾਰੀਆਂ ਦਾ ਤੋੜ, ਜਾਣੋ ਇਸ ਦੇ ਬੇਮਿਸਾਲ ਫਾਇਦੇ
    • benefits of drinking saffron water
      ਸਿਹਤ ਅਤੇ ਸੁੰਦਰਤਾ ਦਾ 'ਖ਼ਜ਼ਾਨਾ': ਕੇਸਰ ਦਾ ਪਾਣੀ ਪੀਣ ਦੇ ਫਾਇਦੇ ਜਾਣ ਕੇ ਹੋ...
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਲਿਵਰ 'ਤੇ ਪੈ ਰਿਹਾ...
    • this organ is the first to stop functioning immediately after death
      ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ
    • medicine leaves  strips  red  blue  black  medical store
      ਕਿਸੇ 'ਤੇ ਲਾਲ, ਕਿਸੇ 'ਤੇ ਨੀਲੀ..! ਜਾਣੋ ਕੀ ਹੈ ਦਵਾਈਆਂ ਦੇ ਪੱਤਿਆਂ 'ਤੇ...
    • the body gives these signs before the kidneys fail
      ਸਾਵਧਾਨ! ਕਿਡਨੀ ਖਰਾਬ ਹੋਣ ਤੋਂ ਪਹਿਲਾਂ ਸਰੀਰ ਦਿੰਦਾ ਹੈ ਇਹ ਸੰਕੇਤ, ਨਜ਼ਰਅੰਦਾਜ਼...
    • the problem of diabetes will now be gone
      Diabetes ਦੀ ਸਮੱਸਿਆ ਹੁਣ ਹੋਵੇਗੀ ਦੂਰ, ਬਸ ਡਾਈਟ 'ਚ ਸ਼ਾਮਲ ਕਰ ਲਓ ਇਹ ਚੀਜ਼ਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +