Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    3:31:33 PM

  • people are staying away from sweet cold drinks

    ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ,...

  • indian national in helicopter crash

    ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ !...

  • punjab police asi arrested while accepting a bribe of 25 000

    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ...

  • raid in punjab

    DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਰਦੀਆਂ ’ਚ ਨਹੀਂ ਦਰਦ ਹੋਣਗੀਆਂ ਹੱਡੀਆਂ, ਖੁਰਾਕ ’ਚ ਸ਼ਾਮਲ ਕਰੋ ਇਹ ਸੁਪਰਫੂਡ

HEALTH News Punjabi(ਸਿਹਤ)

ਸਰਦੀਆਂ ’ਚ ਨਹੀਂ ਦਰਦ ਹੋਣਗੀਆਂ ਹੱਡੀਆਂ, ਖੁਰਾਕ ’ਚ ਸ਼ਾਮਲ ਕਰੋ ਇਹ ਸੁਪਰਫੂਡ

  • Edited By Sunaina,
  • Updated: 02 Nov, 2024 02:59 PM
Health
bones will not hurt in winter
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਤਿਲ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਤਿਲ ਦੇ ਬੂਟੇ ਤੋਂ ਪ੍ਰਾਪਤ ਬੀਜ ਵਿਸ਼ੇਸ਼ ਤੌਰ 'ਤੇ ਸਲਾਦ, ਸਬਜ਼ੀਆਂ, ਮਠਿਆਈਆਂ ਆਦਿ ’ਚ ਵਰਤੇ ਜਾਂਦੇ ਹਨ। ਲੋਕ ਇਸਨੂੰ ਸਰਦੀਆਂ ’ਚ ਜਿਆਦਾ ਵਰਤਦੇ ਹਨ ਕਿਉਂਕਿ ਇਸਦਾ ਗਰਮ ਪ੍ਰਭਾਵ ਹੁੰਦਾ ਹੈ। ਇਹ ਸਰੀਰ ਨੂੰ ਅੰਦਰੋਂ ਗਰਮ ਰੱਖਦਾ ਹੈ। ਤਿਲਾਂ 'ਚ ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਫਾਸਫੋਰਸ ਅਤੇ ਵਿਟਾਮਿਨ ਬੀ ਵਰਗੇ ਪੋਸ਼ਕ ਤੱਤ ਹੁੰਦੇ ਹਨ, ਜੋ ਸਰੀਰ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਮੰਨੇ ਜਾਂਦੇ ਹਨ। ਬਹੁਤ ਸਾਰੇ ਗੁਣਾਂ ਨਾਲ ਭਰਪੂਰ, ਤਿਲ ਨੂੰ ਇਕ ਸੁਪਰਫੂਡ ਮੰਨਿਆ ਜਾ ਜਾਂਦਾ ਹੈ।

ਪੜ੍ਹੋ ਇਹ ਵੀ ਖਬਰ -ਔਰਤਾਂ ’ਚ ਵੱਧਦਾ ਮੋਟਾਪਾ ਤਾਂ ਇਸ ਸਮੱਸਿਆ ਦੇ ਹੋ ਸਕਦੇ ਹਨ ਲੱਛਣ, ਇੰਝ ਕਰੋ ਬਚਾਅ

ਦਿਲ ਦੀ ਸਿਹਤ ਨੂੰ ਵਧਾਉਂਦਾ ਹੈ
ਤਿਲਾਂ ’ਚ ਪੌਲੀਅਨਸੈਚੁਰੇਟਿਡ ਫੈਟੀ ਐਸਿਡ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ’ਚ ਮਦਦ ਕਰਦੇ ਹਨ। ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦਾ ਹੈ, ਜਿਸ ਨਾਲ ਹਾਰਟ ਅਟੈਕ ਵਰਗੀਆਂ ਸਮੱਸਿਆਵਾਂ ਦਾ ਖਤਰਾ ਘੱਟ ਹੁੰਦਾ ਹੈ।

ਪਾਚਨ ਕਿਰਿਆ ਨੂੰ ਸੁਧਾਰਦਾ ਹੈ
ਤਿਲਾਂ 'ਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਪਾਚਨ ਕਿਰਿਆ ਨੂੰ ਠੀਕ ਕਰਨ 'ਚ ਮਦਦ ਕਰਦੀ ਹੈ। ਇਸ ਦੇ ਸੇਵਨ ਨਾਲ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਬਚਾਅ ਹੁੰਦਾ ਹੈ।

ਪੜ੍ਹੋ ਇਹ ਵੀ ਖਬਰ -ਔਰਤਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ Asparagus, ਫਾਇਦੇ ਸੁਣ ਤੁਸੀਂ ਹੋ ਜਾਓਗੇ ਹੈਰਾਨ

ਹੱਡੀਆਂ ਦੀ ਮਜ਼ਬੂਤੀ
ਤਿਲਾਂ ਦੇ ਬੀਜਾਂ 'ਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਜ਼ਿੰਕ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤ ​​ਬਣਾਉਣ 'ਚ ਮਦਦ ਕਰਦੀ ਹੈ। ਇਸ ਨਾਲ ਓਸਟੀਓਪੋਰੋਸਿਸ ਦਾ ਖਤਰਾ ਘੱਟ ਹੋ ਜਾਂਦਾ ਹੈ।

ਭਾਰ ਪ੍ਰਬੰਧਨ
ਤਿਲਾਂ 'ਚ ਫਾਈਬਰ ਅਤੇ ਹੈਲਦੀ ਫੈਟ ਪਾਏ ਜਾਂਦੇ ਹਨ, ਜਿਸ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਮਹਿਸੂਸ ਹੁੰਦਾ ਹੈ, ਜਿਸ ਕਾਰਨ ਬੇਲੋੜੇ ਖਾਣ ਤੋਂ ਬਚਿਆ ਜਾ ਸਕਦਾ ਹੈ।

ਚਮੜੀ ਅਤੇ ਵਾਲਾਂ ਲਈ ਵੀ ਫਾਇਦੇਮੰਦ
ਤਿਲ ਦਾ ਤੇਲ ਚਮੜੀ ਨੂੰ ਨਮੀ ਦੇ ਕੇ ਸਿਹਤਮੰਦ ਰੱਖਦਾ ਹੈ। ਇਹ ਵਾਲਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਡੈਂਡਰਫ ਨੂੰ ਘਟਾਉਣ ’ਚ ਮਦਦ ਕਰਦਾ ਹੈ। ਖਾਸ ਕਰਕੇ ਸਰਦੀਆਂ ’ਚ ਇਸ ਨੂੰ ਲਗਾਉਣ ਨਾਲ ਖੁਸ਼ਕੀ ਦੀ ਸਮੱਸਿਆ ਨਹੀਂ ਹੁੰਦੀ ਹੈ।

ਪੜ੍ਹੋ ਇਹ ਵੀ ਖਬਰ -health ਲਈ ਕਿਉਂ ਜ਼ਰੂਰੀ ਹਨ nutrients ? ਜਾਣੋ ਸਿਹਤ ਲਈ ਇਨ੍ਹਾਂ ਦੇ ਫਾਇਦੇ

ਬਲੱਡ ਸ਼ੂਗਰ ਕੰਟਰੋਲ
ਤਿਲਾਂ 'ਚ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਜਿਸ ਕਾਰਨ ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰ ਸਕਦਾ ਹੈ, ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ।

ਇਮਿਊਨਿਟੀ ਨੂੰ ਮਜ਼ਬੂਤ ​​ਕਰੇ
ਤਿਲਾਂ 'ਚ ਕਈ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਇਮਿਊਨਿਟੀ ਨੂੰ ਮਜ਼ਬੂਤ ​​ਕਰਨ 'ਚ ਮਦਦ ਕਰਦੇ ਹਨ, ਜਿਸ ਨਾਲ ਮੌਸਮੀ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।

ਹਾਰਮੋਨ ਸੰਤੁਲਨ
ਤਿਲ ਦੇ ਬੀਜਾਂ 'ਚ ਲਿਗਨਾਨ ਹੁੰਦੇ ਹਨ, ਜੋ ਹਾਰਮੋਨ ਸੰਤੁਲਨ ਬਣਾਈ ਰੱਖਣ 'ਚ ਮਦਦ ਕਰਦੇ ਹਨ, ਇਸ ਦਾ ਸੇਵਨ ਔਰਤਾਂ ਲਈ ਖਾਸ ਤੌਰ 'ਤੇ ਫਾਇਦੇਮੰਦ ਹੁੰਦਾ ਹੈ।

ਪੜ੍ਹੋ ਇਹ ਵੀ ਖਬਰ -Liver ਅਤੇ Lungs ਨੂੰ ਬਚਾਓ ਜ਼ਹਿਰੀਲੀ ਹਵਾ ਤੋਂ, ਕੁਝ ਦਿਨ ਖਾ ਲਓ ਇਹ ਚੀਜ਼ਾਂ, ਨਹੀਂ ਹੋਵੇਗੀ ਇਨਫੈਕਸ਼ਨ

ਨੋਟ : ਕਿਸੇ ਵੀ ਘਰੇਲੂ ਨੁਸਖ਼ੇ ਨੂੰ ਵਰਤਣ ਤੋਂ ਪਹਿਲਾਂ ਮਾਹਿਰ ਦੀ ਸਲਾਹ ਜ਼ਰੂਰ ਲਓ। ਜੇ ਬਿਮਾਰੀ ਤੋਂ ਨਿਜ਼ਾਤ ਨਹੀਂ ਮਿਲ ਰਹੀ ਤਾਂ ਆਪਣੇ ਡਾਕਟਰ ਨਾਲ ਸੰਪਰਕ ਲਾਜ਼ਮੀ ਕਰੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


 

  • Health tips
  • winter special
  • panacea for bones
  • superfood
  • include in diet

ਔਰਤਾਂ ’ਚ ਵੱਧਦਾ ਮੋਟਾਪਾ ਤਾਂ ਇਸ ਸਮੱਸਿਆ ਦੇ ਹੋ ਸਕਦੇ ਹਨ ਲੱਛਣ, ਇੰਝ ਕਰੋ ਬਚਾਅ

NEXT STORY

Stories You May Like

  • hospital  admitted  sharad pawar
    ਹਸਪਤਾਲ 'ਚ ਦਾਖਲ ਸ਼ਰਦ ਪਵਾਰ, ਛਾਤੀ ’ਚ ਦਰਦ ਹੋਣ ਦੀ ਮਿਲੀ ਸ਼ਿਕਾਇਤ
  • these items are a boon for diabetes patients
    ਸ਼ੂਗਰ ਦੇ ਮਰੀਜਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • united nations reduced food aid
    UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ
  • bhilai  food department  sweets milk destroyed
    ਭਿਲਾਈ 'ਚ ਖੁਰਾਕ ਵਿਭਾਗ ਦੀ ਵੱਡੀ ਕਾਰਵਾਈ; 2500 ਕਿਲੋ ਮਠਿਆਈਆਂ ਤੇ 1000 ਲੀਟਰ ਦੁੱਧ ਕੀਤਾ ਨਸ਼ਟ
  • delhi aqi winter air quality  pollution
    ਸਰਦੀਆਂ ਤੋਂ ਪਹਿਲਾਂ 'ਗੈਸ ਚੈਂਬਰ' ਬਣੀ ਦਿੱਲੀ, 72 ਘੰਟਿਆਂ 'ਚ ਦੁੱਗਣਾ ਹੋਇਆ AQI, ਜਾਣੋ ਵਜ੍ਹਾ
  • jhota s father expresses his anguish during a court appearance
    ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ
  • these zodiac signs will strike it rich today
    ਅੱਜ ਇਹ ਰਾਸ਼ੀਆਂ ਹੋਣਗੀਆਂ 'ਮਾਲਮਾਲ' ! ਕਰੀਅਰ 'ਚ ਆਵੇਗਾ ਵੱਡਾ ਉਛਾਲ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • a major bombshell in punjab politics
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਭਾਜਪਾ 'ਚ ਸ਼ਾਮਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ignoring such symptoms appearing in the body could prove costly
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ...
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • the ashes of dead americans are being used to make faces shine
      ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +