Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    1:02:19 AM

  • 40 leaders illegally detained in jalandhar

    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ...

  • aap government suppressing the voice of media in punjab  rp singh

    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ...

  • mann government suppressing press freedom by targeting punjab kesari

    ‘ਪੰਜਾਬ ਕੇਸਰੀ’ ਨੂੰ ਨਿਸ਼ਾਨਾ ਬਣਾ ਕੇ ਪ੍ਰੈੱਸ ਦੀ...

  • raja warring condemns action taken against punjab kesari group

    "ਸੱਤਾ ਦੇ ਨਸ਼ੇ 'ਚ ਚੂਰ ਹੈ 'ਆਪ' ਸਰਕਾਰ", ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਘਰ ਦੀ ਰਸੋਈ 'ਚ ਪਿਆ ਖੂਨ ਵਧਾਉਣ ਦਾ ਸਮਾਨ, ਬੱਸ ਇੰਝ ਕਰੋ ਵਰਤੋਂ

HEALTH News Punjabi(ਸਿਹਤ)

ਘਰ ਦੀ ਰਸੋਈ 'ਚ ਪਿਆ ਖੂਨ ਵਧਾਉਣ ਦਾ ਸਮਾਨ, ਬੱਸ ਇੰਝ ਕਰੋ ਵਰਤੋਂ

  • Edited By Priyanka,
  • Updated: 06 Dec, 2024 03:01 PM
Jalandhar
blood boosting equipment lying in the kitchen of the house
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਿਹਤਮੰਦ ਰਹਿਣ ਲਈ ਸਰੀਰ 'ਚ ਖੂਨ ਦਾ ਸਹੀ ਮਾਤਰਾ 'ਚ ਹੋਣਾ ਬਹੁਤ ਜ਼ਰੂਰੀ ਹੈ। ਖੂਨ ਦੀ ਘਾਟ ਕਾਰਨ ਕਈ ਬੀਮਾਰੀਆਂ ਹੋ ਸਕਦੀਆਂ ਹਨ। ਸਰੀਰ 'ਚ ਖੂਨ ਘੱਟ ਹੋਣ 'ਤੇ ਕਮਜ਼ੋਰੀ, ਚੱਕਰ ਆਉਣਾ, ਨੀਂਦ ਨਾ ਆਉਣਾ, ਥਕਾਵਟ ਹੋਣ ਦੇ ਨਾਲ-ਨਾਲ ਕਈ ਗੰਭੀਰ ਬੀਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਖੂਨ ਦੀ ਘਾਟ ਹੋਣ ਕਾਰਨ ਸਰੀਰ ਦਾ ਰੰਗ ਪੀਲਾ ਹੋ ਜਾਂਦਾ ਹੈ। ਬੱਚਿਆਂ ਵਿੱਚ ਖੂਨ ਦੀ ਘਾਟ ਹੋਣ 'ਤੇ ਉਨ੍ਹਾਂ ਦਾ ਮਾਨਸਿਕ ਅਤੇ ਸਰੀਰਿਕ ਵਿਕਾਸ ਸਹੀ ਤਰੀਕੇ ਨਾਲ ਨਹੀਂ ਹੁੰਦਾ। ਸਰੀਰ 'ਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਖ਼ੁਰਾਕ ਵਿਚ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ, ਦੇ ਬਾਰੇ ਆਓ ਜਾਣਦੇ ਹਾਂ....

1. ਚੁਕੰਦਰ ਦਾ ਸੇਵਨ
ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਚੁਕੰਦਰ ਜ਼ਰੂਰ। ਰੋਜ਼ਾਨਾ ਚੁਕੰਦਰ ਖਾਣ ਨਾਲ ਖੂਨ ਦੀ ਘਾਟ ਪੂਰੀ ਹੋ ਜਾਂਦੀ ਹੈ। ਜੇਕਰ ਚੁਕੰਦਰ ਦੇ ਜੂਸ ਨੂੰ ਅਨਾਰ ਦੇ ਜੂਸ ਵਿੱਚ ਮਿਲਾ ਕੇ ਪੀਤਾ ਜਾਵੇ ਤਾਂ ਇਹ ਤਰੀਕਾ ਤੁਹਾਡੇ ਸਰੀਰ ਵਿੱਚ 1 ਹਫ਼ਤੇ ਵਿੱਚ ਹੀਮੋਗਲੋਬਿਨ ਬਣਾ ਸਕਦਾ ਹੈ।

2. ਟਮਾਟਰ ਦਾ ਜੂਸ
ਖੂਨ ਵਧਾਉਣ ਦਾ ਸਭ ਤੋਂ ਸੌਖਾ ਤਰੀਕਾ ਟਮਾਟਰ ਦਾ ਜੂਸ ਹੈ। ਤੇਜ਼ੀ ਨਾਲ ਖੂਨ ਵਧਾਉਣ ਲਈ ਰੋਜ਼ਾਨਾ 1 ਗਲਾਸ ਟਮਾਟਰ ਦਾ ਜੂਸ ਜ਼ਰੂਰ ਪੀਓ। ਇਸ ਤੋਂ ਇਲਾਵਾ ਤੁਸੀਂ ਟਮਾਟਰ ਦਾ ਸੂਪ ਵੀ ਪੀ ਸਕਦੇ ਹੋ। ਤੁਸੀਂ ਚਾਹੋ ਤਾਂ ਸੇਬ ਅਤੇ ਟਮਾਟਰ ਦਾ ਜੂਸ ਇਕੱਠਾ ਵੀ ਪੀ ਸਕਦੇ ਹੋ।

3. ਔਲਿਆਂ ਦਾ ਰਸ
ਔਲਿਆਂ ਅਤੇ ਜਾਮਣ ਦੇ ਰਸ ਨੂੰ ਬਰਾਬਰ ਮਾਤਰਾ 'ਚ ਮਿਲਾ ਕੇ ਪੀਣ ਨਾਲ ਸਰੀਰ 'ਚ ਖੂਨ ਦੀ ਘਾਟ ਵੀ ਪੂਰੀ ਹੋ ਜਾਂਦੀ ਹੈ। ਹੀਮੋਗਲੋਬਿਨ ਦੀ ਘਾਟ ਨੂੰ ਪੂਰਾ ਕਰਨ ਲਈ ਲਗਾਤਾਰ 1 ਹਫ਼ਤੇ ਤੱਕ ਇਸ ਦੀ ਵਰਤੋਂ ਕਰੋ।

4. ਅਨਾਰ ਦਾ ਕਰੋ ਸੇਵਨ
ਅਨਾਰ ਖਾਣ ਨਾਲ ਬੀਮਾਰੀਆਂ ਨਾਲ ਲੜਨ ਦੀ ਸਮਰਥਾ ਵਧਦੀ ਹੈ। ਅਨਾਰ 'ਚ ਆਇਰਨ, ਕੈਲਸ਼ੀਅਮ, ਸੋਡੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਖੂਨ ਦੀ ਘਾਟ ਹੋਣ 'ਤੇ ਰੋਜ਼ਾਨਾ ਇੱਕ ਅਨਾਰ ਦਾ ਸੇਵਨ ਕਰੋ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ। 

5. ਪਾਲਕ
ਸਰੀਰ 'ਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਪਾਲਕ ਸਭ ਤੋਂ ਚੰਗਾ ਉਪਾਅ ਹੈ। ਵਿਟਾਮਿਨ-ਬੀ 6, ਏ, ਸੀ, ਆਇਰਨ, ਕੈਲਸ਼ੀਅਮ ਅਤੇ ਫਾਈਬਰ ਨਾਲ ਭਰਪੂਰ ਪਾਲਕ ਦੀ ਵਰਤੋਂ ਸਰੀਰ 'ਚ ਤੇਜ਼ੀ ਨਾਲ ਖੂਨ ਦੀ ਘਾਟ ਨੂੰ ਪੂਰਾ ਕਰਦਾ ਹੈ। ਤੁਸੀਂ ਇਸ ਨੂੰ ਸਬਜ਼ੀ ਜਾਂ ਜੂਸ ਦੇ ਰੂਪ 'ਚ ਵੀ ਪੀ ਸਕਦੇ ਹੋ।

6. ਗੁੜ ਦਾ ਸੇਵਨ
ਗੁੜ ਇੱਕ ਪ੍ਰਾਪਤੀ ਖਣਿਜ ਹੈ, ਜਿਸ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਵਿੱਚ ਵਿਟਾਮਿਨ-ਬੀ ਹੁੰਦੇ ਹਨ। ਗੁੜ ਹੀਮੋਗਲੋਬਿਨ ਵਧਾਉਣ ਵਿੱਚ ਮਦਦ ਕਰਦਾ ਹੈ। ਇਸ ਨਾਲ ਖੂਨ ਦੀ ਘਾਟ ਨਹੀਂ ਹੁੰਦੀ।

7. ਗਾਜਰ
ਗਾਜਰ ਵੀ ਖੂਨ ਵਧਾਉਣ ਲਈ ਵਧੀਆ ਮੰਨੀ ਜਾਂਦੀ ਹੈ। ਇਸ ਦਾ ਜੂਸ ਪੀਣ ਨਾਲ ਸਰੀਰ ਨੂੰ ਫਾਇਦਾ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Blood boosting
  • equipment lying
  • kitchen
  • ਰਸੋਈ
  • ਖੂਨ ਵਧਾਉਣ
  • ਸਮਾਨ

ਅੱਜ ਤੋਂ ਹੀ ਖਾਣਾ ਸ਼ੁਰੂ ਕਰ ਦਿਓ 'ਬਾਸੀ ਰੋਟੀ', ਹੋਣਗੇ ਹੈਰਾਨੀਜਨਕ ਫਾਇਦੇ

NEXT STORY

Stories You May Like

  • the kitchen budget will be ruined expensive
    ਵਿਗੜੇਗਾ ਰਸੋਈ ਦਾ ਬਜਟ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਹੋਣਗੀਆਂ ਮਹਿੰਗੀਆਂ
  • use of induction in indian kitchen
    ਭਾਰਤੀ ਰਸੋਈ ’ਚ ਗੈਸ ਦੀ ਬਜਾਏ ਬਿਜਲੀ ਦੀ ਵਰਤੋਂ ਸ਼ੁਰੂ ਕਰਨ ਦੀ ਲੋੜ
  • don t make this mistake when placing a refrigerator in the kitchen
    ਰਸੋਈ 'ਚ ਫਰਿੱਜ ਰੱਖਣ ਵੇਲੇ ਨਾ ਕਰੋ ਇਹ ਗਲਤੀ, ਵਾਸਤੂ ਦੇ ਇਨ੍ਹਾਂ ਨਿਯਮਾਂ ਨਾਲ ਘਰ 'ਚ ਆਵੇਗੀ ਬਰਕਤ
  • convenient lpg cylinder booking via whatsapp
    ਗੈਸ ਮੁੱਕ ਗਈ? ਫਿਕਰ ਨਾ ਕਰੋ, ਬੱਸ WhatsApp 'ਤੇ ਲਿਖੋ 'HI' ! ਇੰਝ 2 ਸੈਕਿੰਡ ਵਿੱਚ ਬੁੱਕ ਕਰੋ ਆਪਣਾ ਸਿਲੰਡਰ
  • boy deadbody found near bus stand in suspicious circumstances
    ਮਹਿਤਪੁਰ 'ਚ ਨੌਜਵਾਨ ਦੀ ਓਵਰਡੋਜ਼ ਕਾਰਨ ਮੌਤ! ਬੱਸ ਸਟੈਂਡ ਨੇੜਿਓਂ ਮਿਲੀ ਲਾਸ਼, ਹਫ਼ਤੇ 'ਚ ਤੀਜੀ ਮੌਤ
  • commercial use of domestic gas cylinders is rampant
    ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ ਵਪਾਰਕ ਵਰਤੋਂ
  • do a parlor like facial with these items kept in the kitchen
    ਰਸੋਈ 'ਚ ਰੱਖੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ ਪਾਰਲਰ ਵਰਗਾ ਫੇਸ਼ੀਅਲ, ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ
  • trump  s advice to oil companies amid war with iran
    'ਬੇਖ਼ੌਫ ਹੋ ਕੇ ਕਰੋ Strait of Hormuz ਦੀ ਵਰਤੋਂ', ਈਰਾਨ ਨਾਲ ਜੰਗ ਵਿਚਾਲੇ ਤੇਲ ਕੰਪਨੀਆਂ ਨੂੰ ਟਰੰਪ ਦੀ ਸਲਾਹ
  • taking bjp leaders to police station is undemocratic act  ashwani sharma
    ਭਾਜਪਾ ਆਗੂਆਂ ਨੂੰ ਪੁਲਸ ਥਾਣੇ ਲੈ ਕੇ ਜਾਣਾ ਗ਼ੈਰ-ਲੋਕਤੰਤਰੀ ਕਾਰਵਾਈ : ਅਸ਼ਵਨੀ...
  • government took action against hotel with a sense of revenge
    ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
  • 40 leaders illegally detained in jalandhar
    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ...
  • aap government is using its power illegally  sushil rinku
    ‘ਆਪ’ ਸਰਕਾਰ ਕਰ ਰਹੀ ਤਾਕਤ ਦੀ ਨਾਜਾਇਜ਼ ਵਰਤੋਂ : ਸੁਸ਼ੀਲ ਰਿੰਕੂ
  • aap government suppressing the voice of media in punjab  rp singh
    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • aap government  s action is tantamount to strangling democracy  karimpuri
    ‘ਆਪ’ ਸਰਕਾਰ ਦੀ ਕਾਰਵਾਈ ਲੋਕਤੰਤਰ ਦਾ ਗਲਾ ਘੁੱਟਣ ਦੇ ਬਰਾਬਰ : ਕਰੀਮਪੁਰੀ
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • beetroot bread
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ...
    • benefits of lemon and honey tea
      ਸਰੀਰ ਦੀ ਅੰਦਰੋਂ ਸਫਾਈ ਕਰਦੀ ਹੈ ਇਹ ਚਾਹ! ਜਾਣ ਲਓ ਇਸ ਦੇ ਬੇਮਿਸਾਲ ਫਾਇਦੇ ਅਤੇ...
    • your child  s   diet   is becoming a breeding ground for diseases
      ਮਾਪੇ ਹੋ ਜਾਣ ਸਾਵਧਾਨ! ਤੁਹਾਡੇ ਬੱਚੇ ਦੀ 'ਡਾਈਟ' ਬਣ ਰਹੀ ਹੈ ਬਿਮਾਰੀਆਂ ਦਾ ਘਰ,...
    • benefits of drinking fermented milk
      ਹੱਡੀਆਂ ਹੋਣਗੀਆਂ ਮਜ਼ਬੂਤ ਤੇ ਸ਼ੂਗਰ ਰਹੇਗੀ ਕੰਟ੍ਰੋਲ! ਅੱਜ ਹੀ ਸ਼ੁਰੂ ਕਰੋ ਮਖਾਣੇ...
    • benefits of drinking turmeric water
      ਸਿਹਤ ਦਾ ਖ਼ਜ਼ਾਨਾ : ਸਵੇਰੇ ਖਾਲੀ ਪੇਟ ਹਲਦੀ ਵਾਲਾ ਪਾਣੀ ਪੀਣ ਦੇ 5 ਬੇਮਿਸਾਲ ਫਾਇਦੇ
    • these 4 things you should do with your elderly parents about health
      ਬਜ਼ੁਰਗ ਮਾਤਾ-ਪਿਤਾ ਨਾਲ ਸਿਹਤ ਬਾਰੇ ਜ਼ਰੂਰ ਕਰੋ ਇਹ 4 ਗੱਲਾਂ, ਐਮਰਜੈਂਸੀ ਵੇਲੇ...
    • benefits of eating pineapple
      ਭਾਰ ਘਟਾਉਣ ਤੋਂ ਲੈ ਕੇ ਪਾਚਨ ਸੁਧਾਰਨ ਤੱਕ, ਜਾਣੋ ਪਾਈਨਐਪਲ ਕਿਉਂ ਹੈ ਸਿਹਤ ਲਈ...
    • benefits of raw turmeric
      ਬਿਮਾਰੀਆਂ ਦੀ ਹੋਵੇਗੀ ਜੜ੍ਹੋਂ ਛੁੱਟੀ! ਬਸ ਦੁੱਧ 'ਚ ਮਿਲਾ ਕੇ ਪੀਓ ਕੱਚੀ ਹਲਦੀ,...
    • benefits of drinking kiwi juice
      ਇਮਿਊਨਿਟੀ ਵਧਾਉਣ ਦਾ ਸਭ ਤੋਂ ਸੌਖਾ ਤਰੀਕਾ : ਕੀਵੀ ਦੇ ਜੂਸ ਦੇ ਇਹ ਫਾਇਦੇ ਜਾਣ ਕੇ...
    • your favorite grapes may be full of chemicals
      ਸਾਵਧਾਨ! ਅੰਗੂਰ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ : ਰਸਾਇਣਾਂ ਨਾਲ ਭਰੇ ਹੋ ਸਕਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +