Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:34:07 AM

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਫ਼ਿਲਮੀ ਅਦਾਕਾਰਾ ਦੇ 48 ਦਿਨਾਂ ਤੱਕ ਨਹੀਂ ਰੁਕੇ ਪੀਰੀਅਡ, ਜਾਣੋ ਕਿਵੇਂ ਔਰਤਾਂ ਨੂੰ ਘੇਰਦੀ ਹੈ ਇਹ ਦਰਦਨਾਕ ਬੀਮਾਰੀ

HEALTH News Punjabi(ਸਿਹਤ)

ਫ਼ਿਲਮੀ ਅਦਾਕਾਰਾ ਦੇ 48 ਦਿਨਾਂ ਤੱਕ ਨਹੀਂ ਰੁਕੇ ਪੀਰੀਅਡ, ਜਾਣੋ ਕਿਵੇਂ ਔਰਤਾਂ ਨੂੰ ਘੇਰਦੀ ਹੈ ਇਹ ਦਰਦਨਾਕ ਬੀਮਾਰੀ

  • Edited By Sunita,
  • Updated: 10 Jun, 2024 01:34 PM
Health
bollywood actress 48 days continue periods
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : 'ਕੇਰਲ ਸਟੋਰੀ' ਫੇਮ ਅਦਾਕਾਰਾ ਅਦਾ ਸ਼ਰਮਾ ਨੇ ਆਪਣੇ ਨਾਲ ਜੁੜਿਆ ਇੱਕ ਵੱਡਾ ਖੁਲਾਸਾ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅਦਾਕਾਰਾ ਨੇ ਹਾਲ ਹੀ 'ਚ ਦੱਸਿਆ ਹੈ ਕਿ ਫ਼ਿਲਮ 'ਬਸਤਰ' ਦੀ ਸ਼ੂਟਿੰਗ ਦੌਰਾਨ ਉਸ ਦਾ ਮਾਹਵਾਰੀ 48 ਦਿਨਾਂ ਤੱਕ ਚੱਲੀ ਸੀ। ਜਦੋਂ ਕਿ ਆਮ ਤੌਰ 'ਤੇ ਔਰਤਾਂ ਨਾਲ ਅਜਿਹਾ ਨਹੀਂ ਹੁੰਦਾ। ਉਹ ਕਿਰਦਾਰ ਲਈ ਸਰੀਰਕ ਤਬਦੀਲੀ ਕਾਰਨ 'ਫਿਜਿਕਲ ਟ੍ਰਾਸਫਾਰਮੇਸ਼ਨ ਐਂਡੋਮੇਟ੍ਰੀਓਸਿਸ' ਨਾਂ ਦੀ ਬੀਮਾਰੀ ਦਾ ਸ਼ਿਕਾਰ ਹੋ ਗਈ ਸੀ।

ਅਦਾ ਸ਼ਰਮਾ ਲਗਾਤਾਰ ਫ਼ਿਲਮਾਂ ਅਤੇ ਸੀਰੀਜ਼ 'ਚ ਰੁੱਝੀ ਹੋਈ ਹੈ। ਉਨ੍ਹਾਂ ਨੇ ਆਪਣੀਆਂ ਪਿਛਲੀਆਂ ਕਈ ਸੀਰੀਜ਼ ਅਤੇ ਫ਼ਿਲਮਾਂ ਬਾਰੇ ਗੱਲ ਕੀਤੀ ਹੈ। ਉਸ ਕੋਲ ਹਾਲੇ ਵੀ ਕਈ ਪ੍ਰੋਜੈਕਟ ਹਨ ਅਤੇ ਉਹ ਲਗਾਤਾਰ ਫ਼ਿਲਮਾਂ ਅਤੇ ਸੀਰੀਜ਼ ਕਰ ਰਹੀ ਹੈ। ਜ਼ਾਹਿਰ ਹੈ ਕਿ ਇਨ੍ਹਾਂ ਪ੍ਰੋਜੈਕਟਾਂ ਲਈ ਉਸ ਨੂੰ ਕਿਰਦਾਰ ਦੇ ਹਿਸਾਬ ਨਾਲ ਆਪਣੀ ਬਾਡੀ ਤਿਆਰ ਕਰਨੀ ਪਈ। ਅਦਾ ਸ਼ਰਮਾ ਹਾਲ ਹੀ 'ਚ ਮਾਰਚ 'ਚ ਰਿਲੀਜ਼ ਹੋਈ ਫ਼ਿਲਮ 'ਬਸਤਰ : ਦਿ ਨਕਸਲ ਸਟੋਰੀ' ਲਈ ਸੁਰਖੀਆਂ 'ਚ ਸੀ। 
ਇਹ ਖ਼ਬਰ ਵੀ ਪੜ੍ਹੋ - ਹੁਣ ਇਸ ਅਦਾਕਾਰ ਨੇ ਜੜਿਆ ਸੰਸਦ ਮੈਂਬਰ ਦੇ ਥੱਪੜ, ਸਾਹਮਣੇ ਆਈ ਵੀਡੀਓ, ਪੜ੍ਹੋ ਕਾਰਨ 

ਅਦਾ ਸ਼ਰਮਾ ਨੇ ਇੱਕ ਇੰਟਰਵਿਊ 'ਚ ਆਪਣੀ ਸਰੀਰਕ ਸਿਹਤ ਬਾਰੇ ਗੱਲ ਕੀਤੀ ਹੈ। ਉਸ ਨੇ ਦੱਸਿਆ ਕਿ ਉਸ ਦਾ ਪੀਰੀਅਡ ਖ਼ਤਮ ਨਹੀਂ ਹੋ ਰਿਹਾ ਸੀ। ਉਸ ਨੂੰ 48 ਦਿਨਾਂ ਤੱਕ ਖੂਨ ਵਗਦਾ ਰਿਹਾ। ਉਹ 'ਐਂਡੋਮੈਟਰੀਓਸਿਸ' ਨਾਂ ਦੀ ਬੀਮਾਰੀ ਦਾ ਸ਼ਿਕਾਰ ਹੋਈ ਸੀ। ਅਦਾਕਾਰਾ ਨੇ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਦੱਸਿਆ, ''ਮੈਨੂੰ ਇਨ੍ਹਾਂ ਫ਼ਿਲਮਾਂ ਲਈ ਵੱਖਰੀ ਬਾਡੀ ਦੀ ਲੋੜ ਸੀ। 'ਦਿ ਕੇਰਲਾ ਸਟੋਰੀ' ਲਈ ਪਹਿਲੇ ਭਾਗ 'ਚ ਮੈਨੂੰ ਪਤਲਾ ਹੋਣਾ ਪਿਆ, ਤਾਂ ਜੋ ਮੈਂ ਇੱਕ ਕਾਲਜ ਕੁੜੀ ਦੀ ਤਰ੍ਹਾਂ ਨਜ਼ਰ ਆ ਸਕਾ। ਕਮਾਂਡੋ ਲਈ, ਮੈਨੂੰ ਮਜ਼ਬੂਤ ​​ਹੋਣਾ ਪਿਆ, ਸਨਫਲਾਵਰ ਲਈ, ਮੈਂ ਇੱਕ ਵਾਰ ਡਾਂਸਰ ਦੀ ਭੂਮਿਕਾ ਨਿਭਾਈ ਸੀ, ਇਸ ਲਈ ਮੈਨੂੰ ਸੰਵੇਦਨਾਤਮਕ ਦਿਖਣਾ ਪਿਆ। ਜਦੋਂ ਕਿ ਬਸਤਰ ਲਈ, ਮੈਨੂੰ ਵੱਡਾ ਦਿਖਣਾ ਪਿਆ ਕਿਉਂਕਿ ਨਿਰਮਾਤਾ ਚਾਹੁੰਦੇ ਸਨ ਕਿ ਮੈਂ ਕਿਸੇ ਇੰਚਾਰਜ ਅਤੇ ਨਿਯੰਤਰਣ 'ਚ ਕਿਸੇ ਵਿਅਕਤੀ ਦੀ ਸ਼ਖਸੀਅਤ ਰੱਖਾਂ।

'ਬਸਤਰ' 'ਚ ਸ਼ੂਟਿੰਗ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਕਿਹਾ, ''ਮੈਂ ਇੱਕ ਦਿਨ 'ਚ ਲਗਭਗ 10 ਤੋਂ 12 ਕੇਲੇ ਖਾਦੀ ਸੀ ਕਿਉਂਕਿ ਨਿਰਮਾਤਾ ਚਾਹੁੰਦੇ ਸਨ ਕਿ ਮੇਰਾ ਭਾਰ ਵਧੇ ਪਰ ਨਾਲ ਹੀ ਅਨਫਿਟ ਵੀ ਨਾ ਹੋ ਜਾਵਾਂ। ਫ਼ਿਲਮ 'ਚ ਕਾਫੀ ਐਕਸ਼ਨ ਸੀ। ਮੈਨੂੰ ਵੀ ਸੱਚਮੁੱਚ ਮਜ਼ਬੂਤ ​​ਹੋਣਾ ਪਿਆ ਕਿਉਂਕਿ ਸਾਡੇ ਕੋਲ 8 ਕਿੱਲੋ ਵਜ਼ਨ ਵਾਲੀਆਂ ਅਸਲ ਬੰਦੂਕਾਂ ਸਨ, ਜੋ ਪੱਥਰੀਲੇ ਇਲਾਕਿਆਂ ਅਤੇ ਪਹਾੜਾਂ ਤੋਂ ਉੱਪਰ ਅਤੇ ਹੇਠਾਂ ਚੱਲ ਰਹੀਆਂ ਸਨ। ਮੇਵੇ, ਸੁੱਕੇ ਮੇਵੇ ਅਤੇ ਫਲੈਕਸਸੀਡ ਦੇ ਬਹੁਤ ਸਾਰੇ ਲੱਡੂ... ਮੈਂ ਇਨ੍ਹਾਂ ਨੂੰ ਹਰ ਸਮੇਂ ਆਪਣੇ ਕੋਲ ਰੱਖਦੀ ਸੀ ਅਤੇ ਸੌਣ ਤੋਂ ਅੱਧਾ ਘੰਟਾ ਪਹਿਲਾਂ ਇਨ੍ਹਾਂ 'ਚੋਂ ਦੋ ਨੂੰ ਖਾ ਲੈਂਦੀ ਸੀ।"

ਇਹ ਖ਼ਬਰ ਵੀ ਪੜ੍ਹੋ - Champions Trophy 2025: ਪਾਕਿਸਤਾਨ ਜਾਵੇਗੀ ਭਾਰਤੀ ਕ੍ਰਿਕਟ ਟੀਮ! ਜਾਣੋ ਕਦੋਂ ਹੋਵੇਗਾ ਮਹਾਮੁਕਾਬਲਾ?

ਅਦਾਕਾਰਾ ਅੱਗੇ ਕਹਿੰਦੀ ਹੈ, ''ਅਸਲ ਜ਼ਿੰਦਗੀ 'ਚ, ਜਦੋਂ ਤੁਸੀਂ ਵੇਟ ਟਰੇਨਿੰਗ ਕਰਦੇ ਹੋ ਤਾਂ ਤੁਸੀਂ ਬਹੁਤ ਸਾਵਧਾਨ ਹੁੰਦੇ ਹੋ। ਤੁਸੀਂ ਸੋਚ-ਸਮਝ ਕੇ ਸਾਹ ਲੈਂਦੇ ਹੋ ਪਰ ਇੱਕ ਸ਼ੂਟ 'ਤੇ ਤੁਸੀਂ ਲਗਾਤਾਰ ਹਰਕਤ ਕਰ ਰਹੇ ਹੋ, ਕਿਉਂਕਿ ਅਸੀਂ ਫ਼ਿਲਮ 'ਚ ਇੱਕ ਜੰਗ ਲੜ ਰਹੇ ਸੀ। ਮੇਰਾ ਪੇਡੂ ਫਿਸਲ ਗਿਆ ਅਤੇ ਮੈਨੂੰ ਪਿੱਠ 'ਚ ਗੰਭੀਰ ਸਮੱਸਿਆਵਾਂ ਪੈਦਾ ਹੋ ਗਈਆਂ। ਮੈਂ ਆਪਣੀ ਪੂਰੀ ਜ਼ਿੰਦਗੀ ਜਿਮਨਾਸਟ ਰਹੀ ਹਾਂ ਅਤੇ ਹਮੇਸ਼ਾ ਆਪਣੀ ਪਿੱਠ ਦੀ ਲਚਕਤਾ 'ਤੇ ਮਾਣ ਰਿਹਾ ਹੈ ਪਰ ਇਸ ਮਾਮਲੇ 'ਚ ਮੇਰੀ ਪਿੱਠ ਬਹੁਤ ਖਰਾਬ ਸੀ ਅਤੇ ਫ਼ਿਲਮ ਤਣਾਅਪੂਰਨ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actress
  • 48 Days
  • Continue
  • Periods
  • Health

ਮੂੰਹ ਦੇ ਛਾਲਿਆਂ ਤੋਂ ਛੁਟਕਾਰਾ ਦਿਵਾਉਂਦੀ ਹੈ 'ਛੋਟੀ ਇਲਾਇਚੀ', ਇਨ੍ਹਾਂ ਬੀਮਾਰੀਆਂ ਤੋਂ ਵੀ ਮਿਲੇਗੀ ਰਾਹਤ

NEXT STORY

Stories You May Like

  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • major blow to h 1b visa holders from the trump administration
    H-1B ਵੀਜ਼ਾ ਧਾਰਕਾਂ ਨੂੰ ਟਰੰਪ ਪ੍ਰਸ਼ਾਸਨ ਦਾ ਵੱਡਾ ਝਟਕਾ: 60 ਦਿਨਾਂ ਦੀ 'ਗ੍ਰੇਸ ਪੀਰੀਅਡ' ਛੋਟ ਖ਼ਤਮ ਕਰਨ ਦੀ ਤਿਆਰੀ
  • habit of prolonged sitting can harm your kidneys
    ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ ਖਤਰਾ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • this oneplus phone will not be launched in india
    ਮੋਬਾਈਲ ਯੂਜ਼ਰਸ ਨੂੰ ਵੱਡਾ ਝਟਕਾ ! ਭਾਰਤ 'ਚ ਨਹੀਂ ਹੋਵੇਗਾ ਲਾਂਚ OnePlus ਦਾ ਇਹ ਫੋਨ, ਜਾਣੋ ਕਾਰਨ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • habit of prolonged sitting can harm your kidneys
      ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ...
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +